Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    3:23:45 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ

  • Edited By Priyanka,
  • Updated: 31 Jan, 2025 11:09 AM
Entertainment
marianne faithfull death at age of 78 british pop star broken english
  • Share
    • Facebook
    • Tumblr
    • Linkedin
    • Twitter
  • Comment

ਐਟਰਟੇਨਮੈਂਟ ਡੈਸਕ- ਬ੍ਰਿਟਿਸ਼ ਪੌਪ ਸਟਾਰ Marianne Faithfull ਦਾ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਉਹ ਆਪਣੇ ਵਿਲੱਖਣ ਸੰਗੀਤ ਅਤੇ ਆਵਾਜ਼ ਲਈ ਜਾਣੀ ਜਾਂਦੀ ਸੀ। ਉਸ ਦਾ ਐਲਬਮ "ਬ੍ਰੋਕਨ ਇੰਗਲਿਸ਼" ਬਹੁਤ ਮਸ਼ਹੂਰ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਯਾਦਗਾਰੀ ਗੀਤ ਗਾਏ ਅਤੇ ਸੰਗੀਤ ਜਗਤ 'ਚ ਇੱਕ ਖਾਸ ਪਛਾਣ ਬਣਾਈ। ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ-ਕੀ ਮੁਹੰਮਦ ਸਿਰਾਜ ਕਰ ਰਹੇ ਹਨ ਮਾਹਿਰਾ ਸ਼ਰਮਾ ਨੂੰ ਡੇਟ! ਮਾਂ ਨੇ ਦੱਸਿਆ ਸੱਚ

Marianne Faithfull ਦਾ ਹੋਇਆ ਦਿਹਾਂਤ 
ਬ੍ਰਿਟਿਸ਼ ਪੌਪ ਸਟਾਰ Marianne Faithfull ਦਾ 78 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਵੀਰਵਾਰ ਨੂੰ ਲੰਡਨ ਵਿੱਚ ਆਖਰੀ ਸਾਹ ਲਿਆ, ਜਿਸਦੀ ਪੁਸ਼ਟੀ ਉਨ੍ਹਾਂ ਦੀ ਸੰਗੀਤ ਪ੍ਰਮੋਸ਼ਨ ਕੰਪਨੀ ਰਿਪਬਲਿਕ ਮੀਡੀਆ ਨੇ ਕੀਤੀ। ਉਸਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸੰਘਰਸ਼ ਦੇਖਿਆ ਹੈ ਅਤੇ ਉਸਦਾ ਕਰੀਅਰ ਵੀ ਉਤਰਾਅ-ਚੜ੍ਹਾਅ ਨਾਲ ਭਰਿਆ ਰਿਹਾ ਹੈ। ਉਸਨੇ ਆਪਣੇ ਸੰਗੀਤ ਨਾਲ ਲੋਕਾਂ ਦੇ ਦਿਲਾਂ ਵਿੱਚ ਇੱਕ ਖਾਸ ਜਗ੍ਹਾ ਬਣਾਈ ਸੀ। Marianne Faithfull ਦਾ ਨਾਮ ਹਮੇਸ਼ਾ ਦ ਰੋਲਿੰਗ ਸਟੋਨਜ਼ ਨਾਲ ਜੁੜਿਆ ਰਹੇਗਾ, ਕਿਉਂਕਿ ਉਸਨੇ ਬੈਂਡ ਦੇ ਬਹੁਤ ਸਾਰੇ ਮਸ਼ਹੂਰ ਗੀਤਾਂ ਵਿੱਚ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ-ਰੈਪਰ ਰਫ਼ਤਾਰ ਮੁੜ ਚੜ੍ਹਨਗੇ ਘੋੜੀ, ਸੋਸ਼ਲ ਮੀਡੀਆ 'ਤੇ ਖ਼ਬਰਾਂ ਤੇਜ਼

ਕਰੀਬੀਆਂ ਨੇ ਬਿਆਨ ਕੀਤਾ ਜਾਰੀ 
Marianne ਦੀ ਕੰਪਨੀ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, "ਬਹੁਤ ਦੁੱਖ ਨਾਲ ਅਸੀਂ ਅਦਾਕਾਰਾ Marianne Faithfull ਦੀ ਮੌਤ ਦਾ ਐਲਾਨ ਕਰਦੇ ਹਾਂ। ਉਨ੍ਹਾਂ ਨੇ ਲੰਡਨ 'ਚ ਆਖਰੀ ਸਾਹ ਲਿਆ ਹੈ। ਉਨ੍ਹਾਂ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਇਹ ਵੀ ਪੜ੍ਹੋ- ਕ੍ਰਿਕਟਰ ਮੁਹੰਮਦ ਸਿਰਾਜ ਇਸ ਅਦਾਕਾਰਾ ਨੂੰ ਕਰ ਰਹੇ ਹਨ ਡੇਟ, ਖੁੱਲ੍ਹਿਆ ਭੇਤ

'ਬ੍ਰੋਕਨ ਇੰਗਲਿਸ਼' ਤੋਂ ਮਿਲੀ ਸੀ ਪਛਾਣ
ਤੁਹਾਨੂੰ ਦੱਸ ਦੇਈਏ ਕਿ Marianne Faithfull ਮਿਕ ਜੈਗਰ ਨਾਲ ਆਪਣੇ ਰਿਸ਼ਤੇ ਕਾਰਨ ਬਹੁਤ ਸੁਰਖੀਆਂ 'ਚ ਸੀ। ਉਸ ਨੂੰ ਆਪਣੀ ਜ਼ਿੰਦਗੀ 'ਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਸ 'ਚ ਨਸ਼ਾਖੋਰੀ, ਸੰਘਰਸ਼ ਭਰੀ ਜ਼ਿੰਦਗੀ ਅਤੇ ਨਿੱਜੀ ਜ਼ਿੰਦਗੀ ਸ਼ਾਮਲ ਹੈ। ਇਸ ਦੇ ਬਾਵਜੂਦ, ਉਸ ਨੇ ਕਦੇ ਵੀ ਆਪਣੀ ਪ੍ਰਤਿਭਾ ਨਹੀਂ ਛੱਡੀ। ਉਸ ਦਾ 1979 ਦਾ ਐਲਬਮ ਬ੍ਰੋਕਨ ਇੰਗਲਿਸ਼ ਅਜੇ ਵੀ ਉਸ ਦੀਆਂ ਸਭ ਤੋਂ ਮਸ਼ਹੂਰ ਰਚਨਾਵਾਂ 'ਚੋਂ ਇੱਕ ਮੰਨਿਆ ਜਾਂਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • marianne faithfull
  • death
  • age 78
  • british pop
  • star
  • broken english
  • jagbani

Fact Check ; ਸ਼ਿਖ਼ਰ ਧਵਨ ਨੇ ਹੁਮਾ ਕੁਰੈਸ਼ੀ ਨਾਲ ਕਰਾਇਆ ਵਿਆਹ ! ਇਹ ਹੈ ਵਾਇਰਲ ਤਸਵੀਰਾਂ ਦਾ ਸੱਚ

NEXT STORY

Stories You May Like

  • famous comedian says goodbye to the world
    ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • brock lesnar says goodbye to a 24 year wrestling career
    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24 ਸਾਲ ਦੇ ਰੈਸਲਿੰਗ ਕਰੀਅਰ ਨੂੰ ਕਿਹਾ ਅਲਵਿਦਾ
  • avika gor hospitalised with dengue
    ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ ਹਾਲ
  • director shakeel noorani arrested   33 year old actress makes allegations
    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • actress wants to become a mother without marriage
    ਬਿਨਾਂ ਵਿਆਹ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ, ਰਿਐਲਿਟੀ ਸ਼ੋਅ 'ਚ ਕੀਤਾ ਖੁਲਾਸਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • nana patekar worked to prevent farmer suicides without publicity  cm adityanath
      'ਬਿਨਾਂ ਕਿਸੇ ਦਿਖਾਵੇ ਦੇ ਕਿਸਾਨਾਂ ਲਈ ਬਹੁਤ ਕੰਮ ਕੀਤਾ'; CM ਆਦਿੱਤਿਆਨਾਥ ਨੇ...
    • shweta tiwari marriage rumors
      ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...
    • mtv famed actor
      ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...
    • sc  fir comedian samay raina  india  s got latent
      ਦਿਵਿਆਂਗਾਂ ਬਾਰੇ ਟਿੱਪਣੀ ਦਾ ਮਾਮਲਾ, ਸਮਯ ਰੈਨਾ ਸਮੇਤ 5 ਕਾਮੇਡੀਅਨਾਂ ਖ਼ਿਲਾਫ ਕੇਸ...
    • kartik aaryan to attend president murmu s  at home reception
      ਰਾਸ਼ਟਰਪਤੀ ਮੁਰਮੂ ਦੇ 'ਐਟ ਹੋਮ ਰਿਸੈਪਸ਼ਨ' 'ਚ ਸ਼ਾਮਲ ਹੋਣਗੇ ਕਾਰਤਿਕ ਆਰੀਅਨ
    • mithun chakraborty will be seen in nandita roy and shiboprosad mukherjee  s film
      ਨੰਦਿਤਾ ਰਾਏ-ਸ਼ਿਬੋਪ੍ਰਸਾਦ ਮੁਖਰਜੀ ਦੀ ਫਿਲਮ 'ਚ ਨਜ਼ਰ ਆਉਣਗੇ ਮਿਥੁਨ ਚੱਕਰਵਰਤੀ
    • priyanka chopra unveils first look of sridevi biography   empress
      ਪ੍ਰਿਯੰਕਾ ਚੋਪੜਾ ਨੇ ਸ਼੍ਰੀਦੇਵੀ ਦੀ ਬਾਇਓਗ੍ਰਾਫੀ 'Empress' ਦਾ ਫਸਟ ਲੁੱਕ...
    • sunita ahuja s sensational statement against govinda
      'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...
    • rukmini vasanth describes  toxic  as completely different from her previous work
      'ਟੌਕਸਿਕ' ਮੇਰੇ ਪਿਛਲੇ ਕੰਮਾਂ ਤੋਂ ਬਿਲਕੁਲ ਵੱਖਰੀ ਹੈ: ਰੁਕਮਣੀ ਵਸੰਤ
    • major on  salaar 2  shouryaanga parvam
      'ਸਾਲਾਰ 2' ਬਾਰੇ ਵੱਡੀ ਅਪਡੇਟ, ਹੋਮਬਲੇ ਫਿਲਮਜ਼ ਨੇ ਪ੍ਰੀ-ਪ੍ਰੋਡਕਸ਼ਨ ਦਾ ਕੰਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +