Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    7:01:22 PM

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • lotus blooms in bengal pm modis first reaction

    ਬੰਗਾਲ 'ਚ ਖਿੜਿਆ 'ਕਮਲ'! ਭਾਜਪਾ ਦੀ ਇਤਿਹਾਸਕ...

  • these railway board employees will also fulfill their dream of becoming officers

    ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ...

  • suspension orders punjab village panchayat

    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਕਸ ਆਫ਼ਿਸ ’ਤੇ ਮਾਰਚ ਮਹੀਨੇ ਨੇ ਬਣਾਇਆ ਰਿਕਾਰਡ, ਕਮਾਏ 1,500 ਕਰੋੜ ਰੁਪਏ

ENTERTAINMENT News Punjabi(ਤੜਕਾ ਪੰਜਾਬੀ)

ਬਾਕਸ ਆਫ਼ਿਸ ’ਤੇ ਮਾਰਚ ਮਹੀਨੇ ਨੇ ਬਣਾਇਆ ਰਿਕਾਰਡ, ਕਮਾਏ 1,500 ਕਰੋੜ ਰੁਪਏ

  • Edited By Anuradha,
  • Updated: 20 May, 2022 03:09 PM
Mumbai
march at the box office set a record earning rs 1 500 crore
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਕੋਰੋਨਾ ਵਾਇਰਸ ਦੇ ਆਉਣ ਤੋਂ ਬਾਅਦ ਪੂਰੇ ਦੇਸ਼ ਦੀ ਅਰਥਵਿਵਸਥਾ ’ਤੇ ਕਾਫੀ ਅਸਰ ਪਿਆ ਹੈ। ਮਲਟੀਪਲੈਕਸ ਥੀਏਟਰ ਸੰਚਾਲਕਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਸੀ ਪਰ ਹੁਣ ਹੌਲੀ-ਹੌਲੀ ਸਭ ਕੁਝ ਠੀਕ ਹੋ ਗਿਆ ਹੈ। ਇਸ ਦੇ ਨਾਲ ਹੀ ਮਹਾਮਾਰੀ ਦੀ ਮਾਰ ਤੋਂ ਬਾਅਦ 2022 ਮਾਰਚ ਦਾ ਮਹੀਨਾ ਮਲਟੀਪਲੈਕਸ ਥੀਏਟਰ ਸੰਚਾਲਕਾਂ ਲਈ ਇਕ ਰਿਕਾਰਡ ਸੀ। ਮਲਟੀਪਲੈਕਸ ਐਸੋਸੀਏਸ਼ਨ ਆਫ ਇੰਡੀਆ (MAI), ਨੇ ਖੁਲਾਸਾ ਕੀਤਾ ਕਿ ਮਾਰਚ ਮਹੀਨੇ ’ਚ ਬਾਕਸ ਆਫ਼ਿਸ 'ਤੇ 1,500 ਕਰੋੜ ਰੁਪਏ ਦੀ ਕਮਾਈ ਕੀਤੀ ਹੈ ਜੋ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਸੀ।

PunjabKesari

ਇਹ ਵੀ ਪੜ੍ਹੋ: ਅਕਸ਼ੇੈ ਕੁਮਾਰ ਦੀ ਫ਼ਿਲਮ ‘ਪ੍ਰਿਥਵੀਰਾਜ’ ਦੀ ‘ਮੇਜਰ’ ਨਾਲ ਹੋਵੇਗੀ ਟੱਕਰ? ਅਦੀਵੀ ਸ਼ੇਸ਼ ਨੇ ਦਿੱਤਾ ਕਮਾਲ ਦਾ ਜਵਾਬ

ਅਪ੍ਰੈਲ ਦੇ ਲਈ ਆਖਰੀ ਸੰਖਿਆ ਹੁਣ ਵੀ ਇਕੱਠੀ  ਕੀਤੀ ਜਾ ਰਹੀ ਹੈ ਪਰ ਮੰਗ ਸੁਸਤ ਹੋਣ ਕਾਰਨ ਮਾਰਚ ਦੇ ਉਸੇ ਹੀ ਪੱਧਰ 'ਤੇ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇੰਡਸਟਰੀ ਦਾ ਮੰਨਣਾ ਹੈ ਕਿ ਇਹ ਹੁਣ ਹਿੱਟ ਹੋਣ ਲਈ ਤਿਆਰ ਹੈ। ਵਿੱਤੀ ਸਾਲ 2023 ਨੂੰ ਬਾਕਸ ਆਫ਼ਿਸ ’ਤੇ 15,500 ਕਰੋੜ ਰੁਪਏ ਦੇ ਟੈਕਸ ਮਾਹਾਮਾਰੀ ਦੇ ਠੀਕ ਹੋਣ ਤੋਂ ਪਹਿਲਾ ਦੇ ਵਿੱਤੀ ਸਾਲ 2020 ਨੂੰ ਪਿੱਛੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਫ਼ਿਲਮ ‘ਥਾਈ ਮਸਾਜ’ ਦੀ ਪਹਿਲੀ ਲੁੱਕ ਰਿਲੀਜ਼, ਵੱਖਰੇ ਅੰਦਾਜ਼ ’ਚ ਨਜ਼ਰ ਆਏ ਗਜਰਾਜ ਰਾਓ

ਮਾਰਚ ਅਤੇ ਅਪ੍ਰੈਲ ਦੇ ਰੁਝਾਨਾਂ ਦੇ ਆਧਾਰ 'ਤੇ ਗਿਆਨਚੰਦਾਨੀ ਨੇ ਕਿਹਾ ਕਿ ਉਦਯੋਗ ਨੂੰ ਉਮੀਦ ਹੈ ਕਿ ਵਿੱਤੀ ਸਾਲ 2023 ਹੁਣ ਤੱਕ ਦਾ ਸਭ ਤੋਂ ਵਧੀਆ ਸਾਲ ਹੋਵੇਗਾ ਜਿਸ ਦੀ ਕੁੱਲ ਆਮਦਨ 14,500 ਤੋਂ 15,500 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਹੈ। ਕਸ਼ਮੀਰ ਫ਼ਾਈਲਜ਼ (ਮਾਰਚ ’ਚ ਰਿਲੀਜ਼) ਅਤੇ ਗੰਗੂਬਾਈ ਕਾਠੀਆਵਾੜੀ (ਫ਼ਰਵਰੀ) ਵਰਗੀਆਂ ਕਈ ਫ਼ਿਲਮਾਂ ਨੇ  ਜੈਕਪੋਟ ਹਾਸਲ ਕੀਤਾ ਹੈ। PunjabKesari

ਇਹ ਵੀ ਪੜ੍ਹੋ: ਕਾਨਸ ਫ਼ਿਲਮ ਫ਼ੈਸਟੀਵਲ ’ਚ ਰੈੱਡ ਕਾਰਪੇਟ ’ਤੇ ਨਜ਼ਰ ਆਈ ਦੀਪਿਕਾ, ਖ਼ੂਬਸੂਰਤੀ ਨੇ ਲਗਾਏ ਈਵੈਂਟ ’ਚ ਚਾਰ-ਚੰਨ

ਆਰ.ਆਰ.ਆਰ (ਮਾਰਚ) ਨੂੰ ਹਿੰਦੀ ਫ਼ਿਲਮ ’ਚ ਡਬ ਕੀਤਾ ਸੀ। ਇਸ ਫ਼ਿਲਮ ਨੇ ਸਾਰੀਆਂ ਭਾਸ਼ਾਵਾਂ ’ਚ 1,133 ਕਰੋੜ ਰੁਪਏ ਕਮਾਏ। ਅਪ੍ਰੈਲ ’ਚ ਵੀ ਬਾਕਸ ਆਫ਼ਿਸ ’ਤੇ ਇਸ ਤਰ੍ਹਾਂ ਦਾ ਹੀ ਧਮਾਲ ਦੇਖਣ ਨੂੰ ਮਿਲਿਆ ਸੀ। ਕੇ.ਜੀ.ਐੱਫ਼-2 ਇਕੱਲੀ ਨੇ ਘਰੇਲੂ ਬਾਕਸ ਆਫ਼ਿਸ ’ਤੇ ਸਾਰੀਆਂ ਭਾਸ਼ਾਵਾਂ ’ਚ 1,185 ਕਰੋੜ ਕਮਾਏ। 

PunjabKesari

  • Box office
  • March
  • Hit Record
  • Bollywood movies
  • ਬਾਕਸ ਆਫ਼ਿਸ
  • ਮਾਰਚ
  • ਹਿੱਟ ਰਿਕਾਰਡ
  • ਬਾਲੀਵੁੱਡ ਫ਼ਿਲਮਾਂ

ਅਕਸ਼ੇੈ ਕੁਮਾਰ ਦੀ ਫ਼ਿਲਮ ‘ਪ੍ਰਿਥਵੀਰਾਜ’ ਦੀ ‘ਮੇਜਰ’ ਨਾਲ ਹੋਵੇਗੀ ਟੱਕਰ? ਅਦੀਵੀ ਸ਼ੇਸ਼ ਨੇ ਦਿੱਤਾ ਕਮਾਲ ਦਾ ਜਵਾਬ

NEXT STORY

Stories You May Like

  • fpi selling intensifies   foreign investors withdraw rs 1 08 lakh crore
    ਸ਼ੇਅਰ ਬਾਜ਼ਾਰ ’ਚ FPI ਦੀ ਬਿਕਵਾਲੀ ਤੇਜ਼, ਵਿਦੇਸ਼ੀ ਨਿਵੇਸ਼ਕਾਂ ਨੇ ਕੱਢੇ 1.08 ਲੱਖ ਕਰੋੜ ਰੁਪਏ
  • bill repealed  rs 50 000 crore will be saved
    ਆਫ਼ ਦ ਰਿਕਾਰਡ: ਬਿੱਲ ਰੱਦ, 50,000 ਕਰੋੜ ਰੁਪਏ ਬਚਣਗੇ
  • indian batsman sets world record
    ਭਾਰਤੀ ਬੱਲੇਬਾਜ਼ ਨੇ ਬਣਾਇਆ ਵਰਲਡ ਰਿਕਾਰਡ, ਜੜੇ ਲਗਾਤਾਰ 8 ਛੱਕੇ, 11 ਗੇਂਦਾਂ 'ਤੇ ਠੋਕੀ ਫਿਫਟੀ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • thieves target house in ropar  steal cash and jewellery
    ਰੋਪੜ 'ਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਕੀਤੇ ਚੋਰੀ
  • pressure on rupee  still rbi saved rs 14 000 crore in foreign currency
    ਜੰਗ ਦਰਮਿਆਨ ਰੁਪਏ ’ਤੇ ਦਬਾਅ : ਫਿਰ ਵੀ RBI ਨੇ ਬਚਾਈ 14,000 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ
  • 5 66 lakh bikes sold in just 1 month
    ਸਿਰਫ਼ 1 ਮਹੀਨੇ 'ਚ ਵੇਚ'ਤੇ 5.66 ਲੱਖ ਬਾਈਕਸ ! ਇਸ ਕੰਪਨੀ ਨੇ ਤੋੜ'ਤੇ ਵਿਕਰੀ ਦੇ ਸਾਰੇ ਰਿਕਾਰਡ
  • cougar attacks vancouver island
    ਵੈਨਕੂਵਰ ਆਈਲੈਂਡ ’ਤੇ ਕੂਗਰ ਦਾ ਹਮਲਾ, 3 ਭੇਡਾਂ ਅਤੇ ਇੱਕ ਈਮੂ ਨੂੰ ਬਣਾਇਆ ਸ਼ਿਕਾਰ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vijay thalapathy the richest chief minister
      ਦੇਸ਼ ਦੇ ਸਭ ਤੋਂ ਅਮੀਰ CM ਬਣਨਗੇ ਵਿਜੇ ! ਧਨ-ਦੌਲਤ ਐਨੀ, ਕਿ ਜਾਣ ਕੇ ਤੁਹਾਡੇ ਵੀ...
    • bharti singh s husband harsh rents a new flat
      ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...
    • trisha krishnan seeks blessings at tirumala venkateswara temple
      ਜਨਮਦਿਨ ਮੌਕੇ ਤਿਰੂਮਾਲਾ ਵੇਂਕਟੇਸ਼ਵਰ ਮੰਦਿਰ 'ਚ ਨਤਮਸਤਕ ਹੋਈ ਅਦਾਕਾਰਾ ਤ੍ਰਿਸ਼ਾ...
    • vijay fan throat cut
      ਚੋਣਾਂ 'ਚ 'ਵਿਜੇ ਹਾਰ ਜਾਣਗੇ' ਦੀ ਅਫਵਾਹ ਸੁਣ ਪ੍ਰਸ਼ੰਸਕ ਨੇ ਚੁੱਕਿਆ ਖ਼ੌਫ਼ਨਾਕ...
    • katrina kaif  vicky kaushal make first public appearance together
      ਪੁੱਤਰ ਵਿਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿੱਕੀ ਕੌਸ਼ਲ ਤੇ...
    • tiger shroff congrats vijay as tvk chief takes strong lead in tamil nadu polls
      ਤਾਮਿਲਨਾਡੂ 'ਚ ਧਮਾਕੇਦਾਰ ਜਿੱਤ ਵੱਲ ਵਧ ਰਹੀ TVK, ਟਾਈਗਰ ਸ਼ਰਾਫ ਨੇ ਵਿਜੇ ਨੂੰ...
    • two million viewers watched shakira  s free mega concert in brazil
      ਬ੍ਰਾਜ਼ੀਲ ’ਚ 20 ਲੱਖ ਦਰਸ਼ਕਾਂ ਨੇ ਦੇਖਿਆ ‘ਸ਼ਕੀਰਾ’ ਦਾ ਮੁਫ਼ਤ ਮੈਗਾ ਕੰਸਰਟ
    • salman khan mourns loss of brother of 42 years
      'ਮੇਰੇ ਭਰਾ ਦਾ ਹੋ ਗਿਆ ਦਿਹਾਂਤ..!', ਸਲਮਾਨ ਖ਼ਾਨ ਨੇ ਖ਼ੁਦ ਪੋਸਟ ਸਾਂਝੀ ਕਰ...
    • famous actor is still single at the age of 67
      67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ...
    • karan johar will be seen for the first time at the met gala
      ਮੈੱਟ ਗਾਲਾ ’ਚ ਪਹਿਲੀ ਵਾਰ ਨਜ਼ਰ ਆਉਣਗੇ ਕਰਨ ਜੌਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +