Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    12:30:25 AM

  • bloody roads of italy took the life of another punjabi youth

    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ...

  • cancer drug price fall

    ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ 'ਚ ਭਾਰੀ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ ਹਾਲੀਵੁੱਡ

ENTERTAINMENT News Punjabi(ਤੜਕਾ ਪੰਜਾਬੀ)

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ ਹਾਲੀਵੁੱਡ

  • Edited By Cherry,
  • Updated: 25 Feb, 2026 09:49 AM
Entertainment
martin short  s eldest daughter katherine short passes away
  • Share
    • Facebook
    • Tumblr
    • Linkedin
    • Twitter
  • Comment

ਲਾਸ ਏਂਜਲਸ (ਏਜੰਸੀ) : ਮਨੋਰੰਜਨ ਜਗਤ ਤੋਂ ਇੱਕ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਐਮੀ ਅਵਾਰਡ ਜੇਤੂ ਅਦਾਕਾਰ ਅਤੇ 'ਓਨਲੀ ਮਰਡਰਜ਼ ਇਨ ਦਿ ਬਿਲਡਿੰਗ' ਦੇ ਸਟਾਰ ਮਾਰਟਿਨ ਸ਼ਾਰਟ ਦੀ ਵੱਡੀ ਬੇਟੀ ਕੈਥਰੀਨ ਹਾਰਟਲੇ ਸ਼ਾਰਟ ਦਾ ਦੇਹਾਂਤ ਹੋ ਗਿਆ ਹੈ। 42 ਸਾਲਾ ਕੈਥਰੀਨ ਨੇ ਲਾਸ ਏਂਜਲਸ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ।

ਇਹ ਵੀ ਪੜ੍ਹੋ: "ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ ਇੰਡਸਟਰੀ 'ਚ ਮਚਾ'ਤਾ ਸੀ ਤਹਿਲਕਾ

ਖੁਦਕੁਸ਼ੀ ਦੀ ਖਬਰ ਨੇ ਸਭ ਨੂੰ ਝੰਜੋੜਿਆ

ਮੀਡੀਆ ਰਿਪੋਰਟਾਂ ਅਤੇ ਪੁਲਸ ਸੂਤਰਾਂ ਦੇ ਹਵਾਲੇ ਨਾਲ ਖਬਰ ਮਿਲੀ ਹੈ ਕਿ ਸੋਮਵਾਰ ਸ਼ਾਮ ਨੂੰ ਹਾਲੀਵੁੱਡ ਹਿਲਜ਼ ਸਥਿਤ ਕੈਥਰੀਨ ਦੇ ਘਰ ਤੋਂ ਪੁਲਸ ਨੂੰ ਸੂਚਨਾ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਕੈਥਰੀਨ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਖਬਰ ਨੇ ਮਾਰਟਿਨ ਸ਼ਾਰਟ ਦੇ ਪ੍ਰਸ਼ੰਸਕਾਂ ਅਤੇ ਪੂਰੀ ਇੰਡਸਟਰੀ ਨੂੰ ਸਦਮੇ ਵਿੱਚ ਪਾ ਦਿੱਤਾ ਹੈ।

ਇਹ ਵੀ ਪੜ੍ਹੋ: "ਤੁਸੀਂ ਸੁਪਰਸਟਾਰ ਹੋਵੋਗੇ, ਪਰ..."; 'ਕੰਤਾਰਾ' ਦੇ ਦੇਵਤਾ ਨੂੰ 'ਭੂਤ' ਕਹਿਣ 'ਤੇ ਰਣਵੀਰ ਸਿੰਘ ਦੀ ਅਦਾਲਤ 'ਚ ਲੱਗੀ ਕਲਾਸ

PunjabKesari

ਪਰਿਵਾਰ ਨੇ ਜਤਾਇਆ ਡੂੰਘਾ ਦੁੱਖ

ਮਾਰਟਿਨ ਸ਼ਾਰਟ ਦੇ ਪਰਿਵਾਰ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ, "ਬਹੁਤ ਹੀ ਭਾਰੇ ਮਨ ਨਾਲ ਅਸੀਂ ਕੈਥਰੀਨ ਹਾਰਟਲੇ ਸ਼ਾਰਟ ਦੇ ਚਲੇ ਜਾਣ ਦੀ ਪੁਸ਼ਟੀ ਕਰਦੇ ਹਾਂ। ਸਾਡਾ ਪਰਿਵਾਰ ਇਸ ਘਾਟ ਕਾਰਨ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ। ਕੈਥਰੀਨ ਸਾਰਿਆਂ ਦੀ ਪਿਆਰੀ ਸੀ ਅਤੇ ਉਸ ਨੇ ਦੁਨੀਆ ਵਿੱਚ ਜੋ ਖੁਸ਼ੀਆਂ ਵੰਡੀਆਂ, ਉਸ ਲਈ ਉਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।" ਪਰਿਵਾਰ ਨੇ ਇਸ ਮੁਸ਼ਕਲ ਘੜੀ ਵਿੱਚ ਨਿੱਜਤਾ (privacy) ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

ਮਾਨਸਿਕ ਸਿਹਤ ਮਾਹਰ ਸੀ ਕੈਥਰੀਨ

ਕੈਥਰੀਨ ਨਾ ਸਿਰਫ਼ ਇੱਕ ਸਟਾਰ ਦੀ ਬੇਟੀ ਸੀ, ਸਗੋਂ ਉਹ ਖੁਦ ਵੀ ਇੱਕ ਸਮਾਜ ਸੇਵੀ ਅਤੇ ਮਾਨਸਿਕ ਸਿਹਤ ਮਾਹਿਰ ਸੀ। ਉਸਨੇ ਨਿਊਯਾਰਕ ਯੂਨੀਵਰਸਿਟੀ (NYU) ਤੋਂ ਮਨੋਵਿਗਿਆਨ ਦੀ ਪੜ੍ਹਾਈ ਕੀਤੀ ਸੀ ਅਤੇ ਉਹ ਮਾਨਸਿਕ ਸਿਹਤ ਨਾਲ ਜੁੜੀਆਂ ਸੰਸਥਾਵਾਂ ਨਾਲ ਮਿਲ ਕੇ ਲੋਕਾਂ ਦੀ ਮਦਦ ਕਰ ਰਹੀ ਸੀ। ਦੱਸ ਦੇਈਏ ਕਿ ਮਾਰਟਿਨ ਸ਼ਾਰਟ ਦੀ ਪਤਨੀ ਅਤੇ ਕੈਥਰੀਨ ਦੀ ਮਾਂ ਨੈਂਸੀ ਡੋਲਮੈਨ ਦਾ ਸਾਲ 2010 ਵਿੱਚ ਕੈਂਸਰ ਕਾਰਨ ਦੇਹਾਂਤ ਹੋ ਗਿਆ ਸੀ। ਹੁਣ ਧੀ ਦੀ ਅਚਾਨਕ ਮੌਤ ਨੇ ਪਰਿਵਾਰ ਨੂੰ ਇੱਕ ਵਾਰ ਫਿਰ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ। ਇਸ ਦੁਖਦਾਈ ਘਟਨਾ ਕਾਰਨ ਮਾਰਟਿਨ ਸ਼ਾਰਟ ਦੇ ਆਉਣ ਵਾਲੇ ਸਾਰੇ ਸ਼ੋਅ ਅਤੇ ਪ੍ਰੋਗਰਾਮ ਫਿਲਹਾਲ ਰੱਦ ਜਾਂ ਮੁਲਤਵੀ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ: B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ ਸੀ ਪੂਰਾ ਬਾਲੀਵੁੱਡ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Martin Short
  • eldest daughter
  • Katherine Short
  • passes away

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ ਇੰਡਸਟਰੀ 'ਚ ਮਚਾ'ਤਾ ਸੀ ਤਹਿਲਕਾ

NEXT STORY

Stories You May Like

  • after the famous music director  his actor nephew also passes away
    ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ 'ਚ ਪਸਰਿਆ ਮਾਤਮ
  • mother death while returning from jagrata her daughter  s home
    ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
  • crpf  sub inspector  police  hospital  treatment
    CRPF ਦੇ ਸਬ-ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
  • youth injured after being shot  incident linked to an old enmity
    ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋਲੀ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ
  • legendary music director who composed music for over 400 films has passed away
    400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ ਦਿਹਾਂਤ ! ਇੰਡਸਟਰੀ 'ਚ ਪਸਰਿਆ ਮਾਤਮ
  • us singer millben claims   cockroach janata party   receiving funds from us donors
    'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ
  •    o s dream a new direction
    ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
  • cabinet approves manufacturing plan for sports goods
    ਕੇਂਦਰ ਨੇ ਖੇਡ ਉਦਯੋਗ ਲਈ ਵੱਡਾ ਕਰ 'ਤਾ ਵੱਡਾ ਐਲਾਨ! ਜਲੰਧਰ ਤੇ ਲੁਧਿਆਣਾ ਸਮੇਤ...
  • sukhbir singh badal appointed tarun rai as in charge kartarpur constituency
    ਸੁਖਬੀਰ ਸਿੰਘ ਬਾਦਲ ਨੇ ਤਰੁਣ ਰਾਏ ਨੂੰ ਕਰਤਾਰਪੁਰ ਹਲਕੇ ਦਾ ਇੰਚਾਰਜ ਕੀਤਾ ਨਿਯੁਕਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
Trending
Ek Nazar
ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • yash global premiere ramayana gold brooch
      LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...
    • nyrraa m banerji  story tv  premkatha  sanjay leela bhansali film
      ‘ਪ੍ਰੇਮਕਥਾ ’ਚ ਸੰਜੇ ਲੀਲਾ ਭੰਸਾਲੀ ਦੀਆਂ ਫਿਲਮਾਂ ਵਾਲਾ ਅੰਦਾਜ਼ ਤੇ ਊਰਜਾ ਲਿਆਉਣ...
    • this is how arjun bijlani makes karva chauth special for wife neha
      ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...
    • shah rukh khan releases a striking new poster for the film   king
      ‘ਕਾਤਿਲ ਨਹੀਂ... ਆਸ਼ਿਕ ਹੂੰ...’, ਸ਼ਾਹਰੁਖ ਖਾਨ ਨੇ ਫਿਲਮ ‘ਕਿੰਗ’ ਦਾ ਨਵਾਂ ਦਮਦਾਰ...
    • sonam khan reveals she had a secret crush on sanjay dutt
      'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...
    • ravi dubey opens up about landing the role of lakshman in  ramayana
      "ਅਜੇ ਵੀ ਸੁਪਨੇ ਵਰਗਾ ਲੱਗ ਰਿਹੈ"; ਫਿਲਮ 'ਰਾਮਾਇਣ' 'ਚ ਲਕਸ਼ਮਣ ਦੀ ਭੂਮਿਕਾ...
    • famous film producer to face jail
      ਮਸ਼ਹੂਰ ਫ਼ਿਲਮ ਪ੍ਰੋਡਿਊਸਰ ਨੂੰ ਹੋਵੇਗੀ ਜੇਲ੍ਹ ! ਅਦਾਲਤ ਨੇ ਜਾਇਦਾਦ ਜ਼ਬਤ ਕਰਨ ਦੇ...
    • mcoca invoked against accused in tiger shroff firing case
      ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ
    • imran khan gets relief from bombay hc  had to leave the country by october 28
      Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ...
    • bp singh creator of the popular crime shows cid and aahat
      ਭਾਰਤ ਦੇ ਦਿੱਗਜ ਪ੍ਰੋਡਿਊਸਰ-ਡਾਇਰੈਕਟਰ ਦਾ ਹੋਇਆ ਦਿਹਾਂਤ ! TV ਇੰਡਸਟਰੀ 'ਚ ਛਾਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +