Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:45:25 PM

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • parvinder singh jhota jathedar kuldeep singh gargaj

    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • 'ਬਿੱਗ ਬੌਸ 16' ਦੀ ਟਰਾਫੀ ਜਿੱਤਣ ਤੋਂ ਬਾਅਦ ਹੁਣ MC ਸਟੈਨ ਲਾਵੇਗਾ ਕਪਿਲ ਦੇ ਸ਼ੋਅ 'ਚ ਰੋਣਕਾਂ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

'ਬਿੱਗ ਬੌਸ 16' ਦੀ ਟਰਾਫੀ ਜਿੱਤਣ ਤੋਂ ਬਾਅਦ ਹੁਣ MC ਸਟੈਨ ਲਾਵੇਗਾ ਕਪਿਲ ਦੇ ਸ਼ੋਅ 'ਚ ਰੋਣਕਾਂ (ਵੀਡੀਓ)

  • Edited By Sunita,
  • Updated: 28 Feb, 2023 04:46 PM
Mumbai
mc stan in the kapil sharma show
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 16' ਦਾ ਜੇਤੂ ਐੱਮ. ਸੀ. ਸਟੈਨ ਬਹੁਤ ਜਲਦ ਕਾਮੇਡੀਅਨ ਕਪਿਲ ਸ਼ਰਮਾ ਦੇ 'ਦਿ ਕਪਿਲ ਸ਼ਰਮਾ ਸ਼ੋਅ' 'ਚ ਨਜ਼ਰ ਆਵੇਗਾ। ਇਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਸਟੈਨ ਅਤੇ ਕਪਿਲ ਮਸਤੀ ਦੇ ਮੂਡ 'ਚ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 'ਦਿ ਕਪਿਲ ਸ਼ਰਮਾ ਸ਼ੋਅ' 'ਚ ਸਟੈਨ ਮਹਿਮਾਨ ਵਜੋਂ ਨਜ਼ਰ ਆਵੇਗਾ। ਸ਼ੋਅ 'ਚ ਉਹ ਆਪਣਾ ਰੈਪ ਗੀਤ ਗਾ ਕੇ ਧਮਾਲ ਮਚਾਵੇਗਾ। ਇਸ ਦੀ ਇਕ ਵੀਡੀਓ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਸਟੈਨ ਨੂੰ ਰੈਪ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਸਟੈਨ ਰੈੱਡ ਲੁੱਕ 'ਚ ਨਜ਼ਰ ਆਇਆ। 

ਕਪਿਲ ਅਤੇ ਸਟੈਨ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਉਸ ਦੇ ਇਸ ਐਪੀਸੋਡ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਪਿਲ ਨੇ ਵੀ ਸਟੈਨ ਦੇ ਵਾਇਬ ਨਾਲ ਮੇਲ ਖਾਂਦੇ ਕੈਪਸ਼ਨ 'ਚ ਲਿਖਿਆ, ''ਕਯਾ ਬੋਲਤੀ ਪਬਲਿਕ? ਕੀ ਇਹ Vibe ਹੈ ਜਾਂ ਨਹੀਂ? ਲਵ ਯੂ ਬ੍ਰੋ।" 

ਦੱਸਣਯੋਗ ਹੈ ਕਿ ਰੈਪ ਨਾਲ ਦੁਨੀਆ ਨੂੰ ਦੀਵਾਨਾ ਬਣਾਉਣ ਵਾਲੇ ਐੱਮ. ਸੀ. ਸਟੈਨ ਨੇ 'ਬਿੱਗ ਬੌਸ 16' ਦੀ ਟਰਾਫੀ ਜਿੱਤਣ ਤੋਂ ਬਾਅਦ ਹੋਰ ਵੀ ਪ੍ਰਸਿੱਧੀ ਹਾਸਲ ਕੀਤੀ ਹੈ। ਉਨ੍ਹਾਂ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਬਰਦਸਤ ਹੈ। ਪ੍ਰਸਿੱਧੀ ਜਦੇ ਮਾਮਲੇ 'ਚ ਸਟੈਨ ਨੇ ਸ਼ਾਹਰੁਖ ਖ਼ਾਨ ਤੋਂ ਲੈ ਕੇ ਵਿਰਾਟ ਕੋਹਲੀ ਤੱਕ ਨੂੰ ਪਿੱਛੇ ਛੱਡ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਵੀ ਸਟੈਨ ਟਰੈਂਡ ਕਰ ਰਿਹਾ ਹੈ। 23 ਸਾਲ ਦੀ ਉਮਰ 'ਚ ਸਟੇਨ ਨੇ ਕਾਫ਼ੀ ਨਾਮ ਕਮਾਇਆ ਹੈ। 


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Kapil Sharma
  • MC Stan
  • The Kapil Sharma Show
  • Video Viral

'ਦਮ ਲਗਾ ਕੇ ਹਈਸ਼ਾ' ਨੂੰ ਹੋਏ 8 ਸਾਲ, ਭੂਮੀ ਪੇਡਨੇਕਰ ਨੇ ਫ਼ਿਲਮ ਦਾ ਸੀਨ ਕੀਤਾ ਸ਼ੇਅਰ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • iqoo 16 launching soon
    8400mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ  iQOO 16 ! ਜਾਣੋ ਫੀਚਰਜ਼
  • 16 passengers taken into custody by police at amritsar airport
    ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ
  • decision by sri akal takht sahib in view of the   punjab bandh
    'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ
  • bhuvneshwar kumar  s return will inspire others  kapil dev
    ਭੁਵਨੇਸ਼ਵਰ ਕੁਮਾਰ ਦੀ ਵਾਪਸੀ ਤੋਂ ਹੋਰਾਂ ਨੂੰ ਮਿਲੇਗੀ ਪ੍ਰੇਰਣਾ: ਕਪਿਲ ਦੇਵ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • diljit dosanjh changes the date of his delhi show
    ਦਿਲਜੀਤ ਦੌਸਾਂਝ ਨੇ ਦਿੱਲੀ ਵਾਲੇ ਸ਼ੋਅ ਦੀ ਬਦਲੀ ਤਾਰੀਖ,1 ਨਵੰਬਰ ਨੂੰ ਨਹੀਂ ਹੁਣ 30 ਅਕਤੂਬਰ ਨੂੰ ਹੋਵੇਗਾ ਸ਼ੋਅ
  • rewards galore for indian women  s hockey team after historic gold win
    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ 'ਤੇ ਹੋਈ ਇਨਾਮਾਂ ਦੀ ਬਾਰਿਸ਼
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • after nana patekar  now this veteran artist has suffered a heart attack
      ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...
    • thaapi   producer amanpreet singh sets a unique precedent for promotion
      ਫ਼ਿਲਮ ਲਈ ਜਨੂੰਨ ਤੇ ਕਬੱਡੀ ਖਿਡਾਰਣਾਂ ਲਈ ਜਜ਼ਬਾ : ‘ਥਾਪੀ’ ਦੇ ਨਿਰਮਾਤਾ...
    • dhanush and mammootty to appear together for the first time in   om  chapter 1
      ਧਨੁਸ਼ ਅਤੇ ਮਮੂਟੀ ਪਹਿਲੀ ਵਾਰ ਆਉਣਗੇ ਇਕੱਠੇ: 'ਓਮ: ਚੈਪਟਰ 1' 20 ਨਵੰਬਰ ਨੂੰ...
    • imran khan to approach bombay high court
      28 ਅਕਤੂਬਰ ਦੀ ਡੈੱਡਲਾਈਨ! ਭਾਰਤ ਛੱਡਣ ਦੇ ਹੁਕਮਾਂ ਖ਼ਿਲਾਫ਼ ਹਾਈ ਕੋਰਟ ਦਾ ਰੁੱਖ...
    • celebratory atmosphere in tamil nadu as rajinikanth  s   jailer 2   hits theaters
      ਰਜਨੀਕਾਂਤ ਦੀ "ਜੇਲਰ 2" ਦੇ ਸਿਨੇਮਾਘਰਾਂ 'ਚ ਰਿਲੀਜ਼ ਹੁੰਦੇ ਹੀ ਤਾਮਿਲਨਾਡੂ 'ਚ...
    • anupam kher expresses displeasure over use of abusive language against pm modi
      PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +