Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    1:07:41 PM

  • nine people truck van collision

    ਲਖੀਮਪੁਰ ਖੀਰੀ 'ਚ ਭਿਆਨਕ ਹਾਦਸਾ, ਟਰੱਕ-ਵੈਨ ਦੀ...

  • tvk government

    ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ...

  • yellow alert of heat wave for 4 days

    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ,...

  • big news limit imposed on petrol and diesel in chandigarh

    ਵੱਡੀ ਖ਼ਬਰ : ਚੰਡੀਗੜ੍ਹ ’ਚ ਪੈਟਰੋਲ-ਡੀਜ਼ਲ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦਿਲਜੀਤ ਦੋਸਾਂਝ ਲਈ ਮੰਤਰੀ ਹਰਜੀਤ ਸਿੰਘ ਸੱਜਣ ਦੀ ਇਹ ਅਪੀਲ ਕੈਨੇਡੀਅਨ ਫ਼ੌਜ ਨੇ ਕਰ 'ਤੀ ਸੀ ਰੱਦ

ENTERTAINMENT News Punjabi(ਤੜਕਾ ਪੰਜਾਬੀ)

ਦਿਲਜੀਤ ਦੋਸਾਂਝ ਲਈ ਮੰਤਰੀ ਹਰਜੀਤ ਸਿੰਘ ਸੱਜਣ ਦੀ ਇਹ ਅਪੀਲ ਕੈਨੇਡੀਅਨ ਫ਼ੌਜ ਨੇ ਕਰ 'ਤੀ ਸੀ ਰੱਦ

  • Edited By Sunita,
  • Updated: 02 Aug, 2024 10:31 AM
Jalandhar
minister harjit singh request for diljit show was rejected by the canadian army
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਕੈਨੇਡਾ ਦੇ ਐਮਰਜੈਂਸੀ ਤਿਆਰੀ ਬਾਰੇ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ (ਬ੍ਰਿਟਿਸ਼ ਕੋਲੰਬੀਆ) 'ਚ ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਦਿਲਜੀਤ ਦੋਸਾਂਝ ਦੇ ਸੰਗੀਤਕ ਸ਼ੋਅ 'ਚ ਸ਼ਾਮਲ ਕੀਤੇ ਜਾਣ ਲਈ 100 ਫ਼ੌਜੀ ਜਵਾਨ ਕੈਨੇਡਾ ਸਰਕਾਰ ਤੋਂ ਮੰਗੇ ਸਨ ਪਰ ਉਨ੍ਹਾਂ ਦੀ ਇਹ ਮੰਗ ਮੰਨੀ ਨਹੀਂ ਗਈ ਸੀ। ਕੈਨੇਡੀਅਨ ਆਰਮਡ ਫ਼ੋਰਸੇਜ਼ ਦੇ ਕਮਾਂਡਰਾਂ ਨੇ ਇਸ ਬੇਨਤੀ ਨੂੰ ਰੱਦ ਕਰ ਦਿਤਾ ਸੀ। ਦਰਅਸਲ, ਦੋਸਾਂਝ ਦੇ ਸ਼ੋਅ ਦੌਰਾਨ ਇਕ ਆਈਟਮ ਲਈ ਪਿਛੇ ਖੜ੍ਹੇ ਕਰਕੇ ਰੱਖਣ ਲਈ ਇਨ੍ਹਾਂ ਜਵਾਨਾਂ ਦੀ ਜ਼ਰੂਰਤ ਸੀ, ਇਸ ਲਈ ਮੰਤਰੀ ਸੱਜਣ ਨੇ ਅਜਿਹੀ ਮੰਗ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਕੰਗਨਾ ਰਣੌਤ ਨੇ ਛੇੜਿਆ ਨਵਾਂ ਮੁੱਦਾ, ਜਿਸ ਨੇ ਹਰ ਪਾਸੇ ਮਚਾਈ ਤੜਥੱਲੀ

ਮੰਤਰੀ ਹਰਜੀਤ ਸੱਜਣ ਨੇ ਬੀਤੀ 27 ਅਪ੍ਰੈਲ ਨੂੰ 'ਕੈਨੇਡੀਅਨ ਆਰਮਡ ਫ਼ੋਰਸੇਜ਼' ਦੇ 100 ਫ਼ੌਜੀ ਮੁਹਈਆ ਕਰਵਾਉਣ ਲਈ ਬੇਨਤੀ ਕੀਤੀ ਸੀ ਪਰ ਉਦੋਂ ਸਮਾਂ ਵੀ ਥੋੜ੍ਹਾ ਸੀ ਤੇ ਫ਼ੌਜੀ ਜਵਾਨ ਵੀ ਅਜਿਹੇ ਕਿਸੇ ਸਮਾਰੋਹ ਲਈ ਉਪਲਬਧ ਨਹੀਂ ਹੋ ਸਕਦੇ ਸਨ। ਇਸ ਲਈ ਉਨ੍ਹਾਂ ਦੀ ਉਹ ਬੇਨਤੀ ਰੱਦ ਕਰ ਦਿੱਤੀ ਗਈ ਸੀ। ਕੈਨੇਡੀਅਨ ਮੀਡੀਆ ਨੇ ਹੁਣ ਇਸ ਖ਼ਬਰ ਨੂੰ ਵੱਡੇ ਪੱਧਰ 'ਤੇ ਚੁੱਕਿਆ ਹੈ।

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੇ ਇਸ ਸੰਗੀਤਮਈ ਸ਼ੋਅ 'ਚ 54,000 ਲੋਕਾਂ ਦੀ ਵੱਡੀ ਭੀੜ ਸੀ। ਇਸ ਤੋਂ ਪਹਿਲਾਂ ਇੰਨੀ ਵੱਡੀ ਗਿਣਤੀ 'ਚ ਦਰਸ਼ਕ ਦਿਲਜੀਤ ਦੋਸਾਂਝ ਦੇ ਕਿਸੇ ਵਿਦੇਸ਼ੀ ਸ਼ੋਅ 'ਚ ਨਹੀਂ ਜੁੜੇ ਸਨ। ਇੰਝ ਇਹ ਪ੍ਰੋਗਰਾਮ ਵੀ ਇਕ ਰਿਕਾਰਡ ਬਣ ਗਿਆ ਸੀ। ਦਿਲਜੀਤ ਦੋਸਾਂਝ ਦਾ ਟੂਰ 28 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ ਤੇ 13 ਜੁਲਾਈ ਨੂੰ ਟੋਰਾਂਟੋ ਦੇ ਰੋਜਰਜ਼ ਸੈਂਟਰ ਵਿਖੇ ਸਮਾਪਤ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਅਮਿਤਾਭ ਬੱਚਨ ਤੋਂ ਹੋ ਗਈ ਇਹ ਵੱਡੀ ਗ਼ਲਤੀ, ਹੱਥ ਜੋੜ ਮੰਗੀ ਸਾਰਿਆਂ ਤੋਂ ਮੁਆਫ਼ੀ

ਹਰਜੀਤ ਸਿੰਘ ਸੱਜਣ ਨੂੰ 15 ਅਪ੍ਰੈਲ ਨੂੰ ਦਿਲਜੀਤ ਦੋਸਾਂਝ ਦੀ ਮੈਨੇਜਰ ਸੋਨਾਲੀ ਸਿੰਘ ਤੋਂ ਇਕ ਪੱਤਰ ਮਿਲਿਆ ਸੀ, ਜਿਸ 'ਚ ਕੈਨੇਡੀਅਨ ਸਿਪਾਹੀਆਂ ਨੂੰ 27 ਅਪ੍ਰੈਲ ਨੂੰ BC ਪਲੇਸ 'ਚ ਦਿਲਜੀਤ ਦੋਸਾਂਝ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਸੀ। ਸੱਜਣ ਨੇ ਇਹ ਪੱਤਰ ਰੱਖਿਆ ਮੰਤਰੀ ਬਿਲ ਬਲੇਅਰ ਨੂੰ ਆਪਣੀ ਸਿਫ਼ਾਰਸ਼ ਨਾਲ ਭੇਜਿਆ ਸੀ। ਸੱਜਣ ਦੇ ਪ੍ਰੈੱਸ ਸਕੱਤਰ ਅਨੁਸਾਰ, ਮੰਤਰੀ ਨੇ ਇਸ ਨੂੰ ਫ਼ੌਜ ਲਈ ਵਿਭਿੰਨ ਭਾਈਚਾਰਿਆਂ ਦੇ ਨੌਜਵਾਨ ਕੈਨੇਡੀਅਨਾਂ ਨਾਲ ਜੁੜਨ ਦੇ ਇੱਕ ਮੌਕੇ ਵਜੋਂ ਦੇਖਿਆ ਸੀ। ਹਰਜੀਤ ਸੱਜਣ ਅਪਣੇ ਪਰਿਵਾਰ ਨਾਲ ਸੰਗੀਤ ਸਮਾਰੋਹ 'ਚ ਸ਼ਾਮਲ ਹੋਏ ਸਨ ਤੇ ਉਨ੍ਹਾਂ ਅਪਣੀਆਂ ਟਿਕਟਾਂ ਖ਼ਰੀਦੀਆਂ ਸਨ ਅਤੇ ਹੋਰ ਵੀ ਸਾਰੇ ਖਰਚੇ ਖ਼ੁਦ ਹੀ ਕੀਤੇ ਸਨ। 15 ਜੁਲਾਈ ਨੂੰ ਟੋਰਾਂਟੋ 'ਚ ਹੋਏ ਇਸ ਪ੍ਰੋਗਰਾਮ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਸ਼ਿਰਕਤ ਕੀਤੀ। ਦਿਲਜੀਤ ਦੋਸਾਂਝ ਦੇ ਪ੍ਰੋਗਰਾਮ 'ਚ ਅਚਾਨਕ ਪਹੁੰਚ ਕੇ ਉਨ੍ਹਾਂ ਦੀ ਤਾਰੀਫ਼ ਕੀਤੀ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Canada
  • Minister
  • Harjit Singh Sajjan
  • Request
  • Diljit Dosanjh
  • Show
  • Rejected
  • Canadian Army

ਨੰਦਮੁਰੀ ਬਾਲਕ੍ਰਿਸ਼ਨ ਨਾਲ ਨਜ਼ਰ ਆਵੇਗੀ ਪ੍ਰਗਿਆ ਜਾਇਸਵਾਲ

NEXT STORY

Stories You May Like

  • rp singh diljit dosanjh punjabi singer
    RP ਸਿੰਘ ਨੇ ਦਿਲਜੀਤ ਦੋਸਾਂਝ ਦੀ ਕੀਤੀ ਤਾਰੀਫ਼ ! ਕਿਹਾ- 'ਉਹ ਸਿਰਫ਼ ਗਾਇਕ ਨਹੀਂ..'
  • diljit dosanjh rejects offer to enter politics
    "ਕਦੇ ਵੀ ਨਹੀਂ..!'', ਦਿਲਜੀਤ ਦੋਸਾਂਝ ਨੇ ਸਿਆਸਤ 'ਚ ਆਉਣ ਦੀ ਪੇਸ਼ਕਸ਼ ਨੂੰ ਠੁਕਰਾਇਆ
  • sajjan kumar applies for bail in high court
    ਸੁਪਰੀਮ ਕੋਰਟ ਮਗਰੋਂ ਸੱਜਣ ਕੁਮਾਰ ਨੇ ਹਾਈ ਕੋਰਟ 'ਚ ਜ਼ਮਾਨਤ ਲਈ ਲਗਾਈ ਅਰਜ਼ੀ, ਦਿੱਲੀ ਕਮੇਟੀ ਨੇ ਕੀਤਾ ਵਿਰੋਧ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • there is no plan to increase import duty on gold
    'PM ਮੋਦੀ ਦੀ ਅਪੀਲ ਦੇ ਬਾਵਜੂਦ ਸੋਨੇ 'ਤੇ ਇੰਪੋਰਟ ਡਿਊਟੀ ਵਧਾਉਣ ਦੀ ਕੋਈ ਯੋਜਨਾ ਨਹੀਂ'
  • nclat dismisses vedanta  s appeal in jp case
    NCLAT ਨੇ JP ਮਾਮਲੇ ’ਚ ਵੇਦਾਂਤਾ ਦੀ ਅਪੀਲ ਖ਼ਾਰਜ ਕੀਤੀ
  • firecracker factory explosion
    ਪਟਾਕਾ ਫੈਕਟਰੀ ਧਮਾਕਾ: 5 ਮਜ਼ਦੂਰਾਂ ਦੀ ਮੌਤ, ਜਾਂਚ ਦੌਰਾਨ ਪੁਲਸ ਨੇ ਕਰ 'ਤੀ ਵੱਡੀ ਕਾਰਵਾਈ
  • who will play in the final of ipl 2026  sunil gavaskar made a prediction
    IPL 2026 ਦੇ ਫਾਈਨਲ 'ਚ ਕੌਣ ਖੇਡੇਗਾ? ਸੁਨੀਲ ਗਾਵਸਕਰ ਨੇ ਕਰ'ਤੀ ਭਵਿੱਖਬਾਣੀ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
  • corporation has changed the design of the fencing
    ਨਿਗਮ ਨੇ ਬਦਲਿਆ ਨਹਿਰ ਕੰਢੇ ਫੈਂਸਿੰਗ ਦਾ ਡਿਜ਼ਾਈਨ, ਹੁਣ ਪਟੜੀ ਛੱਡ ਕੇ ਕੀਤੀ...
  • power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • most of the street lights out of order
    ਜਲੰਧਰ: ਹਨੇਰੇ 'ਚ ਡੁੱਬੀ 120 ਫੁੱਟੀ ਰੋਡ, ਲੁੱਟ-ਖੋਹ ਦੀਆਂ ਵਾਰਦਾਤਾਂ ਦਾ ਵਧਿਆ...
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • major incident in jalandhar heavy gunfire outside ex soldier s house
    ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ,...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

security forces in pakistan

ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਪੰਜ ਅੱਤਵਾਦੀ ਕੀਤੇ ਢੇਰ

homelessness people

2035 ਤੱਕ 4 ਗੁਣਾ ਵਧ ਸਕਦੀ ਹੈ ਬੇਘਰ ਲੋਕਾਂ ਦੀ ਗਿਣਤੀ! ਸਟੱਡੀ 'ਚ ਹੈਰਾਨੀਜਨਕ...

ravi mohan announces he won t do films until divorce is finalised

'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...

actress fiza ali

ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...

600 meters away from the police station snatching screaming woman with child

ਜਲੰਧਰ: ਥਾਣੇ ਤੋਂ ਸਿਰਫ਼ 600 ਮੀਟਰ ਦੀ ਦੂਰੀ 'ਤੇ ਹੋਇਆ ਵੱਡਾ ਕਾਂਡ! ਮਦਦ ਲਈ...

the world will end on november 13th

13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ...

srilankan airlines

ਭਾਰਤੀ ਕਰਮਚਾਰੀਆਂ 'ਤੇ 22 ਮਿਲੀਅਨ ਰੁਪਏ ਦੀ ਧੋਖਾਧੜੀ ਦਾ ਦੋਸ਼, ਸ਼੍ਰੀਲੰਕਾ ਦਾ...

professor gurinder singh garry passes away

ਪ੍ਰੋਫੈਸਰ ਗੁਰਿੰਦਰ ਸਿੰਘ ਗੈਰੀ ਦਾ ਦਿਹਾਂਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

despite being in controversy for 22 years  this song is still a super hit today

22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • ravi mohan announces he won t do films until divorce is finalised
      'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ...
    • actress fiza ali
      ਦੂਜਾ ਵਿਆਹ ਕਰਵਾ ਕੇ ਘਰ ਪਹੁੰਚੀ ਅਦਾਕਾਰਾ 'ਤੇ ਸੁੱਟੇ ਗਏ 'ਕਬਰਸਤਾਨ' ਦੇ ਫੁੱਲ...
    • bollywood  s famous couple   reunited   amid divorce news
      ਤਲਾਕ ਦੀਆਂ ਖ਼ਬਰਾਂ ਵਿਚਾਲੇ ਮੁੜ 'ਇਕੱਠੀ' ਹੋਈ ਬਾਲੀਵੁੱਡ ਦੀ ਮਸ਼ਹੁੂਰ ਜੋੜੀ !...
    • varun dhawan may be seen working in a remo d  souza film
      ਰੇਮੋ ਡਿਸੂਜ਼ਾ ਦੀ ਫਿਲਮ 'ਚ ਕੰਮ ਕਰਦੇ ਨਜ਼ਰ ਆ ਸਕਦੇ ਹਨ ਵਰੁਣ ਧਵਨ
    • atlee and priya reveal newborn daughter  s name as   miyou
      ਮਸ਼ਹੂਰ ਫਿਲਮ ਨਿਰਮਾਤਾ ਨੇ ਆਪਣੀ ਧੀ ਦਾ ਕੀਤਾ ਨਾਮਕਰਨ, ਰੱਖਿਆ ਇਹ ਪਿਆਰਾ ਜਿਹਾ ਨਾਮ
    • singer sukhwinder singh recounts the story of meeting ar rahman
      ਅੰਮ੍ਰਿਤਸਰ ਤੋਂ ਬਾਲੀਵੁੱਡ ਦਾ ਸਫ਼ਰ ਤੈਅ ਕਰਨ ਵਾਲੇ ਸੁਖਵਿੰਦਰ ਨੇ ਸੁਣਾਇਆ AR...
    • ancestral homes of dilip kumar raj kapoor
      ਪੇਸ਼ਾਵਰ 'ਚ ਰਾਜ ਕਪੂਰ ਤੇ ਦਿਲੀਪ ਕੁਮਾਰ ਦੇ ਜੱਦੀ ਘਰਾਂ ਨੂੰ ਲੈ ਕੇ ਚਿੰਤਾਜਨਕ...
    • despite being in controversy for 22 years  this song is still a super hit today
      22 ਸਾਲਾਂ ਤੱਕ ਵਿਵਾਦਾਂ 'ਚ ਰਹਿਣ ਦੇ ਬਾਵਜੂਦ ਅੱਜ ਵੀ ਸੁਪਰਹਿੱਟ ਹੈ ਇਹ ਗਾਣਾ,...
    • actors  memories  palak tiwari web series lukkhe
      ਕਈ ਐਕਟਰ ਪਰਸਨਲ ਯਾਦਾਂ ਦੀ ਵਰਤੋਂ ਕਰਦੇ ਹਨ, ਮੇਰੇ ਨਾਲ ਇਹ ਤਰੀਕਾ ਕੰਮ ਨਹੀਂ ਕਰਦਾ...
    • a woman s blessing found in a graveyard made her a star
      ਸ਼ਮਸ਼ਾਨਘਾਟ 'ਚ ਮਿਲੀ ਔਰਤ ਨੂੰ ਮਾਂ ਬਣਾ ਲਿਆਂਦਾ ਘਰ, ਉਸੇ ਦੇ ਇੱਕ 'ਬੋਲ' ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +