Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    2:10:07 PM

  • parvinder jhota murder case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • parvinder singh jhota  bhagwant mann  family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • after cm vijay  another prominent actor is set to enter the political arena

    CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ...

  • be ready

    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • 'ਦੇਸ਼ ਪਹਿਲਾਂ...'; ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਦੱਸਿਆ 'Fake Singer'

ENTERTAINMENT News Punjabi(ਤੜਕਾ ਪੰਜਾਬੀ)

'ਦੇਸ਼ ਪਹਿਲਾਂ...'; ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਦੱਸਿਆ 'Fake Singer'

  • Edited By Cherry,
  • Updated: 25 Jun, 2025 10:54 AM
Entertainment
mika singh calls diljit dosanjh fake singer
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ)- ਪੰਜਾਬੀ ਗਾਇਕ ਤੇ ਸੰਗੀਤਕਾਰ ਮੀਕਾ ਸਿੰਘ ਨੇ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਦਿਲਜੀਤ ਨੂੰ "ਫੇਕ ਸਿੰਗਰ" ਅਤੇ "ਗੈਰ-ਜ਼ਿੰਮੇਵਾਰ ਕਲਾਕਾਰ" ਕਹਿ ਕੇ ਪੁਕਾਰਿਆ ਹੈ। ਇਹ ਟਿੱਪਣੀ ਦਿਲਜੀਤ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ 3’ ਵਿੱਚ ਪਾਕਿਸਤਾਨੀ ਅਦਾਕਾਰਾ ਹਾਨਿਆ ਆਮੀਰ ਦੀ ਕਾਸਟਿੰਗ ਨੂੰ ਲੈ ਕੇ ਆਈ ਹੈ।

ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ "ਦੇਸ਼ ਪਹਿਲਾਂ" (Nation First) ਨਾਂ ਦੇ ਇਕ ਲੰਬੇ ਨੋਟ ਰਾਹੀਂ ਦਿਲਜੀਤ ਦੀ ਆਲੋਚਨਾ ਕੀਤੀ। ਉਨ੍ਹਾਂ ਲਿਖਿਆ ਕਿ, "ਦੋਸਤੋ, ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਭਾਰਤ ਅਤੇ ਪਾਕਿਸਤਾਨ ਦੇ ਸਬੰਧ ਇਸ ਸਮੇਂ ਠੀਕ ਨਹੀਂ ਚੱਲ ਰਹੇ ਹਨ। ਫਿਰ ਵੀ ਕੁਝ ਲੋਕ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਕੰਮ ਕਰਨਾ ਜਾਰੀ ਰੱਖਦੇ ਹਨ। ਸਰਹੱਦ ਪਾਰ ਦੇ ਕਲਾਕਾਰਾਂ ਨਾਲ ਜੁੜੀ ਕੋਈ ਵੀ ਸਮੱਗਰੀ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ 2 ਵਾਰ ਸੋਚਣਾ ਚਾਹੀਦਾ ਹੈ- ਖਾਸ ਕਰਕੇ ਜਦੋਂ ਸਾਡੇ ਦੇਸ਼ ਦੀ ਇੱਜ਼ਤ ਦਾ ਸਵਾਲ ਹੋਵੇ।" 

ਇਹ ਵੀ ਪੜ੍ਹੋ: ਉੱਠੀ ਦਿਲਜੀਤ ਦੋਸਾਂਝ ਨੂੰ ਬੈਨ ਕਰਨ ਦੀ ਮੰਗ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਉਨ੍ਹਾਂ ਫਿਲਮ ‘ਅਬੀਰ ਗੁਲਾਲ’ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ ਫਵਾਦ ਖਾਨ ਅਤੇ ਵਾਣੀ ਕਪੂਰ ਸੀ, ਜਿਸਨੂੰ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਮੀਕਾ ਸਿੰਘ ਨੇ ਕਿਹਾ ਕਿ ਇਹ "ਹੈਰਾਨ ਕਰਨ ਵਾਲੀ" ਗੱਲ ਹੈ ਕਿ ਅਜਿਹੀਆਂ ਉਦਾਹਰਣਾਂ ਦੇ ਬਾਵਜੂਦ, ਕੁਝ ਕਲਾਕਾਰ 2 ਗੁਆਂਢੀ ਦੇਸ਼ਾਂ ਵਿਚਕਾਰ ਚੱਲ ਰਹੇ ਤਣਾਅ ਦੀ ਗੰਭੀਰਤਾ ਨੂੰ ਸਮਝਣ ਵਿੱਚ ਅਸਫਲ ਰਹੇ ਹਨ। ਉਨ੍ਹਾਂ ਨੇ ਚੱਲ ਰਹੇ ਵਿਵਾਦ ਦੇ ਵਿਚਕਾਰ ਦਿਲਜੀਤ ਦੀ ਚੁੱਪੀ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ "ਧੋਖਾ" ਅਤੇ "ਬੇਸਹਾਰਾ" ਛੱਡ ਦਿੱਤਾ ਹੈ।

ਇਹ ਵੀ ਪੜ੍ਹੋ: 'ਸਰਦਾਰ ਜੀ 3' ਵਿਵਾਦ ਮਗਰੋਂ ਦਿਲਜੀਤ ਨੇ ਪਾਈ ਪੋਸਟ, ਕਿਹਾ- ਰਿਲੀਜ਼ ਤੋਂ ਪਹਿਲਾਂ...

ਦਿਲਜੀਤ 'ਤੇ ਲਾਏ ਗੰਭੀਰ ਦੋਸ਼

ਮੀਕਾ ਨੇ ਦਿਲਜੀਤ ਨੂੰ "ਫੇਕ ਸਿੰਗਰ" ਕਹਿੰਦੇ ਹੋਏ ਲਿਖਿਆ: "ਇਸ ਤੋਂ ਵੀ ਹੈਰਾਨੀ ਦੀ ਗੱਲ ਇਹ ਹੈ ਕਿ ਇੱਕ ਫੇਕ ਸਿੰਗਰ, ਹਜ਼ਾਰਾਂ ਪ੍ਰਸ਼ੰਸਕਾਂ ਵੱਲੋਂ ਟਿਕਟਾਂ ਖਰੀਦੇ ਜਾਣ ਦੇ ਬਾਵਜੂਦ ਭਾਰਤ ਵਿਚ 10 ਸ਼ੋਅ ਕਰਨ ਦੇ ਬਾਅਦ ਹੁਣ ਅਚਾਨਕ ਗਾਇਬ ਹੋ ਗਿਆ ਹੈ। ਇਹ ਉਸਦੇ ਫੈਨਜ਼ ਨਾਲ ਧੋਖਾ ਹੈ।"

ਇਹ ਵੀ ਪੜ੍ਹੋ: ਵੱਡੀ ਖਬਰ; 29 ਸਾਲਾ ਮਸ਼ਹੂਰ YouTuber ਨੇ ਕੀਤੀ ਖੁਦਕੁਸ਼ੀ

FWICE ਵੱਲੋਂ ਵੀ ਵਿਰੋਧ

ਫਿਲਮ 'ਸਰਦਾਰ ਜੀ 3' ਦਾ ਟ੍ਰੇਲਰ ਦੇ ਆਉਣ ਤੋਂ ਬਾਅਦ Federation of Western India Cine Employees (FWICE) ਨੇ ਵੀ ਵਿਰੋਧ ਜਤਾਇਆ ਹੈ। ਉਨ੍ਹਾਂ ਹਾਨਿਆ ਆਮੀਰ ਦੇ ਭਾਰਤ ਵਿਰੋਧੀ ਵਿਚਾਰਾਂ ਅਤੇ ਉਨ੍ਹਾਂ ਦੀ ਭੂਮਿਕਾ 'ਤੇ ਸਖ਼ਤ ਨਰਾਜ਼ਗੀ ਜਤਾਈ ਹੈ।

ਇਹ ਵੀ ਪੜ੍ਹੋ : '5 ਜੁਲਾਈ ਨੂੰ ਆਵੇਗੀ ਵੱਡੀ ਤਬਾਹੀ !', ਜਾਪਾਨੀ ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਸਾਰੀ ਦੁਨੀਆ ਦੀ ਉਡਾਈ ਨੀਂਦ

FWICE ਨੇ ਦਿਲਜੀਤ ਦੋਸਾਂਝ ਅਤੇ ਉਸਦੀ ਟੀਮ ਦੀ 'ਸਰਦਾਰ ਜੀ 3' ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਕਾਸਟ ਕਰਨ ਲਈ ਨਿੰਦਾ ਕੀਤੀ ਹੈ ਅਤੇ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤ ਵਿਰੁੱਧ ਆਮਿਰ ਦੇ ਵਿਵਾਦਪੂਰਨ ਰੁਖ਼ ਅਤੇ ਭਾਰਤ ਵਿਰੋਧੀ ਬਿਆਨਬਾਜ਼ੀ ਕਰਨ ਦੀ ਉਸਦੀ ਭੂਮਿਕਾ ਦਾ ਹਵਾਲਾ ਦਿੰਦੇ ਹੋਏ, FWICE ਨੇ ਫਿਲਮ ਨਿਰਮਾਤਾ ਦੇ ਪਾਸਪੋਰਟ ਰੱਦ ਕਰਨ ਅਤੇ ਭਾਰਤ ਵਿੱਚ ਫਿਲਮ ਦੀ ਰਿਲੀਜ਼ 'ਤੇ ਦੇਸ਼ ਵਿਆਪੀ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅਦਾਕਾਰਾ ਸਨਾ ਖਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Mika Singh
  • Diljit Dosanjh
  • fake singer

ਅਦਾਕਾਰਾ ਸਨਾ ਖਾਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦੇਹਾਂਤ

NEXT STORY

Stories You May Like

  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ ਨਾਲ ਜੁੜੇ ਤਾਰ
  • diljit dosanjh says jhota s family should get justice
    'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
  • subodh uniyal apologizes to daler mehndi
    ਬੈਕਫੁੱਟ 'ਤੇ ਆਏ ਸੁਬੋਧ ਉਨਿਆਲ! ਦਲੇਰ ਮਹਿੰਦੀ ਤੋਂ ਮੰਗੀ ਮੁਆਫ਼ੀ, ਮੀਕਾ ਸਿੰਘ ਬੋਲੇ- 'ਕਲਾਕਾਰਾਂ ਦਾ ਸਤਿਕਾਰ...
  • delhi concert  diljit says   see you on october 30th
    "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ ਦਿਲਜੀਤ ਦੋਸਾਂਝ
  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • mumbai mayor  s office  bachchan home  diljit dosanjh  s concert
    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
  • diwali 70 kg  fake paneer  seized
    ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ
  • ncw   suo motu   singer neha singh rathore case
    ਰਾਸ਼ਟਰੀ ਮਹਿਲਾ ਕਮਿਸ਼ਨ ਨੇ ਗਾਇਕਾ ਨੇਹਾ ਸਿੰਘ ਰਾਠੌਰ ਵਿਰੁੱਧ ‘ਮਾਨਹਾਨੀ’ ਵਾਲੀਆਂ ਖ਼ਬਰਾਂ ਦਾ ਖੁਦ ਲਿਆ ਨੋਟਿਸ
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • slipper thrown at this famous singer during a live show send feedback
      ਚੱਲਦੇ ਸ਼ੋਅ ਦੌਰਾਰ ਇਸ ਮਸ਼ਹੂਰ ਗਾਇਕ 'ਤੇ ਸੁੱਟ'ਤੀ ਚੱਪਲ, ਸੰਸਦ ਮੈਂਬਰ ਦਾ ਚੜ੍ਹ...
    • famous punjabi actress receives death threats
      ਮਸ਼ਹੂਰ ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ! ਖ਼ੁਦ ਕੀਤਾ...
    • govinda s major statement after his wife sunita withdraws her divorce petition
      'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ...
    • rohit shetty breaks silence after the firing incident
      "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ...
    • singer shilpa rao s microphone was switched off during a live show in mumbai
      ਚੱਲਦੇ ਸ਼ੋਅ 'ਚ ਬੰਦ ਕਰ'ਤਾ ਮਸ਼ਹੂਰ ਗਾਇਕਾ ਦਾ ਮਾਈਕ ! ਮਗਰੋਂ...
    • son gurdeep mehndi  s first statement on the controversy
      ਗਾਇਕ ਦਲੇਰ ਮਹਿੰਦੀ ਨਾਲ ਜੁੜੇ ਵਿਵਾਦ 'ਤੇ ਪੁੱਤਰ ਗੁਰਦੀਪ ਮਹਿੰਦੀ ਦਾ ਪਹਿਲਾ ਬਿਆਨ
    • delhi concert  diljit says   see you on october 30th
      "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ...
    • fans excited about khan saab s melbourne concert
      ਮੈਲਬੌਰਨ 'ਚ ਸਜੇਗੀ ‘ਦੀਵਾਲੀ ਸੂਫ਼ੀ ਐਂਡ ਕੱਵਾਲੀ ਨਾਈਟ’; ਖ਼ਾਨ ਸਾਬ੍ਹ ਦੇ ਕੰਸਰਟ...
    • anil kapoor gets emotional remembering satish kaushik
      'ਮੇਰਾ ਕੋਈ ਜੁੜਵਾਂ ਭਰਾ ਬਣ ਸਕਦਾ ਤਾਂ ਉਹ ਸਿਰਫ਼ ਸਤੀਸ਼ ਸੀ'; ਸਤੀਸ਼ ਕੌਸ਼ਿਕ...
    • prabhas returns as bhairava in   kalki 2898 ad 2
      ਭੈਰਵ ਦੇ ਰੂਪ 'ਚ ਪਰਤੇ ਪ੍ਰਭਾਸ, ਅਦਾਕਾਰ ਦੇ ਜਨਮਦਿਨ 'ਤੇ 'ਕਲਕੀ 2898 ਏਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +