Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    7:12:02 AM

  • major accident in bosnia

    ਬੋਸਨੀਆ 'ਚ ਵੱਡਾ ਹਾਦਸਾ: EU ਦੀ ਸ਼ਾਂਤੀ ਸੈਨਾ ਦਾ...

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ ਵੱਡੇ ਖ਼ੁਲਾਸੇ

ENTERTAINMENT News Punjabi(ਤੜਕਾ ਪੰਜਾਬੀ)

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ ਵੱਡੇ ਖ਼ੁਲਾਸੇ

  • Edited By Shubam Kumar,
  • Updated: 19 Oct, 2026 06:57 PM
Entertainment
major in the tiger shroff firing case
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਅਦਾਕਾਰ ਟਾਈਗਰ ਸ਼ਰੌਫ ਦੀ ਗੱਡੀ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਸਤੈਦੀ ਦਿਖਾਉਂਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁੰਬਈ ਪੁਲਸ ਨੇ ਹੋਰਨਾਂ ਸੂਬਿਆਂ ਦੀ ਪੁਲਸ ਨਾਲ ਸਾਂਝਾ ਆਪ੍ਰੇਸ਼ਨ ਚਲਾ ਕੇ ਤਿੰਨਾਂ ਮੁਲਜ਼ਮਾਂ ਨੂੰ ਰਾਜਸਥਾਨ ਦੇ ਕੋਟਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਡੀ.ਸੀ.ਪੀ. ਰਾਜ ਤਿਲਕ ਰੌਸ਼ਨ ਨੇ ਪ੍ਰੈੱਸ ਬ੍ਰੀਫਿੰਗ ਦੌਰਾਨ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਕ੍ਰਾਈਮ ਬ੍ਰਾਂਚ ਦੀਆਂ 20 ਵਿਸ਼ੇਸ਼ ਟੀਮਾਂ ਦਾ ਗਠਨ ਕਰ ਕੇ ਜਾਂਚ ਆਰੰਭੀ ਗਈ ਸੀ। ਪੁਲਸ ਨੇ ਫੀਲਡ ਵਰਕ, ਸੀ.ਸੀ.ਟੀ.ਵੀ. ਫੁਟੇਜ ਅਤੇ ਟੈਕਨੀਕਲ ਵਿਸ਼ਲੇਸ਼ਣ ਦੀ ਮਦਦ ਨਾਲ ਹਮਲਾਵਰਾਂ ਵੱਲੋਂ ਛੱਡੀ ਗਈ ਬਾਈਕ ਨੂੰ ਅੰਧੇਰੀ ਵੈਸਟ ਰੇਲਵੇ ਸਟੇਸ਼ਨ ਨੇੜਿਓਂ ਬਰਾਮਦ ਕੀਤਾ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਕਿ ਹਮਲੇ ਵਿੱਚ ਵਰਤੀ ਗਈ ਬਾਈਕ 11 ਸਤੰਬਰ ਨੂੰ ਰਿਤਿਕ ਨਾਮ ਦੇ ਵਿਅਕਤੀ ਨੇ ਖਾਸ ਤੌਰ 'ਤੇ ਖਰੀਦੀ ਸੀ।

#WATCH | Mumbai firing incident targeting actor Tiger Shroff | DCP Raj Tilak Roushan, Mumbai Police says, "Around 7 pm last evening, there was a firing on the car of a popular film actor. There were 3 people on a bike; two of them fired and then fled on the bike. Around 20 special teams of the Crime Branch were formed. On the basis of field work and technical analysis, the bike was traced near Andheri West Railway Station. On the basis of CTV footage and other technical analysis, we found out the path of the three. It was found that they had headed toward Northern Mumbai and left for Surat. We then found out that they had left on the Pune-Jaipur Express. We found out which compartment they were on and informed Kota Police. The Kota Police nabbed them and then we took them into our custody. The procedure to bring them to Mumbai is underway. Delhi Police, Gujarat Police and Rajasthan Police have helped us in this matter...Section for attempt to murder and section under Arms Act have been invoked initially. As we get to know more, we will take further action and more people will be arrested."

— ANI (@ANI) October 19, 2026

 ਮੁੰਬਈ ਪੁਲਸ ਦੀ ਟੈਕਨੀਕਲ ਜਾਂਚ ਵਿੱਚ ਹਮਲਾਵਰਾਂ ਦੀ ਮੁੰਬਈ ਤੋਂ ਫਰਾਰ ਹੋਣ ਦੀ ਪੂਰੀ ਕੜੀ ਸਾਹਮਣੇ ਆਈ। ਗੋਲੀਬਾਰੀ ਤੋਂ ਬਾਅਦ ਦੋਸ਼ੀ ਲੋਕਲ ਟ੍ਰੇਨ ਰਾਹੀਂ ਬੋਰੀਵਲੀ ਪਹੁੰਚੇ, ਜਿੱਥੋਂ ਰਿਤਿਕ ਨੇ ਐਪ ਰਾਹੀਂ ਕੈਬ ਬੁੱਕ ਕਰਕੇ ਸੂਰਤ ਤੱਕ ਦਾ ਸਫ਼ਰ ਤੈਅ ਕੀਤਾ। ਇਸ ਤੋਂ ਬਾਅਦ ਮੁਲਜ਼ਮ ਪੁਣੇ-ਜੈਪੁਰ ਐਕਸਪ੍ਰੈੱਸ ਟ੍ਰੇਨ ਵਿੱਚ ਸਵਾਰ ਹੋ ਗਏ। ਮੁੰਬਈ ਪੁਲਸ ਨੇ ਟ੍ਰੇਨ ਦੇ ਡੱਬੇ ਦੀ ਸਟੀਕ ਲੋਕੇਸ਼ਨ ਕੋਟਾ ਪੁਲਸ ਨਾਲ ਸਾਂਝੀ ਕੀਤੀ, ਜਿਸ ਤੋਂ ਬਾਅਦ ਕੋਟਾ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਪੂਰੇ ਆਪ੍ਰੇਸ਼ਨ ਵਿੱਚ ਦਿੱਲੀ, ਗੁਜਰਾਤ ਅਤੇ ਰਾਜਸਥਾਨ ਪੁਲਸ ਨੇ ਮੁੰਬਈ ਪੁਲਿਸ ਦਾ ਪੂਰਾ ਸਹਿਯੋਗ ਕੀਤਾ। ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਦਾ ਕਹਿਣਾ ਹੈ ਕਿ ਕੋਈ ਵੀ ਨਾਬਾਲਗ ਨਹੀਂ ਹੈ।
 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਦੋ (ਰੇਹਾਨ ਅਤੇ ਫੂਲ ਸਿੰਘ) ਹਰਿਆਣਾ ਦੇ ਸੋਨੀਪਤ ਦੇ ਹਨ ਤੇ ਇੱਕ (ਰਿਤਿਕ) ਬਿਹਾਰ ਦਾ ਰਹਿਣ ਵਾਲਾ ਹੈ। ਰੇਹਾਨ ਤੇ ਫੂਲ ਸਿੰਘ ਮੁੱਖ ਸ਼ੂਟਰ ਸਨ। ਡੀ.ਸੀ.ਪੀ. ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਇਰਾਦਾ-ਏ-ਕਤਲ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਮੁੰਬਈ ਲਿਆਉਣ ਦੀ ਕਾਨੂੰਨੀ ਪ੍ਰਕਿਰਿਆ ਜਾਰੀ ਹੈ।

 

  • Tiger Shroff
  • firing case
  • Police
  • press conference

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ ਨਾਲ ਜੁੜੇ ਵਿਵਾਦ ਦੀ ਪੂਰੀ ਕਹਾਣੀ

NEXT STORY

Stories You May Like

  • panic in bollywood following firing at tiger shroff
    Tiger Shroff 'ਤੇ ਫਾਇਰਿੰਗ ਮਗਰੋਂ ਬੌਲੀਵੁੱਡ 'ਚ ਦਹਿਸ਼ਤ! ਰੇਣੂਕਾ ਸ਼ਹਾਣੇ ਨੇ ਜਤਾਈ ਚਿੰਤਾ
  • tiger shroff case
    Tiger Shroff ਕੇਸ: ਸ਼ੂਟਰਾਂ ਨੂੰ ਲੈ ਕੇ ਮੁੰਬਈ ਜਾ ਰਹੀ ਪੁਲਸ ਟੀਮ ਵਾਪਸ ਕੋਟਾ ਪਰਤੀ, ਜਾਣੋ ਕਿਉਂ ਲਿਆ ਇਹ ਫ਼ੈਸਲਾ
  • gang took responsibility bollywood actor tiger shroff
    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ ਗੋਲੀਆਂ ਮਗਰੋਂ ਇਸ ਗੈਂਗ ਨੇ ਚੁੱਕੀ ਜ਼ਿੰਮੇਵਾਰੀ !
  • tiger shroff case
    ਟਾਈਗਰ ਸ਼ਰਾਫ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ ! ਲੱਭ ਗਏ ਫਾਇਰਿੰਗ ਵੇਲੇ ਵਰਤੇ ਗਏ 'ਹਥਿਆਰ'
  • ranbir kapoor was also a target of the shooters who opened fire on tiger shroff
    Tiger Shroff ’ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਦੇ ਨਿਸ਼ਾਨੇ ’ਤੇ ਸਨ ਰਣਬੀਰ ਕਪੂਰ, ਅਦਾਕਾਰ ਦੇ ਘਰ ਦੀ ਹੋਈ ਸੀ ਰੇਕੀ
  • tiger shroff case  three suspects detained in kota
    ਟਾਈਗਰ ਸ਼ਰਾਫ 'ਤੇ ਫਾਇਰਿੰਗ ਮਾਮਲੇ 'ਚ ਵੱਡਾ ਐਕਸ਼ਨ ! ਰਾਜਸਥਾਨ ਤੋਂ ਫੜੇ ਗਏ 3 ਮੁਲਜ਼ਮ
  • tiger shroff
    ਟਾਈਗਰ ਸ਼ਰਾਫ ਦੀ ਕਾਰ 'ਤੇ ਹੋਈ ਫਾਇਰਿੰਗ ਦੀ ਵੀਡੀਓ ਆਈ ਸਾਹਮਣੇ, ਵੇਖੋ ਕਿਵੇਂ ਤਾੜ-ਤਾੜ ਚੱਲੀਆਂ ਗੋਲੀਆਂ
  • mcoca invoked against accused in tiger shroff firing case
    ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ranbir kapoor s phone number leaked video goes viral
      ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ
    • deepika padukone s diwali to be special with her two daughters
      2 ਧੀਆਂ ਨਾਲ ਦੀਪਿਕਾ ਪਾਦੁਕੋਣ ਦੀ ਦੀਵਾਲੀ ਹੋਵੇਗੀ ਖਾਸ
    • sai pallavi to appear as ips nitya reddy in   om  chapter 1
      'ਓਮ: ਚੈਪਟਰ 1' 'ਚ IPS ਨਿਤਿਆ ਰੈੱਡੀ ਦੀ ਭੂਮਿਕਾ 'ਚ ਨਜ਼ਰ ਆਵੇਗੀ ਸਾਈ ਪੱਲਵੀ
    • mirzapur   features in imdb  s annual top 10 indian web series list
      ‘ਮਿਰਜ਼ਾਪੁਰ’ ਨੇ ਰਚਿਆ ਇਤਿਹਾਸ: IMDb ਦੀਆਂ ਸਾਲਾਨਾ TOP 10 ਭਾਰਤੀ ਵੈੱਬ ਸੀਰੀਜ਼ਾਂ...
    • sharvari gets emotional while dancing with madhuri dixit
      ਮਾਧੁਰੀ ਦੀਕਸ਼ਿਤ ਨਾਲ ਡਾਂਸ ਕਰ ਭਾਵੁਕ ਹੋਈ ਸ਼ਰਵਰੀ
    • grand premiere of   ramayana   in america  film to release worldwide on november
      "ਰਾਮਾਇਣ" ਦਾ ਅਮਰੀਕਾ 'ਚ ਸ਼ਾਨਦਾਰ ਪ੍ਰੀਮੀਅਰ, 5 ਨਵੰਬਰ ਨੂੰ ਦੁਨੀਆ ਭਰ 'ਚ...
    • yash global premiere ramayana gold brooch
      LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...
    • nyrraa m banerji  story tv  premkatha  sanjay leela bhansali film
      ‘ਪ੍ਰੇਮਕਥਾ ’ਚ ਸੰਜੇ ਲੀਲਾ ਭੰਸਾਲੀ ਦੀਆਂ ਫਿਲਮਾਂ ਵਾਲਾ ਅੰਦਾਜ਼ ਤੇ ਊਰਜਾ ਲਿਆਉਣ...
    • this is how arjun bijlani makes karva chauth special for wife neha
      ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...
    • shah rukh khan releases a striking new poster for the film   king
      ‘ਕਾਤਿਲ ਨਹੀਂ... ਆਸ਼ਿਕ ਹੂੰ...’, ਸ਼ਾਹਰੁਖ ਖਾਨ ਨੇ ਫਿਲਮ ‘ਕਿੰਗ’ ਦਾ ਨਵਾਂ ਦਮਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +