Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:33:35 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ ! ਸ਼ੋਅ ਵਿਚਾਲੇ ਛੱਡ...

ENTERTAINMENT News Punjabi(ਤੜਕਾ ਪੰਜਾਬੀ)

ਲਾਈਵ ਸ਼ੋਅ ਦੌਰਾਨ ਮੁੰਡੇ ਨੇ ਕੀਤਾ ਕੁਝ ਅਜਿਹਾ ਕਿ ਪੰਜਾਬੀ ਗਾਇਕਾ ਦੀ ਨਿਕਲ ਗਈ ਚੀਕ ! ਸ਼ੋਅ ਵਿਚਾਲੇ ਛੱਡ...

  • Edited By Harpreet Singh,
  • Updated: 01 Nov, 2026 02:55 PM
Entertainment
live show incident
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ ; ਪੰਜਾਬ ਦੀ ਮਸ਼ਹੂਰ ਗਾਇਕਾ ਸੁਨੰਦਾ ਸ਼ਰਮਾ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜੋ ਕਿ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਇਕ ਲਾਈਵ ਸ਼ੋਅ ਕਰਨ ਗਈ ਹੋਈ ਸੀ। ਇਸ ਸ਼ੋਅ ਇਕ ਨੌਜਵਾਨ ਅਚਾਨਕ ਸਟੇਜ 'ਤੇ ਆ ਚੜ੍ਹਿਆ, ਜਿਸ ਮਗਰੋਂ ਗਾਇਕਾ ਡਰ ਗਈ ਤੇ ਡਰ ਦੇ ਮਾਰੇ ਉਸ ਦੀ ਚੀਕ ਨਿਕਲ ਗਈ।

ਅਸਲ 'ਚ ਇਹ ਮਾਮਲਾ 30 ਅਕਤੂਬਰ ਦੀ ਸ਼ਾਮ ਦਾ ਹੈ, ਜਦੋਂ ਜੈਪੁਰ ਸ਼ੋਅ 'ਚ ਪਰਫਾਰਮੈਂਸ ਦੌਰਾਨ ਇੱਕ ਅਣਪਛਾਤਾ ਵਿਅਕਤੀ ਅਚਾਨਕ ਸਟੇਜ 'ਤੇ ਆ ਚੜ੍ਹਿਆ, ਜਿਸ ਤੋਂ ਘਬਰਾ ਕੇ ਸੁਨੰਦਾ ਸ਼ਰਮਾ ਦੀ ਚੀਕ ਨਿਕਲ ਗਈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

34 ਸਾਲਾ ਗਾਇਕਾ ਸੁਨੰਦਾ ਸ਼ਰਮਾ ਜੈਪੁਰ ਦੇ ਦਇਆਰਾਮਪੁਰਾ, ਬੱਸੀ ਸਥਿਤ 'ਅਨੰਦ ਇੰਟਰਨੈਸ਼ਨਲ ਕਾਲਜ ਆਫ਼ ਇੰਜੀਨੀਅਰਿੰਗ' 'ਚ ਲਾਈਵ ਕੰਸਰਟ ਦੌਰਾਨ ਆਪਣੇ ਸੁਪਰਹਿੱਟ ਗੀਤਾਂ 'ਤੇ ਪਰਫਾਰਮ ਕਰ ਰਹੀ ਸੀ। ਸੁਨੰਦਾ ਸਟੇਜ 'ਤੇ ਗਾ ਰਹੀ ਸੀ ਕਿ ਅਚਾਨਕ ਇੱਕ ਮੁੰਡਾ ਛਾਲ ਮਾਰ ਕੇ ਸਟੇਜ 'ਤੇ ਆ ਚੜ੍ਹਿਆ। ਜਿਵੇਂ ਹੀ ਸੁਨੰਦਾ ਦੀ ਨਜ਼ਰ ਉਸ 'ਤੇ ਪਈ ਤਾਂ ਉਹ ਡਰ ਗਈ ਤੇ ਉਸ ਨੇ ਜ਼ੋਰ ਨਾਲ ਚੀਕ ਮਾਰ ਦਿੱਤੀ। 

 
 
 
 
 
View this post on Instagram
 
 
 
 
 
 
 
 
 
 
 

A post shared by Festholic_jaipur (@fest.holicjaipur)

ਇਹ ਵੀ ਪੜ੍ਹੋ- ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ

ਹਾਲਾਂਕਿ ਘਟਨਾ ਤੋਂ ਤੁਰੰਤ ਬਾਅਦ ਸੁਨੰਦਾ ਦੇ ਬਾਊਂਸਰ ਅਤੇ ਸਕਿਓਰਿਟੀ ਟੀਮ ਨੇ ਸਟੇਜ 'ਤੇ ਪਹੁੰਚ ਕੇ ਮੁੰਡੇ ਨੂੰ ਕਾਬੂ ਕਰ ਲਿਆ ਅਤੇ ਹੇਠਾਂ ਉਤਾਰ ਦਿੱਤਾ। ਹਾਲਾਂਕਿ ਸੁਨੰਦਾ ਨੇ ਮਾਈਕ 'ਤੇ "It’s okay, it’s okay" ਕਹਿ ਕੇ ਸਿਚੁਏਸ਼ਨ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਤੇ ਕਿਹਾ ਕਿ ਅਸੀਂ ਤੁਹਾਡੇ ਲਈ ਪਰਫਾਰਮ ਕਰਨ ਆਏ ਹਾਂ, ਤੁਸੀਂ ਆਪਣਾ ਵੀ ਖ਼ਿਆਲ ਰੱਖੋ ਤੇ ਸਾਡਾ ਵੀ ਖ਼ਿਆਲ ਰੱਖੋ। ਪਰ ਹੰਗਾਮਾ ਵਧਣ ਕਾਰਨ ਉਹ ਸ਼ੋਅ ਵਿਚਾਲੇ ਛੱਡ ਕੇ ਸਟੇਜ ਤੋਂ ਹੇਠਾਂ ਉਤਰ ਗਈ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਸੁਨੰਦਾ ਦੇ ਫੈਨਜ਼ ਸ਼ੋਅ ਦੇ ਸੁਰੱਖਿਆ ਇੰਤਜ਼ਾਮਾਂ 'ਤੇ ਗੰਭੀਰ ਸਵਾਲ ਚੁੱਕ ਰਹੇ ਹਨ। ਫਿਲਹਾਲ ਸੁਨੰਦਾ ਸ਼ਰਮਾ ਵੱਲੋਂ ਇਸ ਮੁੱਦੇ 'ਤੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਉਮੀਦ ਹੈ ਕਿ ਉਹ ਇਸ ਮੁੱਦੇ ਬਾਰੇ ਵੀ ਖੁੱਲ੍ਹ ਕੇ ਆਪਣਾ ਪੱਖ ਰੱਖੇਗੀ।

ਇਹ ਵੀ ਪੜ੍ਹੋ- ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ ! ਜਾਣੋ ਕਿੰਝ ਚੁਣਿਆ ਜਾਵੇਗਾ ਇਜ਼ਰਾਈਲ ਦਾ ਪ੍ਰਧਾਨ ਮੰਤਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Live Show
  • Punjabi Singer
  • Live Performance

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ 'ਜ਼ਿੰਦਗੀ ਦਾ ਸਭ ਤੋਂ ਕਾਲਾ ਦੌਰ'

NEXT STORY

Stories You May Like

  • singer shilpa rao s microphone was switched off during a live show in mumbai
    ਚੱਲਦੇ ਸ਼ੋਅ 'ਚ ਬੰਦ ਕਰ'ਤਾ ਮਸ਼ਹੂਰ ਗਾਇਕਾ ਦਾ ਮਾਈਕ ! ਮਗਰੋਂ...
  • air force  air show  wings over ganga  varanasi
    ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ
  • diljit dosanjh s delhi concert
    ਸ਼ੋਅ ਰੱਦ ਹੋਣ ਦੀਆਂ ਅਟਕਲਾਂ ਵਿਚਾਲੇ ਦਿਲਜੀਤ ਦੇ ਫੈਨਜ਼ ਲਈ ਵੱਡੀ ਖ਼ਬਰ! ਦਿੱਲੀ ਪੁਲਸ ਨੇ...
  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • punjabi boy usa
    ਅਮਰੀਕਾ 'ਚ ਪੰਜਾਬੀ ਮੁੰਡੇ ਨਾਲ ਵਾਪਰ ਗਈ ਅਣਹੋਣੀ
  • durga puja  loudspeakers  youth  heart attack  police
    ਦੁਰਗਾ ਮਾਤਾ ਦੀ ਮੂਰਤੀ ਸਥਾਪਨਾ ਦੌਰਾਨ ਸਪੀਕਰ ਬੰਦ ਕਰਵਾਉਣ ਗਿਆ ਮੁੰਡਾ ! ਹਾਰਟ ਅਟੈਕ ਨਾਲ ਨਿਕਲ ਗਈ ਜਾਨ
  • boy  eye  tooth  doctor  surgery
    ਮੁੰਡੇ ਦੀ ਅੱਖ 'ਤੇ ਨਿਕਲ ਆਇਆ 'ਦੰਦ' ! ਦੇਖ ਕੇ ਡਾਕਟਰ ਵੀ ਰਹਿ ਗਏ ਹੈਰਾਨ
  • minister lashes out at punjabi singer during a live concert
    "ਤੁਹਾਡੇ ਤੋਂ ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ", ਲਾਈਵ ਕੰਸਰਟ ਦੌਰਾਨ ਪੰਜਾਬੀ ਗਾਇਕ 'ਤੇ ਭੜਕਿਆ ਮੰਤਰੀ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • defamation case  fresh bailable warrant issued against youtuber dhruv rathee
      ਮਾਣਹਾਨੀ ਦਾ ਮਾਮਲਾ; ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • vettuvam    starring arya and sobhita  will be released in cinemas on pongal 2027
      ਆਰੀਆ ਤੇ ਸ਼ੋਭਿਤਾ ਸਟਾਰਰ ‘ਵੇੱਟੁਵਮ’ ਪੋਂਗਲ-2027 ’ਤੇ ਸਿਨੇਮਾਘਰਾਂ ’ਚ ਹੋਵੇਗੀ...
    • famous actress   pyaari pari   came home  welcomed a child
      ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ...
    • chhatrapati shivaji maharaj
      ਛਤਰਪਤੀ ਸ਼ਿਵਾਜੀ ਮਹਾਰਾਜ ਦੀ ਗੌਰਵਗਾਥਾ ਵੱਡੇ ਪਰਦੇ 'ਤੇ ਲਿਆਉਣਗੇ ਭੂਸ਼ਣ ਕੁਮਾਰ,...
    • ramayana   receives glowing reviews from critics worldwide
      ਲਾਸ ਏਂਜਲਸ 'ਚ ਪ੍ਰੀਮੀਅਰ ਮਗਰੋਂ 'ਰਾਮਾਇਣ' ਨੂੰ ਵਿਸ਼ਵ ਭਰ ਦੇ ਸਮੀਖਿਅਕਾਂ...
    • diljit dosanjh s indirect jibe at cjp at delhi concert
      "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ...
    • gaurav and shraddha arya will be seen together on screen for the first time
      ਪਹਿਲੀ ਵਾਰ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ ਗੌਰਵ ਖੰਨਾ ਅਤੇ ਸ਼ਰਧਾ ਆਰਿਆ
    • first song from rashmika mandanna s film  mysaa  to be released on november 2nd
      ਰਸ਼ਮਿਕਾ ਮੰਦਾਨਾ ਦਾ ਦਿਸੇਗਾ ਨਵਾਂ ਅੰਦਾਜ਼, 2 ਨਵੰਬਰ ਨੂੰ ਰਿਲੀਜ਼ ਹੋਵੇਗਾ...
    • veteran director who gave bollywood many superhit films passes away
      ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...
    • salman khan blasts scout on bigg boss  weekend ka vaar
      "ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +