Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    8:50:47 PM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ ਮਾਤਮ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ ਮਾਤਮ

  • Edited By Cherry,
  • Updated: 28 Feb, 2026 10:45 AM
Entertainment
legendary pop hitmaker neil sedaka passes
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਏਜੰਸੀ) : ਦੁਨੀਆ ਭਰ ਵਿੱਚ ਆਪਣੇ ਸਦਾਬਹਾਰ ਗੀਤਾਂ ਨਾਲ ਲੱਖਾਂ ਦਿਲਾਂ 'ਤੇ ਰਾਜ ਕਰਨ ਵਾਲੇ ਮਸ਼ਹੂਰ ਅਮਰੀਕੀ ਗਾਇਕ ਅਤੇ ਗੀਤਕਾਰ ਨੀਲ ਸੇਡਾਕਾ (Neil Sedaka) ਦਾ ਦਿਹਾਂਤ ਹੋ ਗਿਆ ਹੈ। 86 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ। 'ਬ੍ਰੇਕਿੰਗ ਅੱਪ ਇਜ਼ ਹਾਰਡ ਟੂ ਡੂ' ਅਤੇ 'ਕੈਲੰਡਰ ਗਰਲ' ਵਰਗੇ ਸੁਪਰਹਿੱਟ ਗੀਤ ਦੇਣ ਵਾਲੇ ਸੇਡਾਕਾ ਦੇ ਜਾਣ ਨਾਲ ਸੰਗੀਤ ਦੇ ਇੱਕ ਸੁਨਹਿਰੀ ਯੁੱਗ ਦਾ ਅੰਤ ਹੋ ਗਿਆ ਹੈ।

ਇਹ ਵੀ ਪੜ੍ਹੋ: ਬੇਵਫਾ ਨਿਕਲੇ ਅਦਾਕਾਰ ਵਿਜੇ ! ਪਤਨੀ ਨੇ ਲਾਏ ਅਦਾਕਾਰਾ ਨਾਲ 'ਨਾਜਾਇਜ਼ ਸਬੰਧਾਂ' ਦੇ ਇਲਜ਼ਾਮ, ਮੰਗਿਆ ਤਲਾਕ

PunjabKesari

ਪਰਿਵਾਰ ਨੇ ਸਾਂਝਾ ਕੀਤਾ ਦੁਖਦਾਈ ਸੁਨੇਹਾ

ਨੀਲ ਸੇਡਾਕਾ ਦੇ ਪਰਿਵਾਰ ਨੇ ਇੰਸਟਾਗ੍ਰਾਮ 'ਤੇ ਇੱਕ ਭਾਵੁਕ ਪੋਸਟ ਰਾਹੀਂ ਇਸ ਖ਼ਬਰ ਦੀ ਪੁਸ਼ਟੀ ਕੀਤੀ। ਉਨ੍ਹਾਂ ਲਿਖਿਆ, "ਸਾਡਾ ਪਰਿਵਾਰ ਆਪਣੇ ਪਿਆਰੇ ਪਤੀ, ਪਿਤਾ ਅਤੇ ਦਾਦਾ ਨੀਲ ਸੇਡਾਕਾ ਦੇ ਅਚਾਨਕ ਚਲੇ ਜਾਣ ਨਾਲ ਬੇਹੱਦ ਦੁਖੀ ਹੈ। ਉਹ ਇੱਕ ਸੱਚੇ ਰੌਕ ਐਂਡ ਰੋਲ ਲੈਜੈਂਡ ਸਨ ਅਤੇ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਸਨ।"

ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ, ਤਸਵੀਰਾਂ ਆਈਆਂ ਸਾਹਮਣੇ

PunjabKesari

ਬਚਪਨ ਤੋਂ ਹੀ ਸੀ ਸੰਗੀਤ ਨਾਲ ਲਗਾਅ

13 ਮਾਰਚ 1939 ਨੂੰ ਬਰੁਕਲਿਨ ਵਿੱਚ ਜਨਮੇ ਨੀਲ ਨੇ ਬਚਪਨ ਤੋਂ ਹੀ ਆਪਣੀ ਪ੍ਰਤਿਭਾ ਦਿਖਾਉਣੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਸੰਗੀਤ ਦੀ ਮਸ਼ਹੂਰ ਜੂਲੀਅਰਡ ਸਕੂਲ ਤੋਂ ਸਿੱਖਿਆ ਲਈ। ਹਾਲਾਂਕਿ ਉਨ੍ਹਾਂ ਨੇ ਕਲਾਸੀਕਲ ਸੰਗੀਤ ਸਿੱਖਿਆ ਸੀ, ਪਰ ਕਿਸ਼ੋਰ ਅਵਸਥਾ ਵਿੱਚ ਉਨ੍ਹਾਂ ਦਾ ਰੁਝਾਨ ਪੌਪ ਸੰਗੀਤ ਵੱਲ ਹੋ ਗਿਆ, ਜਿਸ ਨੇ ਉਨ੍ਹਾਂ ਨੂੰ ਵਿਸ਼ਵ ਪੱਧਰ 'ਤੇ ਪ੍ਰਸਿੱਧੀ ਦਿਵਾਈ। ਨੀਲ ਸੇਡਾਕਾ ਨੇ ਆਪਣੇ ਛੇ ਦਹਾਕਿਆਂ ਲੰਬੇ ਕਰੀਅਰ ਵਿੱਚ ਕਈ ਯਾਦਗਾਰ ਗੀਤ ਦਿੱਤੇ। ਉਨ੍ਹਾਂ ਨੂੰ 5 ਵਾਰ ਗ੍ਰੈਮੀ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ। ਸਾਲ 1983 ਵਿੱਚ ਉਨ੍ਹਾਂ ਨੂੰ 'ਸੌਂਗ ਰਾਈਟਰਜ਼ ਹਾਲ ਆਫ ਫੇਮ' ਵਿੱਚ ਸ਼ਾਮਲ ਕੀਤਾ ਗਿਆ ਅਤੇ 1978 ਵਿੱਚ ਹਾਲੀਵੁੱਡ ਵਾਕ ਆਫ ਫੇਮ ਵਿੱਚ ਉਨ੍ਹਾਂ ਦੇ ਨਾਮ ਦਾ ਸਿਤਾਰਾ ਲਗਾਇਆ ਗਿਆ।

ਇਹ ਵੀ ਪੜ੍ਹੋ: ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੇ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਵੀਡੀਓ ਹੋਈ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Legendary pop hitmaker
  • Neil Sedaka
  • passes away

ਬੇਵਫਾ ਨਿਕਲੇ ਅਦਾਕਾਰ ਵਿਜੇ ! ਪਤਨੀ ਨੇ ਲਾਏ ਅਦਾਕਾਰਾ ਨਾਲ 'ਨਾਜਾਇਜ਼ ਸਬੰਧਾਂ' ਦੇ ਇਲਜ਼ਾਮ, ਮੰਗਿਆ ਤਲਾਕ

NEXT STORY

Stories You May Like

  • ar rahman  s son meets with an accident
    ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ 'ਚ ਇਲਾਜ ਮਗਰੋਂ...
  • actor pradeep singh rawat passes away
    ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: 'ਗਜਨੀ' ਤੇ 'ਲਗਾਨ' ਫੇਮ ਦਿੱਗਜ ਅਦਾਕਾਰ ਪ੍ਰਦੀਪ ਸਿੰਘ ਰਾਵਤ ਦਾ ਦਿਹਾਂਤ
  • the marriage of a famous punjabi singer is about to break up
    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ ਕੀਤੇ ਸਵਾਲ
  • filmmaker mira nair s mother praveen nair has passed away
    ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ ਬੇਸਹਾਰਾ ਬੱਚਿਆਂ ਲਈ ਬਣੀ ਸੀ ਮਸੀਹਾ
  • congress  senior leader  dy patil  passed away
    ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
  • ritesh sidhwani and farhan akhtar launch  excel music
    ਰਿਤੇਸ਼ ਸਿਧਵਾਨੀ ਤੇ ਫਰਹਾਨ ਅਖਤਰ ਨੇ ਲਾਂਚ ਕੀਤਾ 'ਐਕਸਲ ਮਿਊਜ਼ਿਕ'
  • man kills wife after watching hollywood movie
    ਹਾਲੀਵੁੱਡ ਫਿਲਮ ਦੇਖ ਕੇ ਵਿਅਕਤੀ ਨੇ ਪਤਨੀ ਦਾ ਕੀਤਾ ਕਤਲ, ਮਥੁਰਾ ਤੋਂ ਗ੍ਰਿਫ਼ਤਾਰ
  • singer harbhajan mann will perform songs in brisbane
    ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ 15 ਅਗਸਤ ਨੂੰ ਲਾਉਣਗੇ ਗੀਤਾਂ ਦੀ ਛਹਿਬਰ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous punjabi actress was pressured by her bf to change religion
      ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...
    • social media  influencer  killed
      ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਆਇਸ਼ਾ ਦਾ ਗੋਲ਼ੀਆਂ ਮਾਰ ਕੇ ਕਤਲ ! ਘਰੋਂ ਬਾਹਰ ਸੱਦ...
    • big news from film industry
      ਮਸ਼ਹੂਰ ਅਦਾਕਾਰਾ ਨੇ 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ ! ਹਾਲੀਵੁੱਡ 'ਚ...
    • famous bollywood actress is no more
      ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...
    • actress arrested on charges of assaulting rpf jawan
      ਮਸ਼ਹੂਰ ਅਦਾਕਾਰਾ ਹੋ ਗਈ ਗ੍ਰਿਫ਼ਤਾਰ ! ਚਲਦੀ ਟਰੇਨ 'ਚ ਕੀਤਾ ਇਹ ਕੰਮ, ਜਾਣੋ ਮਾਮਲਾ
    • national award winning filmmaker passes away
      ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ...
    • actress gave birth to a daughter
      ਮਸ਼ਹੂਰ ਅਦਾਕਾਰਾ ਨੇ ਧੀ ਨੂੰ ਦਿੱਤਾ ਜਨਮ ! ਖ਼ੂਬਸੂਰਤ ਵੀਡੀਓ ਸ਼ੇਅਰ ਕਰ ਦਿੱਤੀ...
    • memorable show in brisbane
      ਬ੍ਰਿਸਬੇਨ 'ਚ ਯਾਦਗਾਰੀ ਹੋ ਨਿੱਬੜਿਆ ਗਾਇਕ ਹਰਭਜਨ ਮਾਨ ਤੇ ਗੁਰਸੇਵਕ ਮਾਨ ਦਾ ਸ਼ੋਅ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • bwood couple going to be parents
      ਜਲਦ ਹੀ ਦੂਜੀ ਵਾਰ Mom-Dad ਬਣਨ ਜਾ ਰਹੀ ਬਾਲੀਵੁੱਡ ਦੀ Super Couple ! ਏਅਰਪੋਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +