Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    6:01:11 PM

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

  • tennis player got degree 65 years

    ਪੜ੍ਹਾਈ ਸ਼ੁਰੂ ਕਰਨ ਤੋਂ 65 ਸਾਲ ਬਾਅਦ ਹਾਸਲ ਕੀਤੀ...

  • arms in punjab orders related to arms

    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ...

  • metro bus staff dismissed

    200 ਤੋਂ ਵੱਧ ਮੈਟਰੋ ਬੱਸ ਮੁਲਾਜ਼ਮ ਬਰਖ਼ਾਸਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ‘ਮੌੜ’ ਫ਼ਿਲਮ ਦੇ ਟਰੇਲਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ, ਯੂਟਿਊਬ ’ਤੇ 4 ਮਿਲੀਅਨ ਤੋਂ ਵਧ ਵਾਰ ਦੇਖਿਆ ਗਿਆ

ENTERTAINMENT News Punjabi(ਤੜਕਾ ਪੰਜਾਬੀ)

‘ਮੌੜ’ ਫ਼ਿਲਮ ਦੇ ਟਰੇਲਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ, ਯੂਟਿਊਬ ’ਤੇ 4 ਮਿਲੀਅਨ ਤੋਂ ਵਧ ਵਾਰ ਦੇਖਿਆ ਗਿਆ

  • Author Rahul Singh,
  • Updated: 30 May, 2023 04:11 PM
Chandigarh
maurh trailer crossed 4 million views on youtube
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਪਾਲੀਵੁੱਡ ਦੀ ਅਹਿਮ ਫ਼ਿਲਮ ‘ਮੌੜ’ ਦੇ ਟਰੇਲਰ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਇਹ ਟਰੇਲਰ 4 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ।

‘ਮੌੜ’ ਫ਼ਿਲਮ ’ਚ ਐਮੀ ਵਿਰਕ ਤੇ ਦੇਵ ਖਰੌੜ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਨਾਇਕਰਾ ਕੌਰ, ਕੁਲਜਿੰਦਰ ਸਿੱਧੂ, ਵਿਕਰਮਜੀਤ ਵਿਰਕ, ਅਮੀਕ ਵਿਰਕ, ਪਰਮਵੀਰ ਸਿੰਘ, ਜਰਨੈਲ ਸਿੰਘ, ਮਾਰਕ ਰੰਧਾਵਾ ਤੇ ਰਿਚਾ ਭੱਟ ਵੀ ਅਹਿਮ ਕਿਰਦਾਰਾਂ ’ਚ ਹਨ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਕਲਾਕਾਰਾਂ ਨੇ ਅੱਜ ਦੇ ਦਿਨ ਨੂੰ ਕਿਹਾ 'ਬਲੈਕ ਡੇਅ', ਸਾਂਝੀਆਂ ਕੀਤੀਆਂ ਭਾਵੁਕ ਪੋਸਟਾਂ

‘ਮੌੜ’ ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਟਰੇਲਰ ਤੋਂ ਪਤਾ ਲੱਗਦਾ ਹੈ ਕਿ ਇਹ ਜਿਊਣਾ ਮੌੜ ਦੀ ਜ਼ਿੰਦਗੀ ’ਤੇ ਆਧਾਰਿਤ ਹੈ। ਐਮੀ ਵਿਰਕ ਫ਼ਿਲਮ ’ਚ ਜਿਊਣਾ ਮੌੜ ਦਾ ਕਿਰਦਾਰ ਨਿਭਾਅ ਰਹੇ ਹਨ ਤੇ ਦੇਵ ਖਰੌੜ ਜਿਊਣਾ ਮੌੜ ਦੇ ਭਰਾ ਕਿਸ਼ਨੇ ਦੇ ਕਿਰਦਾਰ ’ਚ ਹਨ।

ਟਰੇਲਰ ਤੋਂ ਪਤਾ ਲੱਗਦਾ ਹੈ ਕਿ ਜਿਊਣਾ ਮੌੜ ਨੂੰ ਲੜਾਈ-ਝਗੜੇ ਤੋਂ ਨਫ਼ਰਤ ਹੈ, ਜੋ ਜ਼ੁਲਮ ਨੂੰ ਦੇਖਦਿਆਂ ਵੀ ਹਿੰਸਾ ਦਾ ਰਾਹ ਨਹੀਂ ਅਪਣਾਉਣਾ ਚਾਹੁੰਦਾ, ਉਥੇ ਉਸ ਦਾ ਭਰਾ ਯਾਨੀ ਦੇਵ ਖਰੌੜ ਬੇਸਹਾਰਿਆਂ ਦੀ ਮਦਦ ਕਰਦਾ ਹੈ ਤੇ ਕਿਸੇ ਗਰੀਬ ਨਾਲ ਗਲਤ ਹੋਣ ਤੋਂ ਰੋਕਦਾ ਹੈ।

ਫਿਰ ਅਜਿਹਾ ਕੀ ਹੁੰਦਾ ਹੈ ਕਿ ਐਮੀ ਵਿਰਕ ਨੂੰ ਹਿੰਸਾ ਦਾ ਰਾਹ ਅਪਣਾਉਣਾ ਪੈਂਦਾ ਹੈ? ਇਹ ਸਭ ਫ਼ਿਲਮ ’ਚ ਦੇਖਣ ਨੂੰ ਮਿਲੇਗਾ। ਫ਼ਿਲਮ ਨੂੰ ਜਤਿੰਦਰ ਮੌਹਰ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਇਸ ਦੇ ਡਾਇਲਾਗਸ ਜਤਿੰਦਰ ਲਾਲ ਨੇ ਲਿਖੇ ਹਨ। ਇਸ ਫ਼ਿਲਮ ਨੂੰ ਜਤਿਨ ਸੇਠੀ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਨੋਟ– ‘ਮੌੜ’ ਫ਼ਿਲਮ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Maurh
  • Ammy Virk
  • Dev Kharoud
  • Jatinder Mauhar
  • Official Trailer

ਫ਼ਿਲਮਾਂ ਨੂੰ ਚੁਣਨ ਲਈ ਮੈਂ ਇਸ ਨੂੰ ਇੱਕ ਬਿੰਦੂ ਬਣਾ ਦਿੱਤਾ, ਜਿੱਥੇ ਲੜਕੀ ਵੀ ਕਥਾਨਕ ਲਈ ਅਹਿਮ ਹੈ : ਰਾਣੀ ਮੁਖਰਜੀ

NEXT STORY

Stories You May Like

  • 4 shooters of gangsters shaganpreet and doni bal arrested
    ਗੈਂਗਸਟਰ ਸ਼ਗਨਪ੍ਰੀਤ ਤੇ ਡੋਨੀ ਬਲ ਦੇ 4 ਸ਼ੂਟਰ ਗ੍ਰਿਫ਼ਤਾਰ, 3 ਪਿਸਤੌਲਾਂ ਤੇ 16 ਕਾਰਤੂਸ ਬਰਾਮਦ
  • 4 year  student  bike  collision
    ਊਨਾ 'ਚ ਭਿਆਨਕ ਹਾਦਸਾ: ਸਕੂਲ ਤੋਂ ਵਾਪਸ ਆ ਰਹੇ 4 ਸਾਲਾ ਬੱਚੇ ਨੂੰ ਬਾਈਕ ਨੇ ਮਾਰੀ ਟੱਕਰ, ਮੌਤ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • robbery kidnapping ashok chakra winner 4 arrested
    72 ਸਾਲਾ ਬਜ਼ੁਰਗ ਨੂੰ ਲੁੱਟਣ ਤੇ ਅਗਵਾ ਕਰਨ ਦੇ ਮਾਮਲੇ ’ਚ ਅਸ਼ੋਕ ਚੱਕਰ ਜੇਤੂ ਜਵਾਨ ਸਣੇ 4 ਗ੍ਰਿਫਤਾਰ
  • bike  tractor  collision  4 people
    ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ ਕੁਚਲਿਆ, 4 ਦੀ ਦਰਦਨਾਕ ਮੌਤ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • police arrest 4 people for drug use
    ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • 4 people arrested with 18 narcotic pills
    18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
Trending
Ek Nazar
after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor and comedian s wife dies sought help from cm vijay for treatment
      ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...
    • special screening of   aakhri sawal
      ‘ਆਖਿਰੀ ਸਵਾਲ’ ਦੀ ਸਪੈਸ਼ਲ ਸਕ੍ਰੀਨਿੰਗ ’ਚ RSS ਦੇ ਜਨਰਲ ਸਕੱਤਰ ਦੱਤਾਤ੍ਰੇਯ ਵੀ...
    • snake enters salman khan s galaxy apartment creating chaos
      ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ
    • famous actress did extra marital affair
      ਜਦੋਂ ਬਾਲੀਵੁੱਡ ਦੀ ਇਸ ਹਸੀਨਾ ਨੇ ਪਤੀ ਨੂੰ ਸਬਕ ਸਿਖਾਉਣ ਲਈ ਗੈਰ-ਮਰਦ ਨਾਲ ਵਧਾਈਆਂ...
    • satyabhama  s character taught me to stand up for what is right  sanskriti jayana
      ਸੱਤਿਆਭਾਮਾ ਦੇ ਕਿਰਦਾਰ ਨੇ ਮੈਨੂੰ ਸਹੀ ਲਈ ਖੜ੍ਹੇ ਹੋਣਾ ਸਿਖਾਇਆ : ਸੰਸਕ੍ਰਿਤੀ...
    • a bottle of water costs rs 299 in a famous actor s restaurant
      ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...
    • bollywood music composer injured during pbks vs rcb match
      PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...
    • mouni roy and suraj nabiyar break silence on divorce rumors
      ਮੌਨੀ ਰਾਏ ਤੇ ਸੂਰਜ ਨਾਬੀਆਰ ਨੇ ਤਲਾਕ ਦੀਆਂ ਅਫਵਾਹਾਂ 'ਤੇ ਤੋੜੀ ਚੁੱਪ: ਐਲੀਮਨੀ...
    • a disturbance broke out at a bollywood superstar s event
      ਬਾਲੀਵੁੱਡ ਸੁਪਰਸਟਾਰ ਦੇ ਪ੍ਰੋਗਰਾਮ 'ਚ ਪੈ ਗਿਆ ਖਿਲਾਰਾ ! ਅਦਾਕਾਰ ਨੂੰ ਖੁਦ ਦੇਣਾ...
    • cricketer offered a role
      ਇੰਡੀਆ ਨੂੰ ਵਿਸ਼ਵ ਕੱਪ ਜਿਤਾਉਣ ਵਾਲੇ ਧਾਕੜ ਕ੍ਰਿਕਟਰ ਨੂੰ ਮਿਲਿਆ ਫ਼ਿਲਮ ਦਾ ਆਫ਼ਰ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +