Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    6:27:42 PM

  • big incident bathinda

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ...

  • must read this story of maa lakshmi on dhanteras

    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ ਕਥਾ,...

  • canada pr

    ਕੈਨੇਡਾ 6,22,000 ਲੋਕਾਂ ਨੂੰ ਦੇਵੇਗਾ PR !...

  • 4 suspects arrested in amritsar with a large consignment of heroin

    ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਸਣੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਭੂਆ ਤੋਂ ਬਾਅਦ ਮੀਕਾ ਸਿੰਘ ਦੀ ਭਾਬੀ ਦਾ ਦਿਹਾਂਤ, ਕੋਰੋਨਾ ਵਾਇਰਸ ਬਣੀ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਭੂਆ ਤੋਂ ਬਾਅਦ ਮੀਕਾ ਸਿੰਘ ਦੀ ਭਾਬੀ ਦਾ ਦਿਹਾਂਤ, ਕੋਰੋਨਾ ਵਾਇਰਸ ਬਣੀ ਵਜ੍ਹਾ

  • Author Rahul Singh,
  • Updated: 21 Apr, 2021 11:51 AM
Mumbai
mika singh bhabi death
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਦੀ ਭਾਬੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਮੀਕਾ ਸਿੰਘ ਦੀ ਭਾਬੀ ਦਾ ਦਿਹਾਂਤ ਕੋਰੋਨਾ ਵਾਇਰਸ ਕਰਕੇ ਹੋਇਆ ਹੈ।

ਮੀਕਾ ਸਿੰਘ ਨੇ ਇਸ ਗੱਲ ਦੀ ਜਾਣਕਾਰੀ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਮੀਕਾ ਸਿੰਘ ਨੇ ਲਿਖਿਆ ਕਿ ਭੂਆ ਦੀ ਜਿਹੜੇ ਹਸਪਤਾਲ ’ਚ ਮੌਤ ਹੋਈ ਸੀ, ਉਸੇ ਹਸਪਤਾਲ ’ਚ ਉਸ ਦੀ ਭਾਬੀ ਦੀ ਮੌਤ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਨੂੰ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਕੀਤਾ ਪ੍ਰੇਸ਼ਾਨ, ਦਿਹਾੜੀਦਾਰਾਂ ਲਈ ਆਖੀ ਇਹ ਗੱਲ

ਮੀਕਾ ਨੇ ਤਸਵੀਰਾਂ ਨਾਲ ਕੈਪਸ਼ਨ ’ਚ ਲਿਖਿਆ, ‘ਵਾਹਿਗੁਰੂ ਜੀ ਦਾ ਖਾਲਸਾ ਸ੍ਰੀ ਵਾਹਿਗੁਰੂ ਜੀ ਦੀ ਫਤਿਹ। ਮੇਰੇ ਭਰਾ ਰੰਮੀ ਸਿੰਘ ਦੀ ਪਤਨੀ ਤੇ ਮੇਰੀ ਪਿਆਰੀ ਭਾਬੀ ਰਾਜਨਦੀਪ ਕੌਰ ਨੀਨੂ ਸਾਨੂੰ ਸਭ ਨੂੰ ਛੱਡ ਕੇ ਚਲੇ ਗਏ ਹਨ। ਭਾਬੀ ਦੀ ਮੌਤ ਕੋਰੋਨਾ ਵਾਇਰਸ ਕਰਕੇ ਹੋਈ ਹੈ ਤੇ ਆਪਣੇ ਪਿੱਛੇ ਉਹ ਖੂਬਸੂਰਤ ਯਾਦਾਂ ਛੱਡ ਗਏ ਹਨ।’

 
 
 
 
 
View this post on Instagram
 
 
 
 
 
 
 
 
 
 
 

A post shared by Mika Singh (@mikasingh)

ਮੀਕਾ ਸਿੰਘ ਨੇ ਅੱਗੇ ਲਿਖਿਆ, ‘ਇੰਝ ਲੱਗ ਰਿਹਾ ਹੈ ਕਿ ਪ੍ਰਮਾਤਮਾ ਸਾਡੀ ਪ੍ਰੀਖਿਆ ਲੈ ਰਿਹਾ ਹੈ। ਕੁਝ ਦਿਨ ਪਹਿਲਾਂ ਜਿਸ ਹਸਪਤਾਲ ’ਚ ਮੇਰੀ ਭੂਆ ਦਾ ਦਿਹਾਂਤ ਹੋਇਆ ਸੀ, ਉਸੇ ਹਸਪਤਾਲ ’ਚ ਭਾਬੀ ਦੀ ਮੌਤ ਹੋ ਗਈ ਹੈ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।’

ਮੀਕਾ ਸਿੰਘ ਦੀ ਇਸ ਪੋਸਟ ’ਤੇ ਜਿਥੇ ਪ੍ਰਸ਼ੰਸਕਾਂ ਵਲੋਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ, ਉਥੇ ਕਲਾਕਾਰਾਂ ਵਲੋਂ ਵੀ ਕੁਮੈਂਟਸ ਕੀਤੇ ਜਾ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Mika Singh
  • Bhabi
  • Death
  • Corona Virus
  • COVID 19

ਡਾਕਟਰਾਂ ਦੀ ਲਾਪਰਵਾਹੀ ਨੂੰ ਓਸ਼ਿਨ ਬਰਾੜ ਨੇ ਕੀਤਾ ਜਗ-ਜ਼ਾਹਿਰ, ਚੰਡੀਗੜ੍ਹ ਦੇ ਹਸਪਤਾਲ 'ਚ ਕੋਰੋਨਾ ਮਰੀਜ਼ਾਂ ਨਾਲ ਹੋ ਰਿਹ

NEXT STORY

Stories You May Like

  • subodh uniyal apologizes to daler mehndi
    ਬੈਕਫੁੱਟ 'ਤੇ ਆਏ ਸੁਬੋਧ ਉਨਿਆਲ! ਦਲੇਰ ਮਹਿੰਦੀ ਤੋਂ ਮੰਗੀ ਮੁਆਫ਼ੀ, ਮੀਕਾ ਸਿੰਘ ਬੋਲੇ- 'ਕਲਾਕਾਰਾਂ ਦਾ ਸਤਿਕਾਰ...
  • shivraj singh chouhan  s mother kashibai passes away
    ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮਾਂ ਦਾ ਦਿਹਾਂਤ, ਲੰਬੇ ਸਮੇਂ ਤੋਂ ਸੀ ਬੀਮਾਰ
  • jammu and kashmir  former mla jagdish raj spolia passes away
    ਸਾਬਕਾ ਵਿਧਾਇਕ ਜਗਦੀਸ਼ ਰਾਜ ਸਪੋਲੀਆ ਦਾ ਦਿਹਾਂਤ, ਜਿਤੇਂਦਰ ਸਿੰਘ ਨੇ ਜਤਾਇਆ ਸੋਗ
  • what will be the impact on the employees after the sale of idbi bank
    IDBI ਬੈਂਕ ਦੀ ਵਿਕਰੀ ਤੋਂ ਬਾਅਦ ਕਰਮਚਾਰੀਆਂ ਦੀਆਂ ਨੌਕਰੀਆਂ ਅਤੇ ਪੈਨਸ਼ਨਾਂ 'ਤੇ ਕੀ ਪਵੇਗਾ ਪ੍ਰਭਾਵ ? ਸਰਕਾਰ ਨੇ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ : ਪਰਗਟ ਸਿੰਘ
  • us oil stocks at lowest level since 1982  diesel prices at record high
    1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ
  • punjabi actor  s father passes away
    ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ
  • capital small finance bank  s total business crosses rs 20500 crore
    ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ : ਐੱਮ. ਡੀ. ਸਰਵਜੀਤ ਸਿੰਘ ਸਮਰਾ
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
Trending
Ek Nazar
workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • diljit dosanjh to perform at the latin grammy awards in las vegas
      "ਪੰਜਾਬੀ ਆ ਗਏ ਗ੍ਰੈਮੀ ਓਏ!"; 12 ਨਵੰਬਰ ਨੂੰ ਲਾਸ ਵੇਗਾਸ 'ਚ ਰੌਣਕਾਂ ਲਾਉਣਗੇ...
    • ramayana records rs 155 crore on opening day at worldwide box office
      ਗਲੋਬਲ ਬਾਕਸ ਆਫਿਸ 'ਤੇ ਛਾਈ 'ਰਾਮਾਇਣ': ਪਹਿਲੇ ਦਿਨ ਹੀ ਕੀਤਾ 155 ਕਰੋੜ ਦਾ ਅੰਕੜਾ...
    • ibrahim ali khan calls kareena kapoor the coolest stepmother ever
      "ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ
    • foreign visiting punjab falls victim to a major robbery
      ਪੰਜਾਬ ਘੁੰਮਣ ਆਈ ਵਿਦੇਸ਼ੀ ਮਾਡਲ ਨਾਲ ਵੱਡੀ ਲੁੱਟ, ਪੰਜਾਬੀ ਗੀਤ 'ਚ ਕਰ ਚੁੱਕੀ ਹੈ...
    • famous comedian taken into custody
      UK: ਹਿਰਾਸਤ 'ਚ ਲਿਆ ਗਿਆ ਮਸ਼ਹੂਰ ਕਾਮੇਡੀਅਨ, ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ,...
    • abhishek bachchan aishwarya rai make romantic public appearance after years
      ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...
    • british actor found guilty in rape and sexual assault cases
      ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ਬ੍ਰਿਟਿਸ਼ ਅਦਾਕਾਰ ਦੋਸ਼ੀ ਕਰਾਰ
    • singer preet harpal gets emotional remembering divit auluck
      Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • sunanda sharma mother
      'I am So Lucky..!', ਪਹਿਲੀ ਵਾਰ ਮਾਂ ਨੂੰ ਲੈ ਕੇ ਸਟੇਜ 'ਤੇ ਪਹੁੰਚੀ ਸੁਨੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +