Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    11:05:55 AM

  • heavy rains and storms in pakistan

    ਭਾਰੀ ਮੀਂਹ ਅਤੇ ਤੂਫਾਨ ਦਾ ਕਹਿਰ, 19 ਲੋਕਾਂ ਦੀ...

  • rain and hailstorm in punjab

    Punjab : ਮਾਰਚ ਮਹੀਨੇ 'ਚ ਜਨਵਰੀ ਵਰਗੀ ਠੰਡ, ਅਜੇ...

  • former mp jasbir singh dimpa meets rahul gandhi

    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ...

  • us federal reserve did not cut interest rates  uproar in stock markets

    ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜਿਸ ਪਲ ਮੈਂ ਤਾਜ ਪਹਿਨਿਆ, ਮੇਰੀਆਂ ਅੱਖਾਂ ਸਾਹਮਣੇ ਸਿਰਫ਼ ਮੇਰਾ ਪਰਿਵਾਰ ਅਤੇ ਮੇਰੇ ਲੋਕ ਸਨ : ਸੁਚਾਤਾ

ENTERTAINMENT News Punjabi(ਤੜਕਾ ਪੰਜਾਬੀ)

ਜਿਸ ਪਲ ਮੈਂ ਤਾਜ ਪਹਿਨਿਆ, ਮੇਰੀਆਂ ਅੱਖਾਂ ਸਾਹਮਣੇ ਸਿਰਫ਼ ਮੇਰਾ ਪਰਿਵਾਰ ਅਤੇ ਮੇਰੇ ਲੋਕ ਸਨ : ਸੁਚਾਤਾ

  • Edited By Cherry,
  • Updated: 03 Jun, 2025 01:54 PM
Entertainment
miss world opal suchata
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਹੈਦਰਾਬਾਦ ’ਚ ਹੋਏ ਮਿਸ ਵਰਲਡ 2025 ਮੁਕਾਬਲੇ ਵਿਚ 108 ਸੁੰਦਰੀਆਂ ਨੂੰ ਪਛਾੜ ਕੇ ਥਾਈਲੈਂਡ ਦੀ 21 ਸਾਲਾ ਓਪਲ ਸੁਚਾਤਾ ਚੁਆਂਗਸਰੀ ਨੇ ਖਿਤਾਬ ਆਪਣੇ ਨਾਂ ਕੀਤਾ ਹੈ। 31 ਮਈ ਨੂੰ ਹੈਦਰਾਬਾਦ ਦੇ ਹਾਈ-ਟੈਕ ਪ੍ਰਦਰਸ਼ਨੀ ਕੇਂਦਰ ’ਚ ਚੈੱਕ ਗਣਰਾਜ ਦੀ ਕ੍ਰਿਸਟੀਨਾ ਪਿਸ਼ਕੋਵਾ ਨੇ ਸੁਚਾਤਾ ਨੂੰ ਤਾਜ ਪਹਿਨਾਇਆ। ਮਿਸ ਵਰਲਡ ਦਾ ਤਾਜ ਪਹਿਨਣ ਤੋਂ ਬਾਅਦ ਸੁਚਤਾ ਨੇ ਪੰਜਾਬ ਕੇਸਰੀ/ਨਵੋਦਿਆ ਟਾਈਮਜ਼/ਜਗ ਬਾਣੀ/ਹਿੰਦ ਸਮਾਚਾਰ ਲਈ ਪੱਤਰਕਾਰ ਜਿਓਤਸਨਾ ਰਾਵਤ ਨਾਲ ਖ਼ਾਸ ਗੱਲਬਾਤ ਕੀਤੀ। ਪੇਸ਼ ਹਨ ਮੁੱਖ ਅੰਸ਼...

ਓਪਲ ਸੁਚਾਤਾ ਚੁਆਂਗਸ਼੍ਰੀ

ਪ੍ਰ. ਮਿਸ ਵਰਲਡ ਬਣਨ ਤੋਂ ਤੁਰੰਤ ਬਾਅਦ ਸਭ ਤੋਂ ਪਹਿਲਾਂ ਮਨ ’ਚ ਕੀ ਆਇਆ ਅਤੇ ਸਭ ਤੋਂ ਪਹਿਲਾਂ ਕਿਸ ਨਾਲ ਗੱਲ ਕੀਤੀ?

ਜਿਉਂ ਹੀ ਮੈਂ ਜਿੱਤੀ, ਸਭ ਤੋਂ ਪਹਿਲਾਂ ਮੈਂ ਆਪਣੀ ਮਾਂ ਨਾਲ ਗੱਲ ਕੀਤੀ। ਫਿਰ ਕੁਝ ਦੋਸਤਾਂ ਤੇ ਮੇਰੀ ਟੀਮ ਨਾਲ ਗੱਲ ਹੋਈ, ਉਨ੍ਹਾਂ ਦੀ ਸਭ ਦੀ ਮਿਹਨਤ ਕਾਰਨ ਅੱਜ ਮੈਂ ਇਥੇ ਤੱਕ ਪਹੁੰਚ ਸਕੀ ਹਾਂ। ਮੈਂ ਬਸ ਹੁਣ ਇਸ ਤਾਜ ਨੂੰ ਆਪਣੇ ਦੇਸ਼ ਥਾਈਲੈਂਡ ਲੈ ਕੇ ਜਾਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹਾਂ। ਜਿਸ ਪਲ ਮੈਂ ਤਾਜ ਪਹਿਨਿਆ, ਉਸ ਸਮੇਂ ਮੇਰੀਆਂ ਅੱਖਾਂ ਸਾਹਮਣੇ ਸਿਰਫ਼ ਮੇਰਾ ਪਰਿਵਾਰ, ਮੇਰੇ ਲੋਕ ਤੇ ਮੇਰੀ ਟੀਮ ਸੀ। ਮੇਰੇ ਲਈ ਉਹ ਪਲ ਸ਼ਬਦਾਂ ’ਚ ਕਹਿ ਸਕਣਾ ਆਸਾਨ ਨਹੀਂ ਹੈ।

ਪ੍ਰ. ਓਪਲ ਫਾਰ ਹਰ ਲਈ ਤੁਸੀਂ ਕੀ ਕਹਿਣਾ ਚਾਹੋਗੇ?

ਮੈਂ ਜਦੋਂ 16 ਸਾਲ ਦੀ ਸੀ, ਉਦੋਂ ਮੈਂ ਛਾਤੀ ਦੇ ਕੈਂਸਰ ਲਈ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦਾ ਨਾਂ ਓਪਲ ਫਾਰ ਹਰ ਸੀ। ਉਸ ਸਮੇਂ ਛਾਤੀ ’ਚ ਗੰਢ ਹੋਈ ਸੀ ਅਤੇ ਸਰਜਰੀ ਕਰਵਾ ਕੇ ਉਹ ਗੰਢ ਕਢਵਾਈ ਸੀ। ਉਦੋਂ ਤੋਂ ਔਰਤਾਂ ’ਚ ਛਾਤੀ ਦੇ ਕੈਂਸਰ ਅਤੇ ਉਸ ਨਾਲ ਜੁੜੀਆਂ ਸਾਵਧਾਨੀਆਂ ਨੂੰ ਲੈ ਕੇ ਜਾਗਰੂਕਤਾ ਫੈਲਾਉਣ ਦੀ ਸੋਚੀ। ਇਸੇ ਸੋਚ ਨਾਲ ‘ਓਪਲ ਫਾਰ ਹਰ’ ਨਾਂ ਦੀ ਪਹਿਲ ਦੀ ਸ਼ੁਰੂਆਤ ਕੀਤੀ, ਜੋ ਥਾਈਲੈਂਡ ’ਚ ਔਰਤਾਂ ਦੀ ਸਿਹਤ ਨੂੰ ਲੈ ਕੇ ਇਕ ਪ੍ਰਭਾਵਸ਼ਾਲੀ ਸਮਾਜਿਕ ਅੰਦੋਲਨ ਬਣ ਚੁੱਕਿਆ ਹੈ।

ਪ੍ਰ. ਬਾਲੀਵੁੱਡ ’ਚ ਤੁਸੀਂ ਕਿਸ ਹੀਰੋ-ਹੀਰੋਇਨ ਨੂੰ ਜਾਣਦੇ ਹੋ ਤੇ ਕੀ ਭਵਿੱਖ ’ਚ ਤੁਸੀਂ ਕੰਮ ਕਰਨਾ ਚਾਹੋਗੇ?

ਹਾਂ, ਬਿਲਕੁਲ ਮੈਨੂੰ ਮੌਕਾ ਮਿਲਿਆ ਤਾਂ ਮੈਂ ਬਾਲੀਵੁੱਡ ’ਚ ਜ਼ਰੂਰ ਕੰਮ ਕਰਾਂਗੀ। ਮੈਂ ਸਿਰਫ਼ ਆਲੀਆ ਭੱਟ ਨੂੰ ਜਾਣਦੀ ਹਾਂ। ਮੈਂ ਆਲੀਆ ਦੀ ਫਿਲਮ ‘ਗੰਗੂਬਾਈ’ ਦੇਖੀ ਹੈ। ਇਹ ਫਿਲਮ ਥਾਈਲੈਂਡ ’ਚ ਕਾਫ਼ੀ ਪ੍ਰਸਿੱਧ ਹੈ।

ਪ੍ਰ. ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸ਼ੌਕ ਹੈ?

ਮੈੈਨੂੰ ਓਕੇਲੇਲ (ਇਕ ਤਰ੍ਹਾਂ ਦਾ ਸੰਗੀਤਕ ਸਾਜ਼) ਵਜਾਉਣਾ ਪਸੰਦ ਹੈ। ਪਾਲਤੂ ਜਾਨਵਰ ਪਾਲਣ ਦਾ ਕਾਫ਼ੀ ਸ਼ੌਂਕ ਹੈ। ਮੇਰੇ ਕੋਲ ਪੰਜ ਕੁੱਤੇ ਅਤੇ 16 ਬਿੱਲੀਆਂ ਹਨ। ਇਸ ਤੋਂ ਇਲਾਵਾ ਸਮਾਜਿਕ ਕੰਮ ਕਰਨ ’ਚ ਵੀ ਰੁਚੀ ਹੈ।

ਪ੍ਰ. ਤੁਸੀਂ ਆਪਣੇ ਵਰਗੀਆਂ ਜਵਾਨ ਕੁੜੀਆਂ ਨੂੰ ਕੀ ਸੁਨੇਹਾ ਦੇਵੋਗੇ, ਜੋ ਜੀਵਨ ’ਚ ਕੁਝ ਕਰਨਾ ਚਾਹੁੰਦੀਆਂ ਹਨ?

ਭਾਰਤ ਤੇ ਦੁਨੀਆ ਭਰ ਦੀਆਂ ਸਾਰੀਆਂ ਕੁੜੀਆਂ ਲਈ ਮੇਰਾ ਇਕ ਖ਼ਾਸ ਸੰਦੇਸ਼ ਹੈ, ਜੋ ਉਨ੍ਹਾਂ ਦੀ ਸਿਹਤ ਤੇ ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਲਈ ਹੈ। ਇਸ ਦੇ ਨਾਲ ਹੀ ਮੈਂ ਸਾਰਿਆਂ ਨੂੰ ਇਹ ਕਹਿਣਾ ਚਾਹੁੰਦੀ ਹਾਂ ਕਿ ਖ਼ੁਦ ’ਤੇ ਭਰੋਸਾ ਰੱਖਣਾ ਸਭ ਤੋਂ ਜ਼ਰੂਰੀ ਹੈ। ਆਪਣੇ ਸੁਪਨਿਆਂ ਨੂੰ ਪਛਾਣੋ ਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਪੂਰੇ ਦਿਲ ਤੋਂ ਮਿਹਨਤ ਕਰੋ। ਮੈਨੂੰ ਲੱਗਦਾ ਹੈ ਕਿ ਔਰਤ ਹਰ ਚੁਣੌਤੀ ਨੂੰ ਪਾਰ ਕਰ ਸਕਦੀ ਹੈ ਅਤੇ ਅਸੰਭਵ ਨੂੰ ਵੀ ਸੰਭਵ ਬਣਾ ਸਕਦੀ ਹੈ।

  • moment
  • crown
  • family
  • Miss World Suchata

ਵੱਡੀ ਖਬਰ; ਮਹਿਮਾਨ ਬਣ ਘਰ ਆਏ ਨੌਜਵਾਨ ਨੇ ਵਰ੍ਹਾਇਆ ਕਹਿਰ ! 17 ਸਾਲਾ ਸੋਸ਼ਲ ਮੀਡੀਆ ਸਟਾਰ ਨੂੰ ਮਾਰ'ਤੀ ਗੋਲ਼ੀ

NEXT STORY

Stories You May Like

  • 3 people arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
  • wife of ex ipl cricketer files fresh dowry harassment complaint
    'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ ਪਤਨੀ ਨੇ ਲਾਏ ਗੰਭੀਰ ਇਲਜ਼ਾਮ
  • aap government  s   punjab    is just a  of false promises
    AAP ਸਰਕਾਰ ਦਾ 'ਪੰਜਾਬ ਮਾਡਲ' ਸਿਰਫ਼ ਝੂਠੇ ਵਾਅਦਿਆਂ ਅਤੇ ਝਠੇ ਪ੍ਰਚਾਰ ਦਾ ਮਾਡਲ: ਤਰੁਣ ਚੁੱਘ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ ਮਸ਼ੀਨਾਂ
  • lok sabha  proceedings  march 19  adjourned
    19 ਅਤੇ 20 ਮਾਰਚ ਨੂੰ ਸੰਚਾਲਿਤ ਨਹੀਂ ਹੋਵੇਗੀ ਲੋਕ ਸਭਾ ਦੀ ਕਾਰਵਾਈ
  • afghanistan pakistan
    ਅਫ਼ਗਾਨਿਸਤਾਨ ਅਤੇ ਈਰਾਨ ਵਿਚਾਲੇ ਜੰਗਾਂ ’ਚ ਫਸੇ ਪਾਕਿਸਤਾਨ ਦੇ ਸਾਹਮਣੇ ਮੁਸ਼ਕਲ ਬਦਲ
  • paresh rawal  s film   the taj story   will stream on lionsgate play
    ਪਰੇਸ਼ ਰਾਵਲ ਦੀ ਫਿਲਮ ‘ਦਿ ਤਾਜ ਸਟੋਰੀ’ 13 ਮਾਰਚ ਨੂੰ ਇਸ OTT ਪਲੇਟਫਾਰਮ 'ਤੇ ਹੋਵੇਗੀ ਰਿਲੀਜ਼
  • there are no plans to change the name of the taj mahal
    ਤਾਜ ਮਹਿਲ ਦਾ ਨਾਮ ਬਦਲਣ ਦੀ ਕੋਈ ਯੋਜਨਾ ਨਹੀਂ,  ਕੇਂਦਰ ਸਰਕਾਰ ਨੇ ਸੰਸਦ ਵਿੱਚ ਕੀਤਾ ਸਪੱਸ਼ਟ
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal  senior leader  dr  daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • sharvari spoke about playing the lead role in   main wapas aaunga
      'ਮੈਂ ਵਾਪਸ ਆਊਂਗਾ' 'ਚ ਮੁੱਖ ਅਦਾਕਾਰਾ ਵਜੋਂ ਕਾਸਟ ਹੋਣਾ ਇੱਕ ਸੁਪਨੇ ਦੇ ਸੱਚ...
    • aditya dhar requests fans ahead of dhurandhar 2 release
      'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...
    • abhishek agarwal praises the film dhurandhar  the revenge
      ਬਾਕਸ ਆਫਿਸ 'ਤੇ ਆਵੇਗੀ 'ਸੁਨਾਮੀ': ਫਿਲਮ ਨਿਰਮਾਤਾ ਅਭਿਸ਼ੇਕ ਅਗਰਵਾਲ ਨੇ...
    • famous actress to become a mother after 10 years of marriage
      ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...
    • ishqan de lekhe a beautiful blend of love emotions and cinematic excellence
      ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...
    • adah sharma to play a superhero
      ਸੁਪਰਹੀਰੋ ਦਾ ਕਿਰਦਾਰ ਨਿਭਾਏਗੀ ਅਦਾ ਸ਼ਰਮਾ
    • youtuber
      ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...
    • randeep hooda to be seen in the role of a haryanvi jat
      ਹਰਿਆਣਵੀ ਜਾਟ ਦੇ ਕਿਰਦਾਰ 'ਚ ਨਜ਼ਰ ਆਉਣਗੇ ਰਣਦੀਪ ਹੁੱਡਾ, ਅਸਲ ਘਟਨਾਵਾਂ 'ਤੇ...
    • bharti singh reveals childhood crush on rajeev khandelwal
      ਇਹ ਅਦਾਕਾਰ ਹੈ ਭਾਰਤੀ ਸਿੰਘ ਦੇ ਬਚਪਨ ਦਾ ਕ੍ਰਸ਼ ! ਕਾਮੇਡੀ ਕੁਈਨ ਨੇ ਖੁਦ ਕੀਤੀ...
    • famous actress  s father passes away
      ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +