Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:59:45 AM

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਫਿਲਮ ‘ਦ ਪੈਰਾਡਾਈਜ਼’ ਦੇ ਗੀਤ ‘ਆਇਆ ਸ਼ੇਰ’ ਲਈ ਖੜ੍ਹਾ ਕੀਤਾ 2.5 ਏਕੜ ਦਾ ਵਿਸ਼ਾਲ ਸੈੱਟ

ENTERTAINMENT News Punjabi(ਤੜਕਾ ਪੰਜਾਬੀ)

ਫਿਲਮ ‘ਦ ਪੈਰਾਡਾਈਜ਼’ ਦੇ ਗੀਤ ‘ਆਇਆ ਸ਼ੇਰ’ ਲਈ ਖੜ੍ਹਾ ਕੀਤਾ 2.5 ਏਕੜ ਦਾ ਵਿਸ਼ਾਲ ਸੈੱਟ

  • Edited By Cherry,
  • Updated: 13 Mar, 2026 01:48 PM
Entertainment
makers of  the paradise  construct 2 5 acre slum set for  aaya sher
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਫਿਲਮ ‘ਦ ਪੈਰਾਡਾਈਜ਼’ (The Paradise) ਇਨੀਂ ਦਿਨੀਂ ਆਪਣੀ ਸ਼ਾਨਦਾਰ ਮੇਕਿੰਗ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਰਿਲੀਜ਼ ਹੋਏ ਫਿਲਮ ਦੇ ਗੀਤ ‘ਆਇਆ ਸ਼ੇਰ’ ਨੇ ਆਪਣੀ ਜ਼ਬਰਦਸਤ ਐਨਰਜੀ ਅਤੇ ਕਮਾਲ ਦੇ ਵਿਜ਼ੂਅਲਸ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਇਸ ਗੀਤ ਨੂੰ ਇੰਨਾ ਵਿਸ਼ਾਲ ਅਤੇ ਅਸਲੀ ਰੂਪ ਦੇਣ ਲਈ ਫਿਲਮ ਦੇ ਆਰਟ ਡਿਪਾਰਟਮੈਂਟ ਨੇ ਦਿਨ-ਰਾਤ ਇੱਕ ਕਰਕੇ 2.5 ਏਕੜ ਵਿੱਚ ਫੈਲਿਆ ਇੱਕ ਵਿਸ਼ਾਲ ‘ਸਲੱਮ ਸੈੱਟ’ ਤਿਆਰ ਕੀਤਾ ਹੈ।

PunjabKesari

ਗੀਤ ਵਿੱਚ ਦਿਖਾਇਆ ਗਿਆ ‘ਹੀਰੋ ਹਾਊਸ’ (ਕਮਾਨ ਸੈੱਟ) ਖਿੱਚ ਦਾ ਮੁੱਖ ਕੇਂਦਰ ਹੈ। ਇਹ 60 ਫੁੱਟ ਚੌੜਾ, 45 ਫੁੱਟ ਉੱਚਾ ਅਤੇ 25 ਫੁੱਟ ਡੂੰਘਾ ਇੱਕ ਵਿਸ਼ਾਲ ਢਾਂਚਾ ਹੈ, ਜਿਸ ਨੂੰ 25 ਮਜ਼ਦੂਰਾਂ ਨੇ 20 ਦਿਨਾਂ ਦੀ ਮਿਹਨਤ ਨਾਲ ਤਿਆਰ ਕੀਤਾ ਹੈ। ਇੰਨਾ ਹੀ ਨਹੀਂ, ਗੀਤ ਵਿੱਚ ਬਿਰਯਾਨੀ ਦੇ ਇੱਕ ਵੱਡੇ ਕਟੋਰੇ ਵਰਗਾ ਢਾਂਚਾ ਵੀ ਦਿਖਾਇਆ ਗਿਆ ਹੈ, ਜਿਸ ਨੂੰ ਤਾਂਬੇ ਦੀ ਫਿਨਿਸ਼ ਅਤੇ ਪੁਰਾਣਾ ਲੁੱਕ ਦਿੱਤਾ ਗਿਆ ਹੈ ਤਾਂ ਜੋ ਇਹ ਬਿਲਕੁਲ ਅਸਲੀ ਲੱਗੇ। ਪ੍ਰੋਡਕਸ਼ਨ ਨੂੰ ਵੱਡੇ ਪੱਧਰ 'ਤੇ ਦਿਖਾਉਣ ਲਈ 2.5 ਏਕੜ ਵਿੱਚ ਇੱਕ ਪਿੰਡ ਵਸਾਇਆ ਗਿਆ, ਜਿਸ ਵਿੱਚ ਡਮੀ ਦੀ ਬਜਾਏ 60 ਅਸਲੀ ਘਰ ਬਣਾਏ ਗਏ ਸਨ। ਲੱਗਭਗ 50 ਵਰਕਰਜ਼ ਨੇ 30 ਦਿਨਾਂ ਤੱਕ ਮਿਹਨਤ ਕਰ ਕੇ ਇਸ ਪਿੰਡ ਨੂੰ ਬਣਾਇਆ, ਜਿਸ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਸੀ ਕਿ ਇਸ ’ਚ ਇਕੋ ਵਾਰ ਤਕਰੀਬਨ 500 ਲੋਕ ਆ ਸਕਣ। ਪਾਣੀ ਦਾ ਦ੍ਰਿਸ਼ ਫਿਲਮਾਉਣ ਲਈ 100 ਟੈਂਕਰ ਪਾਣੀ ਮੰਗਵਾਇਆ ਗਿਆ ਅਤੇ ਪਾਣੀ ਜਮ੍ਹਾ ਕਰਨ ਲਈ 20 ਫੁੱਟ ਡੂੰਘਾ ਤਲਾਬ ਬਣਾਇਆ ਗਿਆ ਸੀ।

  • Makers
  • The Paradise
  • Construct
  • Slum Set
  • Aaya Sher

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

NEXT STORY

Stories You May Like

  • 32 acres of wheat  wheat on fire
    ਰੌਂਤਾ ਅਤੇ ਪੱਖਰਵੱਢ ਵਿਖੇ 32 ਏਕੜ ਕਣਕ ਤੇ 32 ਏਕੜ ਨਾੜ ਹੋਇਆਂ ਸੜ ਕੇ ਸੁਆਹ
  • bhujia king is no more
    ਨਹੀਂ ਰਹੇ 'ਭੁਜੀਆ ਕਿੰਗ' ! ਚੇਨਈ 'ਚ ਲਏ ਆਖਰੀ ਸਾਹ, ਹਜ਼ਾਰਾਂ ਕਰੋੜਾਂ ਦਾ ਖੜ੍ਹਾ ਕੀਤਾ ਸੀ ਸਾਮਰਾਜ
  • bhaijaan books box office for 2027
    ਸਲਮਾਨ ਖਾਨ ਨੇ ਨਯਨਤਾਰਾ ਨਾਲ ਅਗਲੀ ਫਿਲਮ ਦਾ ਕੀਤਾ ਐਲਾਨ, ਈਦ 2027 ਲਈ ਬੁੱਕ ਕੀਤਾ ਬਾਕਸ ਆਫਿਸ
  • central vigilance commission
    ਕੇਂਦਰੀ ਚੌਕਸੀ ਕਮਿਸ਼ਨ : ਦੰਦਹੀਣ ਸ਼ੇਰ ਜਾਂ ਆਸ ਦੀ ਕਿਰਨ ?
  • punjabi singer is about to debut in the punjabi film industry
    ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਿਹੈ ਪੰਜਾਬੀ ਗਾਇਕ !
  • v neck kurti  young women  stylish look
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
  • wheat fire  fire in fields
    ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ
  • trump renames strait of hormuz
    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ ਕੀਤਾ ਨਵਾਂ ਬਖੇੜਾ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • high court junks fir against shekhar suman  bharati singh
      ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ...
    • i miss him a lot hema malini remembers dharmendra
      "ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...
    • deep personal connection to the story of the film   ek din    aamir khan
      ਆਮਿਰ ਖਾਨ ਦਾ ਖੁਲਾਸਾ, ਫਿਲਮ "ਏਕ ਦਿਨ" ਦੀ ਕਹਾਣੀ ਨਾਲ ਹੈ ਡੂੰਘਾ ਸਬੰਧ !
    • famous singer passes away
      ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • hollywood film   the devil wears prada 2   screening held for stars
      ਹਾਲੀਵੁੱਡ ਫਿਲਮ ‘ਦਿ ਡੇਵਿਲ ਵੀਅਰਜ਼ ਪ੍ਰਾਡਾ-2’ ਦੀ ਸਿਤਾਰਿਆਂ ਲਈ ਰੱਖੀ ਗਈ...
    • when will mithun chakraborty become a grandfather
      ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ
    • trailer of   indian institute of zombies   released
      ‘ਇੰਡੀਅਨ ਇੰਸਟੀਚਿਊਟ ਆਫ ਜ਼ਾਂਬੀਜ਼’ ਦਾ ਟ੍ਰੇਲਰ ਰਿਲੀਜ਼
    • sai ghulam shah ji  s jodh mela will begin today in nakodar
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
    • world famous singer accused of drunk driving
      ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +