ਬਾਲੀਵੁੱਡ ਡੈਸਕ- ਮਲਾਇਕਾ ਅਰੋੜਾ ਬਾਲੀਵਿੱਡ ਦੀਆਂ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਫ਼ੈਸ਼ਨ ਦੇ ਮਾਮਲੇ ’ਚ ਵੀ ਅੱਗੇ ਰਹਿੰਦੀ ਹੈ। ਮਲਾਇਕਾ ਆਪਣੇ ਆਪ ਨੂੰ ਬੋਲਡ ਕੱਪੜਿਆਂ ’ਚ ਸਟਾਈਲ ਕਰਨਾ ਪਸੰਦ ਕਰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਆਪਣੀ ਹੌਟ ਲੁੱਕ ਦਿਖਾਈ ਹੈ। ਜਿਸ ਨੂੰ ਦੇਖ ਕੇ ਹਰ ਕੋਈ ਦੀਵਾਨਾ ਹੋ ਰਿਹਾ ਹੈ।

ਮਲਾਇਕਾ ਜੋ ਵੀ ਲੁੱਕ ਕੈਰੀ ਕਰਦੀ ਹੈ ਅਦਾਕਾਰਾ ਹਮੇਸ਼ਾ ਖੂਬਸੂਰਤ ਲਗਦੀ ਹੈ। ਮਲਾਇਕਾ ਆਪਣੇ ਡਾਂਸ ਮੂਵਸ ਅਤੇ ਫ਼ਿਟਨੈੱਸ ਲਈ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ।

ਅਦਾਕਾਰਾ ਆਪਣੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਦਾ ਹੌਟ ਤਸਵੀਰਾਂ ਇੰਟਰਨੈੱਟ ’ਤੇ ਵਾਇਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ: ਅਨਾਰਕਲੀ ਸੂਟ 'ਚ ਆਲੀਆ ਨੇ ਦਿਖਾਇਆ ਖੂਬਸੂਰਤ ਅੰਦਾਜ਼, ਚਿਹਰੇ 'ਤੇ ਦਿਖਿਆ ਪ੍ਰੈਗਨੈਂਸੀ ਗਲੋਅ
ਇਨ੍ਹਾਂ ਤਸਵੀਰਾਂ ’ਚ ਮਲਾਇਕਾ ਯੈਲੋ ਕਲਰ ਦੀ ਡਰੈੱਸ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਇਸ ਡਰੈੱਸ ’ਚ ਕਾਫ਼ੀ ਬੋਲਡ ਦਿਖਾਈ ਦੇ ਰਹੀ ਹੈ।

ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ’ਚ ਅਦਾਕਾਰਾ ਦਾ ਬੇਹੱਦ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਮਿਨੀਮਲ ਮੇਕਅੱਪ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਨੇ ਇਸ ਨਾਲ ਖੁੱਲ੍ਹੇ ਵਾਲ ਛੱਡੇ ਹੋਏ ਹਨ। ਮਲਾਇਕਾ ਦੇ ਕੰਨਾਂ ਦੇ ਝੁਮਕੇ ਅਦਾਕਾਰਾ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ।

ਇਹ ਵੀ ਪੜ੍ਹੋ: ਅਕਸ਼ੈ ਨੂੰ ਏਅਰਪੋਰਟ ’ਤੇ ਦੇਖ ਕੇ ਬਜ਼ੁਰਗ ਔਰਤ ਲੱਗ ਗਈ ਰੋਣ, ਇਹ ਦੇਖ ਕੇ ਅਦਾਕਾਰ ਹੋ ਗਏ ਭਾਵੁਕ
ਇਸ ਨਾਲ ਅਦਾਕਾਰਾ ਨੇ ਹੀਲ ਪਾਈ ਹੋਈ ਹੈ। ਮਲਾਇਕਾ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਮਲਾਇਕਾ ਦੀਆਂ ਇਨ੍ਹਾਂ ਤਸਵੀਰਾਂ ਦੇ ਪ੍ਰਸ਼ੰਸਕ ਬੇਹੱਦ ਪਿਆਰ ਦੇ ਰਹੇ ਹਨ।

ਅਦਾਕਾਰਾ ਦੀ ਲੁੱਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਮਲਾਇਕਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਆਉਂਦੇ ਹੀ ਵਾਇਰਲ ਹੋ ਗਈਆਂ ਹਨ।

‘ਸ਼ੱਕਰ ਪਾਰੇ’ ਫ਼ਿਲਮ ਦਾ ਡਾਂਸ ਨੰਬਰ ‘ਸ਼ਰਾਰਾ’ ਰਿਲੀਜ਼, ਦੇਖੋ ਵੀਡੀਓ
NEXT STORY