Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    3:50:01 PM

  • service center  employees of punjab

    ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ,...

  • sim port dispute

    ''ਡੈਡੀ ਮੈਂ SIM ਪੋਰਟ ਕਰਵਾਉਣੀ ਐ..!'' ਹੋਈ...

  • delhi fire mother children third floor jump

    ਮਮਤਾ ਅੱਗੇ ਹਾਰੀ ਮੌਤ! ਬੁੱਕਲ 'ਚ ਬੱਚੇ ਸਣੇ ਮਾਂ ਨੇ...

  • big stir in punjab politics

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਮੀਕਾ ਸਿੰਘ ਨੇ ਇਕ ਦਿਨ ਪਹਿਲਾਂ ਹੀ ਦੇ ਦਿੱਤੀਆਂ ਸਿਧਾਰਥ ਤੇ ਕਿਆਰਾ ਨੂੰ ਵਿਆਹ ਦੀਆਂ ਵਧਾਈਆਂ, ਦੇਖੋ ਵੀਡੀਓ

ENTERTAINMENT News Punjabi(ਤੜਕਾ ਪੰਜਾਬੀ)

ਮੀਕਾ ਸਿੰਘ ਨੇ ਇਕ ਦਿਨ ਪਹਿਲਾਂ ਹੀ ਦੇ ਦਿੱਤੀਆਂ ਸਿਧਾਰਥ ਤੇ ਕਿਆਰਾ ਨੂੰ ਵਿਆਹ ਦੀਆਂ ਵਧਾਈਆਂ, ਦੇਖੋ ਵੀਡੀਓ

  • Author Rahul Singh,
  • Updated: 05 Feb, 2023 04:34 PM
Chandigarh
mika singh congratulated sid kiara on their marriage a day before
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਕੱਲ ਯਾਨੀ 6 ਫਰਵਰੀ ਨੂੰ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਦੋਵਾਂ ਨੂੰ ਕੁਝ ਘੰਟੇ ਪਹਿਲਾਂ ਹੀ ਜੈਸਲਮੇਰ ਵਿਖੇ ਦੇਖਿਆ ਗਿਆ ਹੈ।

ਹਾਲਾਂਕਿ ਦੋਵਾਂ ਨੇ ਮੀਡੀਆ ਨੂੰ ਵਿਆਹ ਬਾਰੇ ਕੁਝ ਵੀ ਨਹੀਂ ਦੱਸਿਆ ਪਰ ਇਹ ਗੱਲ ਸਾਰੇ ਪਾਸੇ ਅੱਗ ਵਾਂਗ ਫੈਲ ਗਈ ਹੈ ਕਿ 6 ਫਰਵਰੀ ਨੂੰ ਦੋਵਾਂ ਦਾ ਵਿਆਹ ਹੈ। ਉਥੇ ਵਿਆਹ ਨੂੰ ਲੈ ਕੇ ਕੋਈ ਵੀ ਸੈਲੇਬ੍ਰਿਟੀ ਕੁਝ ਵੀ ਦੱਸਣ ਤੋਂ ਕਤਰਾ ਰਿਹਾ ਹੈ।

PunjabKesari

ਇਸ ਦੇ ਉਲਟ ਮੀਕਾ ਸਿੰਘ ਨੇ ਸ਼ਰੇਆਮ ਦੋਵਾਂ ਨੂੰ ਵਿਆਹ ਦੀਆਂ ਵਧਾਈਆਂ ਦੇ ਦਿੱਤੀਆਂ ਹਨ। ਮੀਕਾ ਸਿੰਘ ਨੇ ਦੋਵਾਂ ਦੀ ਇਕ ਵੀਡੀਓ ਟਵਿਟਰ ’ਤੇ ਸਾਂਝੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸੰਨੀ ਲਿਓਨ ਦੇ ਫੈਸ਼ਨ ਸ਼ੋਅ ਵੈਨਿਊ ਕੋਲ ਧਮਾਕਾ

ਇਸ ਵੀਡੀਓ ਨਾਲ ਮੀਕਾ ਸਿੰਘ ਨੇ ਲਿਖਿਆ, ‘‘ਭਰਾ ਸਿਧਾਰਥ ਮਲਹੋਤਰਾ ਤੇ ਖ਼ੂਬਸੂਰਤ ਕਿਆਰਾ ਅਡਵਾਨੀ ਨੂੰ ਵਿਆਹ ਦੀਆਂ ਮੁਬਾਰਕਾਂ। ਸੋਹਣਾ ਮੁੰਡਾ ਤੇ ਉੱਤੋਂ ਦੀ ਸੋਹਣੀ ਕੁੜੀ।’’

ਦੱਸ ਦੇਈਏ ਕਿ ਸਿਧਾਰਥ ਤੇ ਕਿਆਰਾ ਦਾ ਵਿਆਹ ਜੈਸਲਮੇਰ ਦੇ ਸੂਰਿਆਗੜ੍ਹ ਪੈਲੇਸ ’ਚ ਹੋਵੇਗਾ। ਮਹਿਮਾਨਾਂ ਦੀ ਸੂਚੀ ’ਚ ਅਮਿਤਾਭ ਬੱਚਨ, ਵਿੱਕੀ ਕੌਸ਼ਲ, ਕੈਟਰੀਨਾ ਕੈਫ ਤੇ ਸਲਮਾਨ ਖ਼ਾਨ ਦੇ ਨਾਂ ਚਰਚਾ ’ਚ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Sidharth Malhotra
  • Kiara Advani
  • Wedding
  • Suryagarh Palace
  • Jaisalmer
  • Mika Singh

ਤੇਜ਼ੀ ਨਾਲ ਹਿੰਦੀ ਭਾਸ਼ਾ ’ਚ 400 ਕਰੋੜ ਕਮਾਉਣ ਵਾਲੀ ਫ਼ਿਲਮ ਬਣੀ ‘ਪਠਾਨ’, ਜਾਣੋ ਕੁਲ ਕਮਾਈ

NEXT STORY

Stories You May Like

  • tarun chugh bjp
    ਤਰੁਣ ਚੁੱਘ ਨੇ ਕੇਵਲ ਸਿੰਘ ਢਿੱਲੋਂ ਨੂੰ ਪ੍ਰਧਾਨ ਬਣਨ 'ਤੇ ਦਿੱਤੀਆਂ ਵਧਾਈਆਂ
  • prime minister modi  goa  foundation day
    ਪ੍ਰਧਾਨ ਮੰਤਰੀ ਮੋਦੀ ਨੇ ਗੋਆ ਦੇ ਸਥਾਪਨਾ ਦਿਵਸ 'ਤੇ ਗੋਆ ਵਾਸੀਆਂ ਨੂੰ ਦਿੱਤੀਆਂ ਵਧਾਈਆਂ
  • narendra modi  bjp president  nitin nabin  birthday
    PM ਮੋਦੀ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • famous actress started baby planning even before marriage
    ਵਿਆਹ ਤੋਂ ਪਹਿਲਾਂ ਹੀ ਮਸ਼ਹੂਰ ਅਦਾਕਾਰਾ ਨੇ ਕਰ ਲਈ Baby Planning ! ਕਿਹਾ- 'ਸ਼ਾਇਦ ਸਾਡੇ ਬੱਚੇ ਵੀ...'
  • sudha dairy increases prices of all products including milk and lassi
    ਮਹਿੰਗਾਈ ਦਾ ਝਟਕਾ: ਸੁਧਾ ਡੇਅਰੀ ਨੇ ਦੁੱਧ ਤੇ ਲੱਸੀ ਸਮੇਤ ਸਾਰੇ ਉਤਪਾਦਾਂ ਦੀਆਂ ਕੀਮਤਾਂ ਵਧਾਈਆਂ
  • famous comedian deported from dubai
    ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ 47 ਦਿਨ ਜੇਲ੍ਹ
  • the groom gave a unique gift to the wedding guests
    ਵਿਆਹ 'ਤੇ ਆਏ ਬਰਾਤੀਆਂ ਨੂੰ ਲਾੜੇ ਨੇ ਦਿੱਤਾ ਅਨੋਖਾ ਤੋਹਫ਼ਾ ! ਸਾਰੇ ਪਿੰਡ ਦਾ ਹੀ ਕਰਾ'ਤਾ...
  • milk price hike
    ਮਹੀਨੇ ਦੇ ਪਹਿਲੇ ਹੀ ਦਿਨ 5 ਰੁਪਏ ਮਹਿੰਗਾ ਹੋਇਆ ਦੁੱਧ! ਆਮ ਜਨਤਾ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
Trending
Ek Nazar
main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • aruna irani battled cancer twice shares her personal story
      ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...
    • people raised questions but my mother never left me  tanya mittal
      ਲੋਕਾਂ ਨੇ ਸਵਾਲ ਉਠਾਏ ਪਰ ਮਾਂ ਨੇ ਕਦੇ ਮੇਰਾ ਸਾਥ ਨਹੀਂ ਛੱਡਿਆ : ਤਾਨਿਆ ਮਿੱਤਲ
    • famous actress   statement creates stir in the industry
      'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...
    • randeep hooda becomes   storyteller   for daughter neomika
      ਧੀ ਨਿਓਮਿਕਾ ਲਈ 'ਸਟੋਰੀ ਟੈਲਰ' ਬਣੇ ਰਣਦੀਪ ਹੁੱਡਾ, ਪਤਨੀ ਲਿਨ ਲੈਸ਼ਰਾਮ ਨਾਲ...
    • audience gets creative opportunity with   lagaan poster challenge
      'ਲਗਾਨ' ਦੇ 25 ਸਾਲ ਪੂਰੇ: ਆਮਿਰ ਖ਼ਾਨ ਪ੍ਰੋਡਕਸ਼ਨ ਵੱਲੋਂ ਪ੍ਰਸ਼ੰਸਕਾਂ ਲਈ...
    • thukra ke mera pyaar   season 2 trailer released
      ਵੈੱਬ ਸੀਰੀਜ਼ "ਠੁਕਰਾ ਕੇ ਮੇਰਾ ਪਿਆਰ" ਸੀਜ਼ਨ 2 ਦਾ ਟ੍ਰੇਲਰ ਰਿਲੀਜ਼; 19 ਜੂਨ ਨੂੰ...
    • my son doesn  t know about my fame    harry potter   actor radcliffe
      ਹੈਰੀ ਪੋਟਰ' ਸਟਾਰ ਡੇਨੀਅਲ ਰੈਡਕਲਿਫ ਦਾ ਵੱਡਾ ਖੁਲਾਸਾ: 'ਮੇਰੇ ਬੇਟੇ ਨੂੰ ਮੇਰੀ...
    • kullar pizza couple
      ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
    • welcome to the jungle  emerges as bollywood s ultimate stressbuster
      ਐਕਸ਼ਨ ਤੇ ਥ੍ਰਿਲਰ ਫਿਲਮਾਂ ਦੇ ਦੌਰ 'ਚ 'ਵੈਲਕਮ ਟੂ ਦਿ ਜੰਗਲ' ਬਣੀ ਬਾਲੀਵੁੱਡ...
    • manipuri film   boong   wins three awards at new york film festival
      ਮਨੀਪੁਰੀ ਫਿਲਮ "ਬੂੰਗ" ਨੇ ਨਿਊਯਾਰਕ ਫਿਲਮ ਫੈਸਟੀਵਲ 'ਚ ਜਿੱਤੇ 3 ਪੁਰਸਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +