Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    8:39:36 AM

  • holidays 11 days  closed  schools

    ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ,...

  • private jet crashes in florida

    ਫਲੋਰੀਡਾ 'ਚ ਪ੍ਰਾਈਵੇਟ ਜੈੱਟ ਕ੍ਰੈਸ਼: 9 ਲੋਕਾਂ ਦੀ...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • halloween weekend in the us

    ਅਮਰੀਕਾ 'ਚ ਖ਼ੂਨੀ ਹੈਲੋਵੀਨ ਵੀਕੈਂਡ: ਡਲਾਸ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ ਗਾਣੇ 'ਤੇ ਡਾਂਸ ਕਰਨ ਤੋਂ ਕੀਤਾ ਇਨਕਾਰ

ENTERTAINMENT News Punjabi(ਤੜਕਾ ਪੰਜਾਬੀ)

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ ਗਾਣੇ 'ਤੇ ਡਾਂਸ ਕਰਨ ਤੋਂ ਕੀਤਾ ਇਨਕਾਰ

  • Edited By Cherry,
  • Updated: 10 Sep, 2026 10:01 AM
Entertainment
mamta kulkarni refuses to perform on her song at dahi handi event
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਮਮਤਾ ਕੁਲਕਰਨੀ 90 ਦੇ ਦਹਾਕੇ ਵਿੱਚ ਹਿੰਦੀ ਸਿਨੇਮਾ ਦਾ ਸਭ ਤੋਂ ਜਾਣੇ ਪਛਾਣੇ ਚਿਹਰਿਆਂ ਵਿੱਚ ਸ਼ੁਮਾਰ ਹੈ। ਉਸ ਨੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਖਾਸ ਜਗ੍ਹਾ ਬਣਾਈ ਹੋਈ ਹੈ। ਹਾਲ ਹੀ ਵਿੱਚ ਮਮਤਾ ਕੁਲਕਰਨੀ ਮੁੰਬਈ ਵਿੱਚ ਇੱਕ ਇਵੈਂਟ ਵਿੱਚ ਪਹੁੰਚੀ, ਜਿੱਥੇ ਉਨ੍ਹਾਂ ਤੋਂ ਉਨ੍ਹਾਂ ਦੇ ਪ੍ਰਸਿੱਧ ਗੀਤ 'ਮੁਝਕੋ ਰਾਣਾਜੀ ਮਾਫ਼ ਕਰਨਾ' 'ਤੇ ਪੇਸ਼ਕਾਰੀ ਦੇਣ ਲਈ ਕਿਹਾ ਗਿਆ, ਜਿਸ 'ਤੇ ਅਦਾਕਾਰਾ ਦਾ ਜਵਾਬ ਸੁਣ ਹਰ ਕੋਈ ਹੈਰਾਨ ਰਹਿ ਗਿਆ।

ਇਹ ਵੀ ਪੜ੍ਹੋ: ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ ਕਮਾਉਣ ਲਈ..."

PunjabKesari

ਅਦਾਕਾਰਾ ਨੇ ਕਿਹਾ, 'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ ਹੈ।' ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਪੁਰਾਣਾ ਬੋਲਡ ਅਤੇ ਗਲੈਮਰਸ ਅਕਸ ਖਤਮ ਹੋ ਚੁੱਕਾ ਹੈ ਅਤੇ ਉਹ ਹੁਣ ਆਪਣੀ ਜ਼ਿੰਦਗੀ ਦੇ ਉਸ ਪੜਾਅ ਨਾਲ ਬਿਲਕੁਲ ਵੀ ਜੁੜੀ ਨਹੀਂ ਹੋਈ ਹੈ। ਫਿਰ ਅਦਾਕਾਰਾ ਨੇ ਇੱਕ ਭਗਤੀ ਗੀਤ ਨਾਲ ਸ਼ੁਰੂਆਤ ਕਰਨ ਦੀ ਆਪਣੀ ਤਰਜੀਹ ਪ੍ਰਗਟ ਕੀਤੀ।

ਇਹ ਵੀ ਪੜ੍ਹੋ : ਫਿਲਮ 'ਹਨੂੰਮਾਨ ਅੰਸ਼' ਨੇ ਬਾਕਸ ਆਫਿਸ 'ਤੇ ਲਿਆਂਦੀ ਹਨੇਰੀ, 150 ਕਰੋੜ ਤੋਂ ਪਾਰ ਹੋਈ ਕਮਾਈ

 
 
 
 
 
View this post on Instagram
 
 
 
 
 
 
 
 
 
 
 

A post shared by Namaste Bollywood (@namastebollywood.in)

ਦੱਸ ਦੇਈਏ ਕਿ 'ਮੁਝਕੋ ਰਾਣਾਜੀ ਮਾਫ਼ ਕਰਨਾ' ਗਾਣਾ 1995 ਦੀ ਬਲਾਕਬਸਟਰ ਫਿਲਮ 'ਕਰਨ ਅਰਜੁਨ' ਦਾ ਹੈ, ਜਿਸ ਵਿੱਚ ਸ਼ਾਹਰੁਖ ਖਾਨ, ਸਲਮਾਨ ਖਾਨ, ਰਾਖੀ, ਕਾਜੋਲ ਅਤੇ ਮਮਤਾ ਕੁਲਕਰਨੀ ਨੇ ਮੁੱਖ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ: ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Mamta Kulkarni
  • song
  • perform
  • Dahi Handi event

‘ਸਿੰਘ ਵਰਸਿਜ਼ ਕੌਰ 2’ ’ਚ ਦਿਸੇਗੀ ਗਿੱਪੀ-ਸ਼ਹਿਨਾਜ਼ ਦੀ ਜੋੜੀ, ਪਰਦੇ ’ਤੇ ਨਜ਼ਰ ਆਵੇਗਾ ਰੋਮਾਂਸ, ਕਾਮੇਡੀ ਤੇ ਐਕਸ਼ਨ

NEXT STORY

Stories You May Like

  • mecca pact
    ਪਹਿਲੇ ਹੀ ਟੈਸਟ 'ਚ ਨਾਕਾਮ ਹੋ ਗਿਆ ਮੱਕਾ ਪੈਕਟ ! ਪਾਕਿਮਗਰੋਂ ਤੁਰਕੀ ਨੇ ਵੀ ਸਾਊਦੀ ਦੀ ਮਦਦ ਤੋਂ ਕੀਤਾ ਇਨਕਾਰ
  • abhinav bindra declines to contest ioa elections
    ਅਭਿਨਵ ਬਿੰਦਰਾ ਨੇ ਆਈ.ਓ.ਏ. ਚੋਣਾਂ ਲੜਨ ਤੋਂ ਕੀਤਾ ਇਨਕਾਰ
  • security increased at actress disha patani s
    ਟਾਈਗਰ ਸ਼੍ਰੌਫ 'ਤੇ ਹਮਲੇ ਤੋਂ ਬਾਅਦ ਅਦਾਕਾਰਾ ਦਿਸ਼ਾ ਪਾਟਨੀ ਦੇ ਘਰ ਦੀ ਵਧਾਈ ਗਈ ਸੁਰੱਖਿਆ
  • famous actress   pyaari pari   came home  welcomed a child
    ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ ਸਵਾਗਤ
  • property dispute  nephew murders uncle and aunt
    ਮਹਾਰਾਸ਼ਟਰ: ਜਾਇਦਾਦ ਦੇ ਝਗੜੇ 'ਚ ਭਤੀਜੇ ਨੇ ਕੀਤਾ ਆਪਣੇ ਹੀ ਚਾਚਾ-ਚਾਚੀ ਦਾ ਕਤਲ
  • vance refused to support netanyahu
    ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ ਇਨਕਾਰ
  • tensions rise in the middle east
    ਈਰਾਨ ਵੱਲੋਂ ਯੂਰੇਨੀਅਮ ਸੌਂਪਣ ਤੋਂ ਇਨਕਾਰ ’ਤੇ ਮਿਡਲ ਈਸਟ ’ਚ ਵਧਿਆ ਤਣਾਅ, ਅਮਰੀਕਾ ਨੇ ਤਾਇਨਾਤ ਕੀਤੇ ਜੰਗੀ ਬੇੜੇ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • defamation case  fresh bailable warrant issued against youtuber dhruv rathee
      ਮਾਣਹਾਨੀ ਦਾ ਮਾਮਲਾ; ਯੂ-ਟਿਊਬਰ ਧਰੁਵ ਰਾਠੀ ਵਿਰੁੱਧ ਨਵਾਂ ਜ਼ਮਾਨਤੀ ਵਾਰੰਟ ਜਾਰੀ
    • vettuvam    starring arya and sobhita  will be released in cinemas on pongal 2027
      ਆਰੀਆ ਤੇ ਸ਼ੋਭਿਤਾ ਸਟਾਰਰ ‘ਵੇੱਟੁਵਮ’ ਪੋਂਗਲ-2027 ’ਤੇ ਸਿਨੇਮਾਘਰਾਂ ’ਚ ਹੋਵੇਗੀ...
    • famous actress   pyaari pari   came home  welcomed a child
      ਮਸ਼ਹੂਰ ਅਦਾਕਾਰਾ ਘਰ ਆਈ 'ਪਿਆਰੀ ਪਰੀ', ਵਿਆਹ ਦੇ ਡੇਢ ਸਾਲ ਬਾਅਦ ਕੀਤਾ ਬੱਚੇ ਦਾ...
    • chhatrapati shivaji maharaj
      ਛਤਰਪਤੀ ਸ਼ਿਵਾਜੀ ਮਹਾਰਾਜ ਦੀ ਗੌਰਵਗਾਥਾ ਵੱਡੇ ਪਰਦੇ 'ਤੇ ਲਿਆਉਣਗੇ ਭੂਸ਼ਣ ਕੁਮਾਰ,...
    • ramayana   receives glowing reviews from critics worldwide
      ਲਾਸ ਏਂਜਲਸ 'ਚ ਪ੍ਰੀਮੀਅਰ ਮਗਰੋਂ 'ਰਾਮਾਇਣ' ਨੂੰ ਵਿਸ਼ਵ ਭਰ ਦੇ ਸਮੀਖਿਅਕਾਂ...
    • diljit dosanjh s indirect jibe at cjp at delhi concert
      "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ...
    • gaurav and shraddha arya will be seen together on screen for the first time
      ਪਹਿਲੀ ਵਾਰ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ ਗੌਰਵ ਖੰਨਾ ਅਤੇ ਸ਼ਰਧਾ ਆਰਿਆ
    • first song from rashmika mandanna s film  mysaa  to be released on november 2nd
      ਰਸ਼ਮਿਕਾ ਮੰਦਾਨਾ ਦਾ ਦਿਸੇਗਾ ਨਵਾਂ ਅੰਦਾਜ਼, 2 ਨਵੰਬਰ ਨੂੰ ਰਿਲੀਜ਼ ਹੋਵੇਗਾ...
    • veteran director who gave bollywood many superhit films passes away
      ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +