helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, JUL 02, 2025
ਫਿਰ ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸੈਰ...
ਪੰਜਾਬ 'ਚ ਰੂਹ ਕੰਬਾਊ ਹਾਦਸਾ! ਇਕ ਦਿਨ ਪਹਿਲਾਂ...
ਹੁਣ Ola-Uber ਦੀ ਯਾਤਰਾ ਹੋਈ ਮਹਿੰਗੀ! ਸਰਕਾਰ ਨੇ...
ਭਾਰਤ ਦੇ ਇਸ ਸੂਬੇ 'ਚ Heart Attack ਦਾ ਕਹਿਰ: 40...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) : ਟੀ. ਵੀ. ਦੀ ਦੁਨੀਆ ਤੋਂ ਵੱਡੇ ਪਰਦੇ ਤੱਕ ਆਪਣੀ ਪਛਾਣ ਬਣਾਉਣ ਵਾਲੀ ਮੌਨੀ ਰਾਏ ਦਾ ਨਾਂ ਹੁਣ ਬਾਲੀਵੁੱਡ ਦੀਆਂ ਟੌਪ ਦੀਆਂ ਅਦਾਕਾਰਾਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ। ਮੌਨੀ ਨੇ ਆਪਣੀ ਜ਼ਬਰਦਸਤ ਅਦਾਕਾਰੀ ਅਤੇ ਮਿਹਨਤ ਨਾਲ ਬਾਲੀਵੁੱਡ ਵਿਚ ਸ਼ੁਰੂਆਤ ਕੀਤੀ ਹੈ। ਇਨ੍ਹੀਂ ਦਿਨੀਂ ਮੌਨੀ ਰਾਏ ਦਾ ਬਾਲੀਵੁੱਡ ਦਾ ਸਫ਼ਰ ਵਧੀਆ ਚੱਲ ਰਿਹਾ ਹੈ। ਦੱਸ ਦੇਈਏ ਕਿ ਮੌਨੀ ਰਾਏ ਸੋਸ਼ਲ ਨੈੱਟਵਰਕਿੰਗ ਸਾਈਟ ਇੰਸਟਾਗ੍ਰਾਮ 'ਤੇ ਬਹੁਤ ਸਰਗਰਮ ਹੈ ਅਤੇ ਆਪਣੀਆਂ ਤਾਜ਼ਾ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੀ ਹੈ। ਇਸ ਤਰਤੀਬ ਵਿਚ ਉਸ ਨੇ ਇੰਸਟਾ 'ਤੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿੱਥੇ ਉਹ ਖੁੱਲ੍ਹੇ ਅਸਮਾਨ ਹੇਠਾਂ ਦਿਖਾਈ ਦੇ ਰਹੀ ਹੈ। ਇਸ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਹੀਆਂ ਹਨ।
ਮੌਨੀ ਦੀਆਂ ਇਹ ਖੂਬਸੂਰਤ ਤਸਵੀਰਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਪਾਗਲ ਬਣਾ ਰਹੀਆਂ ਹਨ। ਮੌਨੀ ਰਾਏ ਦੇ ਇਸ ਫੋਟੋਸ਼ੂਟ 'ਤੇ ਲੋਕ ਲਗਾਤਾਰ ਵਧੀਆ ਟਿੱਪਣੀਆਂ ਕਰ ਰਹੇ ਹਨ।
ਦੱਸਣਯੋਗ ਹੈ ਕਿ ਮੌਨੀ ਰਾਏ ਇਸ ਤੋਂ ਪਹਿਲਾਂ ਵੀ ਕਈ ਆਪਣੇ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ। ਉਸ ਦਾ ਇੰਸਟਾਗ੍ਰਾਮ ਅਕਾਊਂਟ ਉਸ ਦੀਆਂ ਬੋਲਡ ਤਸਵੀਰਾਂ ਨਾਲ ਭਰਿਆ ਹੋਇਆ ਹੈ। ਮੌਨੀ ਰਾਏ ਮੌਨੀ ਰਾਏ ਮੌਨੀ ਰਾਏ ਮੌਨੀ ਰਾਏ
ਪ੍ਰੇਗਨੈਂਸੀ ਦੇ ਬਾਵਜੂਦ ਕਰੀਨਾ ਕਪੂਰ ਨੇ ਪੂਰੀ ਕੀਤੀ ਫ਼ਿਲਮ 'ਲਾਲ ਸਿੰਘ ਚੱਡਾ' ਦੀ ਸ਼ੂਟਿੰਗ
Stories You May Like
ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...
ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...
ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ
ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ
ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...
ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ
ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'
ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ
ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ
ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...
ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ
ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ
ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...
ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ
ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)
Subscribe Now!