Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:50:37 AM

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ

  • Edited By Cherry,
  • Updated: 21 Jun, 2025 05:12 PM
Entertainment
lata sabharwal separates from her husband after 15 years of marriage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ – ਪ੍ਰਸਿੱਧ ਟੈਲੀਵਿਜ਼ਨ ਸੀਰੀਅਲ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਵਿੱਚ ਅਕਸ਼ਰਾ ਦੀ ਮਾਂ ਰਾਜਸ਼ਰੀ ਸਿੰਘਾਨੀਆ ਦੀ ਭੂਮਿਕਾ ਨਿਭਾ ਚੁੱਕੀ ਅਦਾਕਾਰਾ ਲਤਾ ਸਭਰਵਾਲ ਨੇ ਕੰਫ਼ਰਮ ਕਰ ਦਿੱਤਾ ਹੈ ਕਿ ਉਹ ਆਪਣੇ ਪਤੀ ਤੋਂ ਵੱਖ ਹੋ ਚੁੱਕੀ ਹੈ। ਲਤਾ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਰਾਹੀਂ ਇੱਕ ਭਾਵੁਕ ਨੋਟ ਸਾਂਝਾ ਕਰਕੇ ਦਿੱਤੀ, ਜਿਸ ‘ਚ ਉਨ੍ਹਾਂ ਨੇ ਲਿਖਿਆ: "ਇੱਕ ਲੰਮੀ ਚੁੱਪ ਤੋਂ ਬਾਅਦ....ਮੈਂ ਐਲਾਨ ਕਰਦੀ ਹਾਂ ਕਿ ਮੈਂ (ਲਤਾ ਸਭਰਵਾਲ) ਆਪਣੇ ਪਤੀ (ਸ਼੍ਰੀ ਸੰਜੀਵ ਸੇਠ) ਤੋਂ ਵੱਖ ਹੋ ਗਈ ਹਾਂ। ਮੈਂ ਉਨ੍ਹਾਂ ਦਾ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇੱਕ ਪਿਆਰਾ ਪੁੱਤਰ ਦਿੱਤਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਭਵਿੱਖੀ ਜੀਵਨ ਲਈ ਸ਼ੁਭਕਾਮਨਾਵਾਂ ਦਿੰਦੀ ਹਾਂ। ਮੈਂ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਕਿਰਪਾ ਕਰਕੇ ਮੇਰੀ ਅਤੇ ਮੇਰੇ ਪਰਿਵਾਰ ਦੀ ਸ਼ਾਂਤੀ ਦਾ ਸਤਿਕਾਰ ਕਰੋ ਅਤੇ ਇਸ ਸੰਬੰਧੀ ਕੋਈ ਸਵਾਲ ਨਾ ਪੁੱਛੋ ਜਾਂ ਫ਼ੋਨ ਨਾ ਕਰੋ।"

ਇਹ ਵੀ ਪੜ੍ਹੋ: ਛਾ ਗਿਆ ਦੋਸਾਂਝਾਂ ਆਲਾ, PM ਮੋਦੀ ਨੇ ਦਿਲਜੀਤ ਨੂੰ 'X' 'ਤੇ ਕੀਤਾ ਫਾਲੋ

PunjabKesari

ਲਤਾ ਨੇ 2010 ਵਿਚ ਸੰਜੀਵ ਸੇਠ ਨਾਲ ਵਿਆਹ ਕਰਾਇਆ ਸੀ ਜੋ ਕਿ ਪੇਸ਼ੇ ਨਾਲ ਅਭਿਨੇਤਾ ਅਤੇ ਲੇਖਕ ਹਨ। ਦੋਹਾਂ ਦੀ ਮੁਲਾਕਾਤ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਦੇ ਸੈੱਟ 'ਤੇ ਹੋਈ ਸੀ ਅਤੇ ਦੋਹਾਂ ਨੇ ਇਸ ਸੀਰੀਅਲ ਵਿਚ ਪਤੀ-ਪਤਨੀ ਦੀ ਭੂਮਿਕੀ ਨਿਭਾਈ ਸੀ। ਇਸ ਖੁਲਾਸੇ ਦੇ ਬਾਅਦ ਫੈਨਜ਼ ਨੇ ਉਨ੍ਹਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਹਨ। ਲਤਾ ਨੇ ਇਹ ਵੀ ਸਾਫ ਕੀਤਾ ਕਿ ਉਹ ਅਜੇ ਵੀ ਆਪਣੇ ਕੰਮ, ਆਪਣੇ ਬੱਚੇ ਅਤੇ ਜੀਵਨ ਦੀ ਨਵੇਂ ਪੜਾਅ ‘ਤੇ ਧਿਆਨ ਕੇਂਦਰਤ ਕਰ ਰਹੀ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼

ਲਤਾ ਸਭਰਵਾਲ ਦਾ ਕਰੀਅਰ

ਲਤਾ ਨੇ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਤੋਂ ਇਲਾਵਾ ‘ਵਿਵਾਹ’, ‘ਇਸ਼ਕ ਮੇ ਮਰਜਾਵਾਂ’ ਅਤੇ ਕਈ ਹੋਰ ਟੀਵੀ ਸ਼ੋਅਜ਼ ਵਿੱਚ ਮਾਂ ਦੀ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਹਿੰਦੀ ਫਿਲਮਾਂ ਵਿੱਚ ਵੀ ਛੋਟੀਆਂ ਭੂਮਿਕਾਵਾਂ ਨਿਭਾਈਆਂ ਹਨ, ਜਿਵੇਂ ਕਿ ‘ਵਿਵਾਹ’ ਅਤੇ ‘ਇਸ਼ਕ-ਵਿਸ਼ਕ’।

ਇਹ ਵੀ ਪੜ੍ਹੋ: DNA ਟੈਸਟ ਨਾਲ ਹੋਇਆ ਕੰਫਰਮ, ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਸ਼ਹੂਰ ਫਿਲਮ ਨਿਰਮਾਤਾ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Yeh Rishta Kya Kehlata Hai
  • Lata Sabharwal
  • separates
  • husband

ਜਿੰਮੀ ਫਾਲਨ ਦੇ ਸ਼ੋਅ 'ਚ ਪ੍ਰਿਯੰਕਾ ਨੇ ਬਿਖੇਰਿਆ ਜਲਵਾ, 'ਦੇਸੀ ਗਰਲ' ਦੀ ਹੌਟ ਲੁੱਕ ਨੇ ਲੁੱਟੀ ਮਹਿਫਿਲ

NEXT STORY

Stories You May Like

  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • husband broke up with wife after 23 years of marriage
    'ਤੁਸੀਂ ਸਭ ਤੋਂ ਬਦਸੂਰਤ ਹੋ'; ਵਿਆਹ ਦੇ 23 ਸਾਲ ਬਾਅਦ ਪਤੀ ਨੇ ਤੋੜਿਆ ਰਿਸ਼ਤਾ, ਸਾਲਾਂ ਬਾਅਦ ਅਦਾਕਾਰਾ ਨੇ ਤੋੜੀ ਚੁੱਪ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • famous couple from the industry is going to separate after 20 years of marriage
    ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ ਤੋੜੀ ਚੁੱਪੀ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • restaurants angry with swiggy zomato  online delivery will be closed
    Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ ਜਾਵੇਗੀ Online delivery?
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the magic of hollywood films worked at the indian box office
      4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...
    • pashmina roshan joins tiger shroff  s next action film
      ਟਾਈਗਰ ਸ਼ਰਾਫ ਦੀ ਅਗਲੀ ਐਕਸ਼ਨ ਫਿਲਮ 'ਚ ਪਸ਼ਮੀਨਾ ਰੋਸ਼ਨ ਦੀ ਐਂਟਰੀ
    • sunny deol promotes  batwara 1947  in patna with son karan deol
      ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ...
    • famous actor rented out his office for 17 lakhs
      ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...
    • raj kundra pays obeisance at sri harimandar sahib
      ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ...
    • series  operation safed sagar jimmy shergill
      ਹਵਾਈ ਫੌਜ ਦੀ ਬਹਾਦਰੀ ਨੂੰ ਜਾਣਨ ਦਾ ਮੌਕਾ ਦੇਵੇਗੀ ਸਫੇਦ ਸਾਗਰ : ਜਿੰਮੀ ਸ਼ੇਰਗਿੱਲ
    • this famous actress has suffered the pain of miscarriage twice  refused ivf
      2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...
    • famous actor passes away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...
    • actor aditi sharma accuses husband  in laws of domestic violence  fir registered
      ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...
    • kangana ranaut hits out at hrithik roshan for inappropriate comments
      'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +