helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, AUG 06, 2025
ਉੱਤਰਾਖੰਡ 'ਚ ਕਈ ਵਾਰ ਪੈ ਚੁੱਕੀ ਹੈ ਕੁਦਰਤ ਦੀ...
ਇਸ ਵਾਰ ਰੱਖੜੀ 'ਤੇ 95 ਸਾਲਾਂ ਬਾਅਦ ਬਣ ਰਿਹੈ...
ਹੜ੍ਹ 'ਚ ਰੀਲਜ਼ ਬਣਾਉਣ ਤੇ ਫੋਟੋਆਂ ਖਿੱਚਣ ਵਾਲਿਆਂ...
ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ,...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਬਿਊਰੋ) - ਟੀ. ਵੀ. ਤੇ ਬਾਲੀਵੁੱਡ ਅਦਾਕਾਰਾ ਹਮੇਸ਼ਾ ਹੀ ਆਪਣੀਆਂ ਖ਼ੂਬਸੂਰਤ ਤੇ ਹੌਟ ਤਸਵੀਰਾਂ ਕਾਰਨ ਸੋਸ਼ਲ ਮੀਡੀਆ ਉੱਤੇ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ ਵਿਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ਉੱਤੇ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦਈਏ ਕਿ ਮੌਨੀ ਰਾਏ ਦੀਆਂ ਇਹ ਤਸਵੀਰਾਂ ਮਾਲਦੀਵ ਦੀਆਂ ਹਨ। ਇਨ੍ਹਾਂ ਵਿਚ ਉਹ ਕਦੇ ਸਮੁੰਦਰ ਵਿਚ ਆਰਾਮ ਕਰਦੀ ਨਜ਼ਰ ਆ ਰਹੀ ਹੈ ਅਤੇ ਕਦੇ ਮਾਲਦੀਵ ਦੀਆਂ ਵਾਦੀਆਂ ਵਿਚ ਸਾਈਕਲ ਚਲਾਉਂਦੀ ਅਤੇ ਸਨਬਾਥ ਲੈਂਦੇ ਹੋਏ ਦਿਸ ਰਹੀ ਹੈ। ਇਨ੍ਹਾਂ ਤਸਵੀਰਾਂ ਵਿਚ ਮੌਨੀ ਰਾਏ ਹਰ ਪਲ ਇੰਜੁਆਏ ਕਰਦੀ ਨਜ਼ਰ ਆ ਰਹੀ ਹੈ। ਮੌਨੀ ਰਾਏ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਅਪਕਮਿੰਗ ਵੈਬਸੀਰੀਜ਼ 'ਲੰਦਨ ਕੋਨਫੀਡੈਂਸ਼ੀਅਲ' ਰਾਹੀ ਓ. ਟੀ. ਟੀ. ਦੀ ਦੁਨੀਆ ਵਿਚ ਐਂਟਰੀ ਕਰਨ ਵਾਲੀ ਹੈ। ਇਹ ਸੀਰੀਜ਼ ਕ੍ਰਾਈਮ ਅਤੇ ਥ੍ਰਿਲਰ ਨਾਲ ਭਰਪੂਰ ਹੈ। ਬਾਲੀਵੁੱਡ ਕਰੀਅਰ ਦੀ ਗੱਲ ਕਰੀਏ ਤਾਂ ਮੌਨੀ ਰਾਏ ਨੇ ਅਕਸ਼ੇ ਕੁਮਾਰ ਦੀ ਫ਼ਿਲਮ 'ਗੋਲਡ' ਰਾਹੀ ਫ਼ਿਲਮੀ ਦੁਨੀਆ ਵਿਚ ਕਦਮ ਰੱਖਿਆ ਸੀ।
ਲੋਕਾਂ ਦਾ ਦਿਲ ਜਿੱਤ ਰਹੀਆਂ ਨੇ ਕਪਿਲ ਸ਼ਰਮਾ ਦੀ ਲਾਡੋ ਰਾਣੀ ਦੀਆਂ ਇਹ ਤਸਵੀਰਾਂ
Stories You May Like
ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਗੱਲਾਂ ਦਾ...
ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਭਾਰੀ ਮੀਂਹ ਮਗਰੋਂ ਖਿਸਕੀ ਜ਼ਮੀਨ, ਸੱਤ ਲੋਕ ਲਾਪਤਾ
ਪੁਲਸ ਵਾਹਨ 'ਤੇ ਗੋਲੀਬਾਰੀ, ਮਾਰੇ ਗਏ ਫੌਜੀ ਜਵਾਨ
ਪਾਕਿਸਤਾਨ ਅਮਰੀਕਾ ਨਾਲ ਨਹੀਂ ਬਣਾਏਗਾ ਨੇੜਲੇ ਸਬੰਧ!
ਮੋਹਾਲੀ 'ਚ ਫੈਕਟਰੀ ਬਲਾਸਟ ਮਾਮਲੇ 'ਤੇ CM ਮਾਨ ਨੇ ਜਤਾਇਆ ਦੁੱਖ਼
ਅਬੂ ਧਾਬੀ ਦੇ ਪ੍ਰਿੰਸ ਕੋਲ ਦੁਨੀਆ ਦਾ ਸਭ ਤੋਂ ਮਹਿੰਗਾ ਸੁਪਰਯਾਟ ਬੇੜਾ
ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ...
ਗਾਜ਼ਾ 'ਚ ਇਜ਼ਰਾਈਲੀ ਹਮਲੇ, ਮਾਰੇ ਗਏ 83 ਫਲਸਤੀਨੀ
ਕੈਨੇਡਾ 'ਚ ਕੱਟੜਪੰਥੀ ਕਾਰਵਾਈਆਂ 'ਚ ਵਾਧਾ, ਮਨਿੰਦਰ ਗਿੱਲ ਨੇ PM ਕਾਰਨੀ ਨੂੰ ਪੱਤਰ...
ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
ਜਵਾਨ ਦਿਓਰ ਦੇ ਪਿਆਰ 'ਚ ਪਾਗਲ ਹੋਈ ਭਾਬੀ, ਬੋਲੀ-50 ਹਜ਼ਾਰ ਲੈ ਲਓ ਤੇ ਕਰ...
ਰੂਸ-ਯੂਕ੍ਰੇਨ ਯੁੱਧ 'ਚ ਅਹਿਮ ਮੋੜ ਦੀ ਸੰਭਾਵਨਾ!
ਸ਼ਰਮਨਾਕ! ਲਹਿੰਦੇ ਪੰਜਾਬ 'ਚ ਈਸਾਈ ਵਰਕਰ ਦੀ ਬੇਰਹਿਮੀ ਨਾਲ ਕੁੱਟਮਾਰ
ਇਟਲੀ ਵਿਖੇ ਜੁਬਲੀ ਆਫ਼ ਯੂਥ ਤਿਉਹਾਰ ਆਯੋਜਿਤ, 10 ਲੱਖ ਤੋਂ ਵਧੇਰੇ ਨੌਜਵਾਨਾਂ ਨੇ...
ਸਿੰਗਾਪੁਰ ਦੇ ਰਾਸ਼ਟਰਪਤੀ ਥਰਮਨ ਨੇ ਤਾਮਿਲਾਂ ਦੇ ਯੋਗਦਾਨ ਦੀ ਕੀਤੀ ਸ਼ਲਾਘਾ
ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਦੀ ਭੂਮਿਕਾ ਦੀ ਸ਼ਲਾਘਾ
Subscribe Now!