Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 02, 2026

    12:25:07 PM

  • threat to blow up around 12 schools in jalandhar

    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ...

  • 31 killed in israeli strikes on lebanon after hezbollah attack

    ਹਿਜ਼ਬੁੱਲਾ ਦੇ ਹਮਲੇ ਤੋਂ ਬਾਅਦ ਲੇਬਨਾਨ 'ਤੇ...

  • majithia demands resignation of cm mann and dgp

    ਮਜੀਠੀਆ ਨੇ ਮੰਗਿਆ CM ਮਾਨ ਤੇ DGP ਦਾ ਅਸਤੀਫ਼ਾ,...

  • hola mohalla at sri kiratpur sahib

    ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਾਨਵ ਕੌਲ ਨੇ ਦੱਸਿਆ- ‘ਨੇਲ ਪਾਲਿਸ਼’ ਫ਼ਿਲਮ ’ਚ ਨਿਭਾਈ ਸਭ ਤੋਂ ਕਠਿਨ ਭੂਮਿਕਾ

ENTERTAINMENT News Punjabi(ਤੜਕਾ ਪੰਜਾਬੀ)

ਮਾਨਵ ਕੌਲ ਨੇ ਦੱਸਿਆ- ‘ਨੇਲ ਪਾਲਿਸ਼’ ਫ਼ਿਲਮ ’ਚ ਨਿਭਾਈ ਸਭ ਤੋਂ ਕਠਿਨ ਭੂਮਿਕਾ

  • Edited By Aarti Dhillon,
  • Updated: 22 Dec, 2020 04:52 PM
Mumbai
manav kaul said  the most difficult role he played in the film   nail polish
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ‘ਨੇਲ ਪਾਲਿਸ਼’ ਫ਼ਿਲਮ ਨੂੰ ਲੈ ਕੇ ਮਾਨਵ ਕੌਲ ਨੇ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਮੈਂ ਹੁਣ ਤੱਕ ਆਪਣੇ ਕਰੀਅਰ ’ਚ ਸਭ ਤੋਂ ਕਠਿਨ ਭੂਮਿਕਾ ਨਿਭਾਈ ਹੈ। ZEE5 ਦੀ ਅਗਲੀ ਫ਼ਿਲਮ ‘ਨੇਲ ਪਾਲਿਸ਼’ ਦੇ ਜਦੋਂ ਤੋਂ ਪੋਸਟਰ ਅਤੇ ਟ੍ਰੇਲਰ ਜਾਰੀ ਹੋਏ ਹਨ ਉਦੋਂ ਤੋਂ ਇਹ ਸ਼ਹਿਰ ’ਚ ਚਰਚਾ ਹੋ ਰਹੀ ਹੈ। ਕੋਰਟ ਰੂਮ ਡਰਾਮਾ ’ਚ ਰਹੱਸ ਦਾ ਇਕ ਸੰਕੇਤ ਹੈ ਜੋ ਦਰਸ਼ਕਾਂ ਨੂੰ ਅੰਤ ਤੱਕ ਸੀਟਾਂ ਨਾਲ ਬੰਨ੍ਹ ਕੇ ਰੱਖੇਗਾ।
ਦੱਸ ਦੇਈਏ ਕਿ ਫ਼ਿਲਮ ’ਚ ਮੁੱਖ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਅਰਜੁਨ ਰਾਮਪਾਲ ਦੇ ਆਪੋਜ਼ਿਟ ਕਿਰਦਾਰ ਨਿਭਾਉਣ ਵਾਲੇ ਮਾਨਵ ਕੌਲ ਆਪਣੇ ਕਿਰਦਾਰ ਦੇ ਬਾਰੇ ’ਚ ਗੱਲ ਕਰਦੇ ਹੋਏ ਕਹਿੰਦੇ ਹਨ ਕਿ ਫ਼ਿਲਮ ’ਚ ਉਨ੍ਹਾਂ ਦਾ ਕਿਰਦਾਰ ਸਭ ਤੋਂ ਕਠਿਨ ਹੈ ਜਿਸ ਨੂੰ ਉਨ੍ਹਾਂ ਨੇ ਅੱਜ ਤੱਕ ਨਿਭਾਇਆ ਹੈ।
ਮਾਨਵ ਨੇ ਸਾਂਝਾ ਕੀਤਾ ਹੈ ਕਿ ਇਹ ਕੋਈ ਸ਼ੱਕ ਨਹੀਂ ਹੈ ਕਿ ਮੈਂ ਹੁਣ ਤੱਕ ਆਪਣੇ ਜੀਵਨ ’ਚ ਸਭ ਤੋਂ ਕਠਿਨ ਭੂਮਿਕਾ ਨਿਭਾਈ ਹੈ। ਇਕ ਵੀ ਅਜਿਹਾ ਸੀਜ਼ਨ ਨਹੀਂ ਹੈ ਜੋ ਸਰੀਰਿਕ ਅਤੇ ਮਾਨਸਿਕ ਰੂਪ ਨਾਲ ਮੇਰੇ ਲਈ ਬਹੁਤ ਮਾਇਨੇ ਨਹੀਂ ਰੱਖਦਾ ਹੈ। ਇਸ ਲਈ ਮੈਂ ਅਸਲ ’ਚ ਇਕ ਦੀ ਚੋਣ ਨਹੀਂ ਕਰ ਸਕਦਾ। ਮੇਰੀ ਸਭ ਤੋਂ ਵੱਡੀ ਚੁਣੌਤੀ ਸਕਰਿਪਟ ’ਚ ਵੱਖ-ਵੱਖ ਘਟਨਾਵਾਂ ਨੂੰ ਲਾਗੂ ਕਰਨ ਦੇ ਦੌਰਾਨ ਸਕਰਿਪਟ ਲਈ ਸਹੀ ਰਹਿਣਾ ਸੀ। 
ਪਤਾ ਹੋਵੇ ਕਿ ‘ਨੇਲ ਪਾਲਿਸ਼’ ਦਾ ਨਿਰਦੇਸ਼ ਬਗਸ ਭਾਰਗਵ ਵਲੋਂ ਕੀਤਾ ਗਿਆ ਹੈ ਅਤੇ ਇਸ ’ਚ ਅਰਜੁਨ ਰਾਮਪਾਲ ਅਤੇ ਮਾਵਨ ਕੌਲ ਮੁੱਖ ਭੂਮਿਕਾ ’ਚ ਹਨ, ਨਾਲ ਹੀ ਨਾਲ ਰਜਿਤ ਕਪੂਰ ਅਤੇ ਆਨੰਦ ਤਿਵਾੜੀ ਵੀ ਹੋਰ ਮੁੱਖ ਭੂਮਿਕਾਵਾਂ ’ਚ ਹਨ। ਇਹ ਫ਼ਿਲਮ 1 ਜਨਵਰੀ 2020 ਨੂੰ ਰਿਲੀਜ਼ ਹੋਣ ਲਈ ਬਿਲਕੁੱਲ ਤਿਆਰ ਹੈ ਅਤੇ ZEE5 ’ਤੇ ਸੈਂਕੜਾਂ ਹੋਰ ਮੂਲ ਫ਼ਿਲਮਾਂ ਅਤੇ ਵੈੱਬ ਸੀਰੀਜ਼ ’ਚ ਸ਼ਾਮਲ ਹੋਵੇਗੀ ਜਿਸ ’ਚ ਉਨ੍ਹਾਂ ਦੇ ਸਭ ਤੋਂ ਹਾਲੀਆ ਅਤੇ ਲੋਕਪਿ੍ਰਯ ਸ਼ੋਅ ਬਲੈਕ ਵਿੰਡੋ, ਦਰਬਾਰ ਅਤੇ ਹੋਰ ਕਈ ਸ਼ਾਮਲ ਹਨ।

  • Manav Kaul
  • difficult role
  • film Nail Polish
  • ਮਾਨਵ ਕੌਲ
  • ਭੂਮਿਕਾ 

ਜੀਪ ਚਲਾ ਕੇ ਸਿੰਘੂ ਬਾਰਡਰ ਪਹੁੰਚੀ 62 ਸਾਲਾ ਮਨਜੀਤ ਕੌਰ ਦੀ ਮੁਰੀਦ ਹੋਈ ਤਾਪਸੀ ਪਨੂੰ

NEXT STORY

Stories You May Like

  • robert kiyosaki again warns of stock market crash
    Robert Kiyosaki ਨੇ ਫਿਰ Stock Market Crash ਦੀ ਦਿੱਤੀ ਚਿਤਾਵਨੀ,ਕਿਹਾ- ਜ਼ਿੰਦਗੀ ਦਾ ਸਭ ਤੋਂ ਵੱਡਾ ਮੌਕਾ...
  • big relief for bhupinder singh hooda from the high court
    ਭੁਪਿੰਦਰ ਸਿੰਘ ਹੁੱਡਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸੁਖਜਿੰਦਰ ਰੰਧਾਵਾ ਨੇ ਦੱਸਿਆ 'ਸੱਚ ਦੀ ਜਿੱਤ'
  • hindus are the most educated religious group in america
    ਅਮਰੀਕਾ ’ਚ ਸਭ ਤੋਂ ਵੱਧ ਪੜ੍ਹਿਆ-ਲਿਖਿਆ ਧਾਰਮਿਕ ਸਮੂਹ ‘ਹਿੰਦੂ’
  • lowest ranked team   wolves   defeats aston villa
    EPL 'ਚ ਉਲਟਫੇਰ: ਸਭ ਤੋਂ ਹੇਠਲੇ ਨੰਬਰ ਵਾਲੀ ਟੀਮ 'ਵੁਲਵਜ਼' ਨੇ ਐਸਟਨ ਵਿਲਾ ਨੂੰ ਹਰਾਇਆ
  • ugc releases list of 32 fake universities
    ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ ਤੋਂ ਜ਼ਿਆਦਾ 12 ਅਦਾਰੇ ਨਾਜਾਇਜ਼
  • sunny leone  disbelief  anurag kashyap directorial  kennedy
    ਸਨੀ ਲਿਓਨ ਦਾ ਖੁਲਾਸਾ: ਫਿਲਮ 'ਕੈਨੇਡੀ' 'ਚ ਆਪਣੀ ਭੂਮਿਕਾ 'ਤੇ ਨਹੀਂ ਸੀ ਹੋ ਰਿਹਾ ਯਕੀਨ
  • nitin nabin calls congress urban naxal
    AI ਸਮਿਟ 'ਚ ਹੰਗਾਮੇ 'ਤੇ ਭੜਕੀ ਭਾਜਪਾ, ਨਿਤਿਨ ਨਬੀਨ ਨੇ ਕਾਂਗਰਸ ਨੂੰ ਦੱਸਿਆ 'ਅਰਬਨ ਨਕਸਲ'
  • gold and silver prices rise sharply
    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ
  • threat to blow up around 12 schools in jalandhar
    ਜਲੰਧਰ ਦੇ ਕਰੀਬ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ, ਪੁਲਸ...
  • attempt to snatch mobile phone from student
    ਟਿਊਸ਼ਨ ਪੜ੍ਹ ਕੇ ਪਰਤ ਰਹੀ ਵਿਦਿਆਰਥਣ ਦਾ ਗਲਾ ਘੁੱਟ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼
  • electronic markets in jalandhar to remain closed on march 4
    ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ...
  • jalandhar schools  threatened
    ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਅਤੇ ਬੰਬ ਸਕੁਐਡ ਦਸਤੇ...
  • world famous astrologer scary prediction
    ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO...
Trending
Ek Nazar
filmmaker booked in harassment case in kochi

ਮਸ਼ਹੂਰ ਡਾਇਰੈਕਟਰ ਨੇ ਘਰ 'ਚ ਵੜ ਔਰਤ ਨਾਲ ਕੀਤੀ ਗੰਦੀ ਕਰਤੂਤ ! FIR ਦਰਜ, ਸਾਊਥ...

cream rolls dirt shocked video

ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ...

up  man wanted for stabbing youtuber in ghaziabad killed in encounter

YouTuber 'ਤੇ ਹਮਲਾ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ ! UP ਪੁਲਸ ਨੇ ਮੁਕਾਬਲੇ...

businessman body parts thrown river

ਕਾਤਲ ਹਸੀਨਾ ਦਾ ਖ਼ੌਫ਼ਨਾਕ ਜਾਲ : ਪਹਿਲਾਂ ਲੁੱਟਿਆ, ਫਿਰ ਟੁਕੜੇ ਕਰ ਨਦੀ 'ਚ...

vijay deverakonda  rashmika mandanna

ਕੀ ਵਿਆਹ ਦੇ ਤੀਜੇ ਦਿਨ ਹੀ ਰਸ਼ਮਿਕਾ-ਵਿਜੇ ਦੇ ਰਿਸ਼ਤੇ 'ਚ ਆ ਗਈ ਖਟਾਸ? ਕਿਹਾ-...

son shot himself father licensed pistol

ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ...

two free lpg cylinders on festivals

ਹੋਲੀ ਦੀਵਾਲੀ 'ਤੇ ਮੁਫਤ ਮਿਲਣਗੇ 2 Cylinders! ਦਿੱਲੀ ਦੇ ਰਾਸ਼ਨ ਕਾਰਡ ਧਾਰਕਾਂ...

how rich was iran s supreme leader khamenei

ਖਾਮੇਨੇਈ ਅੱਗੇ ਟਰੰਪ ਤੇ ਨੇਤਨਯਾਹੂ ਵੀ ਕੰਗਾਲ! ਮੌਤ ਤੋਂ ਬਾਅਦ ਅਰਬਾਂ ਦੇ ਖਜ਼ਾਨੇ...

two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • kangana ranaut breaks silence on   ban boycott   culture
      ਕੰਗਨਾ ਰਣੌਤ ਨੇ 'ਬੈਨ-ਬਾਇਕਾਟ' ਕਲਚਰ 'ਤੇ ਤੋੜੀ ਚੁੱਪ; ਕਿਹਾ- ਫਿਲਮਾਂ ਨੂੰ...
    • famous actress expresses happiness after khamenei  s death
      ''47 ਸਾਲਾਂ ਤੋਂ ਕਰ ਰਹੇ ਸੀ ਇਸ ਖ਼ਬਰ ਦਾ ਇੰਤਜ਼ਾਰ..!'', ਖਾਮਨੇਈ ਦੀ ਮੌਤ...
    • actor krk s family stuck in dubai amid israel iran war
      Israel-Iran  ਜੰਗ ਵਿਚਾਲੇ ਦੁਬਈ 'ਚ ਫਸਿਆ ਅਦਾਕਾਰ KRK ਦਾ ਪਰਿਵਾਰ, ਸੋਸ਼ਲ...
    • this superhit holi song was shot during 8 months of pregnancy
      8 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਸ਼ੂਟ ਹੋਇਆ ਹੋਲੀ ਦਾ ਇਹ ਸੁਪਰਹਿੱਟ ਗੀਤ !...
    • sonal chauhan stranded at dubai airport
      ਦੁਬਈ ਏਅਰਪੋਰਟ 'ਤੇ ਫਸੀ ਸੋਨਲ ਚੌਹਾਨ, ਈਰਾਨ-ਇਜ਼ਰਾਈਲ ਜੰਗ ਵਿਚਾਲੇ PM ਮੋਦੀ ਨੂੰ...
    • rajpal yadav sets out on a  new journey   in life post bail
      ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...
    • salman khan shot with his own white horse for the song  main hoon
      ਸਲਮਾਨ ਖ਼ਾਨ ਦੀ ਅਸਲੀ ਦੋਸਤੀ ! ਆਪਣੇ ਨਿੱਜੀ ਘੋੜੇ ਨਾਲ ਸ਼ੂਟ ਕੀਤਾ ਰੋਮਾਂਟਿਕ...
    • mithun palak to pay special tribute to dharmendra at zee cine awards
      ਜ਼ੀ ਸਿਨੇ ਐਵਾਰਡਜ਼ ’ਚ ਮਿਥੁਨ-ਪਲਕ ਦੇਣਗੇ ਧਰਮਿੰਦਰ ਨੂੰ ਖਾਸ ਸ਼ਰਧਾਂਜਲੀ
    • legendary pop hitmaker neil sedaka passes
      ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...
    • i wait for my wife  s praise on the release of every film     akshay kumar
      ‘ਹਰ ਫਿਲਮ ਦੀ ਰਿਲੀਜ਼ ’ਤੇ ਪਤਨੀ ਦੀ ਤਾਰੀਫ਼ ਦਾ ਇੰਤਜ਼ਾਰ ਕਰਦਾ ਹਾਂ’- ਅਕਸ਼ੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +