Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:55:25 PM

  • major forecast by meteorological department rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ...

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਪਿਛਲੇ 8 ਮਹੀਨਿਆਂ ਤੋਂ ਮੀਕਾ ਸਿੰਘ ਨੂੰ ਨਹੀਂ ਮਿਲਿਆ ਕੰਮ, ਬਿਆਨ ਕੀਤਾ ਦਰਦ

ENTERTAINMENT News Punjabi(ਤੜਕਾ ਪੰਜਾਬੀ)

ਪਿਛਲੇ 8 ਮਹੀਨਿਆਂ ਤੋਂ ਮੀਕਾ ਸਿੰਘ ਨੂੰ ਨਹੀਂ ਮਿਲਿਆ ਕੰਮ, ਬਿਆਨ ਕੀਤਾ ਦਰਦ

  • Author Rahul Singh,
  • Updated: 10 Dec, 2020 05:26 PM
Jalandhar
mika singh free from last 8 months
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਮੀਕਾ ਸਿੰਘ ਨੇ ਆਗਾਮੀ ਫ਼ਿਲਮ ‘ਸਯੋਨੀ’ ਲਈ ‘ਏਕ ਪੱਪੀ’ ਗੀਤ ਗਾਇਆ ਹੈ। ਉਸ ਦਾ ਕਹਿਣਾ ਹੈ ਕਿ ਉਹ ਵੱਡੇ ਪਰਦੇ ’ਤੇ ਰੋਮਾਂਟਿਕ ਐਕਸ਼ਨ ਫ਼ਿਲਮ ’ਚ ਗੀਤ ਦੇਖਣ ਲਈ ਬੇਚਾਨ ਹੈ। ਮੀਕਾ ਨੇ ਮੀਡੀਆ ਏਜੰਸੀ ਨੂੰ ਕਿਹਾ, ‘ਮੈਂ ਅਸਲ ’ਚ ਉਤਸ਼ਾਹਿਤ ਹਾਂ ਤੇ 18 ਦਸੰਬਰ ਨੂੰ ਇਸ ਫ਼ਿਲਮ ਨੂੰ ਦੇਖਣ ਲਈ ਬੇਚਾਨ ਹਾਂ। ਬਹੁਤ ਸਾਰੇ ਲੋਕ ਮੇਰੇ ਸਮੇਤ ਘਰ ’ਚ ਮਹੀਨਿਆਂ ਤੋਂ ਬੈਠ ਕੇ ਬੋਰ ਹੋ ਗਏ ਹਨ। ਮੈਨੂੰ ਪਿਛਲੇ ਅੱਠ ਮਹੀਨਿਆਂ ਤੋਂ ਕੋਈ ਕੰਮ ਨਹੀਂ ਮਿਲਿਆ ਹੈ ਤੇ ਮੈਨੂੰ ਯਕੀਨ ਹੈ ਮੇਰੇ ਵਰਗੇ ਬਹੁਤ ਸਾਰੇ ਲੋਕ ਹਨ। ਲੋਕਾਂ ਨੇ ਲੰਮੇਂ ਸਮੇਂ ਤੋਂ ਸਿਨੇਮਾਘਰਾਂ ’ਚ ਫ਼ਿਲਮਾਂ ਨਹੀਂ ਦੇਖੀਆਂ ਹਨ, ਇਸ ਲਈ ਇਸ ਫ਼ਿਲਮ ਨੂੰ ਦੇਖਣ ਲਈ ਥਿਏਟਰ ਜਾਣ ਦਾ ਸਹੀ ਸਮਾਂ ਹੈ।’

ਫ਼ਿਲਮ ’ਚ ਆਪਣੇ ਗੀਤ ਬਾਰੇ ਗੱਲ ਕਰਦਿਆਂ ਮੀਕਾ ਨੇ ਕਿਹਾ, ‘ਮੈਂ ਫ਼ਿਲਮ ’ਚ ‘ਏਕ ਪੱਪੀ’ ਗੀਤ ਗਾਇਆ ਹੈ। ਇਹ ਨਵੇਂ ਸੰਗੀਤਕਾਰ ਅਨੰਤ ਤੇ ਅਮਨ ਵਲੋਂ ਬਣਾਇਆ ਗਿਆ ਹੈ। ਜਦੋਂ ਇਸ ਫ਼ਿਲਮ ਦੇ ਨਿਰਮਾਤਾਵਾਂ ਨੇ ਮੈਨੂੰ ਇਹ ਗੀਤ ਗਾਉਣ ਲਈ ਸੰਪਰਕ ਕੀਤਾ ਤਾਂ ਮੈਨੂੰ ਸ਼ੁਰੂਆਤ ’ਚ ਇਹ ਜ਼ਿਆਦਾ ਪਸੰਦ ਨਹੀਂ ਆਇਆ ਪਰ ਜਦੋਂ ਮੈਂ ਇਸ ਨੂੰ ਤਿੰਨ ਤੋਂ ਚਾਰ ਵਾਰ ਗੁਣਗੁਣਾਇਆ ਤਾਂ ਮੈਨੂੰ ਇਹ ਬਹੁਤ ਹੀ ਮਜ਼ੇਦਾਰ ਲੱਗਾ ਤੇ ਇਸ ’ਚ ਕੁਝ ਡਬਲ ਮੀਨਿੰਗ ਸ਼ਬਦ ਵੀ ਹਨ। ਮੈਨੂੰ ਲੱਗਦਾ ਹੈ ਕਿ ਕੁਲ ਮਿਲਾ ਕੇ ਗੀਤ ਨੂੰ ਚੰਗੀ ਤਰ੍ਹਾਂ ਨਾਲ ਸ਼ੂਟ ਕੀਤਾ ਗਿਆ ਹੈ।’

ਇਸ ਫ਼ਿਲਮ ’ਚ ਤਨਮਯ ਸਿੰਘ, ਮੁਸਕਾਨ ਸੇਠੀ, ਰਾਹੁਲ ਰਾਏ, ਯੋਗਰਾਜ ਸਿੰਘ, ਉਪਾਸਨਾ ਸਿੰਘ ਮੁੱਖ ਭੂਮਿਕਾਵਾਂ ’ਚ ਹਨ। ਮੀਕਾ ਸਿੰਘ ਇਨ੍ਹੀਂ ਦਿਨੀਂ ਕਿਸਾਨਾਂ ਨੂੰ ਖੂਬ ਸੁਪੋਰਟ ਕਰ ਰਹੇ ਹਨ। ਇਸ ਦੇ ਨਾਲ ਹੀ ਲਾਕਡਾਊਨ ’ਚ ਮੀਕਾ ਸਿੰਘ ਦੀਆਂ ਚਾਹਤ ਖੰਨਾ ਤੇ ਆਕਾਂਸ਼ਾ ਪੁਰੀ ਨਾਲ ਰੋਮਾਂਟਿਕ ਤਸਵੀਰਾਂ ਵੀ ਕਾਫੀ ਵਾਇਰਲ ਹੋਈਆਂ ਸਨ।

ਨੋਟ– ਮੀਕਾ ਸਿੰਘ ਦੀ ਇਸ ਖ਼ਬਰ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Mika Singh
  • Lockdown
  • Corona Virus
  • COVID 19
  • No Work

ਹਥੇਲੀ 'ਤੇ ਸਮੇਟੀ ਸੀ ਸੁਸ਼ਾਂਤ ਨੇ ਆਪਣੀ ਦੁਨੀਆ, ਜ਼ਿੰਦਗੀ ਨੂੰ ਕੱਟ ਮੌਤ ਬਾਰੇ ਲਿਖੇ ਸਨ ਇਹ ਸ਼ਬਦ

NEXT STORY

Stories You May Like

  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • mika singh
    "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ
  • suspended dig harcharan singh bhullar arrested by ed  granted 8 day remand
    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, 8 ਦਿਨਾਂ ਦਾ ਮਿਲਿਆ ਰਿਮਾਂਡ
  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • 132 prisoners died in bangladesh  s jails within 8 months
    ਬੰਗਲਾਦੇਸ਼ ਦੀਆਂ ਜੇਲਾਂ 'ਚ 8 ਮਹੀਨਿਆਂ ਅੰਦਰ 132 ਕੈਦੀਆਂ ਦੀ ਮੌਤ, ਉੱਠੇ ਸਵਾਲ
  • indian overseas congress
    ਇੰਡੀਅਨ ਓਵਰ ਕਾਂਗਰਸ ਇਟਲੀ ਦੇ ਪ੍ਰਧਾਨ ਦਾ ਤਖ਼ਤ ਪਿਛਲੇ ਕਰੀਬ 2 ਮਹੀਨਿਆਂ ਤੋਂ ਸੁੰਨਾ !
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • assam cm expresses grief over nana patekar  s demise
      ਆਸਾਮ ਦੇ ਮੁੱਖ ਮੰਤਰੀ ਨੇ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
    • ai  high court  kangana ranaut
      AI ਨਾਲ ਤਿਆਰ ਅਸ਼ਲੀਲ ਸਮੱਗਰੀ ਖ਼ਿਲਾਫ਼ ਹਾਈ ਕੋਰਟ ਪਹੁੰਚੀ ਕੰਗਨਾ ਰਣੌਤ
    • maharashtra government to accord state funeral to veteran actor nana patekar
      ਮਹਾਰਾਸ਼ਟਰ ਸਰਕਾਰ ਦਿੱਗਜ ਅਦਾਕਾਰ ਨਾਨਾ ਪਾਟੇਕਰ ਨੂੰ ਸਰਕਾਰੀ ਸਨਮਾਨ ਨਾਲ ਦੇਵੇਗੀ...
    • goa  sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ GMCH ਪਹੁੰਚੇ ਸ਼ਰਦ ਪਵਾਰ
    • nana patekar  s   aarogya card
      ਨਾਨਾ ਪਾਟੇਕਰ ਦੇ 'ਹੈਲਥ ਕਾਰਡ' ਨਾਲ ਮਰਾਠਵਾੜਾ 'ਚ ਕਿਸਾਨ ਖੁਦਕੁਸ਼ੀਆਂ ਤੋਂ...
    • actress makes a shocking statement regarding nana patekar  s passing
      'ਪਹਿਲਾਂ ਕੰਮ 'ਤੇ ਫੋਕਸ, ਉਸ ਤੋਂ ਬਾਅਦ..!' ਨਾਨਾ ਪਾਟੇਕਰ ਦੇ ਦਿਹਾਂਤ 'ਤੇ...
    • web series dupahiya   season 2
      ਵੈੱਬ ਸੀਰੀਜ਼ ‘ਦੁਪਹੀਆ-2’ ’ਚ ਇਸ਼ਕ ਦਾ ਜਨੂੰਨ, ਸਿਸਟਮ ਦੀ ਚਿੰਤਾ
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • when nana patekar put acting career on hold  joined army during kargil war
      ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...
    • ramayana    arun govil  s new poster released  iconic ram now becomes dashrath
      ‘ਰਾਮਾਇਣਮ’ : ਅਰੁਣ ਗੋਵਿਲ ਦਾ ਨਵਾਂ ਪੋਸਟਰ ਜਾਰੀ, ਆਈਕਾਨਿਕ ਰਾਮ ਤੋਂ ਹੁਣ ਬਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +