Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:36:00 AM

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਦਲੇਰ ਮਹਿੰਦੀ ਦੀ ਇਸ ਗਲ਼ਤੀ ਕਾਰਨ ਅੱਜ ਤੱਕ ਕੁਆਰੇ ਨੇ ਮੀਕਾ ਸਿੰਘ, ਦੱਸਿਆ ਲਵ ਲਾਈਫ਼ ਦਾ ਪੂਰਾ ਕਿੱਸਾ

ENTERTAINMENT News Punjabi(ਤੜਕਾ ਪੰਜਾਬੀ)

ਦਲੇਰ ਮਹਿੰਦੀ ਦੀ ਇਸ ਗਲ਼ਤੀ ਕਾਰਨ ਅੱਜ ਤੱਕ ਕੁਆਰੇ ਨੇ ਮੀਕਾ ਸਿੰਘ, ਦੱਸਿਆ ਲਵ ਲਾਈਫ਼ ਦਾ ਪੂਰਾ ਕਿੱਸਾ

  • Edited By Sunita,
  • Updated: 10 Jun, 2021 11:54 AM
Chandigarh
mika singh not married in 44 years age because of daler mehndi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਬਾਲੀਵੁੱਡ ਦੇ ਬਹੁਚਰਚਿਤ ਸਟਾਰ ਗਾਇਕ ਮੀਕਾ ਸਿੰਘ ਅੱਜ 44 ਸਾਲਾਂ ਦੇ ਹੋ ਗਏ ਹਨ। ਉਹ ਹਾਲੇ ਤੱਕ ਅਣਵਿਆਹੇ ਹਨ, ਜਿਸ ਬਾਰੇ ਉਨ੍ਹਾਂ ਇੱਕ ਵਾਰ ਇਹ ਦੱਸਿਆ ਸੀ ਕਿ ਉਨ੍ਹਾਂ ਨੇ ਆਪਣੇ ਵੱਡੇ ਭਰਾ ਦਲੇਰ ਮਹਿੰਦੀ ਕਰਕੇ ਹਾਲੇ ਤੱਕ ਵਿਆਹ ਨਹੀਂ ਕਰਵਾਇਆ। 

PunjabKesari

ਕਿਉਂ ਹਾਲੇ ਤੱਕ ਕੁਆਰੇ ਨੇ ਮੀਕਾ ਸਿੰਘ
ਦਰਅਸਲ, ਅਸਲ ਕਹਾਣੀ ਇਹ ਹੈ ਕਿ ਮੀਕਾ ਸਿੰਘ ਪਹਿਲਾਂ ਕਿਸੇ ਵੇਲੇ ਇੱਕ ਕੁੜੀ ਨਾਲ ਬਹੁਤ ਗੰਭੀਰ ਕਿਸਮ ਦੇ ਰਿਸ਼ਤੇ 'ਚ ਸਨ ਪਰ ਦਲੇਰ ਮਹਿੰਦੀ ਕਾਰਨ ਉਨ੍ਹਾਂ ਦਾ ਬ੍ਰੇਕਅੱਪ ਹੋ ਗਿਆ ਸੀ। ਮੀਕਾ ਸਿੰਘ ਨੇ ਇਹ ਗੱਲ ਇੱਕ ਕਾਮੇਡੀ ਸ਼ੋਅ ਦੌਰਾਨ ਦੱਸੀ ਸੀ। 'ਸਾਵਨ ਮੇਂ ਲਗ ਗਈ ਆਗ' ਜਿਹਾ ਹਿੱਟ ਗੀਤ ਗਾਉਣ ਵਾਲੇ ਮੀਕਾ ਸਿੰਘ ਨਾਲ ਉਦੋਂ ਦਲੇਰ ਮਹਿੰਦੀ ਵੀ ਉਸ ਰਿਐਲਿਟੀ ਸ਼ੋਅ ਦੀ ਸਟੇਜ 'ਤੇ ਮੌਜੂਦ ਸਨ। ਉਨ੍ਹਾਂ ਦੱਸਿਆ ਸੀ ਕਿ ਤਦ ਉਹ ਬਹੁਤ ਗੰਭੀਰ ਕਿਸਮ ਦੇ ਰਿਲੇਸ਼ਨਸ਼ਿਪ 'ਚ ਸਨ ਤੇ ਉਨ੍ਹਾਂ ਉਸ ਕੁੜੀ ਨੂੰ ਆਪਣੇ ਵੱਡੇ ਭਰਾ ਦਲੇਰ ਮਹਿੰਦੀ ਦਾ ਲੈਂਡਲਾਈਨ ਨੰਬਰ ਦਿੱਤਾ ਸੀ। ਇੱਕ ਦਿਨ ਜਦੋਂ ਉਸ ਨੇ ਕਾਲ ਕੀਤੀ, ਤਾਂ ਰੱਬ ਜਾਣਦੈ ਪਤਾ ਨਹੀਂ ਦਲੇਰ ਭਾਅ ਜੀ ਨੇ ਉਸ ਨੂੰ ਕੀ ਆਖਿਆ ਕਿ ਉਹ ਮੈਨੂੰ ਛੱਡ ਗਈ ਤੇ ਮੇਰਾ ਦਿਲ ਟੁੱਟ ਗਿਆ। ਇਸ ਲਈ ਮੇਰੇ ਵਿਆਹ ਨਾ ਕਰਵਾਉਣ ਦਾ ਕਾਰਨ ਦਲੇਰ ਭਾਅ ਜੀ ਹੀ ਹਨ।

PunjabKesari

ਦਲੇਰ ਮਹਿੰਦੀ ਨੇ ਸ਼ਰੇਆਮ ਆਖੀ ਇਹ ਗੱਲ
ਉਂਝ ਇਸ ਤੋਂ ਪਹਿਲਾਂ ਇਸੇ ਵਰ੍ਹੇ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਦਲੇਰ ਮਹਿੰਦੀ ਨੇ ਮੀਕਾ ਸਿੰਘ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਆਖਿਆ ਸੀ ਉਸ ਦਾ ਵਿਆਹ ਨਹੀਂ ਹੋ ਰਿਹਾ ਹੈ, ਜ਼ਰੂਰ ਉਸ ਦੀ ਅਪਣੀ ਕੋਈ ਇੰਟਰਨਲ ਨਾਕਾਮੀ ਜਾਂ ਕੋਈ ਹੋਰ ਵਜ੍ਹਾ ਹੋਵੇਗੀ। ਦਲੇਰ ਮਹਿੰਦੀ ਨੇ ਅੱਗੇ ਕਿਹਾ ਸੀ, ''ਮੈਂ ਉਸ ਨੂੰ ਜਦੋਂ ਪਿਛਲੀ ਵਾਰ ਮਿਲਿਆ ਤਾਂ ਮੈਂ ਉਸ ਨੂੰ ਕਿਹਾ ਸੀ ਕਿ ਤੂੰ ਵਿਆਹ ਕਰਵਾ ਲੈ। ਮੈਂ ਚਾਹੁੰਦਾ ਹਾਂ ਕਿ ਤੇਰੇ ਕਿੰਨੇ ਸਾਰੇ ਬੱਚੇ ਹੋਣ। ਇੰਨਾ ਪੈਸਾ ਹੈ, ਇੰਨਾ ਕੁਝ ਹੈ, ਇਹ ਕਿੱਥੇ ਜਾਵੇਗਾ? ਮੇਰੀ ਕੋਸ਼ਿਸ਼ ਰਹੇਗੀ ਇਸ ਸਾਲ ਕਿ ਭਾਵੇਂ-ਭਾਵੇਂ ਕੁੱਟ ਕੇ ਹੀ ਉਸ ਨੂੰ ਘੋੜੀ 'ਤੇ ਬਿਠਾਉਣਾ ਪਵੇ ਪਰ ਉਸ ਦਾ ਵਿਆਹ ਜ਼ਰੂਰ ਕਰਾਵਾਂਗਾ।''

PunjabKesari

ਕੇ. ਆਰ. ਕੇ ਨਾਲ ਵਧਿਆ ਵਿਵਾਦ
ਮੀਕਾ ਸਿੰਘ ਪਿਛਲੀ ਵਾਰ ਕਮਾਲ ਆਰ. ਖ਼ਾਨ (ਕੇਆਰਕੇ) ਤੇ ਸਲਮਾਨ ਖ਼ਾਨ ਵਿਚਾਲੇ ਫ਼ਿਲਮ 'ਰਾਧੇ' ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਇੱਕ ਛੋਟੀ ਜਿਹੀ ਵੀਡੀਓ ਕਲਿੱਪ 'ਚ ਵਿਖਾਈ ਦਿੱਤੇ ਸਨ। ਉਦੋਂ ਉਨ੍ਹਾਂ ਕੇ. ਆਰ. ਕੇ. ਬਾਰੇ ਆਖਿਆ ਸੀ ਕਿ ਉਸ ਨੂੰ ਯੂਟਿਊਬ 'ਤੇ ਕਿਸੇ ਫ਼ਿਲਮ ਦਾ ਰੀਵਿਊ ਕਰਦੇ ਸਮੇਂ ਕਲਾਕਾਰਾਂ 'ਤੇ ਨਿੱਜੀ ਹਮਲੇ ਨਹੀਂ ਕਰਨੇ ਚਾਹੀਦੇ। ਉਨ੍ਹਾਂ ਕੇ. ਆਰ. ਕੇ. ਨੂੰ 'ਪਾਗਲ ਘੋੜਾ' ਕਰਾਰ ਦਿੰਦਾ ਕਿਹਾ ਸੀ ''ਇਸ ਫ਼ਿਲਮ ਇੰਡਸਟਰੀ 'ਚ ਜੇਕਰ ਇਸ ਪਾਗਲ ਘੋੜੇ ਨੂੰ ਕੋਈ ਠੀਕ ਕਰ ਸਕਦਾ ਹੈ ਤਾਂ ਉਹ ਮੈਂ ਹੀ ਹਾਂ।'' ਮੀਕਾ ਸਿੰਘ ਨੇ ਉਦੋਂ ਇਹ ਵੀ ਕਿਹਾ ਸੀ ਕਿ ਕੇ. ਆਰ. ਕੇ. ਪਹਿਲਾਂ ਅਜੇ ਦੇਵਗਣ, ਅਕਸ਼ੇ ਕੁਮਾਰ ਤੇ ਹੋਰਨਾਂ ਵੀ ਕਈ ਕਲਾਕਾਰਾਂ 'ਤੇ ਬਿਨਾ ਮਤਲਬ ਦੀ ਸ਼ੋਹਰਤ ਖੱਟਣ ਲਈ ਨਿੱਜੀ ਹਮਲੇ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਅਜਿਹੇ ਲੋਕਾਂ ਨੂੰ ਰੋਕਣਾ ਹੁਣ ਬਹੁਤ ਜ਼ਰੂਰੀ ਹੋ ਗਿਆ ਹੈ।

PunjabKesari

'ਇੰਡੀਅਨ ਪ੍ਰੋ ਮਿਊਜ਼ਿਕ ਲੀਗ' 'ਚ ਖੁੱਲ੍ਹੀ ਗੁਰਦਾਸ ਮਾਨ ਤੇ ਮੀਕਾ ਦੀ ਇਹ ਪੋਲ
ਸ਼ੋਅ 'ਚ ਪਹੁੰਚੇ ਮੀਕਾ ਸਿੰਘ ਨੇ ਆਪਣਾ ਇਕ ਕਿੱਸਾ ਸਾਂਝਾ ਕਰਦਿਆਂ ਦੱਸਿਆ ਕਿ ਇਕ ਵਾਰ ਮੈਂ ਤੇ ਗੁਰਦਾਸ ਮਾਨ ਨੇ ਰੇਲ ਗੱਡੀ 'ਚ 'ਬਗੈਰ ਟਿਕਟ' ਸਫ਼ਰ ਕੀਤਾ। ਸਮਾਗਮ ਦੌਰਾਨ ਉਨ੍ਹਾਂ ਨੇ ਇਸ ਸਾਰੇ ਕਿੱਸੇ ਦਾ ਜ਼ਿਕਰ ਕੀਤਾ, ਜੋ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ। ਦਰਅਸਲ ਜ਼ੀ ਟੀਵੀ ਦੇ 'ਇੰਡੀਅਨ ਪ੍ਰੋ ਮਿਊਜ਼ਿਕ ਲੀਗ' ਦੀ ਸ਼ੂਟਿੰਗ 'ਚ ਪੰਜਾਬ ਦੇ ਲੋਕ ਗਾਇਕ ਗੁਰਦਾਸ ਮਾਨ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਇਸੇ ਦੌਰਾਨ 'ਪੰਜਾਬ ਲਾਇਨਜ਼' ਦੇ ਕਪਤਾਨ ਮੀਕਾ ਸਿੰਘ ਨੇ ਗੁਰਦਾਸ ਮਾਨ ਨਾਲ ਆਪਣੇ ਇਕ ਵੱਡੇ ਸਟੰਟ ਬਾਰੇ ਇੰਕਸ਼ਾਫ਼ ਕੀਤਾ।

PunjabKesari
ਮੀਕਾ ਸਿੰਘ ਨੇ ਦੱਸਿਆ ਕਿ ਮੈਂ ਤੈ ਗੁਰਦਾਸ ਮਾਨ ਇੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਇੱਕ ਉਡਾਣ ਰਾਹੀਂ ਚੰਡੀਗੜ੍ਹ ਜਾ ਰਹੇ ਸਨ ਪਰ ਉਸ ਦਿਨ ਧੁੰਦ ਜ਼ਿਆਦਾ ਹੋਣ ਕਾਰਨ ਜਹਾਜ਼ ਚੰਡੀਗੜ੍ਹ ਉੱਤਰ ਨਾ ਸਕਿਆ। ਇਸ ਲਈ ਉਸ ਨੂੰ ਸਿੱਧਾ ਦਿੱਲੀ ਡਾਇਵਰਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫਿਰ ਅਸੀਂ ਰੇਲ ਗੱਡੀ ਰਾਹੀਂ ਚੰਡੀਗੜ੍ਹ ਜਾਣ ਦਾ ਫ਼ੈਸਲਾ ਕੀਤਾ। ਗੁਰਦਾਸ ਮਾਨ ਨੇ ਮੈਨੂੰ ਪੁੱਛਿਆ ਕਿ ਤੇਰੇ ਕੋਲ ਟਿਕਟ ਹੈਗੀ ਹੈ? ਮੈਂ ਕਿਹਾ ਨਹੀਂ ਪਰ ਕੁਝ ਨਾ ਕੁਝ ਤਾਂ ਕਰ ਹੀ ਲਵਾਂਗੇ। ਅਸੀਂ ਸਟੇਸ਼ਨ ਪਹੁੰਚੇ ਅਤੇ ਬਿਨਾਂ ਟਿਕਟ ਦੇ ਹੀ ਰੇਲ ਗੱਡੀ 'ਚ ਸਵਾਰ ਹੋ ਗਏ। ਇਸ ਤਰ੍ਹਾਂ ਅਸੀਂ ਬਿਨਾਂ ਟਿਕਟ ਦੇ ਚੰਡੀਗੜ੍ਹ ਤੱਕ ਦਾ ਸਫ਼ਰ ਕੀਤਾ, ਜੋ ਕਿ ਕਾਫ਼ੀ ਰੋਮਾਂਚ ਸੀ।

PunjabKesari

ਮੀਕਾ ਸਿੰਘ ਤੇ ਅਕਾਂਕਸ਼ਾ ਪੁਰੀ ਦੇ ਵਿਆਹ ਦੀਆਂ ਉੱਡੀਆਂ ਸਨ ਅਫ਼ਵਾਹਾਂ
ਇਸੇ ਸਾਲ ਅਕਾਂਕਸ਼ਾ ਪੁਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਗਾਇਕ ਮੀਕਾ ਸਿੰਘ ਨਾਲ ਇਕ ਵੀਡੀਓ ਸ਼ੇਅਰ ਕੀਤਾ ਸੀ, ਜਿਸ 'ਚ ਦੋਵਾਂ ਨੂੰ ਇਕ ਗੁਰਦੁਆਰੇ 'ਚ ਬੈਠੇ ਨਜ਼ਰ ਆਏ ਸਨ। ਇਸ ਵੀਡੀਓ ਨੂੰ ਸ਼ੇਅਰ ਕਰਨ ਦੇ ਨਾਲ ਹੀ ਅਕਾਂਕਸ਼ਾ ਪੁਰੀ ਨੇ #yearsoftogetherness, #feelingblessed ਤੇ #togetherforlife ਦਾ ਇਸਤੇਮਾਲ ਕੀਤਾ ਸੀ।

PunjabKesari

ਇਸ ਨੂੰ ਵੇਖ ਕੇ ਅੰਦਾਜ਼ੇ ਲਾਏ ਜਾ ਰਹੇ ਸਨ ਕਿ ਦੋਵੇਂ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ। ਲਗਾਤਾਰ ਫੈਨਜ਼ ਦੇ ਪੁੱਛੇ ਜਾਣ 'ਤੇ ਖ਼ਬਰਾਂ 'ਚ ਵਿਆਹ ਦੀ ਗੱਲ ਆਉਣ 'ਤੇ ਹੁਣ ਅਕਾਂਕਸ਼ਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਜਾਣਦੀ ਹਾਂ ਪ੍ਰਸ਼ੰਸਕ ਸਾਨੂੰ ਇਕੱਠੇ ਦੇਖਣਾ ਚਾਹੁੰਦੇ ਹਨ ਪਰ ਮੁਆਫ਼ੀ ਚਾਹੁੰਦੀ ਹਾਂ ਅਜਿਹਾ ਕੁਝ ਨਹੀਂ ਹੋ ਰਿਹਾ।

PunjabKesari

  • Mika Singh
  • Not Married
  • Daler Mehndi
  • Gurdas Maan
  • Travelled Ticketless
  • Chandigarh
  • Delhi

ਅੰਮ੍ਰਿਤ ਮਾਨ ਨੇ ਇੰਝ ਖੱਟੀ ਪੰਜਾਬੀ ਸੰਗੀਤ ਜਗਤ ’ਚ ਸ਼ੋਹਰਤ, ਬਣਾਇਆ ਵੱਖਰਾ ਮੁਕਾਮ

NEXT STORY

Stories You May Like

  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • assistant superintendent of this central jail in punjab arrested
    ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ ਕਰੇਗਾ ਹੈਰਾਨ
  • fire incident
    ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
  • lok sabha  proceedings  adjournment  opposition  uproar
    ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 5 ਵਜੇ ਤੱਕ ਮੁਲਤਵੀ
  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • vivo t5e 4g  india  will be launched  features
    ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • the magic of hollywood films worked at the indian box office
      4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...
    • pashmina roshan joins tiger shroff  s next action film
      ਟਾਈਗਰ ਸ਼ਰਾਫ ਦੀ ਅਗਲੀ ਐਕਸ਼ਨ ਫਿਲਮ 'ਚ ਪਸ਼ਮੀਨਾ ਰੋਸ਼ਨ ਦੀ ਐਂਟਰੀ
    • sunny deol promotes  batwara 1947  in patna with son karan deol
      ਸੰਨੀ ਦਿਓਲ ਨੇ ਪੁੱਤਰ ਕਰਨ ਨਾਲ ਪਟਨਾ 'ਚ  ਕੀਤੀ ਫਿਲਮ "ਬਟਵਾਰਾ 1947" ਦੀ...
    • famous actor rented out his office for 17 lakhs
      ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...
    • raj kundra pays obeisance at sri harimandar sahib
      ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ...
    • series  operation safed sagar jimmy shergill
      ਹਵਾਈ ਫੌਜ ਦੀ ਬਹਾਦਰੀ ਨੂੰ ਜਾਣਨ ਦਾ ਮੌਕਾ ਦੇਵੇਗੀ ਸਫੇਦ ਸਾਗਰ : ਜਿੰਮੀ ਸ਼ੇਰਗਿੱਲ
    • this famous actress has suffered the pain of miscarriage twice  refused ivf
      2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...
    • famous actor passes away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...
    • actor aditi sharma accuses husband  in laws of domestic violence  fir registered
      ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...
    • kangana ranaut hits out at hrithik roshan for inappropriate comments
      'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +