ਮੁੰਬਈ (ਬਿਊਰੋ) : ਅਦਾਕਾਰਾ ਮੌਨੀ ਰਾਏ ਆਪਣੀ ਬੋਲਡਨੈੱਸ ਅਤੇ ਸਟਾਈਲਿਸ਼ ਫੈਸ਼ਨ ਸੈਂਸ ਕਾਰਨ ਸੋਸ਼ਲ ਮੀਡੀਆ 'ਤੇ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਮੌਨੀ ਰਾਏ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਸ ਦੀ ਖੂਬਸੂਰਤੀ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਰਹੇ ਹਨ।
![PunjabKesari](https://static.jagbani.com/multimedia/16_31_130946910mouni5-ll.jpg)
ਇਨ੍ਹਾਂ ਤਸਵੀਰਾਂ 'ਚ ਮੌਨੀ ਰਾਏ ਨੇ ਬਲੂ ਰੰਗ ਦੀ ਡਰੈੱਸ ਪਾਈ ਹੈ, ਜਿਸ 'ਚ ਉਸ ਦਾ ਕਿਲਰ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
![PunjabKesari](https://static.jagbani.com/multimedia/16_31_129228672mouni4-ll.jpg)
ਦੱਸ ਦਈਏ ਕਿ ਮੌਨੀ ਰਾਏ ਜਦੋਂ ਵੀ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕਰਦੀ ਹੈ ਤਾਂ ਉਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਕਦੇ ਲੇਟ ਕੇ ਤੇ ਕਦੇ ਬੈਠ ਕੇ ਆਪਣੀ ਕਿਲਰ ਲੁੱਕ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
![PunjabKesari](https://static.jagbani.com/multimedia/16_31_127509537mouni3-ll.jpg)
ਓਪਨ ਹੇਅਰ ਅਤੇ ਨਿਊਡ ਮੇਕਅੱਪ 'ਚ ਮੌਨੀ ਰਾਏ ਨੇ ਆਪਣੇ ਸਟਾਈਲ ਦਾ ਜਾਦੂ ਕੁਝ ਇਸ ਤਰ੍ਹਾਂ ਨਾਲ ਚਲਾਇਆ ਹੈ ਕਿ ਲੋਕਾਂ ਦੀਆਂ ਨਜ਼ਰਾਂ ਉਸ ਤੋਂ ਹਟਣ ਦਾ ਨਾਂ ਨਹੀਂ ਲੈ ਰਹੀਆਂ ਹਨ।
![PunjabKesari](https://static.jagbani.com/multimedia/16_31_125634636mouni2-ll.jpg)
ਦੱਸ ਦੇਈਏ ਕਿ ਜਦੋਂ ਵੀ ਮੌਨੀ ਰਾਾਏ ਆਪਣੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਪੋਸਟ ਕਰਦੀ ਹੈ ਤਾਂ ਪ੍ਰਸ਼ੰਸਕ ਉਸ ਦੀਆਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰਦੇ ਹਨ।
![PunjabKesari](https://static.jagbani.com/multimedia/16_31_123603498mouni1-ll.jpg)
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਮੂਸੇ ਵਾਲਾ ਦੇ ਪਿਤਾ ਨਾਲ ਵੰਡਾਇਆ ਦੁੱਖ, ਦੇਖੋ ਤਸਵੀਰਾਂ
NEXT STORY