Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    1:40:17 PM

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਚੰਡੀਗੜ੍ਹ 'ਚ ਨਵੀਂ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬ੍ਰੇਕਅੱਪ ਤੋਂ ਬਾਅਦ ਮਲਾਇਕ ਅਰੋੜਾ ਨੇ ਅਰਜੁਨ ਨੂੰ ਦਿੱਤਾ ਕਰਾਰਾ ਜਵਾਬ!

ENTERTAINMENT News Punjabi(ਤੜਕਾ ਪੰਜਾਬੀ)

ਬ੍ਰੇਕਅੱਪ ਤੋਂ ਬਾਅਦ ਮਲਾਇਕ ਅਰੋੜਾ ਨੇ ਅਰਜੁਨ ਨੂੰ ਦਿੱਤਾ ਕਰਾਰਾ ਜਵਾਬ!

  • Edited By Priyanka,
  • Updated: 01 Mar, 2025 01:10 PM
Mumbai
malaika arora love real luxury post after breakup with arjun kapoor
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਮਲਾਇਕਾ ਅਰੋੜਾ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਇੱਕ ਗੁਪਤ ਪੋਸਟ ਸਾਂਝੀ ਕੀਤੀ ਹੈ, ਜਿਸਨੇ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਨੇ ਪਿਆਰ ਬਾਰੇ ਗੱਲ ਕੀਤੀ ਹੈ।ਪ੍ਰਸ਼ੰਸਕਾਂ ਨੂੰ ਲੱਗਾ ਕਿ ਇਹ ਪੋਸਟ ਮਲਾਇਕਾ ਦੀ ਨਿੱਜੀ ਜ਼ਿੰਦਗੀ ਵੱਲ ਇੱਕ ਸੰਕੇਤ ਸੀ, ਖਾਸ ਕਰਕੇ ਅਰਜੁਨ ਕਪੂਰ ਨਾਲ ਉਸਦੇ ਬ੍ਰੇਕਅੱਪ ਤੋਂ ਬਾਅਦ।

ਇਹ ਵੀ ਪੜ੍ਹੋ-ਮਹਾਕੁੰਭ ਵਾਇਰਲ IIT ਬਾਬੇ ਨਾਲ ਹੋਈ ਕੁੱਟਮਾਰ, ਲਗਾਏ ਗੰਭੀਰ ਦੋਸ਼

ਅਰਜੁਨ ਕਪੂਰ ਨੇ ਪਿਆਰ ਬਾਰੇ ਕਿਹਾ ਇਹ 
ਦਰਅਸਲ, ਇਸ ਮਹੀਨੇ ਦੇ ਸ਼ੁਰੂ 'ਚ, ਅਰਜੁਨ ਕਪੂਰ ਨੇ ਆਪਣੀ ਆਉਣ ਵਾਲੀ ਫਿਲਮ "ਮੇਰੇ ਹਸਬੈਂਡ ਕੀ ਬੀਵੀ" ਦੇ ਪ੍ਰਮੋਸ਼ਨ ਦੌਰਾਨ ਆਪਣੇ ਆਦਰਸ਼ ਰਿਸ਼ਤੇ ਬਾਰੇ ਗੱਲ ਕੀਤੀ ਸੀ। ਉਸ ਨੇ ਕਿਹਾ: "ਹੁਣ ਮੈਂ ਕਿਸੇ ਅਜਿਹੇ ਵਿਅਕਤੀ ਨੂੰ ਪਿਆਰ ਕਰਨਾ ਚਾਹੁੰਦਾ ਹਾਂ ਜਿਸ ਨਾਲ ਮੈਂ ਆਪਣੀਆਂ ਚੁੱਪੀਆਂ ਸਾਂਝੀਆਂ ਕਰ ਸਕਾਂ।" ਭਾਵੇਂ ਤੁਸੀਂ ਦੋ ਵੱਖ-ਵੱਖ ਥਾਵਾਂ 'ਤੇ ਹੋ, ਤੁਸੀਂ ਬਿਨਾਂ ਕੁਝ ਕਹੇ ਜੁੜੇ ਰਹਿ ਸਕਦੇ ਹੋ।ਅਰਜੁਨ ਦੇ ਅਨੁਸਾਰ, ਪਿਆਰ ਸਿਰਫ਼ ਇਕੱਠੇ ਰਹਿਣ ਬਾਰੇ ਨਹੀਂ ਹੈ, ਸਗੋਂ ਇੱਕ ਦੂਜੇ ਦੇ ਪੇਸ਼ੇ ਅਤੇ ਜ਼ਿੰਦਗੀ ਨੂੰ ਸਮਝਣਾ ਵੀ ਜ਼ਰੂਰੀ ਹੈ।

PunjabKesari

ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ

ਮਲਾਇਕਾ ਅਰੋੜਾ ਦੀ ਪੋਸਟ
ਹੁਣ ਮਲਾਇਕਾ ਅਰੋੜਾ ਨੇ ਇੱਕ ਗੁਪਤ ਪੋਸਟ ਸਾਂਝੀ ਕੀਤੀ ਹੈ। ਜਿਸ 'ਚ ਉਸ ਨੇ ਦੱਸਿਆ ਹੈ ਕਿ ਸੱਚਾ ਪਿਆਰ ਕੀ ਹੁੰਦਾ ਹੈ। ਅਦਾਕਾਰਾ ਨੇ ਲਿਖਿਆ ਹੈ ਕਿ ਉਹ ਲੋਕ ਜੋ ਤੁਹਾਨੂੰ ਪਿਆਰ ਕਰਦੇ ਹਨ ਅਤੇ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋ, ਉਹ ਅਸਲ ਲਗਜ਼ਰੀ ਹਨ।ਹੁਣ ਲੋਕ ਇਸ ਪੋਸਟ ਨੂੰ ਅਰਜੁਨ ਕਪੂਰ ਦੇ ਕੁਮੈਂਟ ਨਾਲ ਜੋੜ ਰਹੇ ਹਨ। ਲੋਕ ਕਹਿ ਰਹੇ ਹਨ ਕਿ ਅਦਾਕਾਰਾ ਨੇ ਆਪਣੇ ਸਾਬਕਾ ਪ੍ਰੇਮੀ ਅਰਜੁਨ ਕਪੂਰ ਨੂੰ ਇਸ਼ਾਰਿਆਂ 'ਚ ਜਵਾਬ ਦਿੱਤਾ ਹੈ।

ਇਹ ਵੀ ਪੜ੍ਹੋ- ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਦਾ ਤਲਾਕ 'ਤੇ ਆਇਆ ਬਿਆਨ, ਕਿਹਾ ਮੈਨੂੰ....

ਅਰਜੁਨ- ਮਲਾਇਕਾ ਆਹਮੋ-ਸਾਹਮਣੇ
ਹਾਲ ਹੀ 'ਚ ਮਲਾਇਕਾ ਅਤੇ ਅਰਜੁਨ ਡਾਂਸ ਰਿਐਲਿਟੀ ਸ਼ੋਅ "ਇੰਡੀਆਜ਼ ਬੈਸਟ ਡਾਂਸਰ ਬਨਾਮ ਸੁਪਰ ਡਾਂਸਰ" ਦੇ ਸੈੱਟ 'ਤੇ ਆਹਮੋ-ਸਾਹਮਣੇ ਆਏ। ਸ਼ੋਅ 'ਤੇ, ਮਲਾਇਕਾ ਨੇ 'ਮੁੰਨੀ ਬਦਨਾਮ ਹੂਈ' ਅਤੇ 'ਛਈਆ ਛਈਆ' ਵਰਗੇ ਆਪਣੇ ਹਿੱਟ ਗੀਤਾਂ 'ਤੇ ਡਾਂਸ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • malaika arora
  • love real
  • luxury post
  • breakup
  • arjun kapoor
  • jagbani

ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ

NEXT STORY

Stories You May Like

  • sunil gavaskar breaks silence on pakistani show controversy
    ਪਾਕਿਸਤਾਨੀ ਸ਼ੋਅ ਵਿਵਾਦ 'ਤੇ ਸੁਨੀਲ ਗਾਵਸਕਰ ਨੇ ਤੋੜੀ ਚੁੱਪ; ਆਲੋਚਨਾ ਕਰਨ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ
  • india not a dalal nation like pakistan jaishankar
    "ਅਸੀਂ ਕੋਈ ਦਲਾਲ ਦੇਸ਼ ਨਹੀਂ...", ਜੈਸ਼ੰਕਰ ਨੇ ਪਾਕਿਸਤਾਨ ਦੀ ਵਿਚੋਲਗੀ ਦੀ ਤੁਲਨਾ 'ਤੇ ਦਿੱਤਾ ਕਰਾਰਾ ਜਵਾਬ
  • iran warns of complete closure of strait of hormuz
    ਅਮਰੀਕੀ ਧਮਕੀ ਦਾ ਕਰਾਰਾ ਜਵਾਬ : ਈਰਾਨ ਨੇ 'ਹੋਰਮੁਜ਼' ਮਾਰਗ ਪੂਰੀ ਤਰ੍ਹਾਂ ਬੰਦ ਕਰਨ ਦੀ ਦਿੱਤੀ ਚੇਤਾਵਨੀ
  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • airindia  s boeing 777 300 er aircraft takes flight again
    AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • indian share market
    ਕਈ ਦਿਨਾਂ ਬਾਅਦ ਅੱਜ ਸ਼ੇਅਰ ਮਾਰਕੀਟ ਨੇ ਦਿੱਤਾ Green Signal ! ਨਿਵੇਸ਼ਕਾਂ ਨੂੰ ਮਿਲੀ ਰਾਹਤ
  • lok sabha  nora fatehi  controversial song  ban  ashwini vaishnav
    ਨੋਰਾ ਫਤੇਹੀ ਦੇ ਵਿਵਾਦਤ ਗਾਣੇ 'ਤੇ ਲੋਕ ਸਭਾ 'ਚ ਸੰਸਦ ਮੈਂਬਰ ਨੇ ਚੁੱਕੇ ਸਵਾਲ, ਸਰਕਾਰ ਨੇ ਦਿੱਤਾ ਠੋਕਵਾਂ ਜਵਾਬ
  • tvk leader apologized to actor rajinikanth for his remarks
    TVK ਆਗੂ ਆਧਵ ਅਰਜੁਨ ਨੇ ਰਜਨੀਕਾਂਤ ਤੋਂ ਮੰਗੀ ਮੁਆਫ਼ੀ; ਕਿਹਾ- 'ਮੇਰਾ ਮਕਸਦ ਅਪਮਾਨ ਕਰਨਾ ਨਹੀਂ ਸੀ'
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ss rajamouli constructs lavish set in hyderabad for film   varanasi
      SS ਰਾਜਾਮੌਲੀ ਨੇ ਹੈਦਰਾਬਾਦ 'ਚ ਵਸਾਇਆ 'ਵਾਰਾਣਸੀ', ਮਹੇਸ਼ ਬਾਬੂ ਦੀ ਫ਼ਿਲਮ ਲਈ...
    • parvathy to appear in hrithik roshan  s web series   storm
      ਰਿਤਿਕ ਰੋਸ਼ਨ ਦੀ ਵੈੱਬ ਸੀਰੀਜ਼ "ਸਟੋਰਮ" ਮੁੱਖ ਭੂਮਿਕਾ ਨਿਭਾਏਗੀ ਅਦਾਕਾਰਾ ਪਾਰਵਤੀ
    • police complaint filed against   dhurandhar   sequel
      ਵਿਵਾਦਾਂ ਦੇ ਘੇਰੇ 'ਚ 'ਧੁਰੰਦਰ-2', ਰਣਵੀਰ ਸਿੰਘ ਖਿਲਾਫ ਸਿੱਖ ਜਥੇਬੰਦੀ ਨੇ...
    • neha dhupia dismisses rumors of joining the show   the traitors
      ਕਰਨ ਜੌਹਰ ਦੇ ਸ਼ੋਅ 'ਟ੍ਰੇਟਰ' 'ਚ ਨਜ਼ਰ ਆਵੇਗੀ ਨੇਹਾ ਧੂਪੀਆ? ਅਦਾਕਾਰਾ ਨੇ...
    • punjab doctor s grand entry in dhurandar 2
      ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...
    • arjun rampal  s new project announced amid   dhurandhar 2   success
      'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ...
    • athiya shetty celebrates her   jaana   evaarah  s first birthday  shares glimpse
      1 ਸਾਲ ਦੀ ਹੋਈ ਕ੍ਰਿਕਟਰ KL ਰਾਹੁਲ ਦੀ ਧੀ 'ਇਵਾਰਾ', ਆਥੀਆ ਸ਼ੈੱਟੀ ਨੇ ਸਾਂਝੀਆਂ...
    • sidharth malhotra and tamannaah bhatia  s film   vvan   release date announced
      ਸਿਧਾਰਥ ਮਲਹੋਤਰਾ ਤੇ ਤਮੰਨਾ ਭਾਟੀਆ ਦੀ ਫਿਲਮ 'Vvan' ਦੀ ਰਿਲੀਜ਼ ਦਾ ਹੋਇਆ ਐਲਾਨ
    • song   ae khuda   from the film  ginny weds sunny 2  released
      ਫਿਲਮ 'ਗਿੰਨੀ ਵੈਡਸ ਸਨੀ 2' ਦਾ ਦਿਲ ਨੂੰ ਛੂਹ ਲੈਣ ਵਾਲਾ ਗੀਤ 'ਐ ਖੁਦਾ' ਹੋਇਆ...
    • kantara mimicry row court asks ranveer singh to apologise
      ਧੁੰਰਦਰ ਦੀ ਸਫਲਤਾ ਵਿਚਾਲੇ ਮੁਸ਼ਕਲ 'ਚ ਫ਼ਸੇ ਰਣਵੀਰ ਸਿੰਘ ! ਹਾਈਕੋਰਟ ਨੇ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +