Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:50:02 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮੌਤ ਦੇ ਮੂੰਹ 'ਚੋਂ ਬਾਹਰ ਆਏ ਯੂਟਿਊਬਰ ਅਨੁਰਾਗ ਡੋਭਾਲ, ਮੰਨਾਰਾ ਚੋਪੜਾ ਨੇ ਕੀਤਾ ਰੱਬ ਦਾ ਸ਼ੁਕਰਾਨਾ

ENTERTAINMENT News Punjabi(ਤੜਕਾ ਪੰਜਾਬੀ)

ਮੌਤ ਦੇ ਮੂੰਹ 'ਚੋਂ ਬਾਹਰ ਆਏ ਯੂਟਿਊਬਰ ਅਨੁਰਾਗ ਡੋਭਾਲ, ਮੰਨਾਰਾ ਚੋਪੜਾ ਨੇ ਕੀਤਾ ਰੱਬ ਦਾ ਸ਼ੁਕਰਾਨਾ

  • Edited By Cherry,
  • Updated: 18 Mar, 2026 05:28 PM
Entertainment
mannara chopra says  good to see   anurag dhobal   smiling   post major accident
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮਸ਼ਹੂਰ ਯੂਟਿਊਬਰ ਅਤੇ 'ਬਿੱਗ ਬੌਸ 17' ਦੇ ਮੁਕਾਬਲੇਬਾਜ਼ ਅਨੁਰਾਗ ਡੋਭਾਲ (UK07 Rider), ਜੋ ਪਿਛਲੇ ਦਿਨੀਂ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਨੇ ਸੋਸ਼ਲ ਮੀਡੀਆ 'ਤੇ ਆਪਣੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਹੈ। ਅਨੁਰਾਗ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਰਾਹਤ ਦਾ ਸਾਹ ਲਿਆ ਹੈ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕੀਤੀ। ਇਸ ਦੌਰਾਨ ਅਦਾਕਾਰਾ ਮੰਨਾਰਾ ਚੋਪੜਾ ਨੇ ਵੀ ਅਨੁਰਾਗ ਲਈ ਇੱਕ ਖਾਸ ਸੰਦੇਸ਼ ਸਾਂਝਾ ਕੀਤਾ ਹੈ।

ਮੰਨਾਰਾ ਚੋਪੜਾ ਦਾ ਭਾਵੁਕ ਸੰਦੇਸ਼

ਅਨੁਰਾਗ ਦੀ ਪੋਸਟ 'ਤੇ ਕੁਮੈਂਟ ਕਰਦਿਆਂ ਮੰਨਾਰਾ ਚੋਪੜਾ ਨੇ ਲਿਖਿਆ, "ਤੁਹਾਨੂੰ ਮੁਸਕਰਾਉਂਦੇ ਹੋਏ ਦੇਖ ਕੇ ਚੰਗਾ ਲੱਗਿਆ, ਪ੍ਰਮਾਤਮਾ ਤੁਹਾਡੇ 'ਤੇ ਮਿਹਰ ਕਰੇ।" ਦੱਸ ਦੇਈਏ ਕਿ 'ਬਿੱਗ ਬੌਸ 17' ਦੇ ਘਰ ਵਿੱਚ ਮੰਨਾਰਾ ਅਤੇ ਅਨੁਰਾਗ ਦੀ ਦੋਸਤੀ ਕਾਫੀ ਚਰਚਾ ਵਿੱਚ ਰਹੀ ਸੀ। ਦੋਵਾਂ ਨੇ ਸ਼ੋਅ ਦੌਰਾਨ ਇੱਕ-ਦੂਜੇ ਦਾ ਕਾਫੀ ਸਾਥ ਦਿੱਤਾ ਸੀ, ਜੋ ਹੁਣ ਵੀ ਬਰਕਰਾਰ ਨਜ਼ਰ ਆ ਰਿਹਾ ਹੈ।

ਹਾਦਸੇ ਪਿੱਛੇ ਸੀ ਪਰਿਵਾਰਕ ਕਲੇਸ਼ ?

ਰਿਪੋਰਟਾਂ ਅਨੁਸਾਰ, ਅਨੁਰਾਗ ਡੋਭਾਲ ਨੇ ਇਹ ਹਾਦਸਾ ਕਥਿਤ ਤੌਰ 'ਤੇ ਮਾਨਸਿਕ ਪਰੇਸ਼ਾਨੀ ਕਾਰਨ ਖੁਦ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਕੀਤਾ ਸੀ। ਹਾਦਸੇ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਭਾਵੁਕ ਵੀਡੀਓ (ਵਲੌਗ) ਸਾਂਝਾ ਕੀਤਾ ਸੀ, ਜਿਸ ਨੂੰ ਉਨ੍ਹਾਂ ਨੇ ਆਪਣਾ 'ਆਖਰੀ ਸੰਦੇਸ਼' ਦੱਸਿਆ ਸੀ। ਅਨੁਰਾਗ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਸੀ ਕਿ ਉਹ ਇੱਕ ਬ੍ਰਾਹਮਣ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਦੋਂ ਕਿ ਉਨ੍ਹਾਂ ਦੀ ਪਤਨੀ ਰਿਤਿਕਾ ਰਾਜਪੂਤ ਪਰਿਵਾਰ ਤੋਂ ਹੈ। ਪਰਿਵਾਰ ਨੇ ਪਹਿਲਾਂ ਵਿਆਹ ਲਈ ਸਹਿਮਤੀ ਦਿੱਤੀ ਸੀ, ਪਰ ਵਿਆਹ ਤੋਂ ਸਿਰਫ 5 ਦਿਨ ਪਹਿਲਾਂ ਆਪਣਾ ਸਮਰਥਨ ਵਾਪਸ ਲੈ ਲਿਆ। ਯੂਟਿਊਬਰ ਨੇ ਦੋਸ਼ ਲਾਇਆ ਕਿ ਰਿਸ਼ਤੇਦਾਰਾਂ ਸਾਹਮਣੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਗਈ, ਜਿਸ ਕਾਰਨ ਉਹ ਕਾਫੀ ਟੁੱਟ ਚੁੱਕੇ ਸਨ। ਫਿਲਹਾਲ, ਅਨੁਰਾਗ ਦੀ ਨਵੀਂ ਪੋਸਟ ਨੇ ਉਨ੍ਹਾਂ ਦੇ ਲੱਖਾਂ ਚਾਹੁਣ ਵਾਲਿਆਂ ਨੂੰ ਕੁਝ ਰਾਹਤ ਦਿੱਤੀ ਹੈ ਕਿ ਉਹ ਹੁਣ ਖਤਰੇ ਤੋਂ ਬਾਹਰ ਹਨ ਅਤੇ ਹੌਲੀ-ਹੌਲੀ ਠੀਕ ਹੋ ਰਹੇ ਹਨ।

  • Mannara Chopra
  • UK07 rider
  • Anurag Dhoba
  • accident

TVK ਆਗੂ ਆਧਵ ਅਰਜੁਨ ਨੇ ਰਜਨੀਕਾਂਤ ਤੋਂ ਮੰਗੀ ਮੁਆਫ਼ੀ; ਕਿਹਾ- 'ਮੇਰਾ ਮਕਸਦ ਅਪਮਾਨ ਕਰਨਾ ਨਹੀਂ ਸੀ'

NEXT STORY

Stories You May Like

  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • youtuber dhruv rathee  police
    ਮੈਨੂੰ ਹਿਰਾਸਤ 'ਚ ਨਹੀਂ ਲਿਆ, ਅਗਵਾ ਕੀਤਾ ਗਿਆ ਸੀ: ਯੂਟਿਊਬਰ ਧਰੁਵ ਰਾਠੀ
  • shri vijay chopra inaugurated the 75th shri ramlila in tanda
    ਸ਼੍ਰੀ ਵਿਜੇ ਚੋਪੜਾ ਨੇ ਟਾਂਡਾ ਚ 75ਵੀਂ ਸ਼੍ਰੀ ਰਾਮਲੀਲਾ ਦਾ ਕੀਤਾ ਉਦਘਾਟਨ
  • youtuber dhruv rathee  released
    ਯੂਟਿਊਬਰ ਧਰੁਵ ਰਾਠੀ ਹੋਏ ਰਿਹਾਅ, CJP ਪ੍ਰਦਰਸ਼ਨ ਨੂੰ ਲੈ ਕੇ ਪੁਲਸ ਨੇ ਦਿੱਤੀ ਚਿਤਾਵਨੀ
  • neeraj chopra aims for a strong comeback next year
    ਹੁਣ ਬਹੁਤ ਬਿਹਤਰ ਮਹਿਸੂਸ ਕਰ ਰਹੇ ਨੇ ਨੀਰਜ ਚੋਪੜਾ, ਅਗਲੇ ਸਾਲ ਜ਼ਬਰਦਸਤ ਵਾਪਸੀ ਦਾ ਟੀਚਾ
  • famous youtuber dhruv rathee arrives in bengaluru
    ਮਸ਼ਹੂਰ ਯੂਟਿਊਬਰ ਧਰੁਵ ਰਾਠੀ ਪੁੱਜੇ ਬੈਂਗਲੁਰੂ, CJP ਦੇ 'SIR' ਵਿਰੋਧੀ ਪ੍ਰਦਰਸ਼ਨ 'ਚ ਹੋਣਗੇ ਸ਼ਾਮਲ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • earthquake shakes two states in the country
    ਦੇਸ਼ ਦੇ 2 ਰਾਜਾਂ 'ਚ ਭੂਚਾਲ ਨਾਲ ਕੰਬੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bmc  s hammer fell on this superstar actor  s house
      ਇਸ ਸੁਪਰਸਟਾਰ ਅਦਾਕਾਰ ਦੇ ਘਰ 'ਤੇ ਚੱਲਿਆ BMC ਦਾ ਹਥੌੜਾ, ਜਾਣੋ ਕੀ ਹੈ ਕਾਰਨ
    • ranbir kapoor  s distinct style at the durga puja pandal
      ਦੁਰਗਾ ਪੂਜਾ ਪੰਡਾਲ 'ਚ ਰਣਬੀਰ ਕਪੂਰ ਦਾ ਵੱਖਰਾ ਅੰਦਾਜ਼: ਹਰਸ਼ਦੀਪ ਕੌਰ ਨਾਲ ਗਾਇਆ...
    • kashmira shah gets emotional while shooting for her second film
      ਆਪਣੀ ਦੂਜੀ ਫਿਲਮ ਦੀ ਸ਼ੂਟਿੰਗ ਦੌਰਾਨ ਭਾਵੁਕ ਹੋਈ ਕਸ਼ਮੀਰਾ ਸ਼ਾਹ, ਪੋਸਟ ਸਾਂਝੀ ਕਰ...
    • this famous hollywood actress will make a splash once again after 20 years
      20 ਸਾਲ ਬਾਅਦ ਫਿਰ ਧਮਾਲ ਪਾਵੇਗੀ ਹਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰਾ ! ਪੋਸਟ ਸਾਂਝੀ...
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • international trailer for   ramayana   released
      'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ...
    • famous actress wants to become a mother without getting married
      ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +