Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    11:35:28 AM

  • nanaksar saints  jathedar kuldeep singh gargajj

    ਨਾਨਕਸਰ ਵਾਲੇ ਸੰਤਾਂ ਨਾਲ ਜੇ ਕੋਈ ਘਟਨਾ ਵਾਪਰੀ ਤਾਂ...

  • punjabis in problem

    ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ...

  • work in courts across punjab comes to a complete halt

    ਪੰਜਾਬ ਭਰ ਦੀਆਂ ਅਦਾਲਤਾਂ ’ਚ ਕੰਮਕਾਜ ਪੂਰੀ ਤਰ੍ਹਾਂ...

  • increase in gold silver silver increased by rs 13 thousand

    Gold-Silver ਦੀਆਂ ਕੀਮਤਾਂ 'ਚ ਬੰਪਰ ਵਾਧਾ, 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੁੰਬਈ
  • PICS : ਕਾਨਜ਼ 'ਚ ਸ਼ਾਮਲ ਹੋਣ ਤੋਂ ਪਹਿਲਾਂ ਸੋਨਮ ਨੇ ਲੰਡਨ ਦੀਆਂ ਸੜਕਾਂ 'ਤੇ ਦਿਖਾਇਆ ਆਪਣਾ ਸਟਾਈਲਿਸ਼ ਅਵਤਾਰ

ENTERTAINMENT News Punjabi(ਮਨੋਰੰਜਨ)

PICS : ਕਾਨਜ਼ 'ਚ ਸ਼ਾਮਲ ਹੋਣ ਤੋਂ ਪਹਿਲਾਂ ਸੋਨਮ ਨੇ ਲੰਡਨ ਦੀਆਂ ਸੜਕਾਂ 'ਤੇ ਦਿਖਾਇਆ ਆਪਣਾ ਸਟਾਈਲਿਸ਼ ਅਵਤਾਰ

  • Updated: 14 May, 2016 02:18 PM
ਮੁੰਬਈ
london sonam kapoor s street swag
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਬਾਲੀਵੁੱਡ ਅਦਾਕਾਰ ਸੋਨਮ ਕਪੂਰ ਕਾਨਜ਼ ਫੈਸਟੀਵਲ 'ਚ ਸ਼ਾਮਲ ਹੋਣ ਲਈ ਪਹਿਲਾਂ ਹੀ ਲੰਡਨ ਪਹੁੰਚ ਗਈ ਹੈ। ਇੱਥੇ ਪਹੁੰਚ ਕੇ ਉਨ੍ਹਾਂ ਨੇ ਲੰਡਨ ਦੀਆਂ ਸੜਕਾਂ 'ਤੇ ਆਪਣੇ ਹੁਸਨ ਦਾ ਜਲਵਾ ਦਿਖਾ ਕੇ ਸਾਰਿਆਂ ਦੇ ਦਿਲ ਜਿੱਤ ਲਏ ਹਨ। ਫੈਸ਼ਨ ਸਟਾਈਲਿਸਟ ਕਹਾਉਣ ਵਾਲੀ ਸੋਨਮ ਕਪੂਰ ਇਨ੍ਹਾਂ ਤਸਵੀਰਾਂ 'ਚ ਖੂਬਸੂਰਤ ਲੱਗਣ ਦੇ ਨਾਲ-ਨਾਲ ਬੇਹੱਦ ਸਟਾਈਲਿਸ਼ ਵੀ ਲੱਗ ਰਹੀ ਹੈ। ਲੰਡਨ 'ਚ ਘੁੰਮਦਿਆਂ ਦੀਆਂ ਕਈ ਤਸਵੀਰਾਂ ਸੋਨਮ ਨੇ ਸ਼ੇਅਰ ਕੀਤੀਆਂ ਹਨ। ਜਾਣਕਾਰੀ ਅਨੁਸਾਰ ਕਾਨਜ਼ ਫੈਸਟੀਵਲ 21 ਮਈ ਤੱਕ ਚੱਲੇਗਾ ਅਤੇ ਸੋਨਮ 15 ਅਤੇ 16 ਮਈ ਨੂੰ ਕਾਨਜ਼ ਦੇ ਰੈੱਡ ਕਾਰਪੈੱਟ 'ਤੇ ਆਪਣਾ ਜਲਵਾ ਦਿਖਾਵੇਗੀ।
ਜ਼ਿਕਰਯੋਗ ਹੈ ਕਿ ਬਾਲੀਵੁੱਡ ਦੀ 30 ਸਾਲਾ ਅਦਾਕਾਰਾ ਸੋਨਮ ਕਪੂਰ ਪਹਿਲੀ ਵਾਰ ਇਸ ਕਾਨਜ਼ ਫੈਸਟੀਵਲ ਦੇ 'ਸਿਨੇਮਾ ਅਗੇਂਸਟ ਏਡਸ' ਦੇ ਪ੍ਰੋਗਰਾਮ 'ਚ ਹਿੱਸਾ ਲੈਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਏਡਸ ਵਰਗੀ ਭਿਆਨਕ ਬੀਮਾਰੀ ਨਾਲ ਲੜਣ ਲਈ ਪੈਸੇ ਕਮਾਉਣ ਦੇ ਉਦੇਸ਼ ਨਾਲ ਇਸ ਪ੍ਰੋਗਰਾਮ ਦਾ ਆਯੋਜਿਤ ਕੀਤਾ ਜਾਂਦਾ ਹੈ। ਇਸ ਵਾਰ ਸੋਨਮ ਦਾ ਕਹਿਣਾ ਹੈ, ''ਮੇਰੇ ਲਈ ਇਸ ਪ੍ਰੋਗਰਾਮ ਦਾ ਹਿੱਸਾ ਬਣਨਾ ਮੇਰੇ ਲਈ ਸਨਮਾਨ ਵਾਲੀ ਗੱਲ ਹੈ। ਮੈਂ ਵਰਤਮਾਨ ਸਮੇਂ 'ਚ ਏਡਸ ਦੀ ਬੀਮਾਰੀ ਬਾਰੇ ਜਿੰਨਾ ਲੋਕਾਂ ਨੂੰ ਦੱਸਾ ਉਨਾਂ ਹੀ ਘੱਟ ਹੈ। ਇਹ ਸੰਸਥਾ ਜੀਵਨ ਰੱਖਿਅਕ ਪ੍ਰੋਗਰਾਮਾਂ ਲਈ ਪੈਸੇ ਇਕੱਠੇ ਕਰਨ ਦੀ ਦਿਸ਼ਾ 'ਚ ਮਹੱਵਪੂਰਨ ਕੰਮ ਹੈ, ਜਿਸ 'ਚ ਏਡਸ ਦੇ ਵਿਰੁੱਧ ਲੜਣ ਲਈ ਮਦਦ ਮਿਲਦੀ ਹੈ।''

  • ਸੋਨਮ ਕਪੂਰ
  • ਕਾਨਜ਼ ਫੈਸਟੀਵਲ
  • ਸਟਾਈਲਿਸ਼
  • sonam kapoor
  • cannes festiwal
  • style

ਸਲਮਾਨ ਅਤੇ ਰਜਨੀਕਾਂਤ ਦੀਆਂ ਫਿਲਮਾਂ ਬਾਕਸ ਆਫਿਸ 'ਤੇ ਮਚਾਉਣਗੀਆਂ ਧੂਮ

NEXT STORY

Stories You May Like

  • flights to london  singapore and vancouver to start from chandigarh airport
    ਚੰਡੀਗੜ੍ਹ ਏਅਰਪੋਰਟ ਤੋਂ ਲੰਡਨ, ਸਿੰਗਾਪੁਰ ਤੇ ਵੈਨਕੁਵਰ ਲਈ ਸ਼ੁਰੂ ਹੋਣ ਫਲਾਈਟਾਂ, MP ਸਤਨਾਮ ਸੰਧੂ ਨੇ ਕੀਤੀ ਮੰਗ
  • munich expert companies from 10 countries form trusted tech alliance
    ਮਿਊਨਿਖ ’ਚ ਹੋਇਆ ਵੱਡਾ ਐਲਾਨ, 10 ਦੇਸ਼ਾਂ ਦੀਆਂ ਮਹਾਰਥੀ ਕੰਪਨੀਆਂ ਨੇ ਬਣਾਇਆ ‘ਟਰਸਟਡ ਟੈੱਕ ਅਲਾਇੰਸ’
  • aus team in danger of being eliminated from olympics
    AUS ਟੀਮ 'ਤੇ ਮੰਡਰਾਇਆ ਓਲੰਪਿਕ ਤੋਂ ਬਾਹਰ ਹੋਣ ਦਾ ਖ਼ਤਰਾ; ਸ਼੍ਰੀਲੰਕਾ 'ਚ ਖ਼ਰਾਬ ਪ੍ਰਦਰਸ਼ਨ ਪਿਆ ਭਾਰੀ
  • protesters block beirut roads cabinet approves new taxes
    ਲਿਬਨਾਨ 'ਚ ਨਵੇਂ ਟੈਕਸਾਂ ਨੂੰ ਲੈ ਕੇ ਭਾਰੀ ਹੰਗਾਮਾ; ਬੇਰੂਤ 'ਚ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਕੀਤੀਆਂ ਜਾਮ
  • prakash raj clears the air on prabhas  s   spirit
    'Spirit' ਤੋਂ ਬਾਹਰ ਹੋਣ ਦੀਆਂ ਖ਼ਬਰਾਂ ਮਹਿਜ਼ ਅਫ਼ਵਾਹ, ਪ੍ਰਕਾਸ਼ ਰਾਜ ਨੇ ਤੋੜੀ ਚੁੱਪੀ
  • trees leaning on roadsides become death traps
    ਸੜਕਾਂ ਕਿਨਾਰੇ ਝੁਕੇ ਦਰਖੱਤ ਬਣੇ ਮੌਤ ਦੇ ਫਾਹੇ! ਲੁਧਿਆਣਾ ਜ਼ਿਲ੍ਹੇ 'ਚ ਹਾਦਸਿਆਂ ਦਾ ਵਧਦਾ ਖ਼ਤਰਾ
  • broken tvs on the streets of pakistan after shameful defeat
    ਭਾਰਤ ਤੋਂ ਮਿਲੀ 'ਸ਼ਰਮਨਾਕ' ਹਾਰ ਮਗਰੋਂ ਪਾਕਿਸਤਾਨ 'ਚ ਸੜਕਾਂ 'ਤੇ ਟੁੱਟੇ TV, ਵੀਡੀਓ ਵਾਇਰਲ
  • wedding joys turned into mourning
    ਮਾਤਮ 'ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ: ਬਰਾਤ ਆਉਣ ਤੋਂ ਕੁਝ ਘੰਟੇ ਪਹਿਲਾਂ ਦੋ ਭੈਣਾਂ ਨੇ ਚੁੱਕਿਆ ਖੌਫ਼ਨਾਕ ਕਦਮ
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
  • pargat singh
    ਹੜ੍ਹ ਪੀੜਤਾਂ ਦੇ ਮੁੱਦੇ 'ਤੇ ਕਾਂਗਰਸ ਨੇ ਘੇਰੀ 'ਆਪ' ਸਰਕਾਰ, ਪਰਗਟ ਸਿੰਘ ਨੇ...
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
Trending
Ek Nazar
irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਨੋਰੰਜਨ ਦੀਆਂ ਖਬਰਾਂ
    • release of 5 films postponed to avoid   dhurandhar 2   and   toxic
      ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ...
    • jackky bhagnani on two years with  backbone   rakul preet singh
      ਰਕੁਲ ਪ੍ਰੀਤ ਤੇ ਜੈਕੀ ਭਗਨਾਨੀ ਦੇ ਵਿਆਹ ਨੂੰ ਹੋਏ 2 ਸਾਲ, ਜੈਕੀ ਨੇ ਪਤਨੀ ਨੂੰ...
    • owner of famous fashion brand dies under mysterious circumstances in thailand
      ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ
    • sargun mehta refutes pregnancy rumours
      ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ
    • taapsee pannu starrer assi earns rs 1 crore at box office
      ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ...
    • yash seen in a clean shaven look in the new poster of toxic
      'Toxic' ਦੇ ਨਵੇਂ ਪੋਸਟਰ ਨੇ ਵਧਾਇਆ ਸਸਪੈਂਸ ! 'ਕਲੀਨ ਸ਼ੇਵ' ਲੁੱਕ 'ਚ ਨਜ਼ਰ...
    • shweta tripathi attended berlinale 2026
      ਸ਼ਵੇਤਾ ਤ੍ਰਿਪਾਠੀ ਨੇ ਬਰਲਿਨ ਫਿਲਮ ਫੈਸਟੀਵਲ 'ਚ ਕੀਤੀ ਸ਼ਿਰਕਤ
    • actor shares emotional final advice to daughters
      ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...
    • singer kishore mandal and krish mandal bought mercedes
      'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...
    • kamal haasan and rajinikanth to collaborate after 47 years
      47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +