Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:30:47 AM

  • green card

    ਅਮਰੀਕਾ 'ਚ ਰਹਿ ਰਹੇ ਭਾਰਤੀਆਂ ਨੂੰ ਮਿਲੇਗਾ ਗ੍ਰੀਨ...

  • 20 crore cash 10 biscuits 15 kg gold government driver

    20 ਕਰੋੜ ਕੈਸ਼, 10 ਬਿਸਕੁਟ, 14 ਛੜਾਂ ਤੇ 15 ਕਿੱਲੋ...

  • voter id  aadhar card  pan card indian citizenship

    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ...

  • pm modi instagram 10 5 crore followers

    ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਮੁਸ਼ਕਿਲ ਸਮੇਂ 'ਚ ਸ਼ਿਲਪਾ ਸ਼ੈੱਟੀ ਦੇ ਹੱਕ 'ਚ ਨਿੱਤਰੇ ਬਾਲੀਵੁੱਡ ਦੇ ਕਈ ਸਿਤਾਰੇ, ਭੈਣ ਸ਼ਮਿਤਾ ਸ਼ੈੱਟੀ ਨੇ ਵੀ ਆਖੀ ਇਹ ਗੱਲ

ENTERTAINMENT News Punjabi(ਤੜਕਾ ਪੰਜਾਬੀ)

ਮੁਸ਼ਕਿਲ ਸਮੇਂ 'ਚ ਸ਼ਿਲਪਾ ਸ਼ੈੱਟੀ ਦੇ ਹੱਕ 'ਚ ਨਿੱਤਰੇ ਬਾਲੀਵੁੱਡ ਦੇ ਕਈ ਸਿਤਾਰੇ, ਭੈਣ ਸ਼ਮਿਤਾ ਸ਼ੈੱਟੀ ਨੇ ਵੀ ਆਖੀ ਇਹ ਗੱਲ

  • Edited By Aarti Dhillon,
  • Updated: 03 Aug, 2021 02:14 PM
Mumbai
many bollywood stars come out favor shilpa shetty difficult times
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਅਸ਼ਲੀਲ ਫਿਲਮਾਂ ਦੇ ਕਾਰੋਬਾਰ 'ਚ ਸ਼ਾਮਲ ਬਿਜਨੈੱਸਮੈਨ ਰਾਜ ਕੁੰਦਰਾ ਦੀ ਵਜ੍ਹਾ ਨਾਲ ਉਨ੍ਹਾਂ ਦੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ।

ब्लॉकबस्टर फिल्म भी नहीं बचा पाई शिल्पा शेट्टी की बहन का करियर, फ्लॉप होने  के पीछे ये रही वजह - Entertainment News: Amar Ujala

ਸੋਸ਼ਲ ਮੀਡੀਆ 'ਤੇ ਸ਼ਿਲਪਾ ਲੋਕਾਂ ਦੇ ਨਿਸ਼ਾਨੇ 'ਤੇ ਆ ਗਈ ਹੈ ਹਾਲਾਂਕਿ ਅਜੇ ਤਕ ਇਹ ਸਾਬਤ ਨਹੀਂ ਹੋਇਆ ਹੈ ਰਾਜ ਦੇ ਕਾਰੋਬਾਰ 'ਚ ਸ਼ਿਲਪਾ ਸ਼ੈੱਟੀ ਵੀ ਸ਼ਾਮਲ ਹੈ ਜਾਂ ਨਹੀਂ, ਉਸ ਤੋਂ ਪਹਿਲਾਂ ਹੀ ਲੋਕ ਸ਼ਿਲਪਾ ਦਾ ਬਹੁਤ ਮਜ਼ਾਕ ਉਡਾ ਰਹੇ ਹਨ ਜਿਸ ਨਾਲ ਜ਼ਾਹਰ ਹੈ ਕਿ ਉਹ ਕਾਫੀ ਦੁਖੀ ਹੈ। ਹਾਲਾਂਕਿ ਕੁਝ ਸਿਤਾਰੇ ਹਨ ਜੋ ਹੁਣ ਅਦਾਕਾਰਾ ਦੇ ਸਪੋਰਟ 'ਚ ਆਏ ਹਨ ਤੇ ਉਨ੍ਹਾਂ ਦੀ ਹਿੰਮਤ ਵਧਾ ਰਹੇ ਹਨ।

Bollywood Tadka
ਹਾਲ ਹੀ 'ਚ ਸ਼ਿਲਪਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਕੇਸ ਨੂੰ ਲੈ ਕੇ ਇਕ ਅਧਿਕਾਰਤ ਬਿਆਨ ਜਾਰੀ ਕੀਤਾ ਜਿਸ 'ਚ ਉਨ੍ਹਾਂ ਨੇ ਲੋਕਾਂ ਤੋਂ ਉਨ੍ਹਾਂ ਦੀ ਨਿੱਜਤਾ ਦਾ ਖਿਆਲ ਰੱਖਣ ਦੀ ਗੱਲ ਕਹੀ ਅਤੇ ਮੁੰਬਈ ਪੁਲਸ 'ਤੇ ਭਰੋਸਾ ਜਤਾਇਆ ਹੈ। ਸ਼ਿਲਪਾ ਦਾ ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਦੂਜੇ ਪਾਸੇ ਅਦਾਕਾਰਾ ਦੇ ਇਸ ਪੋਸਟ 'ਤੇ ਕੁਮੈਂਟ ਕਰ ਕੇ ਉਨ੍ਹਾਂ ਦੀ ਭੈਣ ਸ਼ਮਿਤਾ ਸ਼ੈੱਟੀ, ਫੇਮਸ ਸਿੰਗਰ ਮੀਕਾ ਸਿੰਘ, ਅਦਾਕਾਰ ਆਰ.ਮਾਧਵਾਨ, ਟੀਵੀ ਅਦਾਕਾਰਾ ਮਾਹੀ ਵਿਜ ਅਤੇ ਅਨੀਤਾ ਹਸਨੰਦਾਨੀ ਨੇ ਸ਼ਿਲਪਾ ਦੀ ਹਿੰਮਤ ਵਧਾਈ ਹੈ।

Bollywood Tadka
ਸ਼ਿਲਪਾ ਦੇ ਪੋਸਟ 'ਤੇ ਕੁਮੈਂਟ ਕਰਦੇ ਹੋਏ ਸ਼ਮਿਤਾ ਨੇ ਲਿਖਿਆ ਆਈ ਲਵ ਯੂ ਮੇਰੀ ਮੁਨਕੀ... ਮੈਂ ਹਮੇਸ਼ਾ ਤੁਹਾਡੇ ਨਾਲ ਹਾਂ। ਇਸ ਕੁਮੈਂਟ ਨਾਲ ਸ਼ਮਿਤਾ ਨੇ ਦਿਲ ਵਾਲੀ ਇਮੋਜੀ ਬਣਾਈ ਹੈ। ਦੂਜੇ ਪਾਸੇ ਆਰ ਮਾਧਵਨ ਨੇ ਕੁਮੈਂਟ ਕਰਦੇ ਹੋਏ ਲਿਖਿਆ ਤੁਸੀਂ ਉਨ੍ਹਾਂ ਲੋਕਾਂ 'ਚ ਸਭ ਤੋਂ ਜ਼ਿਆਦਾ ਬਹਾਦੁਰ ਹੋ ਜਿਨ੍ਹਾਂ ਨੂੰ ਮੈਂ ਜਾਣਦਾ ਹਾਂ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਚੁਣੌਤੀ ਨਾਲ ਵੀ ਤੁਸੀਂ ਬਹੁਤ ਮਰਯਾਦਾ ਨਾਲ ਬਾਹਰ ਆ ਜਾਓਗੀ। ਸਾਡੀ ਦੁਆ ਹਮੇਸ਼ਾ ਤੁਹਾਡੇ ਅਤੇ ਤੁਹਾਡੇ ਪਰਿਵਾਰ ਨਾਲ ਰਹਿਣਗੀਆਂ। ਦੂਜੇ ਪਾਸੇ ਮਾਹੀ ਵਿਜ ਨੇ ਸ਼ਿਲਪਾ ਨੂੰ ਇਕ ਖੂਬਸੂਰਤ ਮਹਿਲਾ ਦੱਸਿਆ ਹੈ।

  • Bollywood stars
  • favor
  • Shilpa Shetty
  • difficult times
  • ਮੁਸ਼ਕਿਲ
  • ਸ਼ਿਲਪਾ ਸ਼ੈੱਟੀ
  • ਬਾਲੀਵੁੱਡ
  • ਸਿਤਾਰੇ

ਇਤਰਾਜ਼ਯੋਗ ਹਾਲਤ ‘ਚ ਇੰਸਟਾ ’ਤੇ ਲਾਈਵ ਹੋਈ ‘ਗੰਦੀ ਬਾਤ ਫੇਮ ਗਹਿਣਾ ਵਸ਼ਿਸ਼ਠ, ਲੋਕਾਂ ਨੂੰ ਪੁੱਛੀਆਂ ਇਹ ਗੱਲਾਂ

NEXT STORY

Stories You May Like

  • mankirt aulakh backs diljit dosanjh  s   satluj
    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ ਮਨਕੀਰਤ ਔਲਖ
  • neet controversy  nda  senior leaders
    NEET ਵਿਵਾਦ ਨੂੰ ਲੈ ਕੇ ਦੁਚਿੱਤੀ 'ਚ NDA ਦੇ ਭਾਈਵਾਲ, ਸੀਨੀਅਰ ਆਗੂਆਂ ਆਖੀ ਇਹ ਗੱਲ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • delhi polices big statement on the news of deepke detention
    ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ
  • prahlad joshi becomes the country s new education minister
    ਸਿੱਖਿਆ ਮੰਤਰੀ ਬਣਨ ਮਗਰੋਂ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਆਖੀ ਇਹ ਗੱਲ
  • brother sister cousin minor girl
    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ ਨੇ ਭੈਣ ਨਾਲ ਹੀ...
  • hasanul huq inu trial
    ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ 'ਚ ਭਾਰੀ ਨਿਰਾਸ਼ਾ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ...
  • even a 14 year sentence could not improve harpal singh
    14 ਸਾਲ ਦੀ ਸਜ਼ਾ ਵੀ ਨਾ ਸੁਧਾਰ ਸਕੀ ਹਰਪਾਲ ਸਿੰਘ ਨੂੰ, ਜੇਲ੍ਹ 'ਚੋਂ ਆਉਂਦਿਆਂ ਹੀ...
  • bpeo office clerk arrested for accepting bribe
    5 ਹਜ਼ਾਰ ਰਿਸ਼ਵਤ ਲੈਂਦਾ BPEO ਦਫ਼ਤਰ ਦਾ ਕਲਰਕ ਗ੍ਰਿਫ਼ਤਾਰ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor passes away
      ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...
    • bringing fresh comedy in stressful times  raghav juyal
      ਤਣਾਅ ਭਰੇ ਦੌਰ ’ਚ ਫ਼ਰੈੱਸ਼ ਕਾਮੇਡੀ ਲੈ ਕੇ ਆ ਰਹੇ ਹਨ : ਰਾਘਵ ਜੁਯਾਲ
    • late actor dev anands son sunil anand passes away
      ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਬੇਟੇ ਦਾ ਹੋਇਆ ਦਿਹਾਂਤ !
    • kangana ranaut s controversial statement on young hindu girls
      ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ ਬਿਆਨ, ਕਿਹਾ- ਬਦਸੂਰਤ,...
    • sunny deol trailer of the film batwara 1947 was launched
      'ਬਟਵਾਰਾ 1947' ਫਿਲਮ ਦਾ ਟ੍ਰੇਲਰ ਲਾਂਚ ਹੁੰਦੇ ਹੀ ਰੋਣ ਲੱਗ ਪਏ ਸਨੀ ਦਿਓਲ,...
    • this actress was the most beautiful woman in the world
      ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਸੀ ਇਹ ਅਦਾਕਾਰਾ, ਆਖੀਰ ਕੰਗਾਲੀ 'ਚ ਹੋਈ ਮੌਤ
    • wave of mourning in the entertainment world  famous actress passes away
      ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ
    • today is punjabi actress roopi gill birthday
      ਅੱਜ ਹੈ ਪੰਜਾਬੀ ਅਦਾਕਾਰਾ ਰੂਪੀ ਗਿੱਲ ਦਾ ਜਨਮਦਿਨ, ਜਾਣੋ ਕਿਵੇਂ ਬਣੀ ਗਲੋਬਲ...
    • sachkhand sri harmandir sahib jai randhawa and actress shehnaz gill
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ...
    • jassi gill s mother s funeral held in ludhiana
      ਲੁਧਿਆਣਾ 'ਚ ਹੋਇਆ ਜੱਸੀ ਗਿੱਲ ਦੀ ਮਾਤਾ ਜੀ ਦਾ ਅੰਤਿਮ ਸੰਸਕਾਰ, ਮਾਂ ਦੇ ਵਿਛੋੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +