Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    4:29:24 PM

  • 9 accused arrested with heroin 8 pistols and 12 95 lakhs in cash in punjab

    ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8...

  • amritpal  s health has deteriorated

    ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • stock market closes in red  sensex falls 325 points  lose rs 2 lakh crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮਨੋਜ ਬਾਜਪਾਈ ਵੇਚਣਾ ਚਾਹੁੰਦੇ ਨੇ ਆਪਣਾ ਬਾਂਦਰਾ ਵਾਲਾ ਘਰ, ਟਵੀਟ ਕਰਕੇ ਲੋਕਾਂ ਨੂੰ ਦਿੱਤੀ ਜਾਣਕਾਰੀ

ENTERTAINMENT News Punjabi(ਤੜਕਾ ਪੰਜਾਬੀ)

ਮਨੋਜ ਬਾਜਪਾਈ ਵੇਚਣਾ ਚਾਹੁੰਦੇ ਨੇ ਆਪਣਾ ਬਾਂਦਰਾ ਵਾਲਾ ਘਰ, ਟਵੀਟ ਕਰਕੇ ਲੋਕਾਂ ਨੂੰ ਦਿੱਤੀ ਜਾਣਕਾਰੀ

  • Author Rahul Singh,
  • Updated: 25 Jan, 2021 06:57 PM
Mumbai
manoj bajpayee want to sell his home
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਦਿੱਗਜ ਅਦਾਕਾਰ ਮਨੋਜ ਬਾਜਪਾਈ ਨੇ ਅੱਜ ਇਕ ਟਵੀਟ ਕੀਤਾ ਹੈ, ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ’ਚ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਅਦਾਕਾਰ ਨੇ ਟਵਿਟਰ ’ਤੇ ਲਿਖਿਆ ਹੈ ਕਿ ਉਹ ਆਪਣਾ ਘਰ ਵੇਚਣਾ ਚਾਹੁੰਦਾ ਹੈ। ਹੁਣ ਇਹ ਚੁਟਕਲੇ ’ਚ ਲਿਖਿਆ ਗਿਆ ਹੈ ਜਾਂ ਇਹ ਸੱਚਮੁੱਚ ਦੱਸਿਆ ਗਿਆ ਹੈ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਪ੍ਰਸ਼ੰਸਕ ਜਾਣਨਾ ਚਾਹੁੰਦੇ ਹਨ ਕਿ ਉਨ੍ਹਾਂ ਦੇ ਮਨਪਸੰਦ ਅਦਕਾਰ ਨਾਲ ਕੀ ਹੋਇਆ, ਜੋ ਘਰ ਵੇਚਣ ਦੀ ਨੌਬਤ ਆ ਗਈ।

ਮਨੋਜ ਬਾਜਪਾਈ ਨੇ ਟਵਿਟਰ ’ਤੇ ਲਿਖਿਆ, ‘ਆਪਣੇ ਬਾਂਦਰਾ ਵਾਲੇ ਘਰ ਦੇ ਲਈ ਖਰੀਦਦਾਰ ਲੱਭ ਰਿਹਾ ਹਾਂ। ਕੋਈ ਹੋਵੇ ਤਾਂ ਦੱਸਣਾ।’ ਉਸ ਸਮੇਂ ਤੋਂ ਇਸ ਬਾਰੇ ਅਟਕਲਾਂ ਹਨ ਕਿ ਕੀ ਹੋਇਆ ਹੈ। ਕੁਝ ਲੋਕ ਹਨ, ਜੋ ਖਰੀਦਣਾ ਚਾਹੁੰਦੇ ਹਨ ਤੇ ਖੁਦ ਟਵਿਟਰ ’ਤੇ ਅਦਾਕਾਰ ਨੂੰ ਜਵਾਬ ਦੇ ਰਹੇ ਹਨ।

Apne Bandra wale ghar ke liye buyers dhoond raha hoon. Koi ho toh batana.

— manoj bajpayee (@BajpayeeManoj) January 25, 2021

ਕੁਝ ਲੋਕਾਂ ਨੂੰ ਉਸੇ ਬਹਾਨੇ ਮੀਮ ਬਣਾਉਣ ਦਾ ਮੌਕਾ ਮਿਲਿਆ ਹੈ। ਕੁਝ ਲੋਕ ਹਸਾਉਣ ਵਾਲੀਆਂ ਪੋਸਟਾਂ ਵੀ ਸਾਂਝੀਆਂ ਕਰ ਰਹੇ ਹਨ। ਦੱਸ ਦੇਈਏ ਕਿ ਮਨੋਜ ਬਾਜਪਾਈ ਜਲਦ ਹੀ ਵੈੱਬ ਸੀਰੀਜ਼ ‘ਦਿ ਫੈਮਿਲੀ ਮੈਨ 2’ ’ਚ ਨਜ਼ਰ ਆਉਣ ਵਾਲੇ ਹਨ। ਇਸ ਦਾ ਟੀਜ਼ਰ ਆ ਚੁੱਕਾ ਹੈ ਤੇ ਪ੍ਰਸ਼ੰਸਕ ਬੇਸਬਰੀ ਨਾਲ ਇਸ ਦੇ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ।

ਇਸ ਦਾ ਟਰੇਲਰ 19 ਜਨਵਰੀ ਨੂੰ ਰਿਲੀਜ਼ ਹੋਣ ਵਾਲਾ ਸੀ ਪਰ ਇਸ ਦੀ ਤਾਰੀਖ਼ ਅਗੇ ਕਰ ਦਿੱਤੀ ਗਈ ਹੈ। ਮਨੋਜ ਦੇ ਇਸ ਟਵੀਟ ਤੋਂ ਬਾਅਦ ਕੁਝ ਯੂਜ਼ਰਜ਼ ਨੇ ਇਹ ਵੀ ਲਿਖਿਆ ਕਿ ਜੇਕਰ ਇਸ ਦਾ ਟਰੇਲਰ ਜਾਰੀ ਹੋਇਆ ਤਾਂ ਉਹ ਘਰ ਖਰੀਦਣਗੇ।

ਇਸ ਵੈੱਬ ਸੀਰੀਜ਼ ਦਾ ਪਹਿਲਾ ਸੀਜ਼ਨ ਵੀ ਕਾਫੀ ਪਸੰਦ ਕੀਤਾ ਗਿਆ ਸੀ। ਇਸ ’ਚ ਮਨੋਜ ਬਾਜਪਾਈ ਮੁੱਖ ਭੂਮਿਕਾ ’ਚ ਹਨ। ਇਹ ਸੀਰੀਜ਼ ਹਿੱਟ ਰਹੀ ਸੀ ਤੇ ਉਦੋਂ ਤੋਂ ਹੀ ਇਸ ਦੇ ਦੂਜੇ ਸੀਜ਼ਨ ਲਈ ਪ੍ਰਸ਼ੰਸਕਾਂ ’ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Manoj Bajpayee
  • Bandra House
  • The Family Man 2
  • Twitter

ਸ਼ੱਕੀ ਹਾਲਤ ’ਚ ਕੰਨੜ ਅਦਾਕਾਰਾ ਦੀ ਮੌਤ, ਡਿਪ੍ਰੈਸ਼ਨ ਦਾ ਸੀ ਸ਼ਿਕਾਰ

NEXT STORY

Stories You May Like

  • rbi governor told when plastic notes will come
    ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
  • theft case
    ਚੋਰਾਂ ਨੇ ਬੰਦ ਘਰ ਨੂੰ ਬਣਾਇਆ ਨਿਸ਼ਾਨਾ
  • narendra modi  foreign visits  expenditure  government  parliament
    PM ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ 2025 ’ਚ 180 ਕਰੋੜ ਤੋਂ ਵੱਧ ਖਰਚ, ਸਰਕਾਰ ਨੇ ਸੰਸਦ ’ਚ ਦਿੱਤੀ ਜਾਣਕਾਰੀ
  • make a hair mask at home to get rid of hair loss problem
    ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ ਲਾਓ ਹੇਅਰ ਮਾਸਕ
  • for a natural glow in rainy season  make bleach at home and apply it
    ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ ਬਲੀਚ ! ਜਾਣੋ ਇਸ ਦੇ ਫਾਇਦੇ
  • thieves target house  jewelry and cash stolen
    ਜਲੰਧਰ: ਰਾਤ ਨੂੰ ਸੁੱਤਾ ਪਿਆ ਸੀ ਸਾਰਾ ਟੱਬਰ! ਸਵੇਰੇ ਉੱਠ ਕੇ ਵੇਖਿਆ ਤਾਂ ਖਾਲੀ ਮਿਲਿਆ ਪੂਰਾ ਘਰ
  • liton completed his wicketkeeping practice without any problems
    ਲਿਟਨ ਨੇ ਬਿਨਾਂ ਕਿਸੇ ਸਮੱਸਿਆ ਦੇ ਕੀਤਾ ਆਪਣਾ ਵਿਕਟਕੀਪਿੰਗ ਅਭਿਆਸ
  • clash in ludhiana
    ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ ਹਮਲਾ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
Trending
Ek Nazar
situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rohit saraf  s new avatar  a powerful performance as sachindra nath sanyal
      ਰੋਹਿਤ ਸਰਾਫ ਦਾ ਨਵਾਂ ਅਵਤਾਰ, ਸਚਿੰਦਰ ਨਾਥ ਸਾਨਿਆਲ ਦੀ ਭੂਮਿਕਾ ਦਿਸਿਆ ਦਮਦਾਰ...
    • after legal victory   mahaprabhu jagannath   now locked for august 28 release
      ਕਾਨੂੰਨੀ ਜਿੱਤ ਤੋਂ ਬਾਅਦ ਮੇਕਰਸ ਨੇ 'ਮਹਾਪ੍ਰਭੂ ਜਗਨਨਾਥ' ਦੀ ਰਿਲੀਜ਼ ਤਰੀਕ ਦਾ...
    • sony vija launches tamil idol with a r rahman
      ਸੋਨੀ ਵਿਜ਼ਾ ਨੇ AR ਰਹਿਮਾਨ ਦੇ ਸਹਿਯੋਗ ਨਾਲ ਲਾਂਚ ਕੀਤਾ ਸਿੰਗਿੰਗ ਰਿਐਲਿਟੀ ਸ਼ੋਅ...
    • rishab shetty shares photos of the   leadership in cinema   award
      ਰਿਸ਼ਭ ਸ਼ੈੱਟੀ ਨੇ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ 'ਚ ਮਿਲੇ ਸਨਮਾਨ ਦੀਆਂ...
    • actor siddharth operation safed sagar
      "ਆਪ੍ਰੇਸ਼ਨ ਸਫੇਦ ਸਾਗਰ" 'ਚ ਅਦਾਕਾਰ ਸਿਧਾਰਥ ਨੇ ਨਿਭਾਈ ਮਰਹੂਮ ਸਕੁਐਡਰਨ ਲੀਡਰ...
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • indian musician arrested upon arrival in america
      ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...
    • new promo of  india  s top 1   released  anil kapoor will host the show
      "ਇੰਡੀਆ ਕੇ ਟੌਪ 1%" ਦਾ ਨਵਾਂ ਪ੍ਰੋਮੋ ਜਾਰੀ, ਅਨਿਲ ਕਪੂਰ ਕਰਨਗੇ ਸ਼ੋਅ ਨੂੰ ਹੋਸਟ
    • saiyami kher and vikram phadnis attend world premiere of  pal bhar ke liye
      ਸੈਯਾਮੀ ਖੇਰ ਤੇ ਵਿਕਰਮ ਫੜਨਿਸ ਨੇ "ਪਲ ਭਰ ਕੇ ਲੀਏ" ਦੇ ਵਿਸ਼ਵ ਪ੍ਰੀਮੀਅਰ 'ਚ...
    • famous actor suddenly loses weight
      ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +