Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    2:54:32 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸੋਨੀ ਰਾਜ਼ਦਾਨ ਨਾਲ ਵਿਆਹ ਲਈ ਮਹੇਸ਼ ਭੱਟ ਨੇ ਅਪਣਾਇਆ ਸੀ ਮੁਸਲਿਮ ਧਰਮ

ENTERTAINMENT News Punjabi(ਤੜਕਾ ਪੰਜਾਬੀ)

ਸੋਨੀ ਰਾਜ਼ਦਾਨ ਨਾਲ ਵਿਆਹ ਲਈ ਮਹੇਸ਼ ਭੱਟ ਨੇ ਅਪਣਾਇਆ ਸੀ ਮੁਸਲਿਮ ਧਰਮ

  • Author Rahul Singh,
  • Updated: 20 Sep, 2021 06:25 PM
Mumbai
mahesh bhatt birthday
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮਸ਼ਹੂਰ ਨਿਰਦੇਸ਼ਕ, ਨਿਰਮਾਤਾ ਤੇ ਸਕ੍ਰਿਪਟ ਰਾਈਟਰ ਮਹੇਸ਼ ਭੱਟ ਨੇ ਬਾਲੀਵੁੱਡ ਨੂੰ ਹੁਣ ਤੱਕ ਬਹੁਤ ਸਾਰੀਆਂ ਸ਼ਾਨਦਾਰ ਤੇ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਹ ਉਨ੍ਹਾਂ ਫ਼ਿਲਮ ਨਿਰਮਾਤਾਵਾਂ ’ਚੋਂ ਇਕ ਹਨ, ਜੋ ਬਾਕਸ ਤੋਂ ਬਾਹਰ ਦੀਆਂ ਫ਼ਿਲਮਾਂ ਬਣਾਉਂਦੇ ਹਨ। ਮਹੇਸ਼ ਭੱਟ ਦਾ ਜਨਮ 20 ਸਤੰਬਰ, 1948 ਨੂੰ ਮੁੰਬਈ ’ਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਨਾਨਾਭਾਈ ਭੱਟ ਤੇ ਮਾਤਾ ਦਾ ਨਾਂ ਸ਼ਰੀਨ ਮੁਹੰਮਦ ਅਲੀ ਹੈ। ਮਹੇਸ਼ ਭੱਟ ਨੇ ਆਪਣੀ ਸਕੂਲੀ ਪੜ੍ਹਾਈ ਡੌਨ ਬੋਸਕੋ ਹਾਈ ਸਕੂਲ, ਮਾਟੁੰਗਾ ਤੋਂ ਕੀਤੀ।

ਆਪਣੇ ਸਕੂਲ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਪੈਸਾ ਕਮਾਉਣ ਲਈ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨੌਕਰੀ ਸ਼ੁਰੂ ਕੀਤੀ। ਮਹੇਸ਼ ਭੱਟ ਨੇ 20 ਸਾਲ ਦੀ ਉਮਰ ’ਚ ਇਸ਼ਤਿਹਾਰਾਂ ਲਈ ਲਿਖਣਾ ਸ਼ੁਰੂ ਕੀਤਾ ਸੀ। ਮਹੇਸ਼ ਉਸ ਸਮੇਂ ਦੌਰਾਨ ਸਮਿਤਾ ਪਾਟਿਲ ਤੇ ਵਿਨੋਦ ਖੰਨਾ ਦੇ ਸਕੱਤਰ ਵਜੋਂ ਕੰਮ ਕਰਦੇ ਸਨ, ਜਦੋਂ ਉਹ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਨੇ ਫ਼ਿਲਮ ‘ਕੈਪਚਰ’ ਨਾਲ ਨਿਰਮਾਤਾ ਦੇ ਰੂਪ ’ਚ ਕੰਮ ਕਰਨਾ ਸ਼ੁਰੂ ਕੀਤਾ।

26 ਸਾਲ ਦੀ ਉਮਰ ’ਚ ਮਹੇਸ਼ ਭੱਟ ਨੇ ਬਾਲੀਵੁੱਡ ’ਚ ਫ਼ਿਲਮ ‘ਮੰਜ਼ੀਲੇਂ ਔਰ ਭੀ ਹੈਂ’ ਨਾਲ ਬਤੌਰ ਨਿਰਦੇਸ਼ਕ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਾ ਨਿਰਦੇਸ਼ਨ ਕੀਤਾ, ਜਿਨ੍ਹਾਂ ’ਚ ‘ਲਹੂ ਕੇ ਦੋ ਰੰਗ’, ‘ਅਰਥ’, ‘ਸਾਰਾਂਸ਼’, ‘ਨਾਮ’, ‘ਡੈਡੀ’, ‘ਆਸ਼ਿਕੀ’, ‘ਦਿਲ ਹੈ ਕੇ ਮਾਨਤਾ ਨਹੀਂ’ ਤੇ ‘ਹਮ ਹੈਂ ਰਾਹੀਂ ਪਿਆਰ ਕੇ’ ਸ਼ਾਮਲ ਹਨ। ਇੰਨਾ ਹੀ ਨਹੀਂ, ਮਹੇਸ਼ ਭੱਟ ਨੇ ਕਈ ਪ੍ਰਸਿੱਧ ਟੀ. ਵੀ. ਸੀਰੀਅਲਜ਼ ਜਿਵੇਂ ‘ਸਵਾਭਿਮਾਨ’, ‘ਕਭੀ-ਕਭੀ’ ਤੇ ‘ਨਾਮਕਰਨ’ ਦਾ ਨਿਰਦੇਸ਼ਨ ਵੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ

ਫ਼ਿਲਮਾਂ ਤੋਂ ਇਲਾਵਾ ਮਹੇਸ਼ ਭੱਟ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖ਼ੀਆਂ ’ਚ ਬਣੇ ਰਹਿੰਦੇ ਹਨ। ਆਪਣੇ ਕਾਲਜ ਦੇ ਦਿਨਾਂ ਦੌਰਾਨ ਉਨ੍ਹਾਂ ਨੂੰ ਲੋਰੀਅਨ ਬ੍ਰਾਈਟ ਨਾਮ ਦੀ ਇਕ ਕੁੜੀ ਨਾਲ ਪਿਆਰ ਹੋ ਗਿਆ। ਲੋਰੀਅਨ ਬ੍ਰਾਈਟ ਨੇ ਬਾਅਦ ’ਚ ਆਪਣਾ ਨਾਂ ਬਦਲ ਕੇ ਕਿਰਨ ਭੱਟ ਰੱਖ ਦਿੱਤਾ। ਕਿਰਨ, ਪੂਜਾ ਭੱਟ ਤੇ ਰਾਹੁਲ ਭੱਟ ਦੀ ਮਾਂ ਹੈ। ਹਾਲਾਂਕਿ ਇਹ ਰਿਸ਼ਤਾ ਉਦੋਂ ਟੁੱਟਣਾ ਸ਼ੁਰੂ ਹੋਇਆ, ਜਦੋਂ ਮਹੇਸ਼ ਭੱਟ ਤੇ ਮਸ਼ਹੂਰ ਅਦਾਕਾਰਾ ਪਰਵੀਨ ਬਾਬੀ ਦੇ ਅਫੇਅਰ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ।

ਜਦੋਂ ਪਰਵੀਨ ਬਾਬੀ ਨਾਲ ਉਨ੍ਹਾਂ ਦੇ ਰਿਸ਼ਤੇ ਵਿਗੜ ਗਏ, ਸੋਨੀ ਰਜ਼ਦਾਨ ਨੇ ਉਨ੍ਹਾਂ ਦੀ ਜ਼ਿੰਦਗੀ ’ਚ ਐਂਟਰੀ ਕੀਤੀ। ਸੋਨੀ ਨਾਲ ਅਫੇਅਰ ਦੇ ਸਮੇਂ ਮਹੇਸ਼ ਤੇ ਕਿਰਨ ਇਕੱਠੇ ਰਹਿੰਦੇ ਸਨ। ਮਹੇਸ਼ ਤੇ ਕਿਰਨ ਦਾ ਕਾਨੂੰਨੀ ਤੌਰ ’ਤੇ ਤਲਾਕ ਨਹੀਂ ਹੋਇਆ ਸੀ ਪਰ ਮਹੇਸ਼ ਨੇ ਸੋਨੀ ਰਾਜ਼ਦਾਨ ਨਾਲ ਵਿਆਹ ਕਰਵਾ ਲਿਆ। ਮਹੇਸ਼ ਨੇ ਇਸ ਵਿਆਹ ਲਈ ਮੁਸਲਿਮ ਧਰਮ ਅਪਣਾਇਆ ਸੀ। ਇਸ ਵਿਆਹ ਤੋਂ ਮਹੇਸ਼ ਦੇ ਦੋ ਬੱਚੇ ਹਨ, ਸ਼ਾਹੀਨ ਭੱਤਰੀ ਤੇ ਆਲੀਆ ਭੱਟ। ਆਲੀਆ ਭੱਟ ਅੱਜ ਬਾਲੀਵੁੱਡ ਦੀਆਂ ਸੁਪਰਹਿੱਟ ਅਦਾਕਾਰਾਂ ’ਚੋਂ ਇਕ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Mahesh Bhatt
  • Birthday
  • Alia Bhatt
  • Pooja Bhatt

ਗਿੱਪੀ ਗਰੇਵਾਲ ਨੇ ਅਫਸਾਨਾ ਖ਼ਾਨ ਤੇ ਸਾਜ਼ ਦੀ ਜੋੜੀ ਨੂੰ ਦਿੱਤੀ ਵਧਾਈ, ਵਿਆਹ ਨੂੰ ਲੈ ਕੀਤਾ ਖ਼ਾਸ ਵਾਅਦਾ

NEXT STORY

Stories You May Like

  • ordered a dress for a wedding  fine was imposed on the boutique
    ਆਰਡਰ ਕੀਤੀ ਸੀ ਵਿਆਹ ਲਈ ਡਰੈੱਸ, ਨਹੀਂ ਮਿਲੀ ਤਾਂ ਬੁਟੀਕ ’ਤੇ ਠੋਕਿਆ 36,880 ਰੁਪਏ ਦਾ ਜੁਰਮਾਨਾ
  • siya chetan marriage revelation
    ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ ਰੋਕਣ ਲਈ ਰੱਚੀ ਸੀ ਅਜਿਹੀ ਸਾਜ਼ਿਸ਼, ਫਿਰ...
  • alia bhatt  assam  floods  fans  help  relief work
    ਆਲੀਆ ਭੱਟ ਨੇ ਆਸਾਮ ਹੜ੍ਹ 'ਤੇ ਜਤਾਈ ਚਿੰਤਾ, ਫੈਨਜ਼ ਨੂੰ ਕੀਤੀ ਖ਼ਾਸ ਅਪੀਲ
  • anti conversion law implemented in maharashtra
    ਮਹਾਰਾਸ਼ਟਰ 'ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ, ਜ਼ਬਰਦਸਤੀ ਧਰਮ ਪਰਿਵਰਤਨ ਲਈ 10 ਸਾਲ ਤੱਕ ਦੀ ਸਜ਼ਾ
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ ਪ੍ਰਦਰਸ਼ਨ
  • supreme court accepts muslim community  s demand
    ਸੁਪਰੀਮ ਕੋਰਟ ਨੇ ਮੰਨੀ ਮੁਸਲਿਮ ਭਾਈਚਾਰੇ ਦੀ ਮੰਗ, ਭੋਜਸ਼ਾਲਾ ਦੇ ਨੇੜੇ ਹੀ ਹੋਵੇਗੀ ਨਮਾਜ਼
  • metro block in london
    ਲੰਡਨ 'ਚ ਮੁਸਲਿਮ ਪ੍ਰਦਰਸ਼ਨਕਾਰੀਆਂ ਨੇ ਰੋਕ'ਤੀ ਮੈਟਰੋ, ਹਜ਼ਾਰਾਂ ਮੁਸਾਫ਼ਿਰ ਹੋਏ ਪਰੇਸ਼ਾਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • salman khan drops first hint for   bigg boss hindi season 20
      'ਬਿੱਗ ਬੌਸ ਸੀਜ਼ਨ 20' ਦਾ ਪਹਿਲਾ ਟੀਜ਼ਰ ਜਾਰੀ, ਸਲਮਾਨ ਖਾਨ ਦੀ ਦਿਸੀ ਜ਼ਬਰਦਸਤ...
    • salman khan loses 16 kg actor gives on health
      ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • shooting for  tera sai  wrapped up  film to release in 2027
      "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ
    • mrunal thakur warns of legal action over ai deepfakes
      ਮ੍ਰਿਣਾਲ ਠਾਕੁਰ ਨੇ AI ਡੀਪਫੇਕ ਨੂੰ ਲੈ ਕੇ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀ
    • singer feroz khan
      ਗਾਇਕ ਫਿਰੋਜ਼ ਖਾਨ ਨੇ ਪਰਿਵਾਰਕ ਸੰਘਰਸ਼ ਤੇ ਪਤਨੀ ਦੇ ਅਟੁੱਟ ਸਾਥ ਬਾਰੇ ਕੀਤੀਆਂ...
    • cm vijay actress trisha comment dmk leader arrest
      CM ਵਿਜੇ ਤੇ ਅਦਾਕਾਰਾ ਤ੍ਰਿਸ਼ਾ 'ਤੇ ਟਿੱਪਣੀ ਕਰਨ 'ਤੇ ਫਸੇ DMK ਆਗੂ ਸਟਾਲਿਨ,...
    • divya bharti
      'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ
    • famous actor leaves the world at the age of 20
      ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...
    • actor to change from boy to girl
      ਮੁੰਡੇ ਤੋਂ ਕੁੜੀ ਬਣੇਗਾ ਅਦਾਕਾਰ, ਸ਼ੁਰੂ ਕੀਤਾ ਮੈਡੀਕਲ ਟ੍ਰਾਂਜਿਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +