ਐਂਟਰਟੇਨਮੈਂਟ ਡੈਸਕ– ਪੰਜਾਬੀ ਗਾਇਕ ਜੌਨੀ ਮਹੇ ਦਾ ਨਵਾਂ ਗੀਤ ‘ਮਾਵਾਂ ਨੂੰ’ 9 ਨਵੰਬਰ ਨੂੰ ਰਿਲੀਜ਼ ਹੋਇਆ ਹੈ। ਇਹ ਗੀਤ ਮਾਵਾਂ ਦੇ ਪਿਆਰ, ਸਤਿਕਾਰ ਨੂੰ ਸਮਰਪਿਤ ਹੈ, ਜੋ ਤੁਹਾਡੇ ਦਿਲ ਨੂੰ ਛੂਹ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਤ੍ਰਿਸ਼ਾ ਬਾਰੇ ਮੰਸੂਰ ਅਲੀ ਦੀ ਵਿਵਾਦਿਤ ਟਿੱਪਣੀ ’ਤੇ ਭਖਿਆ ਵਿਵਾਦ, ਚਿਰੰਜੀਵੀ ਨੇ ਸੁਣਾਈਆਂ ਖ਼ਰੀਆਂ-ਖ਼ਰੀਆਂ
ਗੀਤ ਨੂੰ ਜੌਨੀ ਮਹੇ ਨੇ ਖ਼ੂਬਸੂਰਤੀ ਨਾਲ ਗਾਇਆ ਹੈ, ਜਿਨ੍ਹਾਂ ਦੀ ਆਵਾਜ਼ ਤੁਹਾਨੂੰ ਭਾਵੁਕ ਕਰ ਦੇਵੇਗੀ। ਗੀਤ ਦੇ ਬੋਲ ਵੀ ਤੁਹਾਨੂੰ ਕੀਲ ਕੇ ਰੱਖ ਦੇਣਗੇ, ਜਿਨ੍ਹਾਂ ਨੂੰ ਬਿੱਲਾ ਸੰਸਾਰਪੁਰੀ ਨੇ ਲਿਖਿਆ ਹੈ।
ਗੀਤ ਨੂੰ ਦਿਨੇਸ਼ ਡੀ. ਕੇ. ਨੇ ਸੰਗੀਤ ਦਿੱਤਾ ਹੈ, ਜਦਕਿ ਇਸ ਦੀ ਵੀਡੀਓ ਡੀ. ਕੇ. ਪ੍ਰੋਡਕਸ਼ਨ ਵਲੋਂ ਬਣਾਈ ਗਈ ਹੈ। ਗੀਤ ਨੂੰ ਯੂਟਿਊਬ ’ਤੇ ਐੱਨ. ਐੱਮ. ਮਿਊਜ਼ਿਕ ਲਿਮਟਿਡ ਦੇ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।
ਅਦਾਕਾਰਾ ਭੂਮੀ ਪੇਡਨੇਕਰ ਨੂੰ ਹੋਇਆ ਡੇਂਗੂ, ਪਿਛਲੇ 8 ਦਿਨਾਂ ਤੋਂ ਹਸਪਤਾਲ 'ਚ ਦਾਖ਼ਲ
NEXT STORY