Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    3:29:59 PM

  • major action by the administration following the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ...

  • punjabi family mata jwala ji  golden chhattar

    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

  • 10 kg of heroin recovered based on information provided by a head constable

    ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ ਪ੍ਰਗਟਾਈ ਇੱਛਾ

ENTERTAINMENT News Punjabi(ਤੜਕਾ ਪੰਜਾਬੀ)

ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨ ਦੀ ਪ੍ਰਗਟਾਈ ਇੱਛਾ

  • Edited By Cherry,
  • Updated: 11 Jul, 2026 04:34 PM
Entertainment
matt damon expresses desire to work with filmmaker shekhar kapur
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਹਾਲੀਵੁੱਡ ਅਦਾਕਾਰ ਮੈਟ ਡੈਮਨ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਇੱਕ ਦਿਨ ਮਸ਼ਹੂਰ ਫਿਲਮ ਨਿਰਮਾਤਾ ਸ਼ੇਖਰ ਕਪੂਰ ਨਾਲ ਕੰਮ ਕਰਨਾ ਚਾਹੁੰਦੇ ਹਨ। ਉਨ੍ਹਾਂ ਯਾਦ ਕੀਤਾ ਕਿ ਕਿਵੇਂ ਉਨ੍ਹਾਂ ਨੇ ਦੋ ਦਹਾਕੇ ਪਹਿਲਾਂ "ਦਿ ਫੋਰ ਫੀਦਰਜ਼" ਵਿੱਚ ਨਿਰਦੇਸ਼ਕ ਨਾਲ ਕੰਮ ਕਰਨ ਦਾ ਮੌਕਾ ਗੁਆ ਦਿੱਤਾ ਸੀ। ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਦੇ ਇੰਡੀਆ ਪ੍ਰੀਮੀਅਰ ਦੇ ਮੌਕੇ 'ਤੇ ਮੁੰਬਈ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦੇ ਹੋਏ ਡੈਮਨ ਨੇ ਕਿਹਾ ਕਿ ਸ਼ੇਖਰ ਕਪੂਰ ਨਾਲ ਕੰਮ ਕਰਨਾ ਇੱਕ ਲੰਬੇ ਸਮੇਂ ਤੋਂ ਇੱਛਾ ਰਹੀ ਹੈ। ਉਨ੍ਹਾਂ ਕਿਹਾ, "ਜਦੋਂ ਮੈਂ ਸ਼ੁਰੂਆਤ ਕੀਤੀ ਸੀ, ਤਾਂ ਹਰ ਕੋਈ ਸ਼ੇਖਰ ਕਪੂਰ ਨਾਲ ਕੰਮ ਕਰਨਾ ਚਾਹੁੰਦਾ ਸੀ। ਮੈਨੂੰ ਯਾਦ ਹੈ ਕਿ ਕਿਸੇ ਕਾਰਨ ਕਰਕੇ ਮੈਂ 'ਦਿ ਫੋਰ ਫੀਦਰਜ਼' ਨਹੀਂ ਕਰ ਸਕਿਆ, ਅਤੇ ਮੈਨੂੰ ਇਸ ਬਾਰੇ ਬਹੁਤ ਅਫ਼ਸੋਸ ਸੀ, ਕਿਉਂਕਿ ਮੇਰੀ ਚੋਣ 'ਬੌਰਨ' ਫਿਲਮ ਲਈ ਹੋ ਗਈ ਸੀ।"

ਅਦਾਕਾਰ ਨੇ ਅੱਗੇ ਕਿਹਾ, "ਇਸ ਲਈ ਸ਼ੇਖਰ ਕਪੂਰ ਹਮੇਸ਼ਾ ਉਸ ਸੂਚੀ ਵਿੱਚ ਰਹੇ ਹਨ, ਜਿਨ੍ਹਾਂ ਨਾਲ ਮੈਂ ਕੰਮ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨਾਲ ਕੰਮ ਕਰਨ ਦਾ ਇੱਕ ਹੋਰ ਮੌਕਾ ਚਾਹੁੰਦਾ ਹਾਂ। ਇਹ ਲਗਭਗ 20 ਸਾਲ ਪਹਿਲਾਂ ਦਾ ਇੱਕ ਛੋਟਾ ਜਿਹਾ ਕਰਜ਼ਾ ਹੈ ਜੋ ਮੈਂ ਅਜੇ ਵੀ ਆਪਣੇ ਨਾਲ ਲੈ ਕੇ ਘੁੰਮ ਰਿਹਾਂ ਹਾਂ।" "ਦਿ ਫੋਰ ਫੀਦਰਸ" 2002 ਵਿੱਚ ਰਿਲੀਜ਼ ਹੋਈ ਸੀ। ਇਹ ਸ਼ੇਖਰ ਕਪੂਰ ਦੀ ਦੂਜੀ ਹਾਲੀਵੁੱਡ ਨਿਰਦੇਸ਼ਕ ਫਿਲਮ ਸੀ। ਉਨ੍ਹਾਂ ਨੇ ਪਹਿਲਾਂ 1998 ਵਿੱਚ ਆਸਕਰ-ਨਾਮਜ਼ਦ ਫਿਲਮ "ਐਲਿਜ਼ਾਬੈਥ" ਦਾ ਨਿਰਦੇਸ਼ਨ ਕੀਤਾ ਸੀ। ਇਸ ਫਿਲਮ ਨੇ ਸ਼ੇਖਰ ਕਪੂਰ ਨੂੰ ਹਾਲੀਵੁੱਡ ਵਿੱਚ ਪਛਾਣ ਬਣਾਉਣ ਵਾਲੇ ਸ਼ੁਰੂਆਤੀ ਭਾਰਤੀ ਫਿਲਮ ਨਿਰਮਾਤਾਵਾਂ ਵਿੱਚ ਸ਼ਾਮਲ ਕੀਤਾ। ਮੈਟ ਡੈਮਨ ਫਿਲਮ "ਦਿ ਓਡੀਸੀ" ਦੇ ਗਲੋਬਲ ਪ੍ਰਮੋਸ਼ਨ ਮੁਹਿੰਮ ਦੇ ਹਿੱਸੇ ਵਜੋਂ ਫਿਲਮ ਨਿਰਮਾਤਾ ਕ੍ਰਿਸਟੋਫਰ ਨੋਲਨ, ਨਿਰਮਾਤਾ ਐਮਾ ਥਾਮਸ ਅਤੇ ਅਦਾਕਾਰ ਟੌਮ ਹੌਲੈਂਡ ਨਾਲ ਭਾਰਤ ਵਿੱਚ ਆਏ ਹੋਏ ਹਨ।

  • Hollywood actor
  • Matt Damon
  • work
  • filmmaker Shekhar Kapur

ਲੋਕ ਫ਼ਿਲਮ 'ਦਿ ਇੰਡੀਆ ਸਟੋਰੀ' ਦੇਖ ਕੇ ਆਪਣੇ ਖਾਣ-ਪੀਣ ਬਾਰੇ ਮੁੜ ਸੋਚਣ ਲਈ ਮਜਬੂਰ ਹੋਣਗੇ : ਚੇਤਨ ਡੀ. ਕੇ.

NEXT STORY

Stories You May Like

  • gavaskar expresses the wish about rohit
    ਸੰਨਿਆਸ ਸਮੇਂ ਰੋਹਿਤ ਦੇ ਵਨਡੇ ਸੈਂਕੜੇ ਉਮਰ ਤੋਂ ਜ਼ਿਆਦਾ ਹੋਣ, ਗਾਵਸਕਰ ਨੇ ਪ੍ਰਗਟਾਈ ਇੱਛਾ
  • matt renshaw broke virat kohli  s record
    ਮੈਟ ਰੇਨਸ਼ੌ ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ
  • squid game   actress hoyeon expresses interest in working in an indian film
    "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ ਕੰਮ ਕਰਨ ਦੀ ਇੱਛਾ
  • anil kapoor and cricketer rohit sharma praised the trailer of the film   doosra
    ਅਨਿਲ ਕਪੂਰ ਤੇ ਕ੍ਰਿਕਟਰ ਰੋਹਿਤ ਸ਼ਰਮਾ ਨੇ ਕੀਤੀ ਫਿਲਮ ‘ਦੂਸਰਾ’ ਦੇ ਟ੍ਰੇਲਰ ਦੀ ਪ੍ਰਸ਼ੰਸਾ
  • rj mitte died at 34
    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ Mitte ਨੇ 34 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ
  • vhp asks filmmaker vivek agnihotri to apologize for remarks on   tax on religion
    ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ ਮੰਗਣ ਮਾਫ਼ੀ : ਵਿਹਿਪ
  • shooting romantic thriller  janhvi kapoor  sreeleela  siddharth gupta  nainital
    ਜਾਨ੍ਹਵੀ ਕਪੂਰ, ਸ਼੍ਰੀਲੀਲਾ ਤੇ ਸਿਧਾਰਥ ਗੁਪਤਾ ਸਟਾਰਰ ਰੋਮਾਂਟਿਕ ਫਿਲਮ ਦੀ ਸ਼ੂਟਿੰਗ ਨੈਨੀਤਾਲ 'ਚ ਸ਼ੁਰੂ
  • producer amanpreet singh met with twinkle  a kabaddi player from gurdaspur
    ਪੰਜਾਬੀ ਫ਼ਿਲਮ ‘ਥਾਪੀ’ ਦੇ ਨਿਰਮਾਤਾ ਅਮਨਪ੍ਰੀਤ ਸਿੰਘ ਨੇ ਗੁਰਦਾਸਪੁਰ ਦੀ ਕਬੱਡੀ ਖਿਡਾਰਨ ਟਵਿੰਕਲ ਨਾਲ ਕੀਤੀ ਮੁਲਾਕਾਤ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rakhi sawant s troubles mount
      ਰਾਖੀ ਸਾਵੰਤ ਦੀਆਂ ਵਧੀਆ ਮੁਸ਼ਕਿਲਾਂ, 16 ਸਾਲ ਪੁਰਾਣੇ ਮਾਮਲੇ 'ਚ ਗੈਰ-ਜ਼ਮਾਨਤੀ...
    • bhojpuri star pawan singh fined 3 000
      ਭੋਜਪੁਰੀ ਸਟਾਰ ਪਵਨ ਸਿੰਘ 'ਤੇ ਲੱਗਾ 3000 ਦਾ ਜੁਰਮਾਨਾ, ਕੋਰਟ 'ਚ ਨਹੀਂ ਹੋਏ ਪੇਸ਼
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • international trailer for   ramayana   released
      'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ...
    • famous actress wants to become a mother without getting married
      ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...
    • rajinikanth s film   jailer 2   grosses over rs 210 crore in two days
      ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
    • a star studded affair at the screening of the film prahaar
      ਫਿਲਮ ‘ਪ੍ਰਹਾਰ’ ਦੀ ਸਕ੍ਰੀਨਿੰਗ 'ਚ ਲੱਗਾ ਸਿਤਾਰਿਆਂ ਦਾ ਮੇਲਾ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +