Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    11:35:25 AM

  • pm modi stop gold buying

    PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ...

  • family makes serious allegations over death of inmate during treatment

    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ...

  • statement of trinidad s pm kamala prasad

    'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ',...

  • shameful incident in jalandhar woman gangraped in a moving car

    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 44 ਸਾਲ ਦੀ ਉਮਰ 'ਚ ਵੀ ਮੱਲਿਕਾ ਸ਼ੇਰਾਵਤ ਪਾਉਂਦੀ ਏ ਅੱਲੜ੍ਹਾਂ ਨੂੰ ਮਾਤ, ਤਸਵੀਰਾਂ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

44 ਸਾਲ ਦੀ ਉਮਰ 'ਚ ਵੀ ਮੱਲਿਕਾ ਸ਼ੇਰਾਵਤ ਪਾਉਂਦੀ ਏ ਅੱਲੜ੍ਹਾਂ ਨੂੰ ਮਾਤ, ਤਸਵੀਰਾਂ ਵਾਇਰਲ

  • Edited By Sunita,
  • Updated: 13 Apr, 2021 06:02 PM
Mumbai
mallika sherawat hot pictuers viral on social media
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਮੱਲਿਕਾ ਸ਼ਰੇਵਾਤ ਨੇ ਇਹ ਫੋਟੋਸ਼ੂਟ ਆਪਣੇ ਘਰ ਅੰਦਰ ਕਰਵਾਇਆ ਹੈ। ਤਸਵੀਰਾਂ ਸ਼ੇਅਰ ਕਰਦੇ ਹੋਏ ਮੱਲਿਕਾ ਨੇ ਕੈਪਸ਼ਨ 'ਚ ਪਿੰਕ ਡਰੈੱਸ ਨਾਲ ਆਪਣੇ ਪਿਆਰ ਦਾ ਖ਼ੁਲਾਸਾ ਕੀਤਾ ਹੈ।

PunjabKesari

ਇਸ ਟਿਊਬ ਗਾਊਨ ਡਰੈੱਸ 'ਚ ਮੱਲਿਕਾ ਬਹੁਤ ਖ਼ੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਹੀ ਮੱਲਿਕਾ ਸ਼ਰੇਵਾਤ ਨੇ ਆਪਣੀ ਇੱਕ ਹੋਰ ਤਸਵੀਰ ਵੀ ਸਾਂਝੀ ਕੀਤੀ ਹੈ, ਜਿਸ 'ਚ ਉਹ ਬਿਕਨੀ ਪਾ ਕੇ ਪੂਲਸਾਈਡ 'ਤੇ ਆਰਾਮ ਕਰਦੀ ਦਿਖਾਈ ਦੇ ਰਹੀ ਹੈ। 

PunjabKesari

ਦੱਸ ਦੇਈਏ ਕਿ ਮੱਲਿਕਾ ਸ਼ੇਰਾਵਤ ਸਾਲ 2004 'ਚ ਆਈ ਫ਼ਿਲਮ 'ਮਡਰ' 'ਚ ਕੰਮ ਕਰਨ ਤੋਂ ਬਾਅਦ ਬਹੁਤ ਮਸ਼ਹੂਰ ਹੋਈ ਸੀ। ਇਸ ਫ਼ਿਲਮ 'ਚ ਉਸ ਨੇ ਇਮਰਾਨ ਹਾਸ਼ਮੀ ਨਾਲ ਕਈ ਬੋਲਡ ਸੀਨ ਦਿੱਤੇ ਸਨ। ਮੱਲਿਕਾ ਸ਼ਰੇਵਾਤ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਏ ਦਿਨ ਉਹ ਆਪਣੀਆਂ ਬੋਲਡ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਇਕ ਹੋਰ ਤਸਵੀਰ 'ਚ ਮੱਲਿਕਾ ਸ਼ਰੇਵਾਤ ਪਾਰਕ 'ਚ ਲੰਮੇ ਪਈ ਅਤੇ ਮਸਤੀ ਕਰਦੀ ਨਜ਼ਰ ਆ ਰਹੀ ਹੈ। 

PunjabKesari
ਦੱਸ ਦੇਈਏ ਕਿ ਮੱਲਿਕਾ ਦੀ ਇਹ ਤਸਵੀਰ ਕੈਲੀਫੋਰਨੀਆ ਦੀ ਹੈ। ਮੱਲਿਕਾ ਆਪਣੀ ਫਿੱਟਨੈੱਸ ਨੂੰ ਲੈ ਕੇ ਬਹੁਤ ਗੰਭੀਰ ਹੈ। ਜੇ ਤੁਸੀਂ ਮੱਲਿਕਾ ਦੇ ਇੰਸਟਾਗ੍ਰਾਮ 'ਤੇ ਨਜ਼ਰ ਮਾਰੋ ਤਾਂ ਸਾਰਾ ਉਸ ਦੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਨਾਲ ਭਰਿਆ ਹੋਇਆ ਹੈ।

PunjabKesari
ਦੱਸਣਯੋਗ ਹੈ ਕਿ 44 ਸਾਲਾ ਮੱਲਿਕਾ ਨੇ ਆਖਰ 'ਚ ਆਪਣੇ ਪ੍ਰਸ਼ੰਸਕਾਂ ਨੂੰ ਕਿਹਾ ਕਿ ਤੰਦਰੁਸਤ ਸਰੀਰ ਅਤੇ ਦਿਮਾਗ ਲਈ ਕਸਰਤ ਬਹੁਤ ਜ਼ਰੂਰੀ ਹੈ। ਜੇ ਤੁਸੀਂ ਮੱਲਿਕਾ ਦੇ ਇੰਸਟਾਗ੍ਰਾਮ ਅਕਾਉਂਟ 'ਤੇ ਨਜ਼ਰ ਮਾਰੋ ਤਾਂ ਇਹ ਸਾਫ਼ ਹੁੰਦਾ ਹੈ ਕਿ ਉਹ ਆਪਣੀ ਤੰਦਰੁਸਤੀ ਅਤੇ ਖੂਬਸੂਰਤੀ ਦਾ ਵਿਸ਼ੇਸ਼ ਧਿਆਨ ਰੱਖਦੀ ਹੈ।

PunjabKesari

ਮੱਲਿਕਾ ਇਨ੍ਹੀਂ ਦਿਨੀਂ ਸਿਲਵਰ ਸਕ੍ਰੀਨ ਤੋਂ ਦੂਰ ਆਪਣੇ ਨਾਲ ਕੁਆਲਟੀ ਟਾਈਮ ਬਿਤਾ ਰਹੀ ਹੈ। 

PunjabKesari

PunjabKesari

PunjabKesari

  • Mallika Sherawat
  • Hot Pictuers
  • Viral
  • Instagram
  • Bollywood Celebrity

‘ਰਾਧੇ ਸ਼ਾਮ’ ਦੇ ਨਵੇਂ ਪੋਸਟਰ ’ਚ ਪ੍ਰਭਾਸ ਦਾ ਦਿਸਿਆ ਰੈਟਰੋ ਲੁੱਕ, ਲੋਕਾਂ ਨੂੰ ਆ ਰਿਹੈ ਖੂਬ ਪਸੰਦ

NEXT STORY

Stories You May Like

  • death of 44 peacocks due to bird flu
    ਬਰਡ ਫਲੂ ਦਾ ਕਹਿਰ: 44 ਮੋਰਾਂ ਦੀ ਮੌਤ ਨਾਲ ਮਚੀ ਹਾਹਾਕਾਰ, 10 ਕਿਲੋਮੀਟਰ ਦਾ ਇਲਾਕਾ ਸੀਲ
  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • famous actor is still single at the age of 67
    67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ ਜ਼ਰੂਰ ਹੋਵੇਗੀ ਮੇਰੀ ਘਰਵਾਲੀ'
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • benefits of nutri
    ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • t20 cricket
    14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ ਰਿਕਾਰਡਤੋੜ ਬੋਲੀ
  • babulal bairwa passes away at the age of 73
    ਰਾਜਸਥਾਨ: ਕਾਂਗਰਸ ਦੇ ਸਾਬਕਾ ਵਿਧਾਇਕ ਬਾਬੂਲਾਲ ਬੈਰਵਾ ਦਾ 73 ਸਾਲ ਦੀ ਉਮਰ 'ਚ ਦਿਹਾਂਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
Trending
Ek Nazar
dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • diljit dosanjh again denies reports of entering politics
      "ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...
    • bollywood actress controversy
      ਜਿਸਮ ਫਰੋਸ਼ੀ ਨਾਲ ਕਮਾਇਆ ਪੈਸਾ, ਬਾਥਰੂਮ 'ਚੋਂ ਨਿਕਲੇ ਨੋਟਾਂ ਦੇ ਢੇਰ ! ਜਦੋਂ...
    • sonam kapoor anand ahuja name their second child rudralokh
      ਸੋਨਮ ਕਪੂਰ, ਆਨੰਦ ਆਹੂਜਾ ਨੇ ਆਪਣੇ ਦੂਜੇ ਬੱਚੇ ਦਾ ਕੀਤਾ ਨਾਮਕਰਨ, ਸਾਂਝੀ ਕੀਤੀ...
    • swayambhu   shot at the same location as   pushpa
      ‘ਪੁਸ਼ਪਾ’ ਵਾਲੀ ਲੋਕੇਸ਼ਨ ’ਤੇ ਹੋਈ ਫਿਲਮ ‘ਸਵਯਮਭੂ’ ਦੀ ਸ਼ੂਟਿੰਗ
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • the grand trailer of   peddi   will be released on may 16 in bhopal
      ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
    • trisha krishnan arrives for vijay s tamil nadu cm swearing in ceremony
      ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਥਾਲਾਪਤੀ ਵਿਜੇ; ਵੈਨਿਊ 'ਤੇ ਪੁੱਜੀ...
    • world famous singer sues samsung for  15 million
      ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +