Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    10:38:58 AM

  • us airstrike on iran

    ਮੁੜ ਛਿੜ ਗਈ ਜੰਗ ! ਅਮਰੀਕਾ ਵੱਲੋਂ ਈਰਾਨ ਦੇ 80...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

  • when will punjab employees get da

    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ...

  • flight disappeard

    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ', ਚੱਕਰ ਆਉਣ 'ਤੇ ਵੀ ਨਹੀਂ ਰੁਕੀ ਅਦਾਕਾਰਾ

ENTERTAINMENT News Punjabi(ਤੜਕਾ ਪੰਜਾਬੀ)

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ', ਚੱਕਰ ਆਉਣ 'ਤੇ ਵੀ ਨਹੀਂ ਰੁਕੀ ਅਦਾਕਾਰਾ

  • Edited By Cherry,
  • Updated: 22 May, 2026 01:55 PM
Entertainment
madhuri shot dola re dola while she was 4 months pregnant
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਦੀ 'ਧੱਕ-ਧੱਕ ਗਰਲ' ਮਾਧੁਰੀ ਦੀਕਸ਼ਿਤ ਆਪਣੀ ਬਿਹਤਰੀਨ ਅਦਾਕਾਰੀ ਅਤੇ ਲਾਜਵਾਬ ਡਾਂਸ ਲਈ ਜਾਣੀ ਜਾਂਦੀ ਹੈ। ਹਾਲ ਹੀ ਵਿੱਚ ਫਿਲਮ 'ਦੇਵਦਾਸ' ਦੇ ਆਈਕੋਨਿਕ ਗੀਤ 'ਡੋਲਾ ਰੇ ਡੋਲਾ' ਦੀ ਸ਼ੂਟਿੰਗ ਨਾਲ ਜੁੜਿਆ ਇੱਕ ਬਹੁਤ ਹੀ ਪ੍ਰੇਰਣਾਦਾਇਕ ਕਿੱਸਾ ਸਾਹਮਣੇ ਆਇਆ ਹੈ। ਇਸ ਗੀਤ ਵਿੱਚ ਬੈਕਗ੍ਰਾਊਂਡ ਡਾਂਸਰ ਰਹੀ ਰੂਬੀਨਾ ਖਾਨ ਨੇ ਖੁਲਾਸਾ ਕੀਤਾ ਕਿ ਜਦੋਂ ਮਾਧੁਰੀ ਦੀਕਸ਼ਿਤ "ਡੋਲਾ ਰੇ ਡੋਲਾ" ਗੀਤ ਦੀ ਸ਼ੂਟਿੰਗ ਕਰ ਰਹੀ ਸੀ, ਤਾਂ ਉਹ 4 ਮਹੀਨਿਆਂ ਦੀ ਗਰਭਵਤੀ ਸੀ ਅਤੇ ਉਨ੍ਹਾਂ ਨੂੰ ਤੇਜ਼ ਬੁਖਾਰ ਸੀ।

ਇਹ ਵੀ ਪੜ੍ਹੋ: ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ ਤੋਂ ਚੱਲ ਰਿਹਾ ਸੀ ਫਰਾਰ

PunjabKesari

ਉਸ ਨੇ ਦੱਸਿਆ ਕਿ 'ਡੋਲਾ ਰੇ ਡੋਲਾ' ਦੀ ਸ਼ੂਟਿੰਗ ਪੂਰੀ ਕਰਨ ਵਿੱਚ 17 ਦਿਨ ਲੱਗੇ ਸਨ ਅਤੇ ਇਸ ਦੀ ਰਿਹਰਸਲ ਲਗਭਗ ਇੱਕ ਮਹੀਨੇ ਤੱਕ ਚੱਲੀ ਸੀ। ਸ਼ੂਟਿੰਗ ਦੌਰਾਨ ਮਾਧੁਰੀ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਗੀਤ ਵਿੱਚ ਇੱਕ ਅਜਿਹਾ ਸਟੈਪ ਸੀ ਜਿਸ ਵਿੱਚ ਘੁੰਮ ਕੇ ਹੇਠਾਂ ਬੈਠਣਾ ਸੀ, ਜਿਸ ਨੂੰ ਪਰਫੈਕਟ ਬਣਾਉਣ ਲਈ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਲਗਾਤਾਰ 13 ਘੰਟੇ ਸ਼ੂਟ ਕੀਤਾ ਗਿਆ। ਕਿਉਂਕਿ ਗਰਭ ਅਵਸਥਾ ਕਾਰਨ ਮਾਧੁਰੀ ਨੂੰ ਚੱਕਰ ਆ ਰਹੇ ਸਨ ਅਤੇ ਉਨ੍ਹਾਂ ਨੂੰ ਬੁਖਾਰ ਵੀ ਸੀ, ਜਿਸ ਕਾਰਨ ਉਹ ਸਹੀ ਤਰ੍ਹਾਂ ਟਰਨ ਨਹੀਂ ਕਰ ਪਾ ਰਹੀ ਸੀ। ਇਸ ਦੇ ਬਾਵਜੂਦ, ਉਨ੍ਹਾਂ ਨੇ ਕਦੇ ਵੀ ਕੋਈ ਡਾਂਸ ਸਟੈਪ ਬਦਲਣ ਦੀ ਮੰਗ ਨਹੀਂ ਕੀਤੀ। 

ਇਹ ਵੀ ਪੜ੍ਹੋ: ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ ਚੂੜੀਆਂ ਪਹਿਨੇ ਦਿਸੀ ਅਦਾਕਾਰਾ

PunjabKesari

ਦਿਲਚਸਪ ਗੱਲ ਇਹ ਹੈ ਕਿ ਉਸ ਸਮੇਂ ਸਰੋਜ ਖਾਨ ਖੁਦ ਵੀ ਗੰਭੀਰ ਸਿਹਤ ਸਮੱਸਿਆਵਾਂ ਅਤੇ ਦਰਦ ਵਿੱਚ ਸੀ, ਪਰ ਫਿਰ ਵੀ ਉਹ ਜ਼ਮੀਨ 'ਤੇ ਲੇਟ ਕੇ ਡਾਂਸ ਸਟੈਪ ਸਮਝਾਉਂਦੀ ਰਹੀ। ਫਿਲਮ ਦੀ ਰਿਲੀਜ਼ ਵਾਲੇ ਦਿਨ, ਸਰੋਜ ਖਾਨ ਹਸਪਤਾਲ ਵਿੱਚ ਸੀ। ਜਦੋਂ ਭੰਸਾਲੀ ਅਤੇ ਐਸ਼ਵਰਿਆ ਉਨ੍ਹਾਂ ਨੂੰ ਮਿਲਣ ਗਏ, ਤਾਂ ਉਹ ਹੋਸ਼ ਵਿੱਚ ਨਹੀਂ ਸੀ। ਬੇਹੋਸ਼ੀ ਦੀ ਹਾਲਤ ਵਿੱਚ, ਸਰੋਜ ਖਾਨ ਨੇ ਪੁੱਛਿਆ, "ਢੋਲਾ ਰੇ ਢੋਲਾ ਪੇ ਪੈਸੇ ਮਿਲੇ ਜਾਂ ਨਹੀਂ?"

ਇਹ ਵੀ ਪੜ੍ਹੋ: 'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ 'ਚ ਆਈ ਦਰਾੜ !

ਦੱਸ ਦੱਈਏ ਕਿ ਮਾਧੁਰੀ ਦੀਕਸ਼ਿਤ ਨੇ ਸਾਲ 1999 ਵਿੱਚ ਡਾ. ਸ਼੍ਰੀਰਾਮ ਨੇਨੇ ਨਾਲ ਵਿਆਹ ਕਰਵਾਇਆ ਸੀ ਅਤੇ ਉਹ ਅਮਰੀਕਾ ਸ਼ਿਫਟ ਹੋ ਗਈ ਸੀ। ਸੰਜੇ ਲੀਲਾ ਭੰਸਾਲੀ ਨੇ ਉਨ੍ਹਾਂ ਨੂੰ 'ਦੇਵਦਾਸ' ਵਿੱਚ ਚੰਦਰਮੁਖੀ ਦਾ ਕਿਰਦਾਰ ਨਿਭਾਉਣ ਲਈ ਮਨਾਇਆ ਸੀ। 

ਇਹ ਵੀ ਪੜ੍ਹੋ: ਕਦੇ ਕੀਤਾ ਪਿਆਜ਼-ਰੋਟੀ ਨਾਲ ਗੁਜ਼ਾਰਾ, ਅੱਜ 100 ਕਰੋੜ ਹੈ ਨੈੱਟਵਰਥ, ਕੀ ਤੁਸੀਂ ਜਾਣਦੇ ਹੋ ਇਸ ਮਸ਼ਹੂਰ Actor ਦਾ ਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Madhuri Dixit
  • Dola Re Dola
  • pregnant
  • Devdas

ਬੌਬੀ ਦਿਓਲ ਸਟਾਰਰ ‘ਬੰਦਰ’ ਦਾ ਟ੍ਰੇਲਰ ਹੋਇਆ ਰਿਲੀਜ਼

NEXT STORY

Stories You May Like

  • problems will increase for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ ਰਹੇਗਾ ਚੁਣੌਤੀਪੂਰਨ
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • 10 runs were needed in 4 balls the bowler took 4 wickets in a row
    4 ਗੇਂਦਾਂ 'ਚ ਚਾਹੀਦੀਆਂ ਸੀ 10 ਦੌੜਾਂ ! ਗੇਂਦਬਾਜ਼ ਨੇ ਢਾਹਿਆ ਕਹਿਰ, ਸਾਰੀਆਂ ਗੇਂਦਾਂ 'ਤੇ ਕੱਢ'ਤੀਆਂ ਵਿਕਟਾਂ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਮੁਸ਼ਕਿਲਾਂ ਖ਼ਤਮ ਅਤੇ ਹੋਵੇਗਾ ਬੰਪਰ ਮੁਨਾਫ਼ਾ
  • it will rain notes on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਗ੍ਰਹਿਆਂ ਦੀ ਚਾਲ ਇਸ ਤਰੀਕ ਤੋਂ ਬਦਲ ਦੇਵੇਗੀ ਕਿਸਮਤ
  • 4 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫ਼ਤਾਰ
  • england beat india by 4 wickets vaibhav s bat did not work
    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ, ਨਹੀਂ ਚੱਲਿਆ ਵੈਭਵ ਦਾ ਬੱਲਾ
  • the value of the fifa world cup trophy has more than doubled in 4 years
    ਫੀਫਾ ਵਿਸ਼ਵ ਕੱਪ ਟਰਾਫੀ ਦੀ ਕੀਮਤ 4 ਸਾਲਾਂ ’ਚ ਦੁਗਣੀ ਤੋਂ ਵੀ ਕਿਤੇ ਵੱਧ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
Trending
Ek Nazar
trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer of the film   tera yaar hoon main   released
      ਫਿਲਮ ‘ਤੇਰਾ ਯਾਰ ਹੂੰ ਮੈਂ’ ਦਾ ਟ੍ਰੇਲਰ ਰਿਲੀਜ਼
    • centre forms panel to examine content of diljit dosanjh s satluj
      ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...
    • sunita ahuja gets emotional in   lockup 2
      ‘ਲੌਕਅਪ 2’ ’ਚ ਭਾਵੁਕ ਹੋਈ ਸੁਨੀਤਾ ਆਹੂਜਾ, ਖਾਣੇ ਦੀ ਵਿਵਸਥਾ ’ਤੇ ਜਤਾਈ ਨਾਰਾਜ਼ਗੀ
    • sumona chakravarti came out after endometriosis surgery
      ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ...
    • this famous actress has not become a mother even after 34 years of marriage
      ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...
    • famous bollywood actress froze her eggs
      ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...
    • fans gathered outside   jalsa   despite rain  amitabh bachchan thanked them
      ਮੋਹਲੇਧਾਰ ਮੀਂਹ ਦੇ ਬਾਵਜੂਦ 'ਜਲਸਾ' ਦੇ ਬਾਹਰ ਇਕੱਠੇ ਹੋਏ ਫੈਨ, ਅਮਿਤਾਭ ਬੱਚਨ...
    • sutlej   removed from ott due to security concerns  it regulations
      ਸੁਰੱਖਿਆ ਚਿੰਤਾਵਾਂ, IT ਨਿਯਮਾਂ ਕਾਰਨ OTT ਤੋਂ ਹਟਾਈ ਗਈ ‘ਸਤਲੁਜ’
    • binnu dhillon furious over poor condition of business class
      "ਏਅਰ ਇੰਡੀਆ ਦਾ ਬਾਈਕਾਟ ਕਰੋ!" ਬਿਜ਼ਨੈੱਸ ਕਲਾਸ ਦੀ ਮਾੜੀ ਹਾਲਤ ਦੇਖ ਭੜਕੇ ਬਿਨੂੰ...
    • manjit singh gk on satluj ban
      ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +