Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    6:07:01 PM

  • central government  rail project for punjab

    ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ...

  • punjab weather raining

    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ!...

  • diesel becomes expensive by rs 22

    22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ...

  • 6 countries open front against iran

    ਈਰਾਨ ਖ਼ਿਲਾਫ 6 ਦੇਸ਼ਾਂ ਨੇ ਖੋਲ੍ਹ 'ਤਾ ਮੋਰਚਾ, ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਵਿਆਹ ਦੀ 7ਵੀਂ ਵਰ੍ਹੇਗੰਢ 'ਤੇ ਪਤਨੀ ਅੰਕਿਤਾ ਦੇ ਨਾਂ ਕਰਨ ਦਾ ਪਿਆਰ ਭਰਿਆ ਨੋਟ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਦੀ 7ਵੀਂ ਵਰ੍ਹੇਗੰਢ 'ਤੇ ਪਤਨੀ ਅੰਕਿਤਾ ਦੇ ਨਾਂ ਕਰਨ ਦਾ ਪਿਆਰ ਭਰਿਆ ਨੋਟ

  • Edited By Aarti Dhillon,
  • Updated: 03 May, 2022 05:40 PM
Mumbai
loving note naming wife ankita on 7th wedding anniversary
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਟੀ.ਵੀ. ਇੰਡਸਟਰੀ ਦੇ ਪਿਆਰਾ ਜੋੜਾ ਕਰਨ ਪਟੇਲ ਅਤੇ ਅੰਕਿਤਾ ਭਾਰਗਵ ਅੱਜ ਭਾਵ 3 ਮਈ ਨੂੰ ਆਪਣੇ ਵਿਆਹ ਦੀ 7ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਖਾਸ ਮੌਕੇ 'ਤੇ ਕਰਨ ਨੇ ਲਵਿੰਗ ਵਾਈਫ ਦੇ ਨਾਂ 'ਤੇ ਇਕ ਪਿਆਰ ਭਰਿਆ ਨੋਟ ਸਾਂਝਾ ਕੀਤਾ। 

PunjabKesari
ਕਰਨ ਨੇ ਇੰਸਟਾ 'ਤੇ ਆਪਣੇ ਵਿਆਹ ਦੀਆਂ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ਜੋੜੇ ਦੀ ਰਿਸੈਪਸ਼ਨ ਪਾਰਟੀ ਦੀ ਲੱਗ ਰਹੀ ਹੈ। ਇਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ-'ਇਸ ਦਿਨ, 7 ਸਾਲ ਪਹਿਲੇ, ਮੇਰੀ ਈਦ ਦਾ ਚੰਨ ਮੇਰਾ ਹੋ ਗਿਆ, ਪੂਰੀ ਜ਼ਿੰਦਗੀ ਲੇ ਲਈਏ...ਸਾਨੂੰ ਵਿਆਹ ਦੀ ਵਰ੍ਹੇਗੰਢ ਮੁਬਾਰਕ, ਲਵ ਯੂ ਅੰਕੀ...ਅਤੇ ਤੁਹਾਨੂੰ ਸਭ ਨੂੰ ਈਦ ਮੁਬਾਰਕ...'।

PunjabKesari
ਦੋਵਾਂ ਦੀ ਲਵ ਸਟੋਰੀ ਦੀ ਗੱਲ ਕਰੀਏ ਤਾਂ ਕਰਨ ਪਟੇਲ ਅੰਕਿਤਾ ਦੇ ਪਿਤਾ ਅਭੈ ਭਾਰਗਵ ਦੇ ਆਨ ਸਕ੍ਰੀਨ ਜਵਾਈ ਸਨ। ਜਦੋਂ ਇਕ ਦਿਨ ਅੰਕਿਤਾ ਆਪਣੇ ਪਿਤਾ ਨੂੰ ਮਿਲਣ 'ਯੇ ਹੈ ਮਹੋਬੱਤੇ' ਦੇ ਸੈੱਟ ਪਹੁੰਚੀ ਉਦੋਂ ਕਰਨ ਪਟੇਲ ਦੀ ਮੁਲਾਕਾਤ ਉਸ ਨਾਲ ਹੋਈ ਅਤੇ ਪਹਿਲੀ ਹੀ ਨਜ਼ਰ 'ਚ ਉਹ ਉਨ੍ਹਾਂ ਨੂੰ ਆਪਣਾ ਦਿਲ ਦੇ ਬੈਠੇ। 

PunjabKesari
ਇਸ ਤੋਂ ਬਾਅਦ ਦੋਵਾਂ ਨੂੰ ਹੌਲੀ-ਹੌਲੀ ਇਕ ਦੂਜੇ ਨਾਲ ਪਿਆਰ ਹੋ ਗਿਆ। ਕੁਝ ਦਿਨਾਂ ਤੱਕ ਡੇਟਿੰਗ ਕਰਨ ਤੋਂ ਬਾਅਦ ਕਰਨ ਪਟੇਲ ਨੇ 3 ਮਈ 2015 ਤੋਂ ਅੰਕਿਤਾ ਭਾਰਗਵ ਨਾਲ ਧੂਮਧਾਮ ਨਾਲ ਵਿਆਹ ਰਚਾਇਆ। ਵਿਆਹ ਤੋਂ 4 ਸਾਲ ਬਾਅਦ 14 ਦਸੰਬਰ 2019 ਨੂੰ ਪਹਿਲੀ ਵਾਰ ਜੋੜੇ ਨੇ ਮਾਤਾ-ਪਿਤਾ ਬਣਨ ਦਾ ਸੁੱਖ ਪ੍ਰਾਪਤ ਹੋਇਆ ਸੀ। ਅੰਕਿਤਾ ਨੇ ਇਕ ਪਿਆਰੀ ਜਿਹੀ ਧੀ ਨੂੰ ਜਨਮ ਦਿੱਤਾ ਜਿਸ ਦਾ ਨਾਂ ਦੋਵਾਂ ਨੇ ਮੇਹਰ ਰੱਖਿਆ ਹੈ।

  • Loving note
  • wife Ankita
  • 7th wedding anniversary
  • ਵਿਆਹ
  • 7ਵੀਂ ਵਰ੍ਹੇਗੰਢ
  • ਪਿਆਰ ਭਰਿਆ ਨੋਟ

ਦੀਪਿਕਾ ਕੱਕੜ ਨੇ ਸ਼ਰਾਰਾ ਸੂਟ ’ਚ ਈਦ ’ਤੇ ਸ਼ੋਏਬ ਦੇ ਨਾਂ ਦੀ ਮਹਿੰਦੀ ਲਗਾਈ, ‘ਮਿਸਿਜ਼ ਇਬਰਾਹਿਮ’ ਨੇ ਪ੍ਰਸ਼ੰਸਕਾਂ ਨੂੰ ਕੀਤਾ ਸਲਾਮ

NEXT STORY

Stories You May Like

  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • dig bhullar bribery case accounts de freeze
    DIG ਭੁੱਲਰ ਰਿਸ਼ਵਤ ਮਾਮਲਾ: ਵਿਚੋਲੇ ਕ੍ਰਿਸ਼ਨੂ ਤੇ ਉਸ ਦੀ ਪਤਨੀ ਦੇ ਖਾਤੇ ਡੀ-ਫ੍ਰੀਜ਼ ਕਰਨ ਦੀ ਅਰਜ਼ੀ ਮਨਜ਼ੂਰ
  • axis bank will pay compensation worth crores
    'ਸ਼ੱਕੀ' ਕਹਿ ਕੇ ਨੋਟ ਜਮ੍ਹਾਂ ਕਰਨ ਤੋਂ ਕੀਤਾ ਸੀ ਇਨਕਾਰ, ਹੁਣ ਕਰੋੜਾਂ ਦਾ ਹਰਜਾਨਾ ਭਰੇਗਾ Axis Bank
  • 4 arrested
    ਵਿਆਹ ਦੇ ਨਾਂ 'ਤੇ ਵੇਚ'ਤੀ ਕੁੜੀ ! ਪੁਲਸ ਨੇ 4 ਨੂੰ ਕੀਤਾ ਗ੍ਰਿਫ਼ਤਾਰ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ 'ਚ ਲਿਖਿਆ...
  • truck loaded with gravel overturns on bridge protecting oil tanker
    ਬੱਜਰੀ ਨਾਲ ਭਰਿਆ ਟਰੱਕ ਤੇਲ ਦੇ ਟੈਂਕਰ ਨੂੰ ਬਚਾਉਂਦੇ ਬ੍ਰਿਜ ’ਤੇ ਪਲਟਿਆ
  • husband and wife punjab police
    ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ ਮੌਤ
  • ishqan de lekhe a beautiful blend of love emotions and cinematic excellence
    ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ ਖ਼ੂਬਸੂਰਤੀ ਦਾ ਮਿਲਾਪ
  • punjab weather raining
    ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ...
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
Trending
Ek Nazar
the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

israel attacked syria

ਇਜ਼ਰਾਈਲ ਨੇ ਸੀਰੀਆ 'ਤੇ ਕਰ 'ਤਾ ਹਮਲਾ, ਕਮਾਂਡਰ ਸੈਂਟਰ ਅਤੇ ਹਥਿਆਰਾਂ ਦੇ...

bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • aashiqui fame anu aggarwal reflects on life changing accident
      'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ ਹਿੱਲ ਗਿਆ ਸੀ' ; 'ਆਸ਼ਿਕੀ' ਗਰਲ...
    • sidhu moosewala s big comeback india s first hologram world tour
      ਸਟੇਜਾਂ 'ਤੇ ਮੁੜ ਰਾਜ ਕਰੇਗਾ 'ਸਿੱਧੂ' ! ਅਜਿਹਾ ਕਰਨ ਵਾਲੇ ਬਣਨਗੇ ਪਹਿਲੇ ਭਾਰਤੀ...
    • t20 world cup champion tilak varma visits the set of   peddi
      ਰਾਮ ਚਰਨ ਦੀ ਫਿਲਮ 'ਪੈੱਡੀ' ਦੇ ਸੈੱਟ 'ਤੇ ਪਹੁੰਚੇ ਟੀ-20 ਵਰਲਡ ਕੱਪ ਚੈਂਪੀਅਨ...
    • song   chaand dekh lena   from salman khan  s film   matrubhoomi   released
      ਸਲਮਾਨ ਖਾਨ ਦੀ ਫਿਲਮ 'ਮਾਤ੍ਰਭੂਮੀ' ਦਾ ਗੀਤ 'ਚਾਂਦ ਦੇਖ ਲੈਣਾ' ਰਿਲੀਜ਼,...
    • who is the   bade sahab   of   dhurandhar 2
      ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...
    • ncw issues summons to nora fatehi  sanjay dutt
      "ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...
    • up fatwa issued against nora fatehi over sarke chunar teri sarke song
      'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ
    • manish malhotra mother passes away
      ਬੁਰੀ ਖ਼ਬਰ : ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੀ ਮਾਂ ਦਾ ਹੋਇਆ ਦੇਹਾਂਤ
    • famous actress announces pregnancy after 10 years of marriage
      ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...
    • dhurandhar 2 created a tsunami at the box office
      'ਧੁਰੰਧਰ 2' ਨੇ ਬਾਕਸ ਆਫਿਸ 'ਤੇ ਮਚਾਈ 'ਸੁਨਾਮੀ' ! 'ਬਾਰਡਰ 2' ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +