Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:58:00 PM

  • tarun chugh in rajya sabha

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • august 15  holiday demand  government teachers

    ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਾਧੁਰੀ ਦੀਕਸ਼ਿਤ ਦਾ ਅਨੋਖਾ ਚੈਲੇਂਜ, ਇਕੋ ਵੀਡੀਓ ’ਚ ਦਿਖਾਏ 20 ਖ਼ੂਬਸੂਰਤ ਅੰਦਾਜ਼

ENTERTAINMENT News Punjabi(ਤੜਕਾ ਪੰਜਾਬੀ)

ਮਾਧੁਰੀ ਦੀਕਸ਼ਿਤ ਦਾ ਅਨੋਖਾ ਚੈਲੇਂਜ, ਇਕੋ ਵੀਡੀਓ ’ਚ ਦਿਖਾਏ 20 ਖ਼ੂਬਸੂਰਤ ਅੰਦਾਜ਼

  • Author Rahul Singh,
  • Updated: 13 Jun, 2021 05:56 PM
Mumbai
madhuri dixit 20 beautiful looks
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਧੱਕ-ਧੱਕ ਗਰਲ ਮਾਧੁਰੀ ਦੀਕਸ਼ਿਤ ਆਪਣੇ ਅੰਦਾਜ਼ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲੈਂਦੀ ਹੈ। ਮਾਧੁਰੀ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਦੋਂ ਵੀ ਉਹ ਆਪਣੀ ਕੋਈ ਵੀ ਵੀਡੀਓ ਤੇ ਤਸਵੀਰ ਸਾਂਝੀ ਕਰਦੀ ਹੈ ਤਾਂ ਇਹ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਜਾਂਦੀ ਹੈ।

ਇਸ ਤਰਤੀਬ ਨੂੰ ਜਾਰੀ ਰੱਖਦਿਆਂ ਮਾਧੁਰੀ ਦੀਕਸ਼ਿਤ ਦੀ ਇਕ ਪੋਸਟ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਹੈ, ਜਿਸ ’ਚ ਉਸ ਨੇ 20 ਤਸਵੀਰਾਂ ਤੇ 2 ਵੀਡੀਓਜ਼ ਦਾ ਚੈਲੇਂਜ ਲਿਆ ਹੈ। ਦਰਅਸਲ ਇਸ ਪੋਸਟ ’ਚ ਮਾਧੁਰੀ ਦੀਆਂ 20 ਤਸਵੀਰਾਂ ਤੇ 2 ਵੀਡੀਓਜ਼ ਦੇਖੀਆਂ ਜਾ ਸਕਦੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Madhuri Dixit (@madhuridixitnene)

ਮਾਧੁਰੀ ਦੀਕਸ਼ਿਤ ਨੇ ਇਸ ਪੋਸਟ ਨੂੰ ਆਪਣੇ ਇੰਸਟਾਗ੍ਰਾਮ ਅਕਾਉਂਟ ’ਤੇ ਸਾਂਝਾ ਕੀਤਾ ਹੈ। ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਮਾਧੁਰੀ 20 ਗਲੈਮਰੈੱਸ ਡਰੈੱਸਾਂ ’ਚ ਨਜ਼ਰ ਆ ਰਹੀ ਹੈ ਤੇ ਇਸ ਦੌਰਾਨ ਉਸ ਦੀਆਂ 2 ਵੀਡੀਓਜ਼ ਦੀ ਝਲਕ ਵੀ ਦਿਖਾਈ ਦੇ ਰਹੀ ਹੈ।

ਅਦਾਕਾਰਾ ਦੀ ਇਸ ਪੋਸਟ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਹ ਇਸ ’ਤੇ ਕੁਮੈਂਟਸ ਰਾਹੀਂ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਮਾਧੁਰੀ ਦੀ ਪੋਸਟ ’ਤੇ ਟਿੱਪਣੀ ਕਰਦਿਆਂ ਇਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, ‘ਸਦਾਬਹਾਰ ਸੁੰਦਰਤਾ।’ ਉਥੇ ਇਕ ਹੋਰ ਯੂਜ਼ਰ ਨੇ ਲਿਖਿਆ,‘ਮੈਮ ਇਥੇ ਤੁਹਾਡੇ ਵਰਗਾ ਸੁੰਦਰ ਹੋਰ ਕੋਈ ਨਹੀਂ।’

 
 
 
 
 
View this post on Instagram
 
 
 
 
 
 
 
 
 
 
 

A post shared by Madhuri Dixit (@madhuridixitnene)

ਪੋਸਟ ਨੂੰ ਹੁਣ ਤੱਕ 1 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਹਾਲ ਹੀ ’ਚ ਅਦਾਕਾਰਾ ਦੀ ਇਕ ਹੋਰ ਵੀਡੀਓ ਕਾਫ਼ੀ ਵਾਇਰਲ ਹੋਈ, ਜਿਸ ’ਚ ਉਹ ਲਤਾ ਮੰਗੇਸ਼ਕਰ ਦੇ ਗੀਤ ‘ਅਜੀਬ ਦਾਸਤਾਨ ਹੈਂ ਯੇ’ ’ਤੇ ਲਿਪਸਿੰਕ ਕਰਦੀ ਦਿਖਾਈ ਦਿੱਤੀ। ਇਨ੍ਹੀਂ ਦਿਨੀਂ ਮਾਧੁਰੀ ‘ਡਾਂਸ ਦੀਵਾਨੇ 3’ ’ਚ ਜੱਜ ਬਣ ਕੇ ਲੋਕਾਂ ਦਾ ਦਿਲ ਜਿੱਤ ਰਹੀ ਹੈ।

ਨੋਟ– ਇਸ ਵੀਡੀਓ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਦੱਸੋ।

  • Madhuri Dixit
  • Viral Video
  • Instagram Reels
  • 20 Photos 2 Videos Challenge

ਅਫਸਾਨਾ ਖ਼ਾਨ ਦੇ ਬਰਥਡੇਅ ਪਾਰਟੀ ਦੀਆਂ ਨਵੀਆਂ ਵੀਡੀਓਜ਼ ਆਈਆਂ ਸਾਹਮਣੇ, ਕਈ ਨਾਮੀ ਕਲਾਕਾਰ ਹੋਏ ਸ਼ਾਮਲ

NEXT STORY

Stories You May Like

  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • basant meghwal wins silver in high jump at world u 20 championship
    ਬਸੰਤ ਮੇਘਵਾਲ ਨੇ ਵਿਸ਼ਵ ਅੰਡਰ-20 ਚੈਂਪੀਅਨਸ਼ਿਪ ਵਿੱਚ ਹਾਈ ਜੰਪ' ਚ ਜਿੱਤਿਆ Silver
  • salman khan drops first hint for   bigg boss hindi season 20
    'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ ਝਲਕ
  • nikhil gupta  november 20  pannu  us court
    ਨਿਖਿਲ ਗੁਪਤਾ ਨੂੰ 20 ਨਵੰਬਰ ਨੂੰ ਹੋਵੇਗੀ ਸਜ਼ਾ, ਪੰਨੂੰ ਦੀ ਮੌਜੂਦਗੀ ’ਚ ਸੁਣਵਾਈ ਕਰੇਗੀ ਅਮਰੀਕੀ ਅਦਾਲਤ
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress s health suddenly deteriorates she is admitted to the hospital
      ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...
    • s s  rajamouli is a fan of rajkumar hirani s  munna bhai m b b s
      ਰਾਜਕੁਮਾਰ ਹਿਰਾਨੀ ਦੀ "ਮੁੰਨਾਭਾਈ MBBS" ਦੇ ਫੈਨ ਹਨ SS ਰਾਜਾਮੌਲੀ
    • salman khan reveals the biggest twist of   bigg boss   season 20
      ਸਲਮਾਨ ਖਾਨ ਨੇ ਕੀਤਾ 'ਬਿੱਗ ਬੌਸ' ਸੀਜ਼ਨ 20 ਦੇ ਸਭ ਤੋਂ ਵੱਡੇ ਟਵਿਸਟ ਦਾ ਖੁਲਾਸਾ
    • famous influencer
      27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...
    • accident during stunt  jasmine bhasin lost her memory
      ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !
    • trailer launch of   mirzapur  the movie
      ‘ਮਿਰਜ਼ਾਪੁਰ : ਦਿ ਮੂਵੀ’ ਦਾ ਟ੍ਰੇਲਰ ਲਾਂਚ
    • actress has affairs for money  detective  s big claim about   cute   actress
      ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...
    • salman sanjay dutt pair to be seen in   7 dogs
      ‘7 ਡਾਗਜ਼’ ’ਚ ਨਜ਼ਰ ਆਵੇਗੀ ਸਲਮਾਨ-ਸੰਜੇ ਦੱਤ ਦੀ ਜੋੜੀ
    • ranjit bawa paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ
    • famous actress passes away took her last breath in canada
      ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਕੈਨੇਡਾ 'ਚ ਲਿਆ ਆਖਰੀ ਸਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +