Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    9:59:03 AM

  • shots fired outside cp 67 mall in mohali

    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ,...

  • eb 1 green cards

    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !...

  • akali dal delegation to meet governor today

    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ...

  • abhinandadn varthman retires from iaf

    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਦੇਸੀ ਗਰਲ’ ਦੀ ਧੀ ਮਾਲਤੀ ‘ਸਸੁਰਾਲ ਗੇਂਦਾ ਫੂਲ’ ਗੀਤ ਦਾ ਲੈ ਰਹੀ ਮਜ਼ਾ, ਦੇਖੋ ਮਾਲਤੀ ਮੈਰੀ ਦੀ ਕਿਊਟ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

‘ਦੇਸੀ ਗਰਲ’ ਦੀ ਧੀ ਮਾਲਤੀ ‘ਸਸੁਰਾਲ ਗੇਂਦਾ ਫੂਲ’ ਗੀਤ ਦਾ ਲੈ ਰਹੀ ਮਜ਼ਾ, ਦੇਖੋ ਮਾਲਤੀ ਮੈਰੀ ਦੀ ਕਿਊਟ ਵੀਡੀਓ

  • Edited By Shivani Bassan,
  • Updated: 28 Aug, 2022 12:14 PM
Mumbai
malti mary cute video
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ‘ਦੇਸੀ ਗਰਲ’ ਪ੍ਰਿਅੰਕਾ ਚੋਪੜਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਇੰਨਾ ਹੀ ਨਹੀਂ ਪ੍ਰਿਅੰਕਾ ਨੇ ਧੀ ਮਾਲਤੀ ਮੈਰੀ ਚੋਪੜਾ ਜੋਨਸ ਨਾਲ ਬਿਤਾਏ ਪਲਾਂ ਦੀਆਂ ਝਲਕੀਆਂ ਵੀ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ। ਹਾਲ ਹੀ ’ਚ ਉਸ ਨੇ ਮਾਲਤੀ ਮੈਰੀ ਦੀ ਇਕ ਕਿਊਟ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਆਪਣੀ ਧੀ ਨਾਲ ਬਾਲੀਵੁੱਡ ਗੀਤ ‘ਸਸੁਰਾਲ ਗੇਂਦਾ ਫੂਲ’ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।

PunjabKesari

ਇਹ ਵੀ ਪੜ੍ਹੋ : ਪੁਰਾਣੇ ਦਿਨਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ ਕ੍ਰਿਸ਼ਨਾ ਅਭਿਸ਼ੇਕ-ਆਰਤੀ ਸਿੰਘ, ਕਿਹਾ- ‘ਮਾਮਾ ਗੋਵਿੰਦਾ ਨੇ ਬਹੁਤ ਮਦਦ ਕੀਤੀ’

ਲੁੱਕ ਦੀ ਗੱਲ ਕਰੀਏ ਤਾਂ ਮਾਲਤੀ ਮੈਰੀ ਪਿੰਕ ਕਲਰ ਦੇ ਆਊਟਫਿਟ ’ਚ ਕਾਫੀ ਕਿਊਟ ਲੱਗ ਰਹੀ ਹੈ। ਉਸ ਨੇ ਆਪਣੇ ਸਿਰ ’ਤੇ ਡਰੈੱਸ ਨਾਲ ਮੈਚਿੰਗ ਹੇਅਰਬੈਂਡ ਪਾਇਆ ਹੋਇਆ ਹੈ। ਜਦਕਿ ਪ੍ਰਿਅੰਕਾ ਨੀਲੇ ਰੰਗ ਦੇ ਪਹਿਰਾਵੇ ’ਚ ਨਜ਼ਰ ਆ ਰਹੀ ਹੈ। ਵੀਡੀਓ ’ਚ ਤੁਸੀਂ ਦੇਖ ਸਕਦੇ ਹੋ ਕਿ ਮਾਲਤੀ ਮੈਰੀ ਮਾਂ ਪ੍ਰਿਅੰਕਾ ਦੀ ਗੋਦ ’ਚ ਬੈਠੀ ਹੈ।

PunjabKesari

ਇਸ ’ਚ ਮਾਲਤੀ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਬੈਕਗ੍ਰਾਊਂਡ ’ਚ ‘ਸਸੁਰਾਲ ਗੇਂਦਾ ਫੂਲ’ ਗੀਤ ਚੱਲ ਰਿਹਾ ਹੈ।ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਮਾਲਤੀ ਅਤੇ ਅਦਾਕਾਰਾ ਇਸ ਗੀਤ ਦਾ ਕਾਫੀ ਮਜ਼ਾ ਲੈ ਰਹੇ ਹਨ। ਇਸ ਵੀਡੀਓ ਨੂੰ ਸਾਂਝੀ ਕਰਦੇ ਹੋਏ ਪ੍ਰਿਅੰਕਾ ਨੇ ਲਿਖਿਆ ਕਿ ‘ਇਸ ਤਰ੍ਹਾਂ ਹੁੰਦੀ ਹੈ ਸ਼ਨੀਵਾਰ ਦੀ ਸਵੇਰ।’

 
 
 
 
View this post on Instagram
 
 
 
 
 
 
 
 
 
 
 

A post shared by Priyanka (@priyankachopra)

 

ਦੱਸ ਦੇਈਏ ਕਿ ਪ੍ਰਿਅੰਕਾ ਚੋਪੜਾ ਅਤੇ ਨਿਕ ਜੋਨਸ ਸਰੋਗੇਸੀ ਰਾਹੀਂ 15 ਜਨਵਰੀ 2022 ਨੂੰ ਆਪਣੇ ਪਹਿਲੇ ਬੱਚੇ ਯਾਨੀ ਮਾਲਤੀ ਦਾ ਸਵਾਗਤ ਕੀਤਾ। ਮਾਲਤੀ ਮੈਰੀ ਪ੍ਰੀ-ਮੈਚਿਓਰ ਬੇਬੀ ਸੀ, ਜਿਸ ਕਾਰਨ ਉਹ ਕਈ ਮਹੀਨਿਆਂ ਤੋਂ ਹਸਪਤਾਲ ’ਚ ਸੀ। ਜਿਸ ਤੋਂ ਬਾਅਦ ਪ੍ਰਿਅੰਕਾ ਨੇ 14 ਮਈ ਨੂੰ ਮਦਰਸ ਡੇਅ ਦੇ ਮੌਕੇ ’ਤੇ ਆਪਣੀ ਧੀ ਦੀ ਪਹਿਲੀ ਤਸਵੀਰ ਸਾਂਝੀ ਕੀਤੀ।

ਇਹ ਵੀ ਪੜ੍ਹੋ : INDIA’S LAUGHTER CHAMPION: ਰਜਤ ਸੂਦ ਦੇ ਸਿਰ ਸਜਿਆ ਜਿੱਤ ਦਾ ਤਾਜ, ਟਰਾਫ਼ੀ ਨਾਲ ਮਿਲੇ 25 ਲੱਖ

ਪ੍ਰਿਅੰਕਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਜਲਦੀ ਹੀ ਹਾਲੀਵੁੱਡ ਫ਼ਿਲਮ ਇਸਟ ਆਲ ਕਮਿੰਗ ਬੈਕ ਟੂ ਮੀ ’ਚ ਨਜ਼ਰ ਆਉਣ ਵਾਲੀ ਹੈ। ਬਾਲੀਵੁੱਡ ਮੋਰਚੇ ’ਚੇ ਪ੍ਰਿਅੰਕਾ ਅਗਲੀ ਵਾਰ ਫ਼ਰਹਾਨ ਅਖ਼ਤਰ ਦੇ ਨਿਰਦੇਸ਼ਨ ’ਚ ਬਣੀ ਫ਼ਿਲਮ ‘ਜੀ ਲੇ ਜ਼ਰਾ’ ’ਚ ਨਜ਼ਰ ਆਵੇਗੀ, ਇਸ ਫ਼ਿਲਮ ’ਚ ਕੈਟਰੀਨਾ ਕੈਫ਼ ਅਤੇ ਆਲੀਆ ਭੱਟ ਹਨ।


 

  • Priyanka Chopra
  • daughter
  • Malti Mary
  • enjoy
  • song
  • ਪ੍ਰਿਅੰਕਾ ਚੋਪੜਾ
  • ਧੀ
  • ਮਾਲਤੀ ਮੈਰੀ
  • ਆਨੰਦ
  • ਗੀਤ

ਪੁਰਾਣੇ ਦਿਨਾਂ ਨੂੰ ਯਾਦ ਕਰਕੇ ਭਾਵੁਕ ਹੋ ਗਏ ਕ੍ਰਿਸ਼ਨਾ ਅਭਿਸ਼ੇਕ-ਆਰਤੀ ਸਿੰਘ, ਕਿਹਾ- ‘ਮਾਮਾ ਗੋਵਿੰਦਾ ਨੇ ਬਹੁਤ ਮਦਦ ਕੀਤੀ’

NEXT STORY

Stories You May Like

  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • bike  water  rain  dupattas  family  video
    ਇਨਸਾਨੀਅਤ ਦੀ ਮਿਸਾਲ ; ਬਾਈਕ ਦੇ ਸਹਾਰੇ ਲਟਕ ਰਹੀ ਸੀ ਨੌਜਵਾਨ ਦੀ ਜਾਨ, ਚੂੜੇ ਵਾਲੀ ਕੁੜੀ ਨੇ...
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  •   the coming flood of fake currency   is a threat to the country  s economy
    ‘ਨਕਲੀ ਕਰੰਸੀ ਦਾ ਆ ਰਿਹਾ ਹੜ੍ਹ’ ਦੇਸ਼ ਦੀ ਅਰਥਵਿਵਸਥਾ ਲਈ ਖ਼ਤਰਾ!
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer launch of the film   daayra
      ਫਿਲਮ ‘ਦਾਇਰਾ’ ਦਾ ਟ੍ਰੇਲਰ ਲਾਂਚ
    • bhumi pednekar speaks on minor girl  s gang rape in delhi  s bus
      ਦਿੱਲੀ 'ਚ ਚੱਲਦੀ ਬੱਸ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਬਲਾਤਕਾਰ, ਭੂਮੀ ਪੇਡਨੇਕਰ...
    • actor anshuman jha  s film   hari om   renamed   om ka hari
      ਅਦਾਕਾਰ ਅੰਸ਼ੁਮਨ ਝਾਅ ਦੀ ਫਿਲਮ "ਹਰੀ-ਓਮ" ਦਾ ਨਾਮ ਬਦਲ ਕੇ ਰੱਖਿਆ ਗਿਆ "ਓਮ ਕਾ...
    • punjab  social media influencer manjit kaur post mortem report reveals pregnancy
      Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ...
    • rapper badshah wife divorce
      5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ...
    • badshah isha rikhi jasmine masih divorce
      ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...
    • devgn cinex wrote a new story of expansion
      ਦੇਵਗਨ ਸਿਨੇਐਕਸ ਨੇ ਲਿਖੀ ਵਿਸਤਾਰ ਦੀ ਨਵੀਂ ਕਹਾਣੀ
    • sidhu moosewala  s favorite rapper will get   justice   after 30 years
      ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...
    • ankit baliyan  planned incident
      ਅੰਕਿਤ ਬਾਲੀਆਨ ਕਤਲਕਾਂਡ ਯੋਜਨਾਬੱਧ ਸਾਜ਼ਿਸ਼, ਗੋਗੀ ਗੈਂਗ ਨੈੱਟਵਰਕ ਦੀ ਭੂਮਿਕਾ ਦੀ...
    • rapper badshah releases first marathi hip hop song   chimna
      ਰੈਪਰ ਬਾਦਸ਼ਾਹ ਨੇ ਜਾਰੀ ਕੀਤਾ ਪਹਿਲਾ ਮਰਾਠੀ ਹਿੱਪ-ਹੌਪ ਗਾਣਾ "ਚਿਮਨਾ"
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +