ਮੁੰਬਈ (ਬਿਊਰੋ) : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਨੂੰ ਢਾਈ ਸਾਲ ਬੀਤ ਚੁੱਕੇ ਹਨ। ਅੱਜ ਵੀ ਸੁਸ਼ਾਂਤ ਸਿੰਘ ਰਾਜਪੂਤ ਦੀ ਇੰਨੀ ਫੈਨ ਫਾਲੋਇੰਗ ਹੈ ਕਿ ਲੋਕ ਉਨ੍ਹਾਂ ਨਾਲ ਜੁੜੀਆਂ ਪੋਸਟਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।

ਹੁਣ ਖ਼ਬਰ ਆ ਰਹੀ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦਾ ਪਾਲਤੂ ਕੁੱਤਾ ਫਜ ਵੀ ਇਸ ਦੁਨੀਆ ਨੂੰ ਛੱਡ ਗਿਆ ਹੈ।

ਇਹ ਜਾਣਕਾਰੀ ਸੁਸ਼ਾਂਤ ਦੀ ਭੈਣ ਪ੍ਰਿਅੰਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

ਦੱਸ ਦੇਈਏ ਕਿ ਹਾਲ ਹੀ 'ਚ ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਪ੍ਰਿਅੰਕਾ ਨੇ ਆਪਣੇ ਪਾਲਤੂ ਕੁੱਤੇ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਇਕ ਹੋਰ ਝਟਕਾ ਦਿੱਤਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।
ਇਸ ਬੀਮਾਰੀ ਦੇ ਚਲਦਿਆਂ ਵਧਿਆ ਹਰਨਾਜ਼ ਸੰਧੂ ਦਾ ਭਾਰ, ਮਜ਼ਾਕ ਉਡਾਉਣ ਵਾਲੇ ਜ਼ਰੂਰ ਪੜ੍ਹਨ ਇਹ ਖ਼ਬਰ
NEXT STORY