Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:17:46 PM

  • high voltage drama in bihar

    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਮਾਟੀ ਸੇ ਬੰਧੀ ਡੋਰ’ ਤੇ ‘ਗੁੰਮ ਹੈ ਕਿਸੀ ਕੇ ਪਿਆਰ ਮੇਂ’ ਦੇ ਮਹਾਸੰਗਮ ’ਤੇ ਇਮੋਸ਼ਨਲ ਪਲਾਂ ਦਾ ਕੀਤਾ ਅਨੁਭਵ

ENTERTAINMENT News Punjabi(ਤੜਕਾ ਪੰਜਾਬੀ)

‘ਮਾਟੀ ਸੇ ਬੰਧੀ ਡੋਰ’ ਤੇ ‘ਗੁੰਮ ਹੈ ਕਿਸੀ ਕੇ ਪਿਆਰ ਮੇਂ’ ਦੇ ਮਹਾਸੰਗਮ ’ਤੇ ਇਮੋਸ਼ਨਲ ਪਲਾਂ ਦਾ ਕੀਤਾ ਅਨੁਭਵ

  • Edited By Sunita,
  • Updated: 11 Sep, 2024 11:11 AM
Mumbai
maati se bandhi dor and gum hai kisi ke pyar mein
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਸਟਾਰ ਪਲੱਸ ਆਪਣੇ ਦਰਸ਼ਕਾਂ ਨੂੰ ਦਿਲਚਸਪ ਤੇ ਆਕਰਸ਼ਕ ਸਮੱਗਰੀ ਪ੍ਰਦਾਨ ਕਰਨ ਲਈ ਮਸ਼ਹੂਰ ਹੈ, ਜੋ ਉਨ੍ਹਾਂ ਨੂੰ ਬਹੁਤ ਸਾਰੀਆਂ ਭਾਵਨਾਵਾਂ ਦਾ ਅਨੁਭਵ ਕਰਵਾਉਂਦਾ ਹੈ। ਸਟਾਰ ਪਲੱਸ ’ਤੇ ਬਹੁਤ ਸਾਰੇ ਸ਼ਾਨਦਾਰ ਸ਼ੋਅ ਹਨ, ਜਿਨ੍ਹਾਂ ਦਾ ਉਦੇਸ਼ ਸਿਰਫ਼ ਮਨੋਰੰਜਨ ਕਰਨਾ ਹੀ ਨਹੀਂ ਹੈ, ਸਗੋਂ ਸ਼ਕਤੀ ਪ੍ਰਦਾਨ ਕਰਨਾ ਵੀ ਹੈ। ਗਣੇਸ਼ ਚਤੁਰਥੀ ’ਤੇ, ਦਰਸ਼ਕਾਂ ਨੂੰ ਸ਼ੋਅ ‘ਮਾਟੀ ਸੇ ਬੰਧੀ ਡੋਰ’ ਅਤੇ ‘ਗੁੰਮ ਹੈ ਕਿਸੀ ਕੇ ਪਿਆਰ ਮੇਂ’ ਦੇ ਮਹਾਸੰਗਮ ਐਪੀਸੋਡ ਦੇਖਣ ਨੂੰ ਮਿਲੇ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਦਾ ਵੱਡਾ ਰਿਕਾਰਡ, ਹਰ ਪਾਸੇ ਹੋਈ ਬੱਲੇ-ਬੱਲੇ

ਐਪੀਸੋਡ ਵਿਚ ਵੈਜੂ, ਰਣਵਿਜੇ, ਸਾਵੀ, ਰਜਤ ਅਤੇ ਸਾਈ ਦੇ ਕਾਰਨਾਮਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਸੀ, ਜਿਸ ਵਿੱਚ ਸਾਵੀ ਅਤੇ ਵੈਜੂ ਨੇ ਰਣਵਿਜੇ, ਰਜਤ ਅਤੇ ਰੋਹਨ ਨੂੰ ਮੈਟ੍ਰਨ ਦੇ ਬੁਰੇ ਇਰਾਦਿਆਂ ਤੋਂ ਬਚਾਇਆ। ਸਟਾਰ ਪਲੱਸ ਦੇ ਸ਼ੋਅ ‘ਮਾਟੀ ਸੇ ਬੰਧੀ ਡੋਰ’ ਤੋਂ ਰੁਤੁਜਾ ਬਾਗਵੇ ਉਰਫ ਵੈਜੂ ਦਾ ਕਹਿਣਾ ਹੈ ਕਿ ਦਰਸ਼ਕਾਂ ਨੇ ਮਹਾਸੰਗਮ ’ਚ ਬਹੁਤ ਸਾਰੇ ਦਿਲਚਸਪ ਅਤੇ ਭਾਵਨਾਤਮਕ ਪਲਾਂ ਦਾ ਅਨੁਭਵ ਕੀਤਾ। ‘ਮਾਟੀ ਸੇ ਬੰਧੀ ਡੋਰ’ ਸ਼ਾਮ 7.30 ਵਜੇ ਅਤੇ ‘ਗੁੰਮ ਹੈ ਕਿਸੀ ਕੇ ਪਿਆਰ ਮੇਂ’ ਰਾਤ 8 ਵਜੇ ਸਟਾਰ ਪਲੱਸ ’ਤੇ ਪ੍ਰਸਾਰਿਤ ਹੁੰਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Maati Se Bandhi Dor
  • Gum Hai Kisi Ke Pyar Mein
  • Star Plus
  • Emposional Moments

ਵਿੱਕੀ ਕੌਸ਼ਲ ਤੇ ਵਿਦਿਆ ਬਾਲਨ ਦੇ ਵਾਇਰਲ ਵੀਡੀਓ 'ਤੇ ਬਵਾਲ, ਅਦਾਕਾਰਾ ਨੇ ਦਿੱਤੀ ਸਫਾਈ

NEXT STORY

Stories You May Like

  • ludhiana police takes major action against drug smugglers
    ਲੁਧਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: 30 ਕੁਇੰਟਲ 'ਮੌਤ ਦਾ ਸਾਮਾਨ' ਭੱਠੀ 'ਚ ਝੋਕ ਕੇ ਕੀਤਾ ਸੁਆਹ
  • special premium of   ek din
    ਆਮਿਰ ਦੀ ਫਿਲਮ "ਕਿਆਮਤ ਸੇ ਕਿਆਮਤ ਤੱਕ" ਦੀ ਵਰ੍ਹੇਗੰਢ 'ਤੇ ਹੋਵੇਗਾ "ਏਕ ਦਿਨ" ਦਾ ਸਪੈਸ਼ਲ ਪ੍ਰੀਮੀਅਰ
  • mamata banerjee statement
    'ਮਾਂ, ਮਾਟੀ ਤੇ ਮਾਨੁਸ਼ ਦੀ ਸਰਕਾਰ ਬਣਾ ਰਹੇ ਹਾਂ', ਐਗਜ਼ਿਟ ਪੋਲ ਮਗਰੋਂ ਮਮਤਾ ਬੈਨਰਜੀ ਦਾ ਪਹਿਲਾ ਬਿਆਨ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • groom  s   ex lover   throws acid on bride at wedding
    ਸਿਰਫਿਰੇ ਪਿਆਰ ਦਾ ਖ਼ੌਫ਼ਨਾਕ ਰੂਪ: ਵਿਆਹ ਮੌਕੇ ਲਾੜੇ ਦੀ 'Ex' ਨੇ ਲਾੜੀ 'ਤੇ ਸੁੱਟਿਆ ਤੇਜ਼ਾਬ, ਫਿਰ...
  • group of sikh pilgrims returned india from pakistan after visiting gurudwaras
    ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਪਰਤਿਆ ਸਿੱਖ ਸ਼ਰਧਾਲੂਆਂ ਦਾ ਜੱਥਾ, ਵਾਹਗਾ ਸਰਹੱਦ 'ਤੇ ਵੇਖਣ ਨੂੰ ਮਿਲੀ ਭਾਰੀ ਖੁਸ਼ੀ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ ਹਥਿਆਰਾਂ ਤੇ ਗੱਡੀਆਂ ਸਣੇ ਕਾਬੂ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • arjun kapoor expresses love for sister anshula
      ਅਰਜੁਨ ਕਪੂਰ ਨੇ ਭੈਣ ਅੰਸ਼ੁਲਾ ਲਈ ਜਤਾਇਆ ਪਿਆਰ
    • dhurandhar   will be released in japan on july 10  2026
      ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
    • singer pali detwalia s son passes away
      ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...
    • stars arrive at the premiere of the web series   anadekhi  the final battle
      ਵੈੱਬ ਸੀਰੀਜ਼ ‘ਅਨਦੇਖੀ : ਦਿ ਫਾਈਨਲ ਬੈਟਲ’ ਦੇ ਪ੍ਰੀਮੀਅਰ ’ਤੇ ਪੁੱਜੇ ਸਿਤਾਰੇ
    • sanjay dutt loved the story of aakhri sawaal at first hearing
      ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
    • singer michael jackson  biopic
      ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...
    • rao bahadur   will hit theaters on june 5th
      ਸ਼ਾਹੀ ਆਗਮਨ ਦੀ ਤਰੀਕ ਹੋਈ ਤੈਅ! 5 ਜੂਨ ਨੂੰ ਸਿਨੇਮਾਘਰਾਂ ’ਚ ਦਸਤਕ ਦੇਵੇਗੀ ‘ਰਾਵ...
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +