Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    6:09:01 PM

  • tiktok founder surpasses mukesh ambani to become asia s second richest person

    ਮੁਕੇਸ਼ ਅੰਬਾਨੀ ਨੂੰ ਪਛਾੜ ਕੇ TikTok ਫਾਊਂਡਰ ਬਣੇ...

  • sting operation ludhiana

    ਪੰਜਾਬ: ਹੋ ਗਿਆ ਸਟਿੰਗ ਆਪ੍ਰੇਸ਼ਨ! ਕੈਮਰੇ 'ਚ ਕੈਦ...

  • bikram singh majithia  copy of fir  akali dal

    ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਐੱਫ. ਆਈ. ਆਰ....

  • punjabi boy in italy

    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬੁਆਏਫਰੈਂਡ ਨਾਲ ਹਾਊਸ ਪਾਰਟੀ ’ਚ ਮਲਾਇਕਾ ਦਾ ਦਿਸਿਆ ਰੋਮਾਂਟਿਕ ਅੰਦਾਜ਼, ਡਰੈੱਸ ਦੀ ਕੀਮਤ ਲੱਖਾਂ ’ਚ

ENTERTAINMENT News Punjabi(ਤੜਕਾ ਪੰਜਾਬੀ)

ਬੁਆਏਫਰੈਂਡ ਨਾਲ ਹਾਊਸ ਪਾਰਟੀ ’ਚ ਮਲਾਇਕਾ ਦਾ ਦਿਸਿਆ ਰੋਮਾਂਟਿਕ ਅੰਦਾਜ਼, ਡਰੈੱਸ ਦੀ ਕੀਮਤ ਲੱਖਾਂ ’ਚ

  • Author Rahul Singh,
  • Updated: 25 Mar, 2021 01:58 PM
Mumbai
malaika arora in house party with bf arjun kapoor
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮਲਾਇਕਾ ਅਰੋੜਾ ਪ੍ਰਸ਼ੰਸਕਾਂ ਨੂੰ ਫੈਸ਼ਨ ਗੋਲਜ਼ ਦੇਣ ’ਚ ਕਦੇ ਪਿੱਛੇ ਨਹੀਂ ਰਹਿੰਦੀ ਹੈ। ਅਕਸਰ ਜਿਮ ਆਊਟਫਿਟਸ ’ਚ ਨਜ਼ਰ ਆਉਣ ਵਾਲੀ ਮਲਾਇਕਾ ਅਰੋੜਾ ਦੇ ਪਾਰਟੀ ਲੁਕਸ ਦੀ ਗੱਲ ਹੀ ਕੁਝ ਹੋਰ ਹੁੰਦੀ ਹੈ। ਹੁਣ ਇਕ ਵਾਰ ਮੁੜ ਉਹ ਪ੍ਰਸ਼ੰਸਕਾਂ ਨੂੰ ਆਊਟਫਿਟ ਗੋਲਜ਼ ਦੇ ਰਹੀ ਹੈ।

PunjabKesari

ਮਲਾਇਕਾ ਅਰੋੜਾ ਹਾਲ ਹੀ ’ਚ ਭੈਣ ਅੰਮ੍ਰਿਤਾ ਅਰੋੜਾ ਦੀ ਹਾਊਸ ਪਾਰਟੀ ’ਚ ਪਹੁੰਚੀ, ਜਿਥੇ ਉਸ ਨੂੰ ਚੈਰੀ ਰੈੱਡ ਕਲਰ ਦੀ ਬੇਹੱਦ ਕਿਊਟ ਤੇ ਖੂਬਸੂਰਤ ਡਰੈੱਸ ’ਚ ਦੇਖਿਆ ਗਿਆ। 43 ਸਾਲ ਦੀ ਮਲਾਇਕਾ ਗੂਚੀ ਦੇ ਚੈਰੀ ਸ਼ਾਰਟ ਸੂਟ ਨੂੰ ਪਹਿਨ ਕੇ ਅੰਮ੍ਰਿਤਾ ਦੀ ਹਾਊਸ ਪਾਰਟੀ ’ਚ ਪਹੁੰਚੀ ਸੀ, ਜਿਸ ਤੋਂ ਨਜ਼ਰਾਂ ਹਟਾਉਣੀਆਂ ਮੁਸ਼ਕਿਲ ਸਨ।

PunjabKesari

ਇਸ ਪਾਰਟੀ ’ਚ ਉਸ ਨਾਲ ਬੁਆਏਫਰੈਂਡ ਅਰਜੁਨ ਕਪੂਰ ਵੀ ਸਨ। ਨਾਲ ਹੀ ਕਰਨ ਜੌਹਰ, ਗੌਰੀ ਖ਼ਾਨ, ਕਰਿਸ਼ਮਾ ਕਪੂਰ, ਮਹੀਪ ਕਪੂਰ, ਮਨੀਸ਼ ਮਲਹੋਤਰਾ, ਸੀਮਾ ਖ਼ਾਨ ਤੇ ਨਤਾਸ਼ਾ ਪੂਨਾਵਾਲਾ ਵੀ ਇਸ ਪਾਰਟੀ ’ਚ ਪਹੁੰਚੇ ਸਨ। ਹਾਲਾਂਕਿ ਮਲਾਇਕਾ ਤੇ ਅੰਮ੍ਰਿਤਾ ਦੀ ਬੈਸਟ ਫਰੈਂਡ ਕਰੀਨਾ ਕਪੂਰ ਖ਼ਾਨ ਪਾਰਟੀ ’ਚ ਮੌਜੂਦ ਨਹੀਂ ਸੀ।

PunjabKesari

ਇਸ ਪਾਰਟੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ ਤੇ ਮਲਾਇਕਾ ਦੀ ਜ਼ਬਰਦਸਤ ਡਰੈੱਸ ਚਰਚਾ ਦਾ ਵਿਸ਼ਾ ਬਣ ਰਹੀ ਹੈ। ਗੂਚੀ ਦੀ ਕਲੈਕਸ਼ਨ ’ਚੋਂ ਨਿਕਲੇ ਇਸ ਸੈਟਿਨ ਕੋ-ਆਰਡ ਸੈੱਟ ’ਚ ਮਲਾਇਕਾ ਅਰੋੜਾ ਦਿਲਕਸ਼ ਲੱਗ ਰਹੀ ਹੈ। ਨਾਲ ਹੀ ਇਸ ਦੀ ਕੀਮਤ ਵੀ ਹੈਰਾਨ ਕਰਨ ਵਾਲੀ ਹੈ।

PunjabKesari

ਮਲਾਇਕਾ ਵਲੋਂ ਪਹਿਨੀ ਗੂਚੀ ਜੈਕੇਟ ਦੀ ਕੀਮਤ 1100 ਯੂਰੋ ਯਾਨੀ 94 ਹਜ਼ਾਰ ਰੁਪਏ ਦੇ ਕਰੀਬ ਹੈ ਤੇ ਸ਼ਾਰਟਸ ਦੀ ਕੀਮਤ 650 ਯੂਰੋ ਯਾਨੀ 55 ਹਜ਼ਾਰ ਰੁਪਏ ਦੇ ਕਰੀਬ ਹੈ। ਯਾਨੀ ਮਲਾਇਕਾ ਦੀ ਇਹ ਪੂਰੀ ਡਰੈੱਸ 1.50 ਲੱਖ ਰੁਪਏ ਦੇ ਕਰੀਬ ਹੈ।

PunjabKesari

ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋ ਮਲਾਇਕਾ ਅਰੋੜਾ ਲੱਖਾਂ ਦੀ ਡਰੈੱਸ ਪਹਿਨ ਕੇ ਕਿਸੇ ਪਾਰਟੀ ’ਚ ਪਹੁੰਚੀ ਹੋਵੇ। ਮਲਾਇਕਾ ਅਕਸਰ ਆਪਣੀਆਂ ਡਰੈਸਿਜ਼ ਨੂੰ ਲੈ ਕੇ ਚਰਚਾ ’ਚ ਆਉਂਦੀ ਰਹਿੰਦੀ ਹੈ।

PunjabKesari

ਨੋਟ– ਮਲਾਇਕਾ ਦੀ ਇਹ ਡਰੈੱਸ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਦੱਸੋ।

  • Malaika Arora
  • Arjun Kapoor
  • House Party
  • Gucci Dress
  • Karan Johar

ਕ੍ਰਿਕੇਟਰ ਸੁਰੇਸ਼ ਰੈਨਾ ਦੇ ਪੁੱਤਰ ਦੇ ਜਨਮਦਿਨ 'ਤੇ ਗਾਇਕ ਗੁਰੂ ਰੰਧਾਵਾ ਤੇ ਮਿਲਿੰਦ ਗਾਬਾ ਨੇ ਲਾਈਆਂ ਖੂਬ ਰੌਣਕਾਂ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ ਲੱਖਾਂ ਦਾ ਸਾਮਾਨ ਸੁਆਹ
  • ipl 2026  srh  s style of play is commendable  tom moody
    IPL 2026: SRH ਦੇ ਖੇਡਣ ਦਾ ਅੰਦਾਜ਼ ਕਾਬਲੇ-ਤਾਰੀਫ਼, ਪਰ ਇਸ ਦੀ ਕੀਮਤ ਚੁਕਾਉਣੀ ਪੈਂਦੀ ਹੈ: ਟੌਮ ਮੂਡੀ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼ ਵਿਜੀਲੈਂਸ ਅਫਸਰ ਕੋਲ ਪੁੱਜੀ
  • movie style  car rider  robbery incident
    ਫਿਲਮੀ ਅੰਦਾਜ਼ ’ਚ ਕਾਰ ਰੋਕ ਕੇ ਬੰਧਕ ਬਣਾਇਆ, ਸਾਰੀ ਰਾਤ ਘੁਮਾਇਆ ਤੇ 50 ਹਜ਼ਾਰ ਰੁਪਏ ਲੁੱਟੇ
  • massive fire breaks out in 7 fruit shops in kapurthala
    ਕਪੂਰਥਲਾ ਵਿਖੇ ਫਲਾਂ ਦੀਆਂ 7 ਦੁਕਾਨਾਂ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • 16 buffaloes die after drowning in bein river in kapurthala
    ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
Trending
Ek Nazar
700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • alpha  is an incredibly action film   bobby deol
      "ਅਲਫ਼ਾ" ਇੱਕ ਬਹੁਤ ਹੀ ਵਧੀਆ ਐਕਸ਼ਨ ਫਿਲਮ ਹੈ: ਬੌਬੀ ਦਿਓਲ
    • sara ali khan stole the show at the success party of   pati patni aur woh do
      ‘ਪਤੀ ਪਤਨੀ ਔਰ ਵੋਹ ਦੋ’ ਦੀ ਸਕਸੈੱਸ ਪਾਰਟੀ ’ਚ ਸਾਰਾ ਨੇ ਲੁੱਟੀ ਮਹਿਫ਼ਲ
    • famous actress becomes mother of twins at the age of 45
      45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ
    • veteran producer who gave many superhit films to bollywood passes away
      ਬਾਲੀਵੁੱਡ ਨੂੰ ਕਈ ਸੁਪਰਹਿੱਟ ਫ਼ਿਲਮਾਂ ਦੇਣ ਵਾਲੇ ਦਿੱਗਜ ਨਿਰਮਾਤਾ ਦਾ ਹੋਇਆ...
    • stars looked fun and glamorous on the sets of   laughter chefs
      ‘ਲਾਫ਼ਟਰ ਸ਼ੈੱਫਸ’ ਦੇ ਸੈੱਟ ’ਤੇ ਮਸਤੀ ਭਰੇ ਤੇ ਗਲੈਮਰਸ ਅੰਦਾਜ਼ ’ਚ ਦਿਸੇ ਸਿਤਾਰੇ
    • shilpa shinde reacts to demands for her arrest
      ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...
    • judges will relive memories of the golden era in   india  s best dancer   season 5
      ‘ਇੰਡੀਆਜ਼ ਬੈਸਟ ਡਾਂਸਰ’ ਸੀਜ਼ਨ 5 ’ਚ ਜੱਜ ਕਰਨਗੇ ਸੁਨਹਿਰੀ ਦੌਰ ਦੀਆਂ ਯਾਦਾਂ ਤਾਜ਼ਾ
    • husband of a famous actress of the punjabi film industry has passed away
      ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਦੇ ਪਤੀ ਦਾ ਹੋਇਆ ਦਿਹਾਂਤ ! ਮੀਡੀਆ...
    • love yourself and your work  success will make its own way  i p  singh
      ਆਪਣੇ ਕੰਮ ਤੇ ਖ਼ੁਦ ਨਾਲ ਪਿਆਰ ਕਰੋ, ਸਫਲਤਾ ਖ਼ੁਦ ਰਸਤਾ ਬਣਾ ਲਵੇਗੀ : ਆਈ.ਪੀ. ਸਿੰਘ
    • famous actor set to marry for the third time
      ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +