Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    3:45:45 PM

  • november 1 diwali work strict restrictions

    1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ...

  • auto fare price hike 50 rupees

    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ...

  • comedian  harsh gujral  yogi adityanath  uttar pradesh

    ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ...

  • diwali gift for government employees cabinet approves hike in da

    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਸਰਕਾਰ ਦਾ ਦੀਵਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ‘ਮਨੀ ਹੀਸਟ’ ਦਾ ਧਮਾਕੇਦਾਰ ਟਰੇਲਰ ਰਿਲੀਜ਼, ਪ੍ਰੋਫੈਸਰ ਦਾ ਦਿਸਿਆ ਜ਼ਬਰਦਸਤ ਅੰਦਾਜ਼

ENTERTAINMENT News Punjabi(ਤੜਕਾ ਪੰਜਾਬੀ)

‘ਮਨੀ ਹੀਸਟ’ ਦਾ ਧਮਾਕੇਦਾਰ ਟਰੇਲਰ ਰਿਲੀਜ਼, ਪ੍ਰੋਫੈਸਰ ਦਾ ਦਿਸਿਆ ਜ਼ਬਰਦਸਤ ਅੰਦਾਜ਼

  • Author Rahul Singh,
  • Updated: 04 Nov, 2021 11:30 AM
Mumbai
money heist part 5 vol 2 trailer
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਪਰਾਧ ਤੇ ਡਰਾਮੇ ’ਤੇ ਆਧਾਰਿਤ ਦੁਨੀਆ ਦੀ ਸਭ ਤੋਂ ਮਸ਼ਹੂਰ ਵੈੱਬ ਸੀਰੀਜ਼ ‘ਮਨੀ ਹੀਸਟ’ ਦੇ ਪੰਜਵੇਂ ਸੀਜ਼ਨ ਦੇ ਦੂਜੇ ਹਿੱਸੇ ਦਾ ਟਰੇਲਰ ਰਿਲੀਜ਼ ਹੁੰਦਿਆਂ ਹੀ ਵਾਇਰਲ ਹੋ ਗਿਆ ਹੈ। ਇਸ ਟਰੇਲਰ ’ਚ ਸਪੈਨਿਸ਼ ਵੈੱਬ ਸੀਰੀਜ਼ ‘ਮਨੀ ਹੀਸਟ’ ਦੀ ਜਾਨ ਮੰਨੇ ਜਾਣ ਵਾਲੇ ਪ੍ਰੋਫੈਸਰ ਪੂਰੇ ਰੂਪ ’ਚ ਨਜ਼ਰ ਆ ਰਹੇ ਹਨ।

ਇਸ ਐਕਸ਼ਨ ਤੇ ਡਰਾਮੇ ਨਾਲ ਭਰਪੂਰ ਵੈੱਬ ਸੀਰੀਜ਼ ਦੇ ਹੁਣ ਤੱਕ ਕੁੱਲ ਪੰਜ ਸੀਜ਼ਨ ਬਣ ਚੁੱਕੇ ਹਨ। ਸੀਰੀਜ਼ ਦਾ ਪੰਜਵਾਂ ਹਿੱਸਾ ਐਕਸ਼ਨ ਨਾਲ ਭਰਪੂਰ ਸੀ। ਪੰਜਵੇਂ ਸੀਜ਼ਨ ਦੇ ਕਲਾਈਮੈਕਸ ’ਚ ਇਹ ਦਿਖਾਇਆ ਗਿਆ ਹੈ ਕਿ ਪ੍ਰੋਫੈਸਰ ਦੀ ਟੀਮ ਦੇ ਸਭ ਤੋਂ ਮਸ਼ਹੂਰ ਮੈਂਬਰ ਟੋਕੀਓ ਦੀ ਮੌਤ ਹੋ ਜਾਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਪਟਾਕਿਆਂ 'ਤੇ ਬੈਨ ਲਗਾਉਣ ਵਾਲਿਆਂ ਦਾ ਕੰਗਨਾ ਰਣੌਤ ਨੇ ਉਡਾਇਆ ਮਜ਼ਾਕ, ਸ਼ਰੇਆਮ ਆਖੀਆਂ ਇਹ ਗੱਲਾਂ

ਰਿਲੀਜ਼ ਹੋਏ ਟਰੇਲਰ ’ਚ ‘ਰਾਇਲ ਮਿੰਟ ਆਫ ਸਪੇਨ’ ਤੇ ‘ਬੈਂਕ ਆਫ ਸਪੇਨ’ ’ਚ ਚੋਰੀਆਂ ਦੀ ਯੋਜਨਾ ਬਣਾਉਣ ਵਾਲੇ ਪ੍ਰੋਫੈਸਰ ਹੁਣ ਆਪਣੀ ਟੀਮ ਨੂੰ ਬਚਾਉਣ ਲਈ ਮੈਦਾਨ ’ਚ ਆ ਗਿਆ ਹੈ। ਟਰੇਲਰ ’ਚ ਪ੍ਰੋਫੈਸਰ ਦੀ ਟੀਮ ਇਕ-ਇਕ ਕਰਕੇ ਬਿਖਰਦੀ ਨਜ਼ਰ ਆ ਰਹੀ ਹੈ ਤੇ ਉਸ ਦੇ ਬਚਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਅਜਿਹੇ ’ਚ ਟਰੇਲਰ ’ਚ ਪ੍ਰੋਫੈਸਰ ਨੂੰ ਦੇਖ ਕੇ ਲੋਕਾਂ ਦੇ ਦਿਮਾਗ ’ਚ ਇਹ ਸਵਾਲ ਜ਼ਰੂਰ ਆਉਂਦਾ ਹੈ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਹ ਆਪਣੇ ਤੇਜ਼ ਦਿਮਾਗ ਦੀ ਮਦਦ ਨਾਲ ਟੀਮ ਨੂੰ ਬਚਾ ਲਵੇਗਾ।

ਦੱਸ ਦੇਈਏ ਕਿ ਵੈੱਬ ਸੀਰੀਜ਼ ‘ਮਨੀ ਹੀਸਟ’ ’ਚ ਸਪੈਨਿਸ਼ ਅਦਾਕਾਰ ਅਲਵਾਰੋ ਮੋਰਟੇ ਨੇ ਸਰਜੀਓ ਮਾਰਕਿਨਾ ਨਾਂ ਦੇ ਪ੍ਰੋਫੈਸਰ ਦੀ ਭੂਮਿਕਾ ਨਿਭਾਈ ਹੈ। ਪ੍ਰੋਫ਼ੈਸਰ ਬਹੁਤ ਤੇਜ਼ ਦਿਮਾਗ਼ ਵਾਲਾ ਹੈ ਤੇ ਉਸ ਨੇ ‘ਰਾਇਲ ਮਿੰਟ ਆਫ਼ ਸਪੇਨ’ ਤੇ ‘ਬੈਂਕ ਆਫ਼ ਸਪੇਨ’ ’ਚ ਚੋਰੀਆਂ ਲਈ ਯੋਜਨਾ ਤਿਆਰ ਕੀਤੀ ਹੈ, ਜਿਸ ਨੂੰ ਉਸ ਦੀ ਚੁਣੀ ਟੀਮ ਅੰਜ਼ਾਮ ਦਿੰਦੀ ਹੈ ਤੇ ਬੈਂਕ ’ਚੋਂ ਕਰੋੜਾਂ ਦਾ ਸੋਨਾ ਲੈ ਜਾਂਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Money Heist
  • Trailer
  • Netflix
  • Web Series

ਪਟਾਕਿਆਂ 'ਤੇ ਬੈਨ ਲਗਾਉਣ ਵਾਲਿਆਂ ਦਾ ਕੰਗਨਾ ਰਣੌਤ ਨੇ ਉਡਾਇਆ ਮਜ਼ਾਕ, ਸ਼ਰੇਆਮ ਆਖੀਆਂ ਇਹ ਗੱਲਾਂ

NEXT STORY

Stories You May Like

  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • trailer for the film  nakhrewali  released
    ਫਿਲਮ ‘ਨਖਰੇਵਾਲੀ’ ਦਾ ਟ੍ਰੇਲਰ ਰਿਲੀਜ਼
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • jai hind    a patriotic song from the film   matrabhumi    has been released
    ਫਿਲਮ ‘ਮਾਤ੍ਰਭੂਮੀ’ ਦਾ ਦੇਸ਼ਭਗਤੀ ਗਾਣਾ ‘ਜੈ ਹਿੰਦ’ ਹੋਇਆ ਰਿਲੀਜ਼
  • mangal rang    a song from namit malhotra  s   ramayana    has been released
    ਨਮਿਤ ਦੀ ‘ਰਾਮਾਇਣ’ ਦਾ ‘ਮੰਗਲ ਰੰਗ’ ਗਾਣਾ ਹੋਇਆ ਰਿਲੀਜ਼
  • party song   zulmi   from   pehla pyaar doosri baar   released
    ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਪਾਰਟੀ ਸਾਂਗ ‘ਜ਼ੁਲਮੀ’ ਰਿਲੀਜ਼
  • late sidhu moosewala s new song kaali hoodie has been released
    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
  • two boys dead on road accdent
    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
  • collision car and a bolero on the phillaur national highway  one youth injured
    ਫਿਲੌਰ ਨੈਸ਼ਨਲ ਹਾਈਵੇਅ 'ਤੇ ਕਾਰ ਤੇ ਬੋਲੈਰੋ ਗੱਡੀ ਦੀ ਟੱਕਰ, ਇਕ ਨੌਜਵਾਨ ਜ਼ਖ਼ਮੀ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
Trending
Ek Nazar
collision of two trains

ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • sonam khan reveals she had a secret crush on sanjay dutt
      'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...
    • ravi dubey opens up about landing the role of lakshman in  ramayana
      "ਅਜੇ ਵੀ ਸੁਪਨੇ ਵਰਗਾ ਲੱਗ ਰਿਹੈ"; ਫਿਲਮ 'ਰਾਮਾਇਣ' 'ਚ ਲਕਸ਼ਮਣ ਦੀ ਭੂਮਿਕਾ...
    • famous film producer to face jail
      ਮਸ਼ਹੂਰ ਫ਼ਿਲਮ ਪ੍ਰੋਡਿਊਸਰ ਨੂੰ ਹੋਵੇਗੀ ਜੇਲ੍ਹ ! ਅਦਾਲਤ ਨੇ ਜਾਇਦਾਦ ਜ਼ਬਤ ਕਰਨ ਦੇ...
    • mcoca invoked against accused in tiger shroff firing case
      ਟਾਈਗਰ ਸ਼ਰਾਫ ਫਾਇਰਿੰਗ ਮਾਮਲੇ ’ਚ ਮੁਲਜ਼ਮਾਂ ਵਿਰੁੱਧ ਲੱਗਾ ਮਕੋਕਾ
    • imran khan gets relief from bombay hc  had to leave the country by october 28
      Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ...
    • bp singh creator of the popular crime shows cid and aahat
      ਭਾਰਤ ਦੇ ਦਿੱਗਜ ਪ੍ਰੋਡਿਊਸਰ-ਡਾਇਰੈਕਟਰ ਦਾ ਹੋਇਆ ਦਿਹਾਂਤ ! TV ਇੰਡਸਟਰੀ 'ਚ ਛਾਇਆ...
    • tiger shroff shooting case  suspicious role of two women revealed
      ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ 'ਚ ਵੱਡਾ ਖੁਲਾਸਾ:  ਦੋ ਔਰਤਾਂ ਦੀ ਸ਼ੱਕੀ ਭੁਮਿਕਾ...
    • sarpanch  elections  influencer  33 votes  21 lakh followers
      21 ਲੱਖ ਫੋਲੋਅਰਜ਼ ਤੇ ਵੋਟਾਂ ਸਿਰਫ਼ 33, ਉਨ੍ਹਾਂ 'ਚੋਂ ਵੀ 11 ਘਰ ਦੀਆਂ ! ਇੰਝ...
    • nikki minaj supports trump
      'ਤੁਸੀਂ ਤਾਂ ਦੇਸ਼ ਦਾ ਮਾਹੌਲ ਹੀ ਬਦਲ ਦਿੱਤਾ..!', ਟਰੰਪ ਦੇ ਹੱਕ 'ਚ ਉਤਰੀ...
    • firing at bhojpuri singer  s house in bihar
      ਬਿਹਾਰ ’ਚ ਭੋਜਪੁਰੀ ਗਾਇਕ ਦੇ ਘਰ ’ਤੇ ਗੋਲੀਬਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +