Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    2:49:14 PM

  • pakistani spy caught in amritsar before black out

    ਵੱਡੀ ਖਬਰ: Black Out ਤੋਂ ਪਹਿਲਾਂ ਅੰਮ੍ਰਿਤਸਰ 'ਚ...

  • big news about gas cylinders new connections banned

    ਗੈਸ ਸਿਲੰਡਰ ਨੂੰ ਲੈ ਵੱਡੀ ਖਬਰ, ਨਵੇਂ ਕੁਨੈਕਸ਼ਨਾਂ...

  • canadian visa in just 14 days

    ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ...

  • cbse  students  class 10  second session  datesheet

    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਖ਼ੁਦ ਨੂੰ ਫਿੱਟ ਰੱਖਣ ਲਈ ਮੌਨੀ ਰਾਏ ਨੇ ਇਨ੍ਹਾਂ ਚੀਜ਼ਾਂ ਤੋਂ ਬਣਾਈ ਦੂਰੀ, ਕਰੋੜਾਂ ਦੀ ਹੈ ਮਾਲਕਨ

ENTERTAINMENT News Punjabi(ਤੜਕਾ ਪੰਜਾਬੀ)

ਖ਼ੁਦ ਨੂੰ ਫਿੱਟ ਰੱਖਣ ਲਈ ਮੌਨੀ ਰਾਏ ਨੇ ਇਨ੍ਹਾਂ ਚੀਜ਼ਾਂ ਤੋਂ ਬਣਾਈ ਦੂਰੀ, ਕਰੋੜਾਂ ਦੀ ਹੈ ਮਾਲਕਨ

  • Edited By Sunita,
  • Updated: 10 Mar, 2021 02:33 PM
Mumbai
mouni roy lifestyle property net worth car collection and
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) — ਟੀ. ਵੀ. ਦੀ ਦੁਨੀਆ ਤੋਂ ਲੈ ਕੇ ਫ਼ਿਲਮ ਜਗਤ ਤੱਕ ਕਈ ਅਜਿਹੀਆਂ ਅਭਿਨੇਤਰੀਆਂ ਹਨ, ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਦਮ ’ਤੇ ਕਈ ਹਿੱਟ ਸੀਰੀਅਲ ਤੇ ਫ਼ਿਲਮਾਂ ਦਿੱਤੀਆਂ ਹਨ। ਦਰਸ਼ਕਾਂ ਨੇ ਇਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫ਼ੀ ਪਸੰਦ ਕੀਤਾ ਹੈ। ਇੰਨ੍ਹਾਂ ’ਚੋਂ ਇਕ ਹੈ ਮੌਨੀ ਰਾਏ। ਮੌਨੀ ਰਾਏ ਨੇ ਕਈ ਹਿੱਟ ਟੀ. ਵੀ. ਸੀਰੀਅਲ ਤੇ ਫ਼ਿਲਮਾਂ ਦਿੱਤੀਆਂ ਹਨ। ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੀ ਮੌਨੀ ਰਾਏ ਦੀ ਫੈਨ ਫਾਲੋਇੰਗ ਵੀ ਕਾਫ਼ੀ ਜ਼ਿਆਦਾ ਹੈ। ਉਸ ਦੀ ਇਕ ਝਲਕ ਪਾਉਣ ਲਈ ਲੱਖਾਂ ਲੋਕ ਇੰਤਜ਼ਾਰ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਮੌਨੀ ਰਾਏ ਕਿਵੇਂ ਦੀ ਜ਼ਿੰਦਗੀ ਜਿਊਂਦੀ ਹੈ? ਸ਼ਾਇਦ ਨਹੀਂ। ਤਾਂ ਆਓ ਅੱਜ ਇਸ ਖ਼ਬਰ ਰਾਹੀਂ ਤੁਹਾਨੂੰ ਉਸ ਬਾਰੇ ਦੱਸਦੇ ਹਾਂ- 

ਬੰਗਾਲੀ ਪਰਿਵਾਰ ’ਚ ਜੰਮੀ ਮੌਨੀ ਰਾਏ ਨੇ ਆਪਣੇ ਪੜ੍ਹਾਈ ਕੇਂਦਰੀ ਵਿਦਿਆਲੇ ਤੋਂ ਪੂਰੀ ਕੀਤੀ ਅਤੇ ਇਸ ਤੋਂ ਬਾਅਦ ਉਸ ਨੇ ਜਾਮੀਆ ਮਿਲੀਆ ਇਸਲਾਮੀਆ ਤੋਂ ਮਾਸ ਕਮਿਊਨੀਕੇਸ਼ਨ ਦੀ ਪੜ੍ਹਾਈ ਕੀਤੀ ਪਰ ਆਪਣੀ ਪੜ੍ਹਾਈ ਅੱਧ ’ਚ ਛੱਡ ਕੇ ਉਹ ਐਕਟਿੰਗ ਕਰਨ ਲੱਗੀ ਅਤੇ ਫ਼ਿਲਮਾਂ ’ਚ ਆਪਣਾ ਹੱਥ ਅਜਮਾਉਣ ਲਈ ਮੁੰਬਈ ਪਹੁੰਚ ਗਈ।

PunjabKesari

ਕਰੀਅਰ ਦੀ ਸ਼ੁਰੂਆਤ
ਮੌਨੀ ਰਾਏ ਨੇ ਸਾਲ 2007 ’ਚ ਮਸ਼ਹੂਰ ਟੀ. ਵੀ. ਸੀਰੀਅਲ ‘ਕਿਉਂਕਿ ਸਾਸ ਭੀ ਕਾਭੀ ਬਹੂ ਥੀ’ ਨਾਲ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਕਾਫ਼ੀ ਉਤਰਾਅ-ਚੜਾਅ ਵੇਖਣ ਤੋਂ ਬਾਅਦ ਮੌਨੀ ਰਾਏ ਨੂੰ ਕਾਫ਼ੀ ਪ੍ਰਸਿੱਧੀ ਮਿਲੀ ਤੇ ਉਹ ਕਾਮਯਾਬ ਅਦਾਕਾਰਾ ਬਣ ਗਈ। ਸਾਲ 2018 ’ਚ ਉਸ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨਾਲ ਫ਼ਿਲਮ ‘ਗੋਲਡ’ ’ਚ ਕੰਮ ਕੀਤਾ। 

PunjabKesari

ਡਾਇਟ ਚਾਰਟ
ਮੌਨੀ ਰਾਏ ਨੂੰ ਖਾਣਾ ਕਾਫ਼ੀ ਪਸੰਦ ਹੈ। ਉਸ ਨੂੰ ਚਾਈਨਿਜ਼ ਫੂਡ ਤੇ ਜੰਕ ਫੂਡ ਕਾਫ਼ੀ ਪਸੰਦ ਹੈ। ਹਾਲਾਂਕਿ ਉਹ ਫਿੱਟ ਰਹਿਣ ਲਈ ਇਨ੍ਹਾਂ ਦਾ ਘੱਟ ਹੀ ਸੇਵਨ ਕਰਦੀ ਹੈ। ਉਹ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਵੀ ਦੂਰ ਰਹਿੰਦੀ ਹੈ। ਸ਼ੂਟਿੰਗ ਦੌਰਾਨ ਵੀ ਉਹ ਘਰ ਦਾ ਭੋਜਨ ਹੀ ਖਾਣਾ ਪਸੰਦ ਕਰਦੀ ਹੈ।

PunjabKesari

ਬ੍ਰਾਂਡ ਪ੍ਰਮੋਸ਼ਨ ਦੇ ਜ਼ਰੀਏ ਕਰਦੀ ਹੈ ਮੋਟੀ ਕਮਾਈ
ਮੌਨੀ ਰਾਏ ਆਪਣੀ ਜ਼ਿਆਦਾਤਰ ਕਮਾਈ ਟੀ. ਵੀ. ਸੀਰੀਅਲ, ਫ਼ਿਲਮਾਂ, ਵਿਗਿਆਪਨਾਂ ਤੇ ਸੋਸ਼ਲ ਮੀਡੀਆ ਬ੍ਰੈਂਡ ਪ੍ਰਮੋਸ਼ਨ ਦੇ ਜ਼ਰੀਏ ਕਰਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ, ਉਹ ਇਕ ਸ਼ੋਅ ਲਈ ਘੱਟੋਂ-ਘੱਟ 30 ਤੋਂ 40 ਲੱਖ ਰੁਪਏ ਲੈਂਦੀ ਹੈ। ਫ਼ਿਲਮ ‘ਗੋਲਡ’ ਲਈ ਉਸ ਨੇ ਲਗਭਗ 1 ਕਰੋੜ ਰੁਪਏ ਫੀਸ ਦੇ ਤੌਰ ’ਤੇ ਲਏ ਸਨ। 

PunjabKesari

ਆਲੀਸ਼ਾਨ ਅਪਾਰਟਮੈਂਟ ਦੀ ਹੈ ਮਾਲਕਨ
ਮੌਨੀ ਰਾਏ ਕੋਲ ਮੁੰਬਈ ’ਚ ਇਕ ਸ਼ਾਨਦਾਰ ਤੇ ਆਲੀਸ਼ਾਨ ਅਪਾਰਟਮੈਂਟ ਹੈ, ਜਿਸ ਦੀ ਕੀਮਤ ਲਗਭਗ 2 ਕਰੋੜ ਰੁਪਏ ਹੈ। ਕਈ ਵੱਡੇ ਬ੍ਰਾਂਡਸ ਲਈ ਉਹ ਰੈਂਪ ਵਾਕ ਕਰਕੇ ਮੋਟੀ ਰਕਮ ਵਸੂਲ ਕਰ ਚੁੱਕੀ ਹੈ। 

PunjabKesari

ਲਗਜ਼ਰੀ ਕਾਰਾਂ ’ਚ ਕਰਦੀ ਹੈ ਸਫ਼ਰ
ਜੇ ਗੱਲ ਕਰੀਏ ਮੌਨੀ ਰਾਏ ਦੇ ਕਾਰ ਕਲੈਕਸ਼ਨ ਦੀ ਤਾਂ ਉਸ ਕੋਲ 2 ਲਗਜ਼ਰੀ ਕਾਰਾਂ ਹਨ। ਇਨ੍ਹਾਂ ’ਚ ਬੀ. ਐੱਮ. ਡਬਲ. ਯੂ, ਅਤੇ ਮਿੰਨੀ ਕੂਪਰ ਕਾਰ ਹੈ। ਉਸ ਨੂੰ ਅਕਸਰ ਹੀ ਇਨ੍ਹਾਂ ਕਾਰਾਂ ’ਚ ਸਫ਼ਰ ਕਰਦੇ ਵੇਖਿਆ ਜਾਂਦਾ ਹੈ। 

PunjabKesari

ਕਰੋੜਾਂ ’ਚ ਹੁੰਦੀ ਹੈ ਸਲਾਨਾ ਕਮਾਈ 
ਜੇ ਗੱਲ ਕਰੀਏ ਮੌਨੀ ਰਾਏ ਦੀ ਸਾਲਾਨਾ ਕਮਾਈ ਦੀ ਤਾਂ ਉਹ ਸਾਲ ’ਚ 1 ਕਰੋੜ ਦੇ ਲਗਭਗ ਕਮਾਈ ਕਰਦੀ ਹੈ। ਉਥੇ ਹੀ ਖ਼ਬਰਾਂ ਮੁਤਾਬਕ, ਉਸ ਦੀ ਨੈੱਟ ਵਰਥ 10 ਕਰੋੜ ਤੋਂ ਜ਼ਿਆਦਾ ਹੈ। ਕੁੱਲ ਮਿਲਾ ਕੇ ਮੌਨੀ ਰਾਏ ਲਗਜ਼ਰੀ ਜ਼ਿੰਦਗੀ ਜਿਊਂਦੀ ਹੈ।

  • Mouni Roy
  • Lifestyle
  • Property
  • Net Worth
  • Car Collection
  • TV and Bollywood Celebrity

ਕਿਡਨੀ ਦੀ ਬੀਮਾਰੀ ਨਾਲ ਜੂਝ ਰਹੇ ਪ੍ਰਸ਼ੰਸਕ ਨੂੰ ਕਪਿਲ ਨੇ ਕੀਤਾ ਮਿਲਣ ਦਾ ਵਾਅਦਾ, ਸਾਂਝਾ ਕੀਤਾ ਟਵੀਟ

NEXT STORY

Stories You May Like

  • police conduct surprise roadblocks
    ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਸ ਵੱਲੋਂ ਅਚਨਚੇਤ ਨਾਕਾਬੰਦੀ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • a smuggler arrested with heroin worth rs 20 crores
    ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
  • powercom takes major action on 99 illegal colonies
    ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
  • zodiac signs
    ਇਨ੍ਹਾਂ 3 ਤਰੀਖਾਂ ਨੂੰ ਜਨਮੇ ਲੋਕਾਂ ਲਈ ਖਾਸ ਹੈ ਅਕਸ਼ੈ ਤ੍ਰਿਤੀਆ, ਵਰ੍ਹੇਗੀ ਮਾਂ ਲਕਸ਼ਮੀ ਦੀ ਵਿਸ਼ੇਸ਼ ਕਿਰਪਾ
  • aaron roy tied for 10th in masters tournament
    ਆਰੋਨ ਰਾਏ ਮਾਸਟਰਜ਼ ਟੂਰਨਾਮੈਂਟ ’ਚ ਸਾਂਝੇ ਤੌਰ ’ਤੇ 10ਵੇਂ ਸਥਾਨ ’ਤੇ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • speeding truck wreaks havoc in jalandhar 4 cars damaged
    ਜਲੰਧਰ: ਤੇਜ਼ ਰਫ਼ਤਾਰ ਟਰੱਕ ਨੇ ਮਚਾਈ ਤਬਾਹੀ, ਚਾਰ ਕਾਰਾਂ ਨੂੰ ਪਹੁੰਚਿਆ ਨੁਕਸਾਨ
  • punjab weather update
    ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • boy dies after being hit by freight train on rail tracks
    ਕੈਂਟ-ਚਹੇੜੂ ਰੇਲ ਟ੍ਰੈਕ ’ਤੇ ਮਾਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ...
  • garbage dumps will be set up in jalandhar
    ਜਲੰਧਰ 'ਚ ਕੂੜੇ ਦੇ ਲੱਗਣਗੇ ਅੰਬਾਰ! ਨਿਗਮ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ, ਅੱਜ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
Trending
Ek Nazar
if you don  t take care mother in law  canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi singer is about to debut in the punjabi film industry
      ਪੰਜਾਬੀ ਫਿਲਮ ਇੰਡਸਟਰੀ ‘ਚ ਡੈਬਿਊ ਕਰਨ ਜਾ ਰਿਹੈ ਪੰਜਾਬੀ ਗਾਇਕ !
    • it s a wrap rajinikanth completes jailer 2 shoot release date expected soon
      ਰਜਨੀਕਾਂਤ ਨੇ 'ਜੇਲਰ 2' ਦੀ ਸ਼ੂਟਿੰਗ ਕੀਤੀ ਪੂਰੀ, ਰਿਲੀਜ਼ ਡੇਟ ਦਾ ਜਲਦ ਹੋਵੇਗਾ...
    • still alive becomes the world s most watched stand up comedy special
      ਸਮਯ ਰੈਨਾ ਦਾ 'ਸਟਿਲ ਅਲਾਈਵ' ਬਣਿਆ ਦੁਨੀਆ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ...
    • first song  roop di rani  from  pati patni aur woh 2  released
      "ਪਤੀ ਪਤਨੀ ਔਰ ਵੋਹ ਦੋ" ਦਾ ਪਹਿਲਾ ਗਾਣਾ "ਰੂਪ ਦੀ ਰਾਣੀ" ਹੋਇਆ ਰਿਲੀਜ਼
    • special musical event announced for the film   ek din
      ਮੁੰਬਈ 'ਚ ਸਜੇਗੀ ‘ਏਕ ਦਿਨ’ ਦੀ ਮਹਿਫ਼ਲ, ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਹੋਵੇਗਾ...
    • famous actress passes away
      ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼
    • amitabh bachchan and priyanka chopra also boost the excitement for   matka king
      ਅਮਿਤਾਭ ਬੱਚਨ ਤੇ ਪ੍ਰਿਯੰਕਾ ਚੋਪੜਾ ਨੇ ਵੀ 'ਮਟਕਾ ਕਿੰਗ' ਦਾ ਵਧਾਇਆ ਉਤਸ਼ਾਹ,...
    • gippy grewal met jamil jamali of the film   dhurandar
      ਫਿਲਮ 'ਧੁਰੰਦਰ' ਦੇ ਜਮੀਲ ਜਮਾਲੀ ਨੂੰ ਮਿਲੇ ਗਿੱਪੀ ਗਰੇਵਾਲ, ਗਲੇ ਲਗਾਕੇ ਕਹੀ ਇਹ...
    • film pitt siyapa was surrounded by controversies even before its release
      ਰਿਲੀਜ਼ ਹੋਣ ਤੋਂ ਪਹਿਲਾ ਹੀ ਵਿਵਾਦਾਂ 'ਚ ਘਿਰੀ ਫਿਲਮ "ਪਿੱਟ ਸਿਆਪਾ", ਅਦਾਲਤ ਨੇ...
    • akshay oberoi to star in   love lottery
      'ਲਵ ਲਾਟਰੀ' 'ਚ ਅਦਾਕਾਰੀ ਕਰਦੇ ਨਜ਼ਰ ਆਉਣਗੇ ਅਕਸ਼ੈ ਓਬਰਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +