Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    10:03:36 AM

  • big alert for these villages of gurdaspur

    ਗੁਰਦਾਸਪੁਰ ਦੇ ਇਨ੍ਹਾਂ ਪਿੰਡਾਂ ਲਈ ਵੱਡਾ ਅਲਰਟ!...

  • bus full of about 50 school children overturns

    ਮਹਾਰਾਸ਼ਟਰ : 50 ਦੇ ਕਰੀਬ ਸਕੂਲ ਬੱਚਿਆਂ ਨਾਲ ਭਰੀ...

  • ram temple  donation theft

    'ਆਸਥਾ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਮਿਲੇ ਸਖ਼ਤ...

  • e rickshaw  app  ban

    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਾਣੋ ਕਿਵੇਂ ਸ਼ੁਰੂ ਹੋਈ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ 'ਪ੍ਰੇਮ ਕਹਾਣੀ'

ENTERTAINMENT News Punjabi(ਤੜਕਾ ਪੰਜਾਬੀ)

ਜਾਣੋ ਕਿਵੇਂ ਸ਼ੁਰੂ ਹੋਈ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ 'ਪ੍ਰੇਮ ਕਹਾਣੀ'

  • Edited By Aarti Dhillon,
  • Updated: 05 Dec, 2021 01:08 PM
Mumbai
learn how katrina kaif and vicky kaushal  s   love story   started
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ 7 ਤੋਂ 9 ਦਸੰਬਰ ਤੱਕ ਰਾਜਸਥਾਨ ਦੇ ਇਕ ਪੈਲੇਸ 'ਚ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਜਾਣੋ ਦੋਵਾਂ ਦੀ ਪ੍ਰੇਮ ਕਹਾਣੀ ਕਿਵੇਂ ਦੋਵਾਂ ਨੂੰ ਇਕ-ਦੂਜੇ ਨਾਲ ਪਿਆਰ ਹੋਇਆ। ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਇਸ ਸਮੇਂ ਚਰਚਾ ਦਾ ਕੇਂਦਰ ਬਣੇ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਦੋਵੇਂ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਪੈਲੇਸ 'ਚ ਵਿਆਹ ਕਰਨ ਜਾ ਰਹੇ ਹਨ।

PunjabKesari
ਕਰਨ ਜੌਹਰ ਦੇ ਸ਼ੋਅ ਤੋਂ ਹੋਈ ਸ਼ੁਰੂ ਪ੍ਰੇਮ ਕਹਾਣੀ
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਪ੍ਰੇਮ ਕਹਾਣੀ ਕਰਨ ਜੌਹਰ ਦੇ ਟਾਕ ਸ਼ੋਅ ਕੌਫੀ ਵਿਦ ਕਰਨ ਤੋਂ ਸ਼ੁਰੂ ਹੋਈ ਸੀ। ਇਸ ਮੌਕੇ ਕਰਨ ਜੌਹਰ ਨੇ ਵਿੱਕੀ ਕੌਸ਼ਲ ਨੂੰ ਕਿਹਾ ਕਿ ਕੈਟਰੀਨਾ ਕੈਫ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦੀ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਦੋਵਾਂ ਦੀ ਜੋੜੀ ਪਰਦੇ 'ਤੇ ਚੰਗੀ ਲੱਗੇਗੀ। ਇਸ 'ਤੇ ਕੌਸ਼ਲ ਬਹੁਤ ਖੁਸ਼ ਹੋਇਆ ਅਤੇ ਉਹ ਬੇਹੋਸ਼ ਹੋਣ ਦਾ ਬਹਾਨਾ ਲਗਾਉਣ ਲੱਗਾ।

PunjabKesari
ਇਸ ਤੋਂ ਬਾਅਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੂੰ ਕਈ ਮੌਕਿਆਂ 'ਤੇ ਇਕੱਠੇ ਦੇਖਿਆ ਗਿਆ। ਇਕ ਇੰਟਰਵਿਊ ਦੌਰਾਨ ਦੋਨੋਂ ਇਕ ਵਾਰ ਫਿਰ ਇਕੱਠੇ ਨਜ਼ਰ ਆਏ। ਉਨ੍ਹਾਂ ਦੀ ਕੈਮਿਸਟਰੀ ਇਕੱਠੀ ਦੇਖਣ ਨੂੰ ਮਿਲ ਰਹੀ ਹੈ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਕਈ ਦੀਵਾਲੀ ਪਾਰਟੀਆਂ ਅਤੇ ਵਿਆਹਾਂ 'ਚ ਇਕੱਠੇ ਨਜ਼ਰ ਆਏ ਸਨ। ਇਸ ਤੋਂ ਇਲਾਵਾ ਫਿਲਮ 'ਸ਼ੇਰਸ਼ਾਹ' ਦੀ ਸਕ੍ਰੀਨਿੰਗ 'ਚ ਵੀ ਇਕੱਠੇ ਨਜ਼ਰ ਆਏ ਸਨ। ਕੈਫ ਦੇ ਘਰ ਵੀ ਦੇਖੇ ਗਏ ਸਨ। ਦੋਵਾਂ ਨੂੰ ਲਾਕਡਾਊਨ 'ਚ ਵੀ ਇਕੱਠੇ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਦੋਵਾਂ ਨੇ ਇਕੱਠੇ ਛੁੱਟੀਆਂ ਵੀ ਮਨਾਈਆਂ। ਇਸ ਸਭ ਦੇ ਬਾਵਜੂਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਰਿਸ਼ਤੇ ਨੂੰ ਸਵੀਕਾਰ ਨਹੀਂ ਕੀਤਾ ਹੈ। ਦੋਵੇਂ ਅੱਜ ਵੀ ਲੋਕਾਂ ਲਈ ਫ੍ਰੈਂਡ ਜ਼ੋਨ 'ਚ ਬਣੇ ਹੋਏ ਹਨ ਜਦਕਿ ਉਨ੍ਹਾਂ ਦੇ ਅਫੇਅਰ ਦੀ ਪੁਸ਼ਟੀ ਹਰਸ਼ਵਰਧਨ ਕਪੂਰ ਨੇ ਕੀਤੀ ਹੈ। ਖੁਰਾਨਾ ਅਤੇ ਗਜੇਂਦਰ ਰਾਓ ਨੇ ਵੀ ਅਫੇਅਰ ਦੇ ਮਾਮਲੇ 'ਤੇ ਮੋਹਰ ਲਗਾ ਦਿੱਤੀ ਹੈ। ਕੈਟਰੀਨਾ ਕੈਫ ਦਾ ਅਫੇਅਰ ਇਸ ਤੋਂ ਪਹਿਲਾਂ ਸਲਮਾਨ ਖਾਨ ਅਤੇ ਰਣਬੀਰ ਕਪੂਰ ਨਾਲ ਸੀ, ਹਾਲਾਂਕਿ ਬਾਅਦ 'ਚ ਦੋਹਾਂ ਦਾ ਅਫੇਅਰ ਟੁੱਟ ਗਿਆ। ਵਿੱਕੀ ਕੌਸ਼ਲ ਹਰਲੀਨ ਸੇਠੀ ਨਾਲ ਵੀ ਰਿਲੇਸ਼ਨਸ਼ਿਪ 'ਚ ਸਨ।

  • Katrina Kaif
  • Vicky Kaushal
  • love story
  • started
  • ਕੈਟਰੀਨਾ ਕੈਫ
  • ਵਿੱਕੀ ਕੌਸ਼ਲ
  • ਪ੍ਰੇਮ ਕਹਾਣੀ

ਹਿਨਾ ਖਾਨ ਨੇ ਕਰਵਾਇਆ ਬੋਲਡ ਫੋਟੋਸ਼ੂਟ, ਤਸਵੀਰਾਂ ਹੋਈਆਂ ਵਾਇਰਲ

NEXT STORY

Stories You May Like

  • drugs  drugs   drugs    how will the youth of the country survive
    ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
  • using png will also be able to get their lpg gas connection back
    ਹੁਣ PNG ਦੀ ਵਰਤੋਂ ਕਰਨ ਵਾਲਿਆਂ ਨੂੰ ਵੀ ਵਾਪਸ ਮਿਲ ਸਕੇਗਾ LPG ਗੈਸ ਕਨੈਕਸ਼ਨ, ਜਾਣੋ ਕਿਵੇਂ
  • love affair  deadly  expert  violent crime  mental stress
    ਆਖ਼ਰ ਕਿਉਂ ਜਾਨਲੇਵਾ ਬਣ ਰਹੇ ਹਨ ਪ੍ਰੇਮ ਸੰਬੰਧ ? ਮਾਹਿਰ ਨੇ ਦੱਸੇ ਅਸਲ ਕਾਰਨ
  • when will the gas cylinder reach your home check
    ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • shehnaaz gill gets married
    ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ 'ਚ ਤਸਵੀਰਾਂ ਹੋਈਆਂ ਵਾਇਰਲ
  • world longest flight
    ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਲੰਬੀ 22 ਘੰਟੇ ਦੀ ਫਲਾਈਟ ! ਸੂਰਜ ਚੜ੍ਹਨ ਅਤੇ ਡੁੱਬਣ ਦਾ ਹੋਵੇਗਾ ਅਹਿਸਾਸ
  • pisces people will have better business and work conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this famous punjabi singer has been battling gallstones for the past 11 years
      ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...
    • bobby deol praises the teaser of   batwara 1947
      ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ
    • salman khan house case anmol seeks to surrender before court for fair trial
      ਵੱਡੀ ਖਬਰ; ਸਲਮਾਨ ਖ਼ਾਨ ਫਾਇਰਿੰਗ ਮਾਮਲੇ 'ਚ ਅਨਮੋਲ ਬਿਸ਼ਨੋਈ ਕਰੇਗਾ ਸਰੰਡਰ!
    • the world  s famous singer got married secretly
      ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...
    • this bollywood superstar will become a groom for the third tim
      ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...
    • delhi belly   completes 15 years  aamir khan productions celebrates
      ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ
    • abhay verma has the potential to become a superstar like hrithik roshan  manoj
      ਅਭੈ ਵਰਮਾ 'ਚ ਰਿਤਿਕ ਰੋਸ਼ਨ ਵਰਗਾ ਸੁਪਰਸਟਾਰ ਬਣਨ ਦੀ ਸਮਰੱਥਾ: ਮਨੋਜ ਬਾਜਪਾਈ
    • shah rukh khan unveils new cricket stadium in los angeles
      ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ...
    • famous actor couple announces separation after 10 years of marriage
      ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...
    • kriti kharbanda emotional after watching   main wapas aaunga
      'ਮੈਂ ਵਾਪਸ ਆਊਂਗਾ' ਦੇਖ ਕੇ ਭਾਵਕ ਹੋਈ ਕ੍ਰਿਤੀ ਖਰਬੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +