Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    7:29:03 PM

  • srh vs rr ipl 2026 rajasthan won the toss

    SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ,...

  • big stir in politics equations can be changed in the congress party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼...

  • important news for lpg users gas crisis may deepen

    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ...

  • punjabi boy deid in italy

    ਪੰਜਾਬੀ ਨੌਜਵਾਨ ਦੀ ਇਟਲੀ 'ਚ ਸ਼ੱਕੀ ਹਾਲਾਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬੁਆਏਫਰੈਂਡ ਨਾਲ ਜਲਦ ਵਿਆਹ ਕਰਵਾਏਗੀ ਮੌਨੀ ਰਾਏ, ਪਰਿਵਾਰ ਨੇ ਕੀਤੀਆਂ ਤਿਆਰੀਆਂ ਸ਼ੁਰੂ !

ENTERTAINMENT News Punjabi(ਤੜਕਾ ਪੰਜਾਬੀ)

ਬੁਆਏਫਰੈਂਡ ਨਾਲ ਜਲਦ ਵਿਆਹ ਕਰਵਾਏਗੀ ਮੌਨੀ ਰਾਏ, ਪਰਿਵਾਰ ਨੇ ਕੀਤੀਆਂ ਤਿਆਰੀਆਂ ਸ਼ੁਰੂ !

  • Author Rahul Singh,
  • Updated: 18 Mar, 2021 03:15 PM
Mumbai
mouni roy soon tie the knot with boyfriend
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਟੀ. ਵੀ. ਅਦਾਕਾਰਾ ਮੌਨੀ ਰਾਏ ਬੀਤੇ ਕੁਝ ਸਮੇਂ ਤੋਂ ਨਿੱਜੀ ਜ਼ਿੰਦਗੀ ਕਾਰਨ ਸੁਰਖ਼ੀਆਂ ’ਚ ਹੈ। ਕੁਝ ਸਮਾਂ ਪਹਿਲਾਂ ਹੀ ਖ਼ਬਰ ਆਈ ਸੀ ਕਿ ਮੌਨੀ ਰਾਏ ਆਪਣੇ ਦੁਬਈ ਮੂਲ ਦੇ ਬੁਆਏਫਰੈਂਡ ਸੂਰਜ ਨਾਂਬੀਆਰ ਨਾਲ ਵਿਆਹ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਸਮੇਂ-ਸਮੇਂ ’ਤੇ ਮੌਨੀ ਰਾਏ ਆਪਣੇ ਬੁਆਏਫਰੈਂਡ ਸੂਰਜ ਨੂੰ ਮਿਲਣ ਪਹੁੰਚ ਜਾਂਦੀ ਹੈ। ਸੂਰਜ ਦੁਬਈ ਦੇ ਇਕ ਬੈਂਕਰ ਹਨ, ਜਿਸ ਨੂੰ ਮੌਨੀ ਡੇਟ ਕਰ ਰਹੀ ਹੈ।

ਮੌਨੀ ਰਾਏ ਨੂੰ ਵਾਰ-ਵਾਰ ਦੁਬਈ ਦੇ ਚੱਕਰ ਲਗਾਉਂਦੇ ਦੇਖ ਕੇ ਪ੍ਰਸ਼ੰਸਕਾਂ ਨੇ ਵੀ ਉਸ ਨੂੰ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਸਨ। ਇਸ ਵਿਚਾਲੇ ਮੌਨੀ ਰਾਏ ਨਾਲ ਜੁੜੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਸੁਣ ਕੇ ਉਸ ਦੇ ਪ੍ਰਸ਼ੰਸਕ ਖੁਸ਼ ਹੋ ਜਾਣਗੇ। ਖ਼ਬਰਾਂ ਦੀ ਮੰਨੀਏ ਤਾਂ ਮੌਨੀ ਰਾਏ ਦੀ ਮਾਂ ਨੇ ਕੁਝ ਸਮਾਂ ਪਹਿਲਾਂ ਹੀ ਸੂਰਜ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।

PunjabKesari

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਮੌਨੀ ਰਾਏ ਦੀ ਮਾਂ ਕੁਝ ਸਮਾਂ ਪਹਿਲਾਂ ਹੀ ਮੰਦਿਰਾ ਬੇਦੀ ਦੇ ਘਰ ਪਹੁੰਚੀ ਸੀ। ਮੰਦਿਰਾ ਬੇਦੀ ਦੇ ਘਰ ’ਤੇ ਹੀ ਮੌਨੀ ਰਾਏ ਦੀ ਮਾਂ ਨੇ ਸੂਰਜ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਸੀ। ਰਿਪੋਰਟ ਦੀ ਮੰਨੀਏ ਤਾਂ ਮੌਨੀ ਰਾਏ ਦੀ ਮਾਂ ਤੇ ਸੂਰਜ ਦੇ ਮਾਤਾ-ਪਿਤਾ ਵਿਚਾਲੇ ਲੰਮੀ ਗੱਲਬਾਤ ਚੱਲੀ ਹੈ। ਇਨ੍ਹਾਂ ਲੋਕਾਂ ਦੀ ਗੱਲਬਾਤ ਵੀ ਚੰਗੀ ਰਹੀ ਹੈ।

ਇਸ ਮੁਲਾਕਾਤ ’ਚ ਮੌਨੀ ਦੇ ਭਰਾ ਨੇ ਵੀ ਸ਼ਿਰਕਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਮੌਨੀ ਰਾਏ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਛੇਤੀ ਹੀ ਮੌਨੀ ਰਾਏ ਤੇ ਸੂਰਜ ਨਾਂਬੀਆਰ ਦੇ ਵਿਆਹ ਦੇ ਕਾਰਡ ਛੱਪ ਜਾਣਗੇ। ਦਾਅਵਾ ਤਾਂ ਇਹ ਵੀ ਕੀਤਾ ਜਾ ਰਿਹਾ ਹੈ ਕਿ ਮੌਨੀ ਰਾਏ ਨੇ ਕੁਝ ਸਮਾਂ ਪਹਿਲਾਂ ਹੀ ਸੂਰਜ ਨਾਂਬੀਆਰ ਦੇ ਮਾਤਾ-ਪਿਤਾ ਨਾਲ ਆਪਣੀ ਇਕ ਤਸਵੀਰ ਵੀ ਸਾਂਝੀ ਕੀਤੀ ਸੀ।

PunjabKesari

ਤਸਵੀਰ ਸਾਂਝੀ ਕਰਦਿਆਂ ਮੌਨੀ ਨੇ ਸੂਰਜ ਨਾਂਬੀਆਰ ਦੇ ਮਾਤਾ-ਪਿਤਾ ਨੂੰ ਮੌਮ-ਡੈਡ ਦੱਸਿਆ ਸੀ। ਇਸ ਤੋਂ ਪਹਿਲਾਂ ਮੌਨੀ ਰਾਏ ਨੇ ਆਪਣੀ ਮਾਂ ਤੇ ਭਰਾ ਨਾਲ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ’ਚ ਮੌਨੀ ਰਾਏ ਆਪਣੀ ਮਾਂ ਨਾਲ ਸਮਾਂ ਬਤੀਤ ਕਰਦੀ ਨਜ਼ਰ ਆਈ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Mouni Roy
  • Marriage
  • Suraj Nambiar
  • TV Actress

ਰਣਜੀਤ ਬਾਵਾ ਤੇ ਜੱਸੀ ਗਿੱਲ ਲਾਉਣਗੇ ਕਾਮੇਡੀ ਦਾ ਤੜਕਾ, ਜਸਵਿੰਦਰ ਭੱਲਾ ਵੀ ਦੇਣਗੇ ਪੂਰਾ ਸਾਥ

NEXT STORY

Stories You May Like

  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ 'ਚ ਬਦਲਿਆ, ਪਰਿਵਾਰ ਨੇ ਦਿੱਤਾ ਧਰਨਾ
  • vrindavan boat incident abohar
    ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ 'ਚ ਲੱਗਿਆ ਸੀ ਪਰਿਵਾਰ, ਉਸੇ ਦੀ ਲਾਸ਼ ਵੇਖ ਨਿਕਲੀਆਂ ਧਾਹਾਂ
  • court s verdict on marriage case
    40 ਸਾਲਾ ਬੰਦੇ ਦੀ 19 ਸਾਲਾਂ ਦੀ ਘਰਵਾਲੀ, ਅਦਾਲਤ ਨੇ ਬੁਆਏਫਰੈਂਡ ਨਾਲ ਰਹਿਣ ਦੀ ਦਿੱਤੀ ਮਨਜ਼ੂਰੀ
  • us pilot found
    ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ
  • police arrest man with stolen motorcycles
    ਚੋਰੀ ਕੀਤੀਆਂ ਬੈਟਰੀਆਂ ਤੇ 2 ਮੋਟਰਸਾਈਕਲ ਸਣੇ ਵਿਅਕਤੀ ਪੁਲਸ ਅੜਿੱਕੇ
  • salman khan shares special glimpses with his dearest companion
    ਸਲਮਾਨ ਖਾਨ ਨੇ ਆਪਣੇ 'ਸੁੱਖ' ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ
  • women  marriage  temple  unique love story
    ਹੈਂ..! ਕੁੜੀ ਨੇ 2 ਜਵਾਕਾਂ ਦੀ ਮਾਂ ਨਾਲ ਕਰਵਾ ਲਿਆ ਵਿਆਹ, Reels ਨੇ ਕਰਵਾਇਆ ਮਿਲਾਪ
  • aaron roy tied for 10th in masters tournament
    ਆਰੋਨ ਰਾਏ ਮਾਸਟਰਜ਼ ਟੂਰਨਾਮੈਂਟ ’ਚ ਸਾਂਝੇ ਤੌਰ ’ਤੇ 10ਵੇਂ ਸਥਾਨ ’ਤੇ
  • broken glass from a car parked outside the house
    ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ...
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
Trending
Ek Nazar
broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • monalisa wedding controversy
      ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...
    • star cast of   rab da radio 3   sincerely thanks the media
      "ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ...
    • final goodbye  asha bhosle
      ਮੱਥੇ 'ਤੇ ਬਿੰਦੀ, ਫਿਰੋਜ਼ੀ ਰੰਗ ਦੀ ਸਾੜ੍ਹੀ ! ਤਸਵੀਰਾਂ 'ਚ ਵੇਖੋ ਦਿੱਗਜ ਗਾਇਕਾ...
    • priyanka chopra pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ
    • asha bhosle sang a hit song with brett lee
      ਕ੍ਰਿਕਟ ਦੀ ਵੱਡੀ ਫੈਨ ਸੀ ਆਸ਼ਾ ਭੋਸਲੇ, ਬ੍ਰੇਟ ਲੀ ਨਾਲ ਗਾਇਆ ਸੀ Hit Song
    • actor hoskote harish killed in accident
      ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ
    • asha bhosle death
      ਆਸ਼ਾ ਭੋਸਲੇ ਦੇ ਦੇਹਾਂਤ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ
    • pm modi and cm yogi on asha bhosle s demise
      ''ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ..!'', PM ਮੋਦੀ ਤੇ CM ਯੋਗੀ ਨੇ ਆਸ਼ਾ...
    • singer asha bhosle passed away
      ਦਿੱਗਜ ਗਾਇਕਾ ਆਸ਼ਾ ਭੋਸਲੇ ਦਾ ਦੇਹਾਂਤ, 92 ਸਾਲ ਦੀ ਉਮਰ 'ਚ ਲਿਆ ਆਖਰੀ ਸਾਹ
    • pm narendra modi  singer asha bhosle
      ਹਸਪਤਾਲ 'ਚ ਆਸ਼ਾ ਭੌਂਸਲੇ: PM ਮੋਦੀ ਨੇ ਜਤਾਈ ਚਿੰਤਾ, ਜਲਦ ਸਿਹਤਯਾਬੀ ਲਈ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +