Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:51:47 PM

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

  • swing breaks in happyland  there was a stampede  video surfaced

    ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬਾਲੀਵੁੱਡ ਦੇ ਸਭ ਤੋਂ ਮਹਿੰਗੇ ਤਲਾਕ, ਕਿਸੇ ਨੇ ਸਾਥੀ ਨੂੰ ਦਿੱਤੇ 380 ਕਰੋੜ ਅਤੇ ਕਿਸੇ ਨੇ ਦਿੱਤੀ ਕਰੋੜਾਂ ਦੀ ਜਾਇਦਾਦ

ENTERTAINMENT News Punjabi(ਤੜਕਾ ਪੰਜਾਬੀ)

ਬਾਲੀਵੁੱਡ ਦੇ ਸਭ ਤੋਂ ਮਹਿੰਗੇ ਤਲਾਕ, ਕਿਸੇ ਨੇ ਸਾਥੀ ਨੂੰ ਦਿੱਤੇ 380 ਕਰੋੜ ਅਤੇ ਕਿਸੇ ਨੇ ਦਿੱਤੀ ਕਰੋੜਾਂ ਦੀ ਜਾਇਦਾਦ

  • Edited By Sunita,
  • Updated: 21 Dec, 2020 11:47 AM
Mumbai
most expensive divorces of bollywood that made celeb
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) – ਬਾਲੀਵੁੱਡ ਸਿਤਾਰਿਆਂ ਦੇ ਵਿਆਹ ਅਤੇ ਤਲਾਕ ਅਕਸਰ ਚਰਚਾ 'ਚ ਰਹਿੰਦੇ ਹਨ। ਦਿਲਚਸਪ ਗੱਲ ਇਹ ਹੈ ਕਿ ਇਨ੍ਹਾਂ ਸਿਤਾਰਿਆਂ ਦੀ ਐਲਿਮਨੀ ਵੀ ਘੱਟ ਚਰਚਾ 'ਚ ਨਹੀਂ ਰਹਿੰਦੀ। ਕਈ ਸਿਤਾਰੇ ਅਜਿਹੇ ਹੁੰਦੇ ਹਨ, ਜਿੰਨ੍ਹਾਂ ਨੂੰ ਤਲਾਕ ਦੇ ਬਦਲੇ ਭਾਰੀ ਰਕਮ ਚੁਕਾਉਣੀ ਪੈਂਦੀ ਹੈ ਤੇ ਕਈਆਂ ਨੂੰ ਤਲਾਕ ਮਿਲਣ 'ਤੇ ਮੋਟੀ ਰਕਮ ਏਲਿਮਨੀ ਦੇ ਤੌਰ 'ਤੇ ਮਿਲਦੀ ਹੈ।

ਰਿਤਿਕ ਰੌਸ਼ਨ ਤੇ ਸੂਜੈਨ ਖ਼ਾਨ : 
ਰਿਤਿਕ ਤੇ ਸੁਜੈਨ ਖ਼ਾਨ ਦਾ 14 ਸਾਲ ਪੁਰਾਣਾ ਵਿਆਹ 2014 'ਚ ਟੁੱਟਿਆ ਸੀ। ਇਸ ਦੌਰਾਨ ਮੀਡੀਆ ਰਿਪੋਰਟਾਂ ਮੁਤਾਬਕ ਸੂਜੈਨ ਖ਼ਾਨ ਨੇ ਰਿਤਿਕ ਤੋਂ 400 ਕਰੋੜ ਰੁਪਏ ਐਲਿਮਨੀ ਮੰਗੀ ਸੀ। ਦੋਵਾਂ ਵਿਚ 380 ਕਰੋੜ ਰੁਪਏ 'ਚ ਗੱਲ ਤੈਅ ਹੋਣ ਤੋਂ ਬਾਅਦ ਹੀ ਤਲਾਕ ਫਾਇਨਲ ਹੋਇਆ ਸੀ।

PunjabKesari

ਸੈਫ ਅਲੀ ਖ਼ਾਨ ਤੇ ਅੰਮ੍ਰਿਤਾ ਸਿੰਘ : 
ਸੈਫ-ਅੰਮ੍ਰਿਤਾ ਨੇ 2004 'ਚ ਤਲਾਕ ਲੈ ਲਿਆ ਸੀ। ਸੈਫ ਨੇ ਅੰਮ੍ਰਿਤਾ ਨੂੰ ਪੰਜ ਕਰੋੜ ਰੁਪਏ ਦੀ ਏਲਿਮਨੀ ਦਿੱਤੀ ਸੀ। ਅੰਮ੍ਰਿਤਾ ਤੋਂ ਤਲਾਕ ਮਗਰੋਂ ਸੈਫ ਨੇ 2012 'ਚ ਕਰੀਨਾ ਕਪੂਰ ਨਾਲ ਵਿਆਹ ਕਰਵਾ ਲਿਆ ਸੀ।

PunjabKesari

ਕ੍ਰਿਸ਼ਮਾ ਕਪੂਰ ਤੇ ਸੰਜੇ ਕਪੂਰ : 
2016 'ਚ ਕ੍ਰਿਸ਼ਮਾ ਨੇ ਬਿਜ਼ਨਸਮੈਨ ਸੰਜੇ ਕਪੂਰ ਤੋਂ ਤਲਾਕ ਲੈ ਲਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਸੰਜੇ ਨੇ ਦੋਵਾਂ ਬੱਚਿਆਂ ਦੇ ਨਾਂ 14 ਕਰੋੜ ਦੇ ਬੌਂਡ ਖਰੀਦ ਕੇ ਦਿੱਤੇ ਸਨ। ਇਸ ਤੋਂ ਇਲਾਵਾ ਕ੍ਰਿਸ਼ਮਾ ਨੂੰ ਸੰਜੇ ਦੇ ਪਿਤਾ ਦਾ ਘਰ ਵੀ ਦਿੱਤਾ ਗਿਆ ਸੀ।

PunjabKesari

ਸੰਜੇ ਦੱਤ ਤੇ ਰਿਆ ਪਿੱਲਾਈ :
ਸੰਜੇ ਦੱਤ ਨੇ 1998 'ਚ ਆਪਣੀ ਦੂਜੀ ਪਤਨੀ ਰਿਆ ਨੂੰ ਤਲਾਕ ਦਿੱਤਾ ਸੀ। ਤਲਾਕ ਤੋਂ ਬਾਅਦ ਤਕ ਉਹ ਰਿਆ ਦੇ ਖਰਚ ਚੁੱਕ ਰਿਹਾ ਸੀ। ਇਸ ਤੋਂ ਇਲਾਵਾ ਉਨ੍ਹਾਂ ਰਿਆ ਨੂੰ ਸੀ-ਫੇਸਿੰਗ ਅਪਾਰਟਮੈਂਟ ਤੇ ਲਗਜ਼ਰੀ ਕਾਰ ਵੀ ਦਿੱਤੀ ਸੀ।

PunjabKesari

ਫਰਹਾਨ ਖ਼ਾਨ ਤੇ ਅਧੁਨਾ ਭਵਾਨੀ : 
ਫਰਹਾਨ ਖ਼ਾਨ ਤੇ ਅਧੁਨਾ ਦਾ ਤਲਾਕ 2016 'ਚ ਹੋਇਆ ਸੀ। ਫਰਹਾਨ ਖ਼ਾਨ ਨੂੰ ਮੰਥਲੀ ਏਲਿਮਨੀ ਦੀ ਬਜਾਇ ਇਕ ਮੁਸ਼ਤ ਏਲਿਮਨੀ ਦਿੱਤੀ ਸੀ। ਹਾਲਾਂਕਿ ਇਹ ਖੁਲਾਸਾ ਨਹੀਂ ਹੋਇਆ ਸੀ ਕਿ ਰਕਮ ਕਿੰਨੀ ਸੀ। ਰਿਪੋਰਟਾਂ ਮੁਤਾਬਕ ਫਰਹਾਨ ਨੇ ਏਲਿਮਨੀ ਨਾਲ 10,000 ਸਕੁਏਅਰ ਫੁੱਟ ਦਾ ਬੰਗਲਾ ਵਿਪਾਸ਼ਨਾ ਵੀ ਅਧੁਨਾ ਨੂੰ ਦੇ ਦਿੱਤਾ ਸੀ।

PunjabKesari
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।

  • Most Expensive Divorces
  • Bollywood Celebrity
  • Hrithik Roshan
  • Sussanne Khan
  • Rhea Pillai
  • Sanjay Dutt
  • Karishma Kapoor
  • Sunjay Kapoor
  • Saif Ali Khan And Amrita Singh

6 ਮਹੀਨਿਆਂ ਬਾਅਦ ਭਾਰਤ ਪਰਤੀ ਸੰਨੀ ਲਿਓਨ, ਖਿੱਚ ਦਾ ਕੇਂਦਰ ਬਣੀਆਂ ਇਹ ਵਾਇਰਲ ਤਸਵੀਰਾਂ

NEXT STORY

Stories You May Like

  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • drug smuggler  property freeze
    ਨਸ਼ਾ ਸਮੱਗਲਰਾਂ ਦੀ ਸਾਢੇ 5 ਕਰੋੜ ਦੀ ਜਾਇਦਾਦ ਫਰੀਜ਼
  • famous bollywood actor  s wife cheated of crores
    ਮਸ਼ਹੂਰ ਬਾਲੀਵੁੱਡ ਅਦਾਕਾਰ ਦੀ ਪਤਨੀ ਨਾਲ ਵੱਜੀ ਕਰੋੜਾਂ ਦੀ ਠੱਗੀ !
  • cbse  class 12  results  students  online
    CBSE ਨੇ 12ਵੀਂ ਦੇ ਨਤੀਜਿਆਂ 'ਚ ਹੋਈ ਗੜਬੜੀ ਕਬੂਲੀ, ਵਿਦਿਆਰਥੀ ਨੂੰ ਭੇਜੀ ਕਿਸੇ ਹੋਰ ਦੀ ਉੱਤਰ-ਪੁਸਤਿਕਾ
  • bollywood  s cutest couple breaks up
    ਬਾਲੀਵੁੱਡ ਦੇ ਸਭ ਤੋਂ ਕਿਊਟ ਕਪਲ ਦਾ ਹੋਇਆ ਬ੍ਰੇਕਅੱਪ ! ਅਦਾਕਾਰ ਨੇ ਰਿਸ਼ਤੇ ਨੂੰ ਲੈ ਕੇ ਆਖੀ ਵੱਡੀ ਗੱਲ
  • dk shivakumar  net worth  property  rs 1413 crore
    ਦੇਸ਼ ਦੇ ਅਮੀਰ ਵਿਧਾਇਕਾਂ 'ਚ ਸ਼ਾਮਲ DK ਸ਼ਿਵਕੁਮਾਰ ! 5 ਸਾਲਾਂ 'ਚ 840 ਕਰੋੜ ਤੋਂ 1,413 ਕਰੋੜ ਤੱਕ ਪੁੱਜੀ ਜਾਇਦਾਦ
  • for capricorns  rushing for some property work give good results
    ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • prices of gram urad tires and vehicle parts will increase
    ਵਧਣਗੇ ਛੋਲਿਆਂ ਤੇ ਅਰਹਰ ਦੇ ਭਾਅ, ਟਾਇਰ ਅਤੇ ਵਾਹਨ ਪੁਰਜ਼ੇ ਵੀ ਹੋਣਗੇ ਮਹਿੰਗੇ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
Trending
Ek Nazar
bhuvneshwar kumar calls virat kohli buddha

ਭੁਵਨੇਸ਼ਵਰ ਨੇ ਵਿਰਾਟ ਕੋਹਲੀ ਨੂੰ ਕਿਹਾ 'ਬੁੱਢਾ'! IPL ਫਾਈਨਲ ਤੋਂ ਪਹਿਲਾਂ ਵਾਇਰਲ...

weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood actor ranveer singh visits chamundeshwari temple in mysuru
      ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...
    • the kerala story 2 world television premiere
      ਇਸ ਦਿਨ ਹੋਵੇਗਾ "ਦਿ ਕੇਰਲ ਸਟੋਰੀ 2" ਦਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • jasmine sandlas announces her first india arena tour
      ਜੈਸਮੀਨ ਸੈਂਡਲਸ ਨੇ ਕੀਤਾ ਆਪਣੇ ਪਹਿਲੇ 'ਇੰਡੀਆ ਅਰੇਨਾ ਟੂਰ' ਦਾ ਐਲਾਨ, ਜਾਣੋ...
    • ranveer singh issues official statement after fwice boycott
      ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...
    • babil khan begins shooting for malayalam film   gandhi bazaar sunday market
      ਬਾਬਿਲ ਖਾਨ ਨੇ ਆਪਣੀ ਪਹਿਲੀ ਮਲਿਆਲਮ ਫਿਲਮ "ਗਾਂਧੀ ਬਾਜ਼ਾਰ ਸੰਡੇ ਮਾਰਕੀਟ" ਦੀ...
    • title track of the film   welcome to the jungle   released
      ਫਿਲਮ ‘ਵੈਲਕਮ ਟੂ ਦਿ ਜੰਗਲ’ ਦਾ ਟਾਈਟਲ ਟ੍ਰੈਕ ਰਿਲੀਜ਼
    • famous actor passed away
      ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ
    • honey singh meets bjp leader tarun chugh
      ਤਰੁਣ ਚੁੱਘ ਦੀ ਨਸ਼ਾ ਛੁਡਾਊ ਮੁਹਿੰਮ ਨਾਲ ਜੁੜੇ ਹਨੀ ਸਿੰਘ, ਸੁਨਹਿਰਾ ਪੰਜਾਬ ਬਣਾਉਣ...
    • shreyas iyer s sister breaks silence after controversy
      ਵਾਇਰਲ ਵੀਡੀਓ ਦੇ ਵਿਵਾਦ 'ਤੇ ਸ਼੍ਰੇਅਸ ਅਈਅਰ ਦੀ ਭੈਣ ਸ਼੍ਰੇਸ਼ਠਾ ਨੇ ਤੋੜੀ ਚੁੱਪੀ,...
    • famous actress becomes mother after 10 years of marriage
      ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +