Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    2:23:22 PM

  • dense fog in gurdaspur again makes you feel cold

    ਗੁਰਦਾਸਪੁਰ 'ਚ ਸੰਘਣੀ ਧੁੰਦ ਨੇ ਫਿਰ ਕਰਵਾਇਆ ਠੰਡ ਦਾ...

  • raja warring expressed concern over the death of 2 punjab police personnel

    ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ...

  • sukhpal singh khaira statement

    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ...

  • social media ban in india

    ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • New Delhi
  • ਬ੍ਰੇਕਅੱਪ ਦੀ ਖ਼ਬਰਾਂ ਤੋਂ ਬਾਅਦ ਮੁੜ ਇਕੱਠੇ ਹੋਏ ਅਰਜੁਨ ਕਪੂਰ ਤੇ ਮਲਾਇਕਾ ਅਰੋੜਾ, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਬ੍ਰੇਕਅੱਪ ਦੀ ਖ਼ਬਰਾਂ ਤੋਂ ਬਾਅਦ ਮੁੜ ਇਕੱਠੇ ਹੋਏ ਅਰਜੁਨ ਕਪੂਰ ਤੇ ਮਲਾਇਕਾ ਅਰੋੜਾ, ਵੀਡੀਓ ਵਾਇਰਲ

  • Edited By Sunita,
  • Updated: 18 Jan, 2022 09:28 AM
New Delhi
malaika arora and arjun kapoor romantic lunch date
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਅਤੇ ਅਦਾਕਾਰਾ ਮਲਾਇਕਾ ਅਰੋੜਾ ਆਪਣੇ ਰਿਸ਼ਤੇ ਨੂੰ ਲੈ ਕੇ ਚਰਚਾ 'ਚ ਹਨ। ਪਿਛਲੇ ਦਿਨੀਂ ਮੀਡੀਆ 'ਚ ਅਜਿਹੀ ਅਫ਼ਵਾਹ ਸੀ ਕਿ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਹੈ। ਹਾਲਾਂਕਿ ਅਰਜੁਨ ਕਪੂਰ ਦੇ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਅਫ਼ਵਾਹਾਂ 'ਤੇ ਰੋਕ ਲੱਗ ਗਈ ਸੀ। ਹੁਣ ਇੱਕ ਵਾਰ ਫਿਰ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇੱਕ ਖ਼ਾਸ ਕਾਰਨ ਚਰਚਾ 'ਚ ਆਏ ਹਨ।

 
 
 
 
View this post on Instagram
 
 
 
 
 
 
 
 
 
 
 

A post shared by Viral Bhayani (@viralbhayani)

ਬ੍ਰੇਕਅੱਪ ਦੀਆਂ ਅਫ਼ਵਾਹਾਂ ਵਿਚਕਾਰ, ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਇੱਕ ਵਾਰ ਫਿਰ ਲੰਚ ਡੇਟ ਲਈ ਨਿਕਲੇ ਹਨ। ਲੰਚ ਡੇਟ 'ਤੇ ਜਾ ਰਹੇ ਇਨ੍ਹਾਂ ਦੋਵਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਮਸ਼ਹੂਰ ਫੋਟੋਗ੍ਰਾਫ਼ਰ ਵਿਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਇਹ ਸਟਾਰ ਜੋੜਾ ਇਕੱਠੇ ਲੰਚ ਡੇਟ 'ਤੇ ਜਾਂਦਾ ਨਜ਼ਰ ਆ ਰਿਹਾ ਹੈ।

PunjabKesari

ਦੱਸ ਦਈਏ ਕਿ ਵੀਡੀਓ 'ਚ ਮਲਾਇਕਾ ਅਰੋੜਾ ਸਫ਼ੇਦ ਰੰਗ ਦੀ ਵਨ ਪੀਸ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਕਾਲੇ ਰੰਗ ਦੇ ਬੂਟ ਵੀ ਪਾਏ ਹੋਏ ਹਨ। ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੂੰਹ 'ਤੇ ਮਾਸਕ ਪਾਇਆ ਹੋਇਆ ਹੈ। ਵੀਡੀਓ 'ਚ ਮਲਾਇਕਾ ਅਰੋੜਾ ਕਾਰ 'ਚ ਬੈਠੀ ਨਜ਼ਰ ਆ ਰਹੀ ਹੈ। ਅਰਜੁਨ ਕਪੂਰ ਪਹਿਲਾਂ ਹੀ ਕਾਰ 'ਚ ਬੈਠੇ ਨਜ਼ਰ ਆ ਰਹੇ ਹਨ। ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੇ ਪ੍ਰਸ਼ੰਸਕ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਦੇ ਬ੍ਰੇਕਅੱਪ ਦੀਆਂ ਖ਼ਬਰਾਂ ਨੇ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਦਿੱਤਾ ਸੀ। ਹਾਲਾਂਕਿ, ਬਾਅਦ 'ਚ ਸ਼ਾਮ ਨੂੰ ਅਰਜੁਨ ਕਪੂਰ ਨੇ ਮਲਾਇਕਾ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ, ਜਿਸਨੇ ਅਫ਼ਵਾਹਾਂ ਦਾ ਖੰਡਨ ਕੀਤਾ ਸੀ।

PunjabKesari

ਅਰਜੁਨ ਕਪੂਰ ਨੇ ਇਸ ਤੋਂ ਪਹਿਲਾਂ ਬ੍ਰੇਕਅੱਪ ਦੀ ਖ਼ਬਰ ਤੋਂ ਬਾਅਦ ਆਪਣੀ ਅਤੇ ਮਲਾਇਕਾ ਦੀ ਬਲੈਕ ਐਂਡ ਵ੍ਹਾਈਟ ਤਸਵੀਰ ਸ਼ੇਅਰ ਕੀਤੀ ਸੀ। ਉਨ੍ਹਾਂ ਨੇ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ। ਇਸ ਤਸਵੀਰ ਦੇ ਕੈਪਸ਼ਨ 'ਚ ਲਿਖਿਆ ਸੀ,''ਅਫ਼ਵਾਹਾਂ ਲਈ ਕੋਈ ਥਾਂ ਨਹੀਂ ਹੈ। ਮਹਿਫ਼ੂਜ਼ ਰਹੋ ਆਪਣਾ ਖ਼ਿਆਲ ਰੱਖੋ। ਤੁਹਾਡੇ ਸਾਰਿਆਂ ਲਈ ਪਿਆਰ।''

PunjabKesari

  • Malaika Arora
  • Arjun Kapoor
  • Romantic Lunch Date
  • Bollywood Celebrity

ਕ੍ਰਿਏਟਿਵ ਇਨਸਾਨ ਦੇ ਤੌਰ ’ਤੇ ਮੈਂ ਵਿਸ਼ਵਾਸ ਕਰਨਾ ਚਾਹਾਂਗਾ ਕਿ ਮੇਰੀ ਕੋਈ ਹੱਦ ਨਹੀਂ ਹੈ : ਰਣਵੀਰ ਸਿੰਘ

NEXT STORY

Stories You May Like

  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੁੱਲ੍ਹੀ ਪੋਲ
  • video of gang war between drug smugglers in bathinda goes viral
    ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ ਵਾਇਰਲ, ਸੁਖਬੀਰ ਬਾਦਲ ਨੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
  • video of two youths in a drunken state goes viral
    ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ, ਇਕ ਦੀ ਮੌਤ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • openly polled claims of war on drugs videos of youth injecting go viral
    'ਯੁੱਧ ਨਸ਼ਿਆਂ ਵਿਰੁੱਧ' ਦੇ ਦਾਅਵਿਆਂ ਦੀ ਖੁੱਲ੍ਹੀ ਪੋਲ! ਇੰਜੈਕਸ਼ਨ ਲਗਾਉਂਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • viral video of selling white liquor in bathinda creates uproar
    ਬਠਿੰਡਾ 'ਚ ਚਿੱਟਾ ਵੇਚਣ ਦੀ ਵਾਇਰਲ ਵੀਡੀਓ ਨੇ ਮਚਾਈ ਤੜਥੱਲੀ, ਲੋਕਾਂ 'ਚ ਡਰ ਦਾ ਮਾਹੌਲ
  • video of young man applying drug injection to private parts goes viral
    Punjab: ਯੁੱਧ ਨਸ਼ੇ ਵਿਰੁੱਧ ਦੀ ਨਿਕਲੀ ਫੂਕ! ਪ੍ਰਾਈਵੇਟ ਪਾਰਟ ’ਚ ਚਿੱਟੇ ਦਾ ਟੀਕਾ ਲਾਉਂਦੇ ਨੌਜਵਾਨ ਦੀ ਵੀਡੀਓ ਵਾਇਰਲ
  • singer chinmayi shares post in support of arjun kapoor against online bullying
    ਅਰਜੁਨ ਕਪੂਰ ਦੇ ਸਮਰਥਨ 'ਚ ਆਈ ਗਾਇਕਾ ਚਿਨਮਈ, ਟ੍ਰੋਲਰਾਂ ਨੂੰ ਲਿਆ ਲੰਮੇ ਹੱਥੀਂ
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • actor shares emotional final advice to daughters
      ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...
    • singer kishore mandal and krish mandal bought mercedes
      'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...
    • kamal haasan and rajinikanth to collaborate after 47 years
      47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ
    • hrithik roshan praises vishal bhardwaj  s   o  romeo
      ਸ਼ਾਹਿਦ ਕਪੂਰ ਦੀ ਫਿਲਮ 'O'Romeo' ਦੇ ਮੁਰੀਦ ਹੋਏ ਰਿਤਿਕ ਰੌਸ਼ਨ
    • ranveer singh threat case
      ਰਣਵੀਰ ਸਿੰਘ ਨੂੰ ਧਮਕਾਉਣ ਵਾਲੇ 'ਬਾਕਸਰ' ਦੀ ਹੁਣ ਖ਼ੈਰ ਨਹੀਂ ! ਜਾਰੀ ਹੋ ਗਿਆ LOC
    • vikram bhatt released from udaipur central jail after getting bail from sc
      71 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਬਾਲੀਵੁੱਡ ਨਿਰਦੇਸ਼ਕ ਵਿਕਰਮ ਭੱਟ, ਸੁਪਰੀਮ...
    • sargun mehta pregnancy rumours
      ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...
    • actress kritika kamra and host gaurav kapoor  s wedding date confirmed
      ਖ਼ੁਸ਼ਖਬਰੀ ! ਕ੍ਰਿਕਟ ਹੋਸਟ ਦੀ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ ਅਦਾਕਾਰਾ, ਪੱਕੀ ਹੋ...
    • mumbai court grants bail raj kundra in alleged bitcoin scam case
      ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...
    • delhi hc grants interim protection to kajol devgan  s personality rights
      ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +