Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    10:53:18 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਬੀਚ ਕੰਢੇ ਮੌਨੀ ਰਾਏ ਰੈੱਡ ਡਰੈੱਸ ’ਚ ਆਈ ਨਜ਼ਰ, ਕੂਲ ਅੰਦਾਜ਼ ’ਚ ਦੇ ਰਹੀ ਪੋਜ਼ (ਦੇਖੋ ਤਸਵੀਰਾਂ)

ENTERTAINMENT News Punjabi(ਤੜਕਾ ਪੰਜਾਬੀ)

ਬੀਚ ਕੰਢੇ ਮੌਨੀ ਰਾਏ ਰੈੱਡ ਡਰੈੱਸ ’ਚ ਆਈ ਨਜ਼ਰ, ਕੂਲ ਅੰਦਾਜ਼ ’ਚ ਦੇ ਰਹੀ ਪੋਜ਼ (ਦੇਖੋ ਤਸਵੀਰਾਂ)

  • Edited By Shivani Bassan,
  • Updated: 15 Sep, 2022 06:21 PM
Mumbai
mouni roy was seen on the beach
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

ਇਹ ਵੀ ਪੜ੍ਹੋ : ਜੈਕਲੀਨ-ਨੋਰਾ ਤੋਂ ਬਾਅਦ ED ਦੇ ਰਾਡਾਰ ’ਤੇ 4 ਹੋਰ ਅਦਾਕਾਰਾਂ, ਨਿੱਕੀ ਅਤੇ ਚਾਹਤ ਨੇ ਵੀ ਲਏ ਕੀਮਤੀ ਤੋਹਫ਼ੇ ਅਤੇ ਨਕਦੀ

ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਮੌਨੀ ਬੀਚ ਦੇ ਕੰਢੇ ਮਸਤੀ ਕਰਦੀ ਨਜ਼ਰ ਆ ਰਹੀ ਹੈ।ਅਦਾਕਾਰਾ ਦਾ ਇਹ ਦਿਲ ਖਿੱਚਵਾਂ ਅੰਦਾਜ਼ ਹਰ ਕੋਈ ਪਸੰਦ ਕਰ ਰਿਹਾ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਮੌਨੀ ਨੇ ਲਾਲ ਰੰਗ ਦੀ ਸ਼ਾਰਟ ਡਰੈੱਸ ਪਾਈ ਹੈ। ਜਿਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ।ਇਨ੍ਹਾਂ ਤਸਵੀਰਾਂ ਮੌਨੀ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਖੁੱਲ੍ਹੇ ਵਾਲਾਂ ਨਾਲ ਆਪਣੀ ਲੁੱਕ ਨੂੰ  ਪੂਰਾ ਕੀਤਾ ਹੋਇਆ ਹੈ।

PunjabKesari

ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਨੂੰ ਪਸੰਦ ਕਰ ਰਿਹਾ ਹੈ।ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਪਾਣੀ ’ਚ ਖੂਬ ਮਸਤੀ ਕਰ ਰਹੀ ਹੈ ਅਤੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਣ  ਦੀ ਕੋਸ਼ਿਸ਼ ਕਰ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਮਹਾਕਾਲੇਸ਼ਵਰ ਤੋਂ ਬਾਅਦ ਸੋਮਨਾਥ ਮੰਦਰ ਪਹੁੰਚੇ ਅਯਾਨ ਮੁਖਰਜੀ, ਅਦਾਕਾਰ ਰਣਬੀਰ ਕਪੂਰ ਵੀ ਆਏ ਨਜ਼ਰ

ਮੌਨੀ ਕੈਮਰੇ ਸਾਹਮਣੇ ਵੱਖ-ਵੱਖ ਸਟਾਈਲ ’ਚ ਪੋਜ਼ ਦੇ ਰਹੀ ਹੈ। ਅਦਾਕਾਰਾ ਦਾ ਇਹ ਅੰਦਾਜ਼ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

PunjabKesari

ਮੌਨੀ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਮੌਨੀ ਦੀ ਹਾਲ ਹੀ ’ਚ ਫ਼ਿਲਮ ‘ਬ੍ਰਹਮਾਸਤਰ’ 9 ਸਤੰਬਰ ਨੂੰ ਰਿਲੀਜ਼ ਹੋ ਚੁੱਕੀ ਹੈ। ਜਿਸ ’ਚ ਅਦਾਕਾਰਾ ਦੀ ਅਹਿਮ ਭੁਮਿਕਾ ਨਜ਼ਰ ਆਈ। ਅਦਾਕਾਰਾ ਦੀ ਫ਼ਿਲਮ  ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਕਾਫ਼ੀ ਚੰਗੀ ਕਮਾਈ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ : ਸੁਕੇਸ਼ ਧੋਖਾਧੜੀ ਮਾਮਲੇ ’ਚ ਪੁੱਛਗਿੱਛ ਲਈ EOW ਦਫ਼ਤਰ ਪਹੁੰਚੀ ਨੋਰਾ ਫਤੇਹੀ, ਮਾਸਕ ਲਗਾ ਕੇ ਲੁਕਾਇਆ ਚਿਹਰਾ

ਇਸ ਤੋਂ ਇਲਾਵਾ ਫ਼ਿਲਮ ’ਚ ਰਣਬੀਰ ਕਪੂਰ, ਆਲੀਆ ਭੱਟ ਅਤੇ ਅਦਾਕਾਰ  ਅਮਿਤਾਭ ਬੱਚਨ ਵੀ ਅਹਿਮ ਭੁਮਿਕਾ ’ਚ ਨਜ਼ਰ ਆਏ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ਦਰਸ਼ਕ ਫ਼ਿਲਮ ਨੂੰ ਕਾਫ਼ੀ ਚੰਗਾ ਹੁੰਗਾਰਾ ਦੇ ਰਹੇ ਹਨ।

  • Mouni Roy
  • red dress
  • beach
  • pose
  • cool style
  • pictures
  • ਮੌਨੀ ਰਾਏ
  • ਲਾਲ ਪਹਿਰਾਵਾ
  • ਬੀਚ
  • ਪੋਜ਼
  • ਕੂਲ ਸਟਾਈਲ
  • ਤਸਵੀਰਾਂ

ਮਹਾਕਾਲੇਸ਼ਵਰ ਤੋਂ ਬਾਅਦ ਸੋਮਨਾਥ ਮੰਦਰ ਪਹੁੰਚੇ ਅਯਾਨ ਮੁਖਰਜੀ, ਅਦਾਕਾਰ ਰਣਬੀਰ ਕਪੂਰ ਵੀ ਆਏ ਨਜ਼ਰ

NEXT STORY

Stories You May Like

  • multi colored striped dress  young women  trendy look
    ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • fashion  world  ruffle dress
    ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
  • bell sleeve dress  young women  summer
    ਸਮਰ ’ਚ ਬੈੱਲ ਸਲੀਵਜ਼ ਡਰੈੱਸ ਬਣੀ ਮੁਟਿਆਰਾਂ ਦੀ ਫੇਵਰੇਟ
  • summer  fashion trend  noodle strap dress
    ਗਰਮੀਆਂ ’ਚ ਫੈਸ਼ਨ ਟ੍ਰੈਂਡ ਬਣੀ ‘ਨੂਡਲ ਸਟ੍ਰੈਪ ਡਰੈੱਸ’
  • robbers  robbery  filmy style
    ਲੁਟੇਰਿਆਂ ਨੇ ਫ਼ਿਲਮੀ ਅੰਦਾਜ਼ ’ਚ ਅੱਖਾਂ ’ਚ ਸਪ੍ਰੇਅ ਪਾ ਕੇ ਉਡਾਏ 1.90 ਲੱਖ ਰੁਪਏ
  • brics leaders  family photo  posing  plants  bharat mandapam
    ਬ੍ਰਿਕਸ ਨੇਤਾਵਾਂ ਨੇ 'ਫੈਮਿਲੀ ਫੋਟੋ' ਲਈ ਦਿੱਤਾ ਪੋਜ਼, ਭਾਰਤ ਮੰਡਪਮ 'ਚ ਬੂਟੇ ਵੀ ਲਗਾਏ
  • fashion  button down denim dress  young women
    ਫੈਸ਼ਨ ਦੀ ਦੁਨੀਆ ’ਚ ਛਾਇਆ ਬਟਨ ਡਾਊਨ ਡੈਨਿਮ ਡਰੈੱਸ ਦਾ ਜਲਵਾ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • rani mukerji  s mother krishna mukerji passes away at 75
      ਰਾਣੀ ਮੁਖਰਜੀ ਦੀ ਮਾਂ ਦਾ ਹੋਇਆ ਦਿਹਾਂਤ ! ਬਾਲੀਵੁੱਡ ਜਗਤ 'ਚ ਪਸਰਿਆ ਮਾਤਮ
    • audio release of  anjana anjani   the third song from  the paradise
      "ਦਿ ਪੈਰਾਡਾਈਜ਼" ਦੇ ਤੀਜੇ ਗਾਣੇ "ਅੰਜਾਨਾ ਅੰਜਾਨੀ" ਦਾ ਆਡੀਓ ਰਿਲੀਜ਼
    • sourav ganguly becomes a fan of anil kapoor  s show   india ke top 1
      ਅਨਿਲ ਕਪੂਰ ਦੇ ਸ਼ੋਅ 'ਇੰਡੀਆ ਕੇ ਟੌਪ 1%' ਦੇ ਫੈਨ ਹੋਏ ਸੌਰਵ ਗਾਂਗੁਲੀ, ਕੀਤੀ...
    • allu arjun  s new film set a guinness world record before its release
      ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ...
    • gulab sidhu
      ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
    • tej pratap shakti pradarshan in patna before entering  rise and fall season 2
      'ਰਾਈਜ਼ ਐਂਡ ਫਾਲ ਸੀਜ਼ਨ 2' ਤੋਂ ਪਹਿਲਾਂ ਤੇਜ ਪ੍ਰਤਾਪ ਯਾਦਵ ਨੇ ਪਟਨਾ 'ਚ ਕੀਤਾ...
    • world television premiere of  pati patni aur woh do
      "ਪਤੀ ਪਤਨੀ ਔਰ ਵੋਹ ਦੋ" ਦਾ ਇਸ ਦਿਨ ਹਵੇਗਾ ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • moushumi chatterjee s advice to her daughter
      'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...
    • drishyam  the conclusion
      'ਦ੍ਰਸ਼ਯਮ: ਦਿ ਕਨਕਲੂਜ਼ਨ' ਦੀ ਗਲੋਬਲ ਰਿਲੀਜ਼ ਲਈ ਪੈਨੋਰਮਾ ਸਟੂਡੀਓਜ਼ ਤੇ ਜ਼ੀ...
    • aditya singh sudarshan to make film debut with  the monster minds
      ਆਦਿੱਤਿਆ ਸਿੰਘ ਸੁਦਰਸ਼ਨ "ਦਿ ਮੌਨਸਟਰ ਮਾਈਂਡਜ਼" ਨਾਲ ਕਰਨਗੇ ਆਪਣਾ ਫਿਲਮੀ ਡੈਬਿਊ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +