Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:46:32 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਦੀਵਾਲੀ ਪਾਰਟੀ 'ਚ ਮੌਨੀ ਰਾਏ ਨੇ ਦਿਲਕਸ਼ ਅਦਾਵਾਂ 'ਚ ਲਾਏ ਠੁਮਕੇ, ਵੀਡੀਓ ਵਾਇਰਲ

ENTERTAINMENT News Punjabi(ਤੜਕਾ ਪੰਜਾਬੀ)

ਦੀਵਾਲੀ ਪਾਰਟੀ 'ਚ ਮੌਨੀ ਰਾਏ ਨੇ ਦਿਲਕਸ਼ ਅਦਾਵਾਂ 'ਚ ਲਾਏ ਠੁਮਕੇ, ਵੀਡੀਓ ਵਾਇਰਲ

  • Edited By Sunita,
  • Updated: 17 Nov, 2020 04:47 PM
Jalandhar
mouni roy and bffs break the internet with their dance moves at a diwali party
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — 'ਨਾਗਿਨ' ਅਦਾਕਾਰਾ ਮੌਨੀ ਰਾਏ ਅਕਸਰ ਹੀ ਆਪਣੀਆਂ ਬੋਲਡ ਤੇ ਗਲੈਮਰਸ ਤਸਵੀਰਾਂ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਮੌਨੀ ਰਾਏ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਹੀ ਆਪਣੀਆਂ ਸਟਾਈਲਿਸ਼ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ, ਜਿਨ੍ਹਾਂ 'ਤੇ ਪ੍ਰਸ਼ੰਸਕਾਂ ਦਾ ਦਿਲ ਆ ਜਾਂਦਾ ਹੈ। ਹੁਣ ਉਸ ਦੀਆਂ ਕੁਝ ਅਜਿਹੀਆਂ ਹੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਮੌਨੀ ਰਾਏ ਦਾ ਟ੍ਰਡੀਸ਼ਨਲ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by AalishArjun FanLove (@aalisharjunlovers)

ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਬੇਹੱਦ ਦਿਲਕਸ਼ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਮੌਨੀ ਨੇ ਗਲ਼ 'ਚ ਹਾਰ ਤੇ ਮੱਥੇ 'ਤੇ ਟਿੱਕਾ ਲਾਇਆ ਹੋਇਆ, ਜੋ ਉਸ ਦੀ ਲੁੱਕ ਨੂੰ ਹੋਰ ਵੀ ਖ਼ੂਬਸੂਰਤ ਬਣਾ ਰਿਹਾ ਹੈ। ਖੁੱਲ੍ਹੇ ਵਾਲਾਂ 'ਚ ਮੌਨੀ ਰਾਏ ਦੀਆਂ ਦਿਲਕਸ਼ ਅਦਾਵਾਂ  ਕਾਫ਼ੀ ਕਾਤਿਲਾਨਾ ਲੱਗ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਸਿਰਫ਼ ਪ੍ਰਸ਼ਸੰਕ ਹੀ ਨਹੀਂ ਸਗੋਂ ਸਿਤਾਰੇ ਵੀ ਕੁਮੈਂਟਸ ਕਰ ਰਹੇ ਹਨ। ਅਦਾਕਾਰਾ ਅਦਾ ਖ਼ਾਨ ਨੇ ਕੁਮੈਂਟ ਕਰਦੇ ਹੋਏ ਲਿਖਿਆ 'ਬਿਊਟੀਫੁੱਲ'।' ਆਮਨਾ ਸ਼ਰੀਫ਼ ਨੇ ਲਿਖਿਆ, 'ਕਿੰਨੀ ਪਿਆਰੀ ਤਸਵੀਰ।'

 
 
 
 
 
View this post on Instagram
 
 
 
 
 
 
 
 
 
 
 

A post shared by aamna sharif (@aamnasharifofficial)

ਦੱਸ ਦਈਏ ਕਿ ਇਸ ਤੋਂ ਇਲਾਵਾ ਦੀਵਾਲੀ ਮੌਕੇ ਦੀਆਂ ਕੁਝ ਖ਼ਾਸ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਮੌਨੀ ਰਾਏ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸ ਦੀਆਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by mon (@imouniroy)

ਦੱਸਣਯੋਗ ਹੈ ਕਿ ਸੁਪਰਹਿੱਟ ਟੀ. ਵੀ. ਸੀਰੀਅਲ 'ਨਾਗਿਨ' ਨਾਲ ਘਰ-ਘਰ 'ਚ ਮਸ਼ਹੂਰ ਹੋਣ ਵਾਲੀ ਅਦਾਕਾਰਾ ਮੌਨੀ ਰਾਏ ਨੇ ਅਕਸ਼ੇ ਕੁਮਾਰ ਨਾਲ ਫ਼ਿਲਮ 'ਗੋਲਡ' ਨਾਲ ਬਾਲੀਵੁੱਡ 'ਚ ਐਂਟਰੀ ਕੀਤੀ ਸੀ। ਹੁਣ ਉਸ ਦੀ ਫ਼ਿਲਮ ਅਗਲੀ ਆਉਣ ਵਾਲੀ ਫ਼ਿਲਮ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਫ਼ਿਲਮ ਨੂੰ ਲੈ ਕੇ ਮੌਨੀ ਰਾਏ ਕਾਫ਼ੀ ਉਤਸ਼ਾਹਿਤ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by mon (@imouniroy)

  • Mouni Roy
  • Dance Moves
  • Diwali Party
  • Instagram
  • TV Celebrity

ਭਾਈ ਦੂਜ 'ਤੇ ਅਨੁਸ਼ਕਾ ਨੇ ਭਰਾ ਨਾਲ ਸਾਂਝੀ ਕੀਤੀ ਬਚਪਨ ਦੀ ਤਸਵੀਰ, ਬੇਹੱਦ ਕਿਊਟ ਲੱਗ ਰਹੀ ਹੈ ਅਦਾਕਾਰਾ

NEXT STORY

Stories You May Like

  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • aicwa comes out in support of rahul roy after his video goes viral
    60+ ਕਲਾਕਾਰਾਂ ਲਈ ਪੈਨਸ਼ਨ ਦੀ ਮੰਗ; ਰਾਹੁਲ ਰਾਏ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਮਰਥਨ 'ਚ ਆਈ AICWA
  • video of a young man  video of moga  drugs in punjab
    ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
  • delhi viral couple romance car stunt viral
    ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ ਵਾਇਰਲ
  • social media watermelon video
    ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ ਹੋਸ਼
  • viral video green color cucumber
    ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • gurdwara sahib in canada
    ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • classic comedy films have a different craze today  ayushmann khurrana
      ਕਲਾਸਿਕ ਕਾਮੇਡੀ ਫਿਲਮਾਂ ਦਾ ਅੱਜ ਵੱਖਰਾ ਕ੍ਰੇਜ਼, ਅਜਿਹੀ ਫਿਲਮ ਦਾ ਹਿੱਸਾ ਬਣਨਾ...
    • diljit dosanjh on banners  flags controversy at his show
      'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...
    • famous actor passes away
      ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਭਿਆਨਕ ਹਾਦਸੇ 'ਚ ਗਈ ਜਾਨ, ਸਾਊਥ ਇੰਡਸਟਰੀ 'ਚ...
    • kubbra sait pays obeisance at the golden temple
      ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਕੁਬਰਾ ਸੈਤ ​​
    • darshan raval releases his new song   only mine
      ਦਰਸ਼ਨ ਰਾਵਲ ਦਾ ਨਵਾਂ ਗਾਣਾ "ਓਨਲੀ ਮਾਈਨ" ਰਿਲੀਜ਼
    • helly shah enters the popular series   gullak 5
      ਮਸ਼ਹੂਰ ਸੀਰੀਜ਼ 'ਗੁਲੱਕ 5' 'ਚ ਹੋਈ ਹੈਲੀ ਸ਼ਾਹ ਦੀ ਐਂਟਰੀ
    • nora fatehi to perform at fifa world cup 2026 opening ceremony
      FIFA World Cup 2026 ਦੇ ਉਦਘਾਟਨ ਸਮਾਰੋਹ 'ਚ ਪੇਸ਼ਕਾਰੀ ਦੇਵੇਗੀ ਨੋਰਾ ਫਤੇਹੀ
    • disha patani  s action avatar    the portal of force   trailer released
      ਦਿਸ਼ਾ ਪਟਾਨੀ ਦਾ ਐਕਸ਼ਨ ਅਵਤਾਰ, 'ਦਿ ਪੋਰਟਲ ਆਫ਼ ਫੋਰਸ' ਦਾ ਟ੍ਰੇਲਰ ਰਿਲੀਜ਼
    • kamal haasan  r  madhavan  and others congratulate vijay
      ਕਮਲ ਹਾਸਨ, ਆਰ. ਮਾਧਵਨ, ਅਤੇ ਹੋਰਾਂ ਨੇ ਥਾਲਾਪਤੀ ਵਿਜੇ ਨੂੰ ਮੁੱਖ ਮੰਤਰੀ ਬਣਨ...
    • famous youtuber receives threat
      'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +