ਤਿਰੂਵਨੰਤਪੁਰਮ (ਭਾਸ਼ਾ) - ਮਲਿਆਲਮ ਅਦਾਕਾਰ ਸਿੱਦੀਕੀ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ। ਕੇਰਲ ਹਾਈ ਕੋਰਟ ਨੇ 24 ਸਤੰਬਰ ਨੂੰ ਸਿੱਦੀਕੀ ਨੂੰ ਇਸ ਆਧਾਰ ’ਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਦੋਸ਼ਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਪਰਾਧ ਦੀ ਸਹੀ ਤਰੀਕੇ ਨਾਲ ਜਾਂਚ ਕਰਨ ਲਈ ਉਨ੍ਹਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ- ਸਰਗੁਣ ਮਹਿਤਾ ਅਤੇ ਰਵੀ ਦੂਬੇ ਦੇ ਨਵੇਂ ਡਰਾਮਾ ਚੈੱਨਲ ਦਾ ਐਲਾਨ
ਇਸ ਤੋਂ ਬਾਅਦ ਸਿੱਦੀਕੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
24 ਘੰਟਿਆਂ 'ਚ 1000 ਮਰਦਾਂ ਨਾਲ ਸੰਬੰਧ ਬਣਾਵੇਗੀ ਇਹ ਸਟਾਰ! ਲੈ ਰਹੀ ਹੈ ਟ੍ਰੇਨਿੰਗ
NEXT STORY