Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    3:16:54 PM

  • jalandhar cp satinder singh  s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

  • flood in 14 districts

    ਨੇਪਾਲ ਮਗਰੋਂ ਭਾਰਤ 'ਚ ਵੀ ਪਈ ਹੜ੍ਹਾਂ ਦੀ ਮਾਰ !...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜਦੋਂ 1962 ’ਚ ਲਤਾ ਤੇ ਰਫੀ ਦੇ ਗੀਤ ਗੂੰਜੇ ਗਲਵਾਨ ਵਾਦੀ ’ਚ

ENTERTAINMENT News Punjabi(ਤੜਕਾ ਪੰਜਾਬੀ)

ਜਦੋਂ 1962 ’ਚ ਲਤਾ ਤੇ ਰਫੀ ਦੇ ਗੀਤ ਗੂੰਜੇ ਗਲਵਾਨ ਵਾਦੀ ’ਚ

  • Edited By Sunita,
  • Updated: 24 Jun, 2020 11:17 AM
Jalandhar
mohammed rafi and lata mangeshkar
  • Share
    • Facebook
    • Tumblr
    • Linkedin
    • Twitter
  • Comment

ਲੇਹ : 1962 ’ਚ ਜਦੋਂ ਚੀਨ ਤੇ ਭਾਰਤ ਦਰਮਿਆਨ ਜੰਗ ਹੋਈ ਸੀ ਤਾਂ ਚੀਨ ਦੇ ਫੌਜੀਆਂ ਨੇ ਭਾਰਤ ਪ੍ਰਤੀ ਆਪਣੀ ਦੋਸਤੀ ਦਾ ਪ੍ਰਗਟਾਵਾ ਕਰਨ ਲਈ ਗਲਵਾਨ ਵਾਦੀ ’ਚ ਲਤਾ ਮੰਗੇਸ਼ਕਰ ਅਤੇ ਮੁਹੰਮਦ ਰਫੀ ਦੇ ਗਾਏ ਕੁਝ ਗੀਤਾਂ ਨੂੰ ਉਸ ਸਮੇਂ ਲਾਊਡ ਸਪੀਕਰਾਂ ’ਤੇ ਵਜਾਇਆ ਸੀ। ਇਹ ਗੱਲ ਉਕਤ ਜੰਗ ਦਾ ਇਕ ਗਵਾਹ ਰਹੇ ਸਾਬਕਾ ਫੌਜੀ ਫੁਨਚੋਕ ਤਾਸ਼ੀ ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ। 1988 ’ਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਅਤੇ ਇਸ ਸਮੇਂ 84 ਕਾਲ ਦੇ ਤਾਸ਼ੀ ਅੱਜਕਲ ਲੇਹ ਤੋਂ ਲਗਭਗ 17 ਕਿਲੋਮੀਟਰ ਦੂਰ ਪਿੰਡ ਸਟੋਕ ਵਿਖੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਸ ਸਮੇਂ ਚੀਨ ਦੀ ਫੌਜ ਦੇ ਜਵਾਨਾਂ ਨੇ 1954 ’ਚ ਆਈ ਫਿਲਮ ਨਾਗਿਨ ’ਚ ਲਤਾ ਮੰਗੇਸ਼ਕਰ ਵਲੋਂ ਗਾਇਆ ਗੀਤ ‘ਮਨ ਡੋਲੇ ਮੇਰਾ ਤਨ ਡੋਲੇ’ ਵਾਰ-ਵਾਰ ਵਜਾਇਆ ਸੀ। ਉਦੋਂ ਹੀ 1957 ’ਚ ਆਈ ਇਕ ਫਿਲਮ ‘ਤੁਮਸਾ ਨਹੀਂ ਦੇਖਾ’ ਵਿਚ ਮੁਹੰਮਦ ਰਫੀ ਵਲੋਂ ਗਾਇਆ ਗੀਤ ‘ਯੂ ਤੋ ਹਮਨੇ ਲਾਖ ਹਸੀਂ ਦੇਖੇ ਹੈਂ ਤੁਮਸਾ ਨਹੀਂ ਦੇਖਾ’ ਗੀਤ ਨੂੰ ਵਾਰ-ਵਾਰ ਵਜਾਇਆ ਸੀ।

ਤਾਸ਼ੀ ਨੇ ਦੱਸਿਆ ਕਿ ਮੈਂ 1962 ’ਚ ਹੋਈ ਭਾਰਤ-ਚੀਨ ਜੰਗ ਸਮੇਂ ਲੱਦਾਖ ਵਿਖੇ ਨਿਯੁਕਤ ਸੀ। ਸਾਨੂੰ ਉਸ ਸਮੇਂ ਹੁਕਮ ਮਿਲਿਆ ਕਿ ਤੁਰੰਤ ਗਲਵਾਨ ਵਾਦੀ ਪੁੱਜੋ, ਉਸ ਸਮੇਂ ਸਾਡੀ ਚੌਕੀ ਨਵੀਂ ਹੀ ਬਣੀ ਸੀ ਅਤੇ ਇਸ ਦਾ ਨਾਂ ਨਵੀਂ ਚੌਂਕੀ ਹੀ ਸੀ। ਉਥੇ ਹਵਾਈ ਜਹਾਜ਼ਾਂ ਅਤੇ ਹੈਲੀਕਾਪਟਰਾਂ ਵਲੋਂ ਰਾਸ਼ਨ ਅਤੇ ਹੋਰ ਸਮਾਨ ਪਹੁੰਚਾਇਆ ਜਾਂਦਾ ਸੀ। ਅਸੀਂ ਘੋੜਿਆਂ ’ਤੇ ਗਸ਼ਤ ਕਰਦੇ ਹੁੰਦੇ ਸੀ। ਚੀਨ ਦੇ ਫੌਜੀ ਸਾਹਮਣੇ ਨਜ਼ਰ ਆਉਂਦੀਆਂ ਉੱਚੀਆਂ ਪਹਾੜੀਆਂ ’ਤੇ ਬੈਠੇ ਹੁੰਦੇ ਸਨ ਅਤੇ ਅਸੀਂ ਹੇਠਾਂ ਨੀਵੇਂ ਇਲਾਕਿਆਂ ’ਚ ਹੁੰਦੇ ਸੀ। ਚੀਨ ਦੇ ਫੌਜੀ ਹਿੰਦੀ ’ਚ ਕਹਿੰਦੇ ਹੁੰਦੇ ਸਨ ‘ਯੇ ਜਗ੍ਹਾ ਨਾ ਆਪਕੀ ਹੈ ਨਾ ਹਮਾਰੀ ਹੈ ਆਪ ਭੀ ਵਾਪਸ ਜਾਓ, ਹਮ ਭੀ ਵਾਪਸ ਜਾ ਰਹੇ ਹੈਂ’ ਉਦੋਂ ਦੁਪਹਿਰ ਦੇ ਭੋਜਨ ਤੋਂ ਬਾਅਦ ਚੀਨੀ ਫੌਜੀ ਲਤਾ ਅਤੇ ਮੁਹੰਮਦ ਰਫੀ ਦੇ ਵੱਖ-ਵੱਖ ਗੀਤਾਂ ਨੂੰ ਲਾਊਡ ਸਪੀਕਰ ’ਤੇ ਵਜਾਇਆ ਕਰਦੇ ਸਨ। ਇਨ੍ਹਾਂ ਗੀਤਾਂ ਨੂੰ ਸੁਣਾਉਣ ਦਾ ਚੀਨ ਦਾ ਮੁੱਖ ਮੰਤਵ ਇਹ ਸੀ ਕਿ ਚੀਨ ਭਾਰਤ ਨਾਲ ਦੋਸਤੀ ਚਾਹੁੰਦਾ ਹੈ।

ਤਾਸ਼ੀ ਨੇ ਕਿਹਾ ਕਿ ਅੱਜਕਲ ਚੀਨ ਦੀਆਂ ਸਰਗਰਮੀਆਂ ਭਾਂਵੇ ਵਧੀਆਂ ਹਨ ਪਰ ਉਸ ਨੂੰ ਭਾਰਤ ਨਾਲ ਦੋਸਤੀ ਰੱਖਣੀ ਪਵੇਗੀ। ਦੋਹਾਂ ਦੇਸ਼ਾਂ ਦਰਮਿਆਨ ਦੋਸਤੀ ’ਚ ਹੀ ਸਭ ਨੂੰ ਲਾਭ ਹੈ।

  • Mohammed Rafi
  • Lata Mangeshkar
  • Leh
  • Ladakh
  • Galwan waddi

ਆਪਣੇ ਪਿਛੋਕੜ ਨਾਲ ਅੱਜ ਵੀ ਜੁੜੇ ਨੇ ਨਵਾਜ਼ੂਦੀਨ ਸਿੱਦੀਕੀ, ਪਿੰਡ 'ਚ ਕਰ ਰਹੇ ਨੇ ਖੇਤੀ (ਵੀਡੀਓ)

NEXT STORY

Stories You May Like

  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • mathura  lord krishna janmashtami  devotees
    ਮਥੁਰਾ 'ਚ ਧੂਮਧਾਮ ਨਾਲ ਮਨਾਈ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮ, ਹਰੀਬੋਲ ਦੇ ਜੈਕਾਰੇ ਗੂੰਜੇ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • jalandhar cp satinder singh  s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
Trending
Ek Nazar
diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • film   nayak    anil kapoor is making a comeback with a new tv show
      ਫਿਲਮ ‘ਨਾਇਕ’ ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ...
    • parmish verma
      ਪਰਮੀਸ਼ ਵਰਮਾ ਗੋਲੀਕਾਂਡ ਮਾਮਲਾ; 4 ਪੁਲਸ ਮੁਲਾਜ਼ਮਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ...
    • kriti kharbanda praises ali fazal s performance in  mirzapur
      ਕ੍ਰਿਤੀ ਖਰਬੰਦਾ ਨੇ 'ਮਿਰਜ਼ਾਪੁਰ' 'ਚ ਅਲੀ ਫਜ਼ਲ ਦੇ ਪ੍ਰਦਰਸ਼ਨ ਦੀ ਕੀਤੀ...
    • sandeepa dhar begins shooting for  asur season 3
      ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
    • mirzapur the movie
      'ਮਿਰਜ਼ਾਪੁਰ: ਦਿ ਮੂਵੀ' ਦਾ ਬਾਕਸ ਆਫਿਸ 'ਤੇ ਕਬਜ਼ਾ, 3 ਦਿਨਾਂ 'ਚ ਕਮਾਈ 100...
    • aditya dhar extends support to  hanuman ansh
      ਫਿਲਮ ਨਿਰਮਾਤਾ ਆਦਿਤਿਆ ਧਰ ਨੇ 'ਹਨੂੰਮਾਨ ਅੰਸ਼' ਲਈ ਪ੍ਰਗਟ ਕੀਤਾ ਸਮਰਥਨ
    • iffjk 2026
      IFFJK 2026 ਦਾ ਸ਼ਾਨਦਾਰ ਆਗਾਜ਼: ਫਿਲਮਾਂ, ਮਾਸਟਰਕਲਾਸਾਂ ਅਤੇ ਸਿਤਾਰਿਆਂ ਨਾਲ...
    • rahul rai who is running the household by dancing at weddings
      ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +