Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:16:45 AM

  • punjab employees pensioners da punjab high court

    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ....

  • security increased in punjab  high tech checkpoints  dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

  • government buses will not run in punjab for 3 days

    ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ,...

  • trump announced talks with iran

    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਜੋ ਵੀ ਤੁਹਾਡੇ ਲਈ ਹੈ, ਤੁਹਾਨੂੰ ਸਹੀ ਸਮੇਂ 'ਤੇ ਮਿਲੇਗਾ', ਮਨੀਸ਼ਾ ਕੋਇਰਾਲਾ ਨੇ ਸ਼ੇਅਰ ਕੀਤੀ ਕ੍ਰਿਪਟਿਕ ਪੋਸਟ

ENTERTAINMENT News Punjabi(ਤੜਕਾ ਪੰਜਾਬੀ)

'ਜੋ ਵੀ ਤੁਹਾਡੇ ਲਈ ਹੈ, ਤੁਹਾਨੂੰ ਸਹੀ ਸਮੇਂ 'ਤੇ ਮਿਲੇਗਾ', ਮਨੀਸ਼ਾ ਕੋਇਰਾਲਾ ਨੇ ਸ਼ੇਅਰ ਕੀਤੀ ਕ੍ਰਿਪਟਿਕ ਪੋਸਟ

  • Edited By Sunaina,
  • Updated: 11 Dec, 2024 04:12 PM
Entertainment
manisha koirala shared a cryptic post
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਮਨੀਸ਼ਾ ਕੋਇਰਾਲਾ ਦੀ ਲੇਟੈਸਟ ਪੋਸਟ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ। ਮਨੀਸ਼ਾ ਕੋਇਰਾਲਾ ਉਨ੍ਹਾਂ ਮਸ਼ਹੂਰ ਹਸਤੀਆਂ 'ਚੋਂ ਇਕ ਹੈ ਜੋ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਹਰ ਤਰ੍ਹਾਂ ਦੀਆਂ ਪੋਸਟਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੌਰਾਨ, ਇੰਡਸਟਰੀ ਦੀ ਸਦਾਬਹਾਰ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਕ੍ਰਿਪਟਿਕ ਪੋਸਟ ਸ਼ੇਅਰ ਕੀਤੀ, ਜਿਸ ’ਚ ਅਦਾਕਾਰਾ ਨੇ ਕਿਹਾ ਕਿ ਜੋ ਵੀ ਤੁਹਾਡੇ ਲਈ ਹੈ, ਉਹ ਤੁਹਾਨੂੰ ਸਹੀ ਸਮੇਂ 'ਤੇ ਮਿਲ ਜਾਵੇਗਾ।

ਜੋ ਤੁਹਾਡੇ ਲਈ ਹੈ, ਉਹ ਸਹੀ ਸਮੇਂ ’ਤੇ ਮਿਲ ਜਾਵੇਗਾ : ਮਨੀਸ਼ਾ ਕੋਇਰਾਲਾ

ਇੰਸਟਾਗ੍ਰਾਮ ਦੇ ਸਟੋਰੀਜ਼ ਸੈਕਸ਼ਨ 'ਤੇ ਇਕ ਫੋਟੋ ਸ਼ੇਅਰ ਕਰਦੇ ਹੋਏ, ਅਦਾਕਾਰਾ ਨੇ ਲਿਖਿਆ, "ਜੋ ਵੀ ਤੁਹਾਡੇ ਲਈ ਹੈ, ਤੁਹਾਨੂੰ ਸਹੀ ਸਮੇਂ 'ਤੇ ਮਿਲੇਗਾ।" ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਹੋਰ ਪੋਸਟ ਸ਼ੇਅਰ ਕਰਕੇ ਛੁੱਟੀਆਂ 'ਤੇ ਜਾਣ ਦੀ ਜਾਣਕਾਰੀ ਦਿੱਤੀ ਹੈ। ਕ੍ਰਿਪਟਿਕ ਪੋਸਟ ਤੋਂ ਪਹਿਲਾਂ, ਅਭਿਨੇਤਰੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਨਵੀਂ ਕਿਤਾਬ ਲਿਖਣ ਦੀ ਜਾਣਕਾਰੀ ਦਿੱਤੀ ਸੀ।

ਲਿਖਣ ਲਈ ਬੇਤਾਬ ਹੋਈ ਐਕਟ੍ਰੈੱਸ, ਸ਼ੇਅਰ ਕੀਤੀ ਦਿਲ ਦੀ ਗੱਲ

ਜਾਣਕਾਰੀ ਦਿੰਦੇ ਹੋਏ 'ਹੀਰਾਮੰਡੀ: ਦਿ ਡਾਇਮੰਡ ਬਜ਼ਾਰ' ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, ''ਮੈਨੂੰ ਆਪਣਾ ਨਵਾਂ ਮੈਕਬੁੱਕ ਮਿਲ ਗਿਆ ਹੈ ਅਤੇ ਮੈਂ ਲਿਖਣ ਦੀ ਤਿਆਰੀ ਕਰ ਰਹੀ ਹਾਂ। ਮੈਂ ਇਸ ਨਵੀਂ ਯਾਤਰਾ ਨੂੰ ਲੈ ਕੇ ਉਤਸ਼ਾਹਿਤ ਅਤੇ ਘਬਰਾਹਟ ਮਹਿਸੂਸ ਕਰ ਰਿਹਾ ਹਾਂ ਪਰ ਮੈਂ ਇਸ ’ਚ ਡੁੱਬਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਿਆਰ ਹਾਂ। ਮੇਰੀ ਪਹਿਲੀ ਕਿਤਾਬ 'ਹੀਲਡ' ਲਿਖਣਾ ਆਸਾਨ ਸੀ ਕਿਉਂਕਿ ਯਾਦਾਂ ਡੂੰਘੀਆਂ ਅਤੇ ਤਾਜ਼ਾ ਸਨ ਪਰ ਹੁਣ, ਮੈਂ ਨਵੇਂ ਤਜ਼ਰਬਿਆਂ ਅਤੇ ਜਜ਼ਬਾਤਾਂ ਨੂੰ ਦੁਬਾਰਾ ਪੰਨਿਆਂ 'ਤੇ ਪਾਉਣ ਲਈ ਤਿਆਰ ਹਾਂ। ਮੇਰੀ ਲਿਖਤੀ ਯਾਤਰਾ ਦੇ ਅਪਡੇਟਸ ਲਈ ਇੱਥੇ ਨਜ਼ਰ ਰੱਖੋ।’’

PunjabKesari

ਅਭਿਨੇਤਰੀ ਨੇ ਕੈਪਸ਼ਨ ਦੇ ਨਾਲ ‘ਨਵੀਂ ਸ਼ੁਰੂਆਤ’, ‘ਲੇਖਨ’, ‘ਸਟੋਰੀ ਟੇਲਰ’ ਵੀ ਲਿਖਿਆ।

ਅਭਿਨੇਤਰੀ ਨੇ ਸਾਲ 2018 ’ਚ ਆਪਣੀ ਪਹਿਲੀ ਕਿਤਾਬ ਲਿਖੀ, ਜਿਸ ’ਚ ਕੈਂਸਰ ਨਾਲ ਲੜਾਈ ਜਿੱਤਣ ਵਾਲੀ ਅਦਾਕਾਰਾ ਨੇ 'ਹੀਲਡ: ਹਾਉ ਕੈਂਸਰ ਗੇਵ ਮੀ ਏ ਨਿਊ ਲਾਈਫ' ’ਚ ਆਪਣੇ ਨਿੱਜੀ ਵਿਚਾਰਾਂ ਅਤੇ ਸੰਘਰਸ਼ ਨੂੰ ਖੂਬਸੂਰਤੀ ਨਾਲ ਪ੍ਰਗਟ ਕੀਤਾ। ਹੁਣ ਇਹ ਅਦਾਕਾਰਾ ਇਕ ਵਾਰ ਫਿਰ ਨਵੇਂ ਅੰਦਾਜ਼ ’ਚ ਜ਼ਿੰਦਗੀ ਦੇ ਨਵੇਂ ਤਜ਼ਰਬਿਆਂ ਬਾਰੇ ਲਿਖਣ ਲਈ ਤਿਆਰ ਹੈ।

90 ਦੇ ਦਹਾਕੇ ਦੀਆਂ ਖੂਬਸੂਰਤ ਅਤੇ ਸਫਲ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਮਨੀਸ਼ਾ ਕੋਇਰਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਹ ਅਭਿਨੇਤਰੀ ਸੰਜੇ ਲੀਲਾ ਭੰਸਾਲੀ ਦੀ ਫਿਲਮ 'ਹੀਰਾਮੰਡੀ: ਦਿ ਡਾਇਮੰਡ ਬਾਜ਼ਾਰ' ਦੇ ਦੂਜੇ ਸੀਜ਼ਨ 'ਚ ਕੰਮ ਕਰਨ ਲਈ ਤਿਆਰ ਹੈ। ਇਹ ਸੀਰੀਜ਼ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਸੀਰੀਜ਼ ਦੇ ਪਹਿਲੇ ਸੀਜ਼ਨ 'ਚ ਸੋਨਾਕਸ਼ੀ ਸਿਨਹਾ, ਅਦਿਤੀ ਰਾਓ ਹੈਦਰੀ, ਰਿਚਾ ਚੱਢਾ ਸਮੇਤ ਹੋਰ ਸਿਤਾਰੇ ਅਹਿਮ ਭੂਮਿਕਾਵਾਂ 'ਚ ਨਜ਼ਰ ਆਏ ਸਨ।


 

  • Tadka Punjabi
  • Bollywood
  • Actress
  • Manisha Koirala
  • Bollywood Actress
  • Jagbani
  • Shared Post

YouTuber ਐਲਵਿਸ਼ ਯਾਦਵ ਨੇ ਅਤੁਲ ਸੁਭਾਸ਼ ਲਈ ਕੀਤੀ ਨਿਆਂ ਦੀ ਮੰਗ, ਕਿਹਾ ਮਰਦਾਂ.....

NEXT STORY

Stories You May Like

  • these things kept in the wrong direction at home can make you poor
    ਘਰ 'ਚ ਗਲਤ ਦਿਸ਼ਾ 'ਚ ਰੱਖੀਆਂ ਗਈਆਂ ਇਹ ਚੀਜ਼ਾਂ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • improperly washed hands can also cause serious health problems
    ਗਲਤ ਤਰੀਕੇ ਨਾਲ ਧੋਤੇ ਹੱਥ ਵੀ ਸਿਹਤ ਲਈ ਬਣ ਸਕਦੀ ਹੈ ਗੰਭੀਰ ਸਮੱਸਿਆ ! ਜਾਣੋ ਸਹੀ ਤਰੀਕਾ
  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • the right direction to place a water tank will bring you wealth
    ਪਾਣੀ ਦੀ ਟੈਂਕੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • a cupboard placed in the right direction in your home will bring you wealth
    ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ ਜਾਣੋ ਨਿਯਮ ਤੇ ਬਣਾਉਣ ਦਾ ਤਰੀਕਾ
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • security increased in punjab  high tech checkpoints  dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
Trending
Ek Nazar
famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • tiger shroff to star in remo d  souza  s film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਨਜ਼ਰ ਆਉਣਗੇ ਟਾਈਗਰ ਸ਼ਰਾਫ
    • allu arjun to sport a distinctive new look in   aa23
      AA23 'ਚ ਹੁਣ ਤੱਕ ਦੇ ਆਪਣੇ ਸਭ ਤੋਂ ਵੱਖਰੇ ਲੁੱਕ 'ਚ ਨਜ਼ਰ ਆਉਣਗੇ ਅੱਲੂ ਅਰਜੁਨ
    • abandoned at an orphanage at birth she later became the tragedy queen
      ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...
    • biker and content creator
      ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...
    • don  t mislead the youth  kangana ranaut responds to trolls using her film clips
      'ਨੌਜਵਾਨਾਂ ਨੂੰ ਗੁੰਮਰਾਹ ਨਾ ਕਰੋ'; ਕੰਗਨਾ ਨੇ ਆਪਣੀਆਂ ਫਿਲਮੀ ਕਲਿੱਪਾਂ ਦੀ...
    • new poster released for rocking star yash s  toxic
      ਰੌਕਿੰਗ ਸਟਾਰ ਯਸ਼ ਦੀ 'ਟੌਕਸਿਕ' ਦਾ ਨਵਾਂ ਪੋਸਟਰ ਰਿਲੀਜ਼
    • audience screening of  oh my dog
      ਫਿਲਮ ‘ਓਹ ਮਾਈ ਡੌਗ’ ਦੇਸ਼ ਭਰ ’ਚ ਆਡੀਅੰਸ ਸਕ੍ਰੀਨਿੰਗ ਰਾਹੀਂ ਬਣਾ ਰਹੀ ਹੈ ਮਾਹੌਲ,...
    • just one crown  and   rocking star   yash would transform
      ਸਿਰਫ਼ ਇੱਕ ਮੁਕੂਟ ਤੇ ਬਦਲ ਜਾਂਦੇ ਸਨ ਰੌਕਿੰਗ ਸਟਾਰ ਯਸ਼, ਰਾਮਾਇਣ 'ਚ ਨਿਭਾ ਰਹੇ...
    • song   dilwale dilsaaz parinde   released
      ਵੈੱਬ ਸੀਰੀਜ਼ ‘ਆਪ੍ਰੇਸ਼ਨ ਸਫੇਦ ਸਾਗਰ’ ਦਾ ਗਾਣਾ ‘ਦਿਲਵਾਲੇ ਦਿਲਸਾਜ਼ ਪਰਿੰਦੇ’...
    • dulquer salmaan to be honoured at iffm 2026
      IFFM 2026 'ਚ ਦੁਲਕਰ ਸਲਮਾਨ ਨੂੰ ਕੀਤਾ ਜਾਵੇਗਾ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +